Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    10:24:12 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਰੀਅਨ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਹੋਵੇਗੀ ਸੁਣਵਾਈ, ਕੀ ਮਿਲੇਗੀ ਬੇਲ ?

ENTERTAINMENT News Punjabi(ਤੜਕਾ ਪੰਜਾਬੀ)

ਆਰੀਅਨ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੁੜ ਹੋਵੇਗੀ ਸੁਣਵਾਈ, ਕੀ ਮਿਲੇਗੀ ਬੇਲ ?

  • Edited By Sunita,
  • Updated: 28 Oct, 2021 11:37 AM
Mumbai
aryan khan bail hearing
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬੰਬੇ ਹਾਈਕੋਰਟ ਅੱਜ ਮੁੰਬਈ ਕਰੂਜ਼ ਡਰੱਗ ਮਾਮਲੇ ਵਿਚ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨ 'ਤੇ ਫਿਰ ਸੁਣਵਾਈ ਕਰ ਰਹੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਨੇ ਬੰਬੇ ਹਾਈ ਕੋਰਟ 'ਚ ਦਿੱਤੇ ਗਏ ਆਪਣੇ ਹਲਫ਼ਨਾਮੇ 'ਚ ਆਰੀਅਨ ਖ਼ਾਨ ਦਾ ਸਬੰਧ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਦੱਸਦੇ ਹੋਏ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ। ਐੱਨ. ਸੀ. ਬੀ. ਨੇ ਦਲੀਲ ਦਿੱਤੀ ਕਿ ਆਰੀਅਨ ਨੂੰ ਜ਼ਮਾਨਤ ਦੇਣ ਨਾਲ ਮਾਮਲੇ ਦੀ ਜਾਂਚ ਪਟੜੀ ਤੋਂ ਉਤਰ ਸਕਦੀ ਹੈ। ਦੂਜੇ ਪਾਸੇ ਜ਼ਮਾਨਤ 'ਤੇ ਬਹਿਸ ਕਰਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਆਰੀਅਨ ਅਜੇ ਜਵਾਨ ਹੈ। ਉਨ੍ਹਾਂ ਨੂੰ ਜੇਲ੍ਹ ਦੀ ਬਜਾਏ ਮੁੜ ਵਸੇਬਾ ਕੇਂਦਰ ਭੇਜਿਆ ਜਾਵੇ।
ਦੱਸ ਦਈਏ ਕਿ ਬੀਤੇ ਦਿਨ ਆਰੀਅਨ ਖ਼ਾਨ, ਮੁਨਮੁਨ ਧਮੇਚਾ ਅਤੇ ਅਰਬਾਜ਼ ਮਰਚੈਂਟ ਦੇ ਵਕੀਲਾਂ ਨੇ ਬੰਬੇ ਹਾਈ ਕੋਰਟ ਅੱਗੇ ਆਪਣੀ ਜ਼ਮਾਨਤ ਅਰਜ਼ੀ 'ਤੇ ਬਹਿਸ ਪੂਰੀ ਕੀਤੀ। ਐੱਨ. ਸੀ. ਬੀ. ਦੇ ਏ. ਐੱਸ. ਜੀ. ਅਨਿਲ ਸਿੰਘ ਅੱਜ ਦਲੀਲਾਂ ਦਾ ਜਵਾਬ ਦੇਣਗੇ।

ਮੁਲਜ਼ਮ ਮੁਨਮੁਨ ਧਮੇਚਾ ਦੇ ਵਕੀਲ ਕਾਸ਼ਿਫ ਖਾਨ ਦੇਸ਼ਮੁੱਖ ਨੇ ਬੰਬੇ ਹਾਈ ਕੋਰਟ 'ਚ ਆਪਣੀ ਜ਼ਮਾਨਤ ਲਈ ਦਲੀਲ ਦਿੰਦੇ ਹੋਏ ਕਿਹਾ ਕਿ ''ਮੈਂ ਇੱਕ ਫੈਸ਼ਨ ਮਾਡਲ ਹਾਂ ਅਤੇ ਸਟੇਜ ਸ਼ੋਅ ਅਤੇ ਰੈਂਪ ਵਾਕ ਕਰਦੀ ਹਾਂ। ਮੈਨੂੰ ਕਰੂਜ਼ 'ਤੇ ਇੱਕ ਵਿਅਕਤੀ ਦੁਆਰਾ ਮੇਰੇ ਪੇਸ਼ੇਵਰ ਕਰਤੱਵਾਂ ਨੂੰ ਪੂਰਾ ਕਰਨ ਲਈ ਸੱਦਾ ਦਿੱਤਾ ਗਿਆ ਸੀ।

- ਅਮਿਤ ਦੇਸਾਈ ਨੇ ਕਿਹਾ ਕਿ ਜਿੱਥੋਂ ਤਕ whatsaap chat ਦਾ ਸਵਾਲ ਹੈ, ਇਹ ਬਿਲਕੁਲ ਸਪੱਸ਼ਟ ਹੈ ਕਿ ਇਸ ਮਾਮਲੇ 'ਚ ਸਾਜ਼ਿਸ਼ ਸਿਧਾਂਤ ਦਾ ਸਮਰਥਨ ਕਰਨ ਵਾਲੀ ਇਕ ਵੀ ਚੈਟ ਨਹੀਂ ਹੈ। ਅਸੀਂ ਮੀਡੀਆ ਟ੍ਰਾਇਲ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਾਂ।

- ਅਮਿਤ ਦੇਸਾਈ ਨੇ ਕਿਹਾ ਕਿ ਗ੍ਰਿਫ਼ਤਾਰੀ ਮੀਮੋ ਸਿਰਫ ਨਸ਼ੇ ਦੇ ਨਿੱਜੀ ਸੇਵਨ ਦੀ ਗੱਲ ਕਰਦਾ ਹੈ। ਗ੍ਰਿਫ਼ਤਾਰੀ ਮੀਮੋ ਤੋਂ ਪਤਾ ਲੱਗਦਾ ਹੈ ਕਿ ਇਸ 'ਚ ਕੋਈ ਸਾਜ਼ਿਸ਼ ਨਹੀਂ ਸੀ। ਦਾਖਲੇ ਦਾ ਪਤਾ ਲਗਾਉਣ ਲਈ ਮੈਡੀਕਲ ਟੈਸਟ ਕੀਤਾ ਗਿਆ ਸੀ। ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 27 ਦੇ ਤਹਿਤ ਇੱਕ ਅਪਰਾਧ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਅਜਿਹੇ ਅਪਰਾਧ ਲਈ ਕੀਤੀ ਗਈ ਸੀ, ਜੋ ਕਦੇ ਨਹੀਂ ਹੋਇਆ ਸੀ।

- ਅਮਿਤ ਦੇਸਾਈ ਨੇ ਅੱਗੇ ਕਿਹਾ ਕਿ ਇਨ੍ਹਾਂ 3 ਵਿਅਕਤੀਆਂ ਦੇ ਗ੍ਰਿਫ਼ਤਾਰੀ ਮੀਮੋ 'ਚ ਸਪੱਸ਼ਟ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਸਾਜ਼ਿਸ਼ ਰਚਣ ਲਈ ਨਹੀਂ ਸਗੋਂ ਕਬਜ਼ਾ/ਖਪਤ ਕਰਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ 'ਚ ਪਲਾਟ ਜੋੜਿਆ ਗਿਆ। ਵਿਸ਼ੇਸ਼ ਅਦਾਲਤ ਨੂੰ ਇਸਤਗਾਸਾ ਪੱਖ ਵੱਲੋਂ ਗੁੰਮਰਾਹ ਕੀਤਾ ਗਿਆ ਕਿ ਉਸ ਨੂੰ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

- ਅਰਬਾਜ਼ ਮਰਚੈਂਟ ਦੇ ਵਕੀਲ ਅਮਿਤ ਦੇਸਾਈ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਮੈਂ ਸੁਪਰੀਮ ਕੋਰਟ ਦੇ ਇੱਕ ਫੈਸਲੇ ਵੱਲ ਇਸ਼ਾਰਾ ਕਰਦਾ ਹਾਂ, ਜਿਸ 'ਚ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਇਕ ਬਹੁਤ ਮੁਸ਼ਕਿਲ ਕਦਮ ਹੈ ਤੇ ਇਸ ਦੀ ਵਰਤੋਂ ਸਿਰਫ਼ ਦੋਸ਼ੀ ਨੂੰ ਕੋਈ ਹੋਰ ਅਪਰਾਧ ਕਰਨ ਜਾਂ ਕਾਨੂੰਨ ਤੋਂ ਭੱਜਣ ਤੋਂ ਰੋਕਣ ਲਈ ਕੀਤੀ ਜਾਣੀ ਚਾਹੀਦੀ ਹੈ। ਅਰਨੇਸ਼ ਕੁਮਾਰ ਕੇਸ 'ਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ 'ਚ ਕਿਹਾ ਗਿਆ ਹੈ ਕਿ ਅਜਿਹੇ ਮਾਮੂਲੀ ਅਪਰਾਧਾਂ 'ਚ 7 ਸਾਲ ਤੋਂ ਘੱਟ ਦੀ ਸਜ਼ਾ ਹੁੰਦੀ ਹੈ।

- ਆਰੀਅਨ ਅਤੇ ਹੋਰ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ 'ਤੇ ਬੰਬੇ ਹਾਈ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਅਰਬਾਜ਼ ਮਰਚੈਂਟ ਦੀ ਜ਼ਮਾਨਤ ਲਈ ਸੀਨੀਅਰ ਵਕੀਲ ਅਮਿਤ ਦੇਸਾਈ ਦਲੀਲਾਂ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 3 ਅਕਤੂਬਰ ਨੂੰ ਬਰਾਮਦ ਹੋਈਆਂ ਵਸਤੂਆਂ ਦੇ ਮੁਲਾਂਕਣ ਦੇ ਆਧਾਰ 'ਤੇ ਸਿਰਫ਼ ਨਸ਼ੇ ਦੀ ਖਪਤ ਦਾ ਦੋਸ਼ ਲਗਾਇਆ ਗਿਆ ਹੈ। ਜੇਕਰ ਉਸ ਸਮੇਂ ਕੋਈ ਸਾਜ਼ਿਸ਼ ਨਹੀਂ ਸੀ ਤਾਂ ਬਾਅਦ 'ਚ ਸਾਜ਼ਿਸ਼ ਦੀ ਗੱਲ ਕਿਵੇਂ ਹੋਈ?

- ਮੁੰਬਈ 'ਚ ਐੱਨ. ਸੀ. ਬੀ. ਦਫ਼ਤਰ ਤੋਂ ਡੀ. ਡੀ. ਜੀ. ਗਿਆਨੇਸ਼ਵਰ ਸਿੰਘ ਨੇ ਕਿਹਾ ਕਿ ਅਸੀਂ ਹਲਫ਼ਨਾਮੇ 'ਚ ਲਾਏ ਦੋਸ਼ਾਂ ਦੀ ਜਾਂਚ ਕਰ ਰਹੇ ਹਾਂ। ਇਸ ਦਫ਼ਤਰ ਤੋਂ ਕੁਝ ਦਸਤਾਵੇਜ਼ ਲੈ ਕੇ ਸਬੂਤ ਮੰਗੇ ਹਨ। ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ, ਮੀਡੀਆ ਤੋਂ ਵੱਧ ਚੀਜ਼ਾਂ ਸਾਂਝੀਆਂ ਨਹੀਂ ਕਰ ਸਕਦਾ। ਸਮੀਰ ਵਾਨਖੇੜੇ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

- ਕ੍ਰਾਂਤੀ ਰੇਡਕਰ ਵਾਨਖੇੜੇ ਨੇ ਨਵਾਬ ਮਲਿਕ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਮੀਰ ਵਾਨਖੇੜੇ ਨੂੰ ਪਤਾ ਸੀ ਕਿ ਉਹ ਹਿੰਦੂ ਹੈ ਅਤੇ ਉਸ ਨੇ ਸਪੈਸ਼ਲ ਮੈਰਿਜ ਐਕਟ ਤਹਿਤ ਵਿਆਹ ਕਰਨਾ ਸੀ। ਤਾਂ ਫਿਰ ਧੋਖਾ ਕਿੱਥੇ ਹੋਇਆ? ਸਮੀਰ ਵਾਨਖੇੜੇ ਨੇ ਕਦੇ ਵੀ ਆਪਣੀ ਜਾਤ ਅਤੇ ਧਰਮ ਬਾਰੇ ਝੂਠ ਨਹੀਂ ਬੋਲਿਆ।

- NCB ਅਧਿਕਾਰੀ ਸਮੀਰ ਵਾਨਖੇੜੇ ਦੇ ਪਿਤਾ ਨੇ ਨਵਾਬ ਮਲਿਕ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸ ਨੇ ਕਿਹਾ, ''ਮੈਂ ਦਲਿਤ ਹਾਂ, ਮੇਰੇ ਦਾਦਾ, ਪੜਦਾਦੇ ਸਾਰੇ ਹਿੰਦੂ ਹਨ, ਤਾਂ ਪੁੱਤਰ ਕਿਥੋਂ ਮੁਸਲਮਾਨ ਹੋ ਗਿਆ? ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ। ਜੇਕਰ ਨਵਾਬ ਮਲਿਕ ਇਸ ਤਰ੍ਹਾਂ ਚੱਲਦਾ ਹੈ ਤਾਂ ਸਾਨੂੰ ਉਸ 'ਤੇ ਮਾਣਹਾਨੀ ਦਾ ਕੇਸ ਦਰਜ ਕਰਨਾ ਪਵੇਗਾ।''

- ਸਮੀਰ ਵਾਨਖੇੜੇ ਦੀ ਪਤਨੀ ਕ੍ਰਾਂਤੀ ਰੇਡਕਰ ਨੇ ਕਿਹਾ ਕਿ ਨਵਾਬ ਮਲਿਕ ਨੇ ਸਮੀਰ ਵਾਨਖੇੜੇ ਨੂੰ ਕੁਰਸੀ ਤੋਂ ਹਟਾਉਣ ਦਾ ਜਨਤਕ ਐਲਾਨ ਕੀਤਾ ਸੀ, ਜੋ ਪੂਰੀ ਤਰ੍ਹਾਂ ਗੁੰਡਾਗਰਦੀ ਹੈ। ਉਹ ਚਾਹੁੰਦੇ ਹਨ ਕਿ ਸਮੀਰ ਵਾਨਖੇੜੇ ਇਸ ਕੁਰਸੀ 'ਤੇ ਨਾ ਰਹਿਣ ਤਾਂ ਜੋ ਜਾਂਚ ਰੁਕ ਜਾਵੇ ਅਤੇ ਉਨ੍ਹਾਂ ਦਾ ਜਵਾਈ ਬੇਕਸੂਰ ਰਹਿ ਜਾਵੇ।

  • Aryan Drugs Case
  • Aryan Khan
  • Bail Hearing
  • Shahrukh Khan

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਇਸ ਜਗ੍ਹਾ ਦਸੰਬਰ ਦੇ ਪਹਿਲੇ ਹਫ਼ਤੇ ਲੈਣਗੇ ਲਾਵਾਂ !

NEXT STORY

Stories You May Like

  • temples priests servants salary
    ਮੰਦਰਾਂ ਦੇ ਪੁਜਾਰੀਆਂ ਤੇ ਸੇਵਾਦਾਰਾਂ ਦੇ ਮਾਣ-ਭੱਤੇ 'ਤੇ ਹੋਵੇਗੀ ਸੁਣਵਾਈ: ਸਰਕਾਰੀ ਪ੍ਰਬੰਧਾਂ 'ਤੇ ਉੱਠੇ ਸਵਾਲ
  • iran us talks
    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
  • golden time will begin for these 4 zodiac signs
    ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ Golden Time ! ਪੈਸਿਆਂ ਦੀ ਹੋਵੇਗੀ ਬਾਰਿਸ਼ ਤੇ ਮਿਲੇਗੀ ਤਰੱਕੀ
  • rajasthan and gujarat teams will face each other today
    ਅੱਜ ਰਾਜਸਥਾਨ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਬੱਲੇਬਾਜ਼ 'ਤੇ ਰਹੇਗੀ ਸਭ ਦੀ ਨਜ਼ਰ
  • today  lucknow and bengaluru teams will face each other
    ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • can petrol and diesel prices increase today
    ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ
  • sanjeev arora did not get relief from the highcourt
    ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਇਸ ਤਾਰੀਖ਼ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the first look of   dragon   released on ntr  s birthday
      ਇੰਤਜ਼ਾਰ ਖਤਮ ! NTR ਦੇ ਜਨਮਦਿਨ 'ਤੇ 'ਡਰੈਗਨ' ਦੀ ਪਹਿਲੀ ਝਲਕ ਰਿਲੀਜ਼
    • trailer of   main vadath aaunga   released
      ‘ਮੈਂ ਵਾਪਸ ਆਊਂਗਾ’ ਦਾ ਟ੍ਰੇਲਰ ਰਿਲੀਜ਼, ਪਰਦੇ ’ਤੇ ਕਮਾਲ ਦਿਖਾਵੇਗੀ ਦਿਲਜੀਤ ਤੇ...
    • satrangi badle ka khel series  rj mahvash anshuman pushkar
      ਸਤਰੰਗੀ ਸਿਰਫ਼ ਰਿਵੈਂਜ ਡਰਾਮਾ ਨਹੀਂ, ਇਸ ਵਿਚ ਇਮੋਸ਼ਨਜ਼ ਦੇ ਕਈ ਰੰਗ : ਅੰਸ਼ੂਮਨ...
    • salman khan warns paparazzi over hospital coverage
      "60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...
    • rajkumar hirani to make much awaited streaming debut with   pritam   pedro
      ‘ਪ੍ਰੀਤਮ ਐਂਡ ਪੇਡ੍ਰੋ’ ਨਾਲ ਰਾਜਕੁਮਾਰ ਹਿਰਾਨੀ ਕਰਨ ਜਾ ਰਹੇ ਹਨ ਮਚ-ਅਵੇਟਿਡ...
    • amitabh bachchan has been admitted to the hospital for the last 3 days
      ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !
    • first glimpse of   ntrneel   to be released on may 19 at 11 52 pm
      NTR ਨੀਲ ਦੀ ਪਹਿਲੀ ਝਲਕ ਅੱਜ ਰਾਤ 11:52 ਵਜੇ ਹੋਵੇਗੀ ਰਿਲੀਜ਼
    • junglee music releases title track of comedy film   welcome to the jungle
      ਜੰਗਲੀ ਮਿਊਜ਼ਿਕ ਨੇ ਰਿਲੀਜ਼ ਕੀਤਾ ਕਾਮੇਡੀ ਫਿਲਮ 'ਵੈਲਕਮ ਟੂ ਦਿ ਜੰਗਲ' ਦਾ...
    • kritika kamra begins preparations for her next film   dumbbell
      "ਮਟਕਾ ਕਿੰਗ" ਦੀ ਸਫਲਤਾ ਤੋਂ ਬਾਅਦ, ਕ੍ਰਿਤਿਕਾ ਕਾਮਰਾ ਆਪਣੀ ਅਗਲੀ ਫਿਲਮ "ਡੰਬਲ"...
    • shivaleeka oberoi  abhishek pathak reveal baby girl  s name
      ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਧੀ ਦਾ ਕੀਤਾ ਨਾਮਕਰਨ, ਦੱਸਿਆ 'ਆਰਿਕਾ' ਨਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +