Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:24:34 PM

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

  • police officers transfers notification

    ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਜਦੋਂ ਲਾੜਾ ਬਣ ਮੰਡਪ 'ਚ ਬੈਠੇ ਸੀ 'ਰਾਮਾਇਣ' ਦਾ 'ਲਕਸ਼ਮਣ', ਤਾਂ ਇੰਝ ਆਸ਼ੀਰਵਾਦ ਦੇਣ ਪਹੁੰਚੇ ਸੀ 'ਰਾਵਣ'

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਲਾੜਾ ਬਣ ਮੰਡਪ 'ਚ ਬੈਠੇ ਸੀ 'ਰਾਮਾਇਣ' ਦਾ 'ਲਕਸ਼ਮਣ', ਤਾਂ ਇੰਝ ਆਸ਼ੀਰਵਾਦ ਦੇਣ ਪਹੁੰਚੇ ਸੀ 'ਰਾਵਣ'

  • Edited By Sunita,
  • Updated: 07 Oct, 2021 01:57 PM
New Delhi
arvind trivedi ravan ramayan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਛੋਟੇ ਪਰਦੇ 'ਤੇ ਮੀਲ ਦਾ ਪੱਥਰ ਸਾਬਿਤ ਹੋਏ ਦਿੱਗਜ ਕਲਾਕਾਰ ਅਰਵਿੰਦ ਤ੍ਰਿਵੇਦੀ ਦੇ ਦੇਹਾਂਤ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਰਵਿੰਦ ਨੇ ਟੀ. ਵੀ. ਦੇ ਹੁਣ ਤਕ ਦੇ ਸਭ ਤੋਂ ਪਾਪੂਲਰ ਸ਼ੋਅ 'ਰਾਮਾਇਣ' 'ਚ ਰਾਵਣ ਦਾ ਕਿਰਦਾਰ ਨਿਭਾ ਕੇ ਆਪਣੇ ਇਸ ਕਿਰਦਾਰ ਨੂੰ ਅਮਰ ਕਰ ਦਿੱਤਾ। ਇਸ ਕਿਰਦਾਰ ਨਾਲ ਅਰਵਿੰਦ ਨੇ ਦਰਸ਼ਕਾਂ 'ਚ ਆਪਣੀ ਇਕ ਅਲੱਗ ਛਵੀ ਕਾਇਮ ਕੀਤੀ। 82 ਸਾਲ ਦੀ ਉਮਰ 'ਚ ਅਰਵਿੰਦ ਨੇ ਮੰਗਲਵਾਰ ਨੂੰ ਹਾਰਟ ਅਟੈਕ ਕਾਰਨ ਆਖ਼ਰੀ ਸਾਹ ਲਿਆ। ਅਰਵਿੰਦ ਦੇ ਦੇਹਾਂਤ ਤੋਂ ਬਾਅਦ ਹਰ ਕੋਈ ਉਨ੍ਹਾਂ ਨੂੰ ਯਾਦ ਕਰਕੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜ਼ਲੀ ਦੇ ਰਿਹਾ ਹੈ। ਉਥੇ ਹੀ ਇਕ ਵਾਰ ਫਿਰ ਅਰਵਿੰਦ ਨੂੰ ਯਾਦ ਕਰਕੇ 'ਰਾਮਾਇਣ' ਦੇ ਲਕਸ਼ਮਣ ਭਾਵੁਕ ਹੋ ਗਏ। ਉਨ੍ਹਾਂ ਨੇ ਮਰਹੂਮ ਅਦਾਕਾਰ ਨਾਲ ਬਿਤਾਏ ਆਪਣੀ ਜ਼ਿੰਦਗੀ ਦੇ ਸਭ ਤੋਂ ਖ਼ਾਸ ਪਲਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀ ਹਨ।

PunjabKesari
'ਰਾਮਾਇਣ' 'ਚ ਲਕਸ਼ਮਣ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਸੁਨੀਲ ਲਹਿਰੀ ਨੇ ਅਰਵਿੰਦ ਤ੍ਰਿਵੇਦੀ ਨਾਲ ਆਪਣੇ ਸੁਨਹਿਰੀ ਪਲਾਂ ਨੂੰ ਸ਼ੇਅਰ ਕੀਤਾ ਹੈ। ਸੁਨੀਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਅਰਵਿੰਦ ਤ੍ਰਿਵੇਦੀ ਨਾਲ ਆਪਣੀਆਂ 2 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਦੋਵੇਂ ਤਸਵੀਰਾਂ ਸੁਨੀਲ ਦੇ ਵਿਆਹ ਦੀਆਂ ਹਨ। ਇਕ ਤਸਵੀਰ 'ਚ ਸੁਨੀਲ ਲਾੜਾ ਬਣ ਕੇ ਬੈਠੇ ਨਜ਼ਰ ਆ ਰਹੇ ਹਨ। ਤਸਵੀਰ 'ਚ ਸੁਨੀਲ ਨੇ ਸਿਰ 'ਤੇ ਪੱਗੜੀ ਅਤੇ ਗਲੇ 'ਚ ਫੁੱਲਾਂ ਦੀ ਮਾਲਾ ਪਾਈ ਹੈ। ਉਥੇ ਹੀ ਦੂਸਰੀ ਤਸਵੀਰ 'ਚ ਉਹ ਕਾਲਾ ਕੁਰਤਾ ਤੇ ਕਾਲਾ ਚਸ਼ਮਾ ਲਗਾਏ ਅਰਵਿੰਦ ਤ੍ਰਿਵੇਦੀ ਨਾਲ ਨਜ਼ਰ ਆ ਰਹੇ ਹਨ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸੁਨੀਲ ਲਹਿਰੀ ਨੇ ਖ਼ਾਸ ਕੈਪਸ਼ਨ ਲਿਖੀ ਹੈ। ਉਹ ਲਿਖਦੇ ਹਨ, ''ਕੁਝ ਪੁਰਾਣੇ ਖ਼ੂਬਸੂਰਤ ਪਲ ਅਰਵਿੰਦ ਭਾਜੀ ਨਾਲ...ਮੇਰੇ ਵਿਆਹ ਸਮੇਂ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਇਆ ਅਤੇ ਉਨ੍ਹਾਂ ਦੇ 80ਵੇਂ ਜਨਮ ਦਿਨ 'ਤੇ ਮਯੰਕ ਭਾਜੀ ਅਤੇ ਮੈਂ ਸ਼ੁਭਕਾਮਨਾਵਾਂ ਦਿੰਦੇ ਹੋਏ...ਤੁਸੀਂ ਸਾਨੂੰ ਸਾਰਿਆਂ ਨੂੰ ਬਹੁਤ ਯਾਦ ਆਓਗੇ ਅਰਵਿੰਦ ਭਾਜੀ...।''

PunjabKesari

ਦੱਸ ਦੇਈਏ ਕਿ ਕੱਲ੍ਹ ਭਾਵ ਅਰਵਿੰਦ ਤ੍ਰਿਵੇਦੀ ਦੇ ਦੇਹਾਂਤ ਤੋਂ ਬਾਅਦ ਸੁਨੀਲ ਲਹਿਰੀ ਨੇ ਸੋਸ਼ਲ ਮੀਡੀਆ 'ਤੇ ਸੋਗ ਪ੍ਰਗਟਾਇਆ ਸੀ। ਸੁਨੀਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਅਰਵਿੰਦ ਤ੍ਰਿਵੇਦੀ ਦੀ ਤਸਵੀਰ ਸਾਂਝੀ ਕਰਦੇ ਹੋਏ ਇਕ ਇਮੋਸ਼ਨਲ ਪੋਸਟ ਲਿਖੀ ਸੀ। ਉਨ੍ਹਾਂ ਨੇ ਲਿਖਿਆ, ''ਬਹੁਤ ਦੁਖਦ ਸਮਾਚਾਰ ਹੈ ਕਿ ਸਾਡੇ ਸਾਰਿਆਂ ਦੇ ਪਿਆਰੇ ਅਰਵਿੰਦ ਤ੍ਰਿਵੇਦੀ 'ਰਾਮਾਇਣ ਦੇ ਰਾਵਣ' ਸਾਡੇ ਵਿਚਕਾਰ ਨਹੀਂ ਰਹੇ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ...ਮੈਂ ਅਵਾਕ ਹਾਂ ਮੈਂ ਆਪਣੇ ਪਿਤਾ ਨੂੰ ਗੁਆ ਲਿਆ, ਮੇਰੇ ਮਾਰਗਦਰਸ਼ਕ ਸ਼ੁਭਚਿੰਤਕ ਅਤੇ ਸੱਜਣ...।''

  • Arvind Trivedi
  • Ravan
  • Ramayan
  • Sunil Lahri

ਸਟਾਈਲਿਸ਼ ਲੁੱਕ ਦੀ ਤਸਵੀਰ ਸ਼ੇਅਰ ਕਰ ਬੋਲੀ ਉਰਵਸ਼ੀ, ਕਿਹਾ 'ਮੈਨੂੰ ਲੜਕਿਆਂ ਨੂੰ ਰਵਾਉਣਾ ਚੰਗਾ ਲੱਗਦਾ ਹੈ'

NEXT STORY

Stories You May Like

  • sanjay dutt makes a major statement about his wife
    'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ ਬਾਰੇ ਦਿੱਤਾ ਵੱਡਾ ਬਿਆਨ
  • external affairs minister jaishankar
    ਜੈਸ਼ੰਕਰ ਦਾ ਵੱਡਾ ਬਿਆਨ, ਕਿਹਾ-ਜਦੋਂ ਪਾਕਿ ਦੇ ਪਿੱਛੇ ਦੁਨੀਆ ਖੜ੍ਹੀ ਸੀ , ਉਦੋਂ ਭਾਰਤ ਨਾਲ ਰੂਸ ਸੀ
  • ravana s stature will touch the sky
    ਅਸਮਾਨ ਛੂਹੇਗਾ ਰਾਵਣ ਦਾ ਕੱਦ, ਤਿਆਰ ਹੋ ਰਿਹਾ 221 ਫੁੱਟ ਦਾ ਵਿਸ਼ਾਲ ਪੁਤਲਾ
  • he once worked as a bus conductor  today
    ਕਦੇ ਕਰਦਾ ਸੀ ਬੱਸ ਕੰਡਕਟਰ ਦੀ ਨੌਕਰੀ ! ਅੱਜ ਬਣ ਗਿਆ ਫਿਲਮ ਇੰਡਸਟਰੀ ਦਾ 'ਬਾਦਸ਼ਾਹ'
  • flydubai co pilot
    9/11 ਜਿਹੇ ਹਮਲੇ ਦੀ ਕੋਸ਼ਿਸ਼ 'ਚ ਸੀ ਫਲਾਈਦੁਬਈ ਦਾ ਸਹਿ-ਪਾਇਲਟ ! ਬਣਾਈ ਸੀ ਖ਼ਤਰਨਾਕ ਯੋਜਨਾ
  • riasi cisf jawan
    ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
  • father son incident
    ਪੁੱਤ ਨਹੀਂ ਮੰਨਦਾ ਸੀ ਗੱਲ ਤਾਂ ਪਿਓ ਨੇ ਮਾਰੀ ਝਿੜਕ ! ਗੁੱਸੇ 'ਚ ਆ ਕੇ ਮੁੰਡੇ ਨੇ...
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +