Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:57:17 PM

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਰੂਜ਼ ਡਰੱਗਸ ਮਾਮਲਾ : ਸ਼ਾਹਰੁਖ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਆਰੀਅਨ ਨੇ ਕਬੂਲੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਕਰੂਜ਼ ਡਰੱਗਸ ਮਾਮਲਾ : ਸ਼ਾਹਰੁਖ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਆਰੀਅਨ ਨੇ ਕਬੂਲੀ ਇਹ ਗੱਲ

  • Edited By Sunita,
  • Updated: 09 Oct, 2021 12:24 PM
Mumbai
aryan khan admits of having drugs in cruise party case ncb reports confirms
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕਰੂਜ਼ ਰੇਵ ਪਾਰਟੀ ਦਾ ਮਾਮਲਾ ਐੱਨ. ਸੀ. ਬੀ. ਦੀ ਕਾਰਵਾਈ ਤੋਂ ਬਾਅਦ ਵਧਦਾ ਹੀ ਜਾ ਰਿਹਾ ਹੈ। ਇਸ ਕੇਸ 'ਚ ਹੁਣ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਡਰੱਗਸ ਪਾਰਟੀ ਮਾਮਲੇ 'ਚ ਐੱਨ. ਸੀ. ਬੀ. ਵੱਲੋਂ ਦਾਇਰ ਪੰਚਨਾਮਾ 'ਚ ਖੁਲਾਸਾ ਹੋਇਆ ਹੈ ਕਿ ਸ਼ਾਹਰੁਖ ਖ਼ਾਨ ਦੇ ਪੁੱਤਰ ਨੇ ਡਰੱਗਸ ਲਿਜਾਣ ਦੀ ਗੱਲ ਖ਼ੁਦ ਕਬੂਲੀ ਹੈ।

ਇਹ ਖ਼ਬਰ ਵੀ ਪੜ੍ਹੋ - ਨਾਗਾ ਅਰਜੁਨ ਦੇ ਪਰਿਵਾਰ ਵਲੋਂ ਨੂੰਹ ਸਾਮੰਥਾ ਪ੍ਰਭੂ 'ਤੇ ਗੰਭੀਰ ਦੋਸ਼, ਕਿਹਾ 'ਇਹੀ ਵਜ੍ਹਾ ਸੀ ਤਲਾਕ ਦੀ'

ਆਰੀਅਨ-ਅਰਬਾਜ਼ ਨੇ ਕੀਤਾ ਕਬੂਲ
ਐੱਨ. ਸੀ. ਬੀ. ਦੇ ਪੰਚਨਾਮੇ ਮੁਤਾਬਕ, ਕਿਹਾ ਗਿਆ ਹੈ ਕਿ ਆਰੀਅਨ ਖ਼ਾਨ ਤੇ ਅਰਬਾਜ਼ ਮਰਚੈਂਟ ਨੇ ਛਾਪੇਮਾਰੀ ਵਾਲੇ ਦਿਨ ਫੜ੍ਹੇ ਜਾਣ ਤੋਂ ਬਾਅਦ ਡਰੱਗਸ ਦੀ ਗੱਲ ਕਬੂਲੀ ਸੀ। ਅਰਬਾਜ਼ ਮਰਚੈਂਟ ਨੇ ਜਾਂਚ ਅਧਿਕਾਰੀ ਦੇ ਸਾਹਮਣੇ ਜੁੱਤੇ ਤੇ ਜਿਪ ਲੌਕ ਪਾਊਚ 'ਚ ਚਰਸ ਛਿਪਾ ਕੇ ਲਿਜਾਣ ਦੀ ਗੱਲ ਕਬੂਲੀ ਸੀ। ਆਰੀਅਨ ਤੇ ਅਰਬਾਜ਼ ਨੇ ਇਕੱਠੇ ਚਰਸ ਲੈਣ ਦੀ ਗੱਲ ਵੀ ਕਬੂਲੀ। ਦੋਵਾਂ ਨੇ ਮੰਨਿਆ ਕਿ ਉਹ ਇਸ ਚਰਸ ਦਾ ਇਸਤੇਮਾਲ ਕਰੂਜ਼ ਪਾਰਟੀ ਦੌਰਾਨ ਕਰਨ ਵਾਲੇ ਸਨ।

ਇਹ ਖ਼ਬਰ ਵੀ ਪੜ੍ਹੋ - ਕਰੂਜ਼ ਡਰੱਗਸ ਮਾਮਲੇ ਤੋਂ ਬਾਅਦ ਹੁਣ ਮਸ਼ਹੂਰ ਫ਼ਿਲਮ ਨਿਰਮਾਤਾ ਦੀ ਰਿਹਾਇਸ਼-ਦਫ਼ਤਰ 'ਤੇ NCB ਦਾ ਛਾਪਾ

ਜੇਲ੍ਹ 'ਚ ਹੈ ਸ਼ਾਹਰੁਖ ਦਾ ਪੁੱਤਰ ਆਰੀਅਨ
ਕਰੂਜ਼ ਡਰੱਗਸ ਮਾਮਲੇ 'ਚ ਫਸੇ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਇਸ ਮਾਮਲੇ 'ਚ ਰਾਹਤ ਨਹੀਂ ਮਿਲੀ। ਆਰੀਅਨ ਦੇ ਵਕੀਲ ਵੱਲੋਂ ਮੁੰਬਈ ਦੇ ਕਿਲ੍ਹਾ ਕੋਰਟ 'ਚ ਲਾਈ ਗਈ ਜ਼ਮਾਨਤ ਪਟੀਸ਼ਨ ਸ਼ੁੱਕਰਵਾਰ ਕੋਰਟ ਨੇ ਖਾਰਜ ਕਰ ਦਿੱਤੀ। ਅਜਿਹੇ 'ਚ ਸ਼ੁੱਕਰਵਾਰ ਦੀ ਰਾਤ ਆਰੀਅਨ ਅਰਥਰ ਰੋਡ ਜੇਲ੍ਹ 'ਚ ਬਾਕੀ ਕੈਦੀਆਂ ਨਾਲ ਹੀ ਰਿਹਾ। ਇਸ ਦੌਰਾਨ ਆਰੀਅਨ ਖ਼ਾਨ ਨੂੰ ਕੋਈ ਵੀ ਸਪੈਸ਼ਲ ਟ੍ਰੀਟਮੈਂਟ ਨਹੀਂ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਕੈਂਸਰ ਨਾਲ ਜੰਗ ਲੜ ਕੇ ਕੰਮ 'ਤੇ ਪਰਤੀ ਕਿਰਨ ਖੇਰ, ਪਤੀ ਅਨੁਪਮ ਖੇਰ ਨੇ ਵਧਾਇਆ ਹੌਂਸਲਾ

ਡਰੱਗਸ ਕੇਸ 'ਚ ਸ਼ਾਹਰੁਖ ਦੇ ਪੁੱਤਰ ਆਰੀਅਨ ਦੀ ਮੁੰਬਈ ਦੀ ਅਰਥਰ ਰੋਡ ਜੇਲ੍ਹ 'ਚ ਇਕ ਰਾਤ ਕੱਟ ਚੁੱਕਿਆ ਹੈ। ਜੇਲ੍ਹ 'ਚ ਆਰੀਅਨ ਨੂੰ ਆਮ ਕੈਦੀਆਂ ਦੀ ਤਰ੍ਹਾਂ ਹੀ ਖਾਣਾ ਦਿੱਤਾ ਗਿਆ। ਇਸ ਦੇ ਨਾਲ ਹੀ ਸਾਉਣ ਲਈ ਵੀ ਆਮ ਕੈਦੀਆਂ ਵਾਲੀਆਂ ਸੁਵਿਧਾਵਾਂ ਹੀ ਦਿੱਤੀਆਂ ਗਈਆਂ। ਅਰਥਰ ਰੋਡ ਜੇਲ੍ਹ ਦੇ ਬੈਰਕ ਨੰਬਰ ਇਕ 'ਚ ਆਰੀਅਨ ਤੇ ਅਰਬਾਜ਼ ਮਰਚੈਂਟ ਨੂੰ ਰੱਖਿਆ ਗਿਆ। RT-PCR ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਦੋਵਾਂ ਨੂੰ ਸਪੈਸ਼ਲ ਕੁਆਰੰਟੀਨ ਸੈਂਟਰ 'ਚ ਰੱਖਿਆ ਗਿਆ।

ਇਹ ਖ਼ਬਰ ਵੀ ਪੜ੍ਹੋ -  ਸਾਰਾ ਅਲੀ ਖਾਨ ਦੇ ਰੋਟੀ ਬਣਾਉਣ ਦੀ ਵੀਡੀਓ ਹੋਈ ਵਾਇਰਲ, ਪ੍ਰਸ਼ੰਸਕ ਕਰ ਨੇ ਪਸੰਦ

  • Cruise Drugs Party
  • NCB Reports Confirms
  • Ayan Khan
  • Shahrukh Khan
  • Bollywood Celebrity

ਕਪਿਲ ਦੇ ਸ਼ੋਅ 'ਚ ਟੈਰੇਂਸ ਲੁਈਸ 'ਤੇ ਸਖਸ਼ ਨੇ ਲਾਏ ਗੰਭੀਰ ਦੋਸ਼, ਸੁਣ ਮਲਾਇਕਾ, ਗੀਤਾ ਤੇ ਅਰਚਨਾ ਦੇ ਉੱਡੇ ਹੋਸ਼ (ਵੀਡੀਓ)

NEXT STORY

Stories You May Like

  • burgi cruise boat  mother  children
    ਬਰਗੀ ਕਰੂਜ਼ ਹਾਦਸਾ : ਗੋਤਾਖੋਰਾਂ ਨੂੰ ਡੁੱਬੀ ਕਿਸ਼ਤੀ 'ਚੋਂ ਮਾਂ ਅਤੇ ਗਲ ਲੱਗੇ ਬੱਚੇ ਦੀਆਂ ਮਿਲੀਆਂ ਲਾਸ਼ਾਂ
  • cruise accident  life jacket  mother and son  picture  water
    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਕਿਉਂ ਡੁੱਬ ਗਏ ਮਾਂ-ਪੁੱਤ? ਮਾਹਿਰਾਂ ਨੇ ਦੱਸਿਆ ਸਾਰਾ ਸੱਚ
  • hantavirus threat in europe
    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV Hondius' ਦੇ ਯਾਤਰੀ 'ਚ ਪੁਸ਼ਟੀ ਮਗਰੋਂ ਫੈਲੀ ਦਹਿਸ਼ਤ
  • bargi dam cruise ship drowned
    ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ ਰਿਹਾ ਕਰੂਜ਼ ਜਹਾਜ਼ (ਵੀਡੀਓ)
  • hantavirus outbreak on cruise ship
    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ! ਹੁਣ ਤੱਕ 3 ਮੌਤਾਂ
  • bhumi pednekar expresses grief over jabalpur cruise tragedy
    ਭੂਮੀ ਪੇਡਨੇਕਰ ਨੇ ਜਬਲਪੁਰ ਕਰੂਜ਼ ਹਾਦਸੇ 'ਤੇ ਪ੍ਰਗਟਾਇਆ ਦੁੱਖ
  • cruise accident  13 people  madhya pradesh  police  rescue operation
    ਕਰੂਜ਼ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 13 ਹੋਈ, ਆਖ਼ਰੀ ਲਾਪਤਾ ਵਿਅਕਤੀ ਦੀ ਲਾਸ਼ ਮਿਲੀ
  • father along with his friends injured his son by beating him
    ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • famous actor goes live while taking a bath in the bathroom
      ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ...
    • humne wahin lagaya dil   from   pati patni aur woh 2   released
      'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +