Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:31:10 PM

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੁਨੱਵਰ, ਮੰਨਾਰਾ ਤੇ ਅਭਿਸ਼ੇਕ ਦਿਖੇ ਇਕੱਠੇ ਪਰ ਲਾਈਮਲਾਈਟ ਖੋਹ ਲੈ ਗਈ ਆਇਸ਼ਾ ਖ਼ਾਨ

ENTERTAINMENT News Punjabi(ਤੜਕਾ ਪੰਜਾਬੀ)

ਮੁਨੱਵਰ, ਮੰਨਾਰਾ ਤੇ ਅਭਿਸ਼ੇਕ ਦਿਖੇ ਇਕੱਠੇ ਪਰ ਲਾਈਮਲਾਈਟ ਖੋਹ ਲੈ ਗਈ ਆਇਸ਼ਾ ਖ਼ਾਨ

  • Author Rahul Singh,
  • Updated: 07 Feb, 2024 11:16 AM
Mumbai
ayesha khan grabbed the limelight in bb 17 get together
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ‘ਬਿੱਗ ਬੌਸ 17’ ਦੇ ਫਿਨਾਲੇ ਨੂੰ ਕਈ ਦਿਨ ਬੀਤ ਚੁੱਕੇ ਹਨ। ਸਾਰੇ ਮੁਕਾਬਲੇਬਾਜ਼ ਵੀ ਆਪਣੇ ਆਉਣ ਵਾਲੇ ਪ੍ਰਾਜੈਕਟਾਂ ’ਚ ਰੁੱਝੇ ਹੋਏ ਹਨ ਪਰ ਕੁਝ ਅਜਿਹੇ ਮੁਕਾਬਲੇਬਾਜ਼ ਹਨ, ਜਿਨ੍ਹਾਂ ਨੂੰ ਦੇਖਣ ਲਈ ਪ੍ਰਸ਼ੰਸਕ ਬੇਤਾਬ ਹਨ। ਇਨ੍ਹਾਂ ’ਚ ਮੁਨੱਵਰ ਫਾਰੂਕੀ, ਮੰਨਾਰਾ ਚੋਪੜਾ ਤੇ ਅਭਿਸ਼ੇਕ ਕੁਮਾਰ ਦੇ ਨਾਂ ਸ਼ਾਮਲ ਹਨ। ਇਸ ਦੌਰਾਨ ‘ਬਿੱਗ ਬੌਸ 17’ ਦੇ ਇਹ ਤਿੰਨੇ ਮਸ਼ਹੂਰ ਮੁਕਾਬਲੇਬਾਜ਼ ਇਕ ਇਵੈਂਟ ’ਚ ਇਕੱਠੇ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ ਪਰ ਇਕ ਸ਼ਖ਼ਸ, ਜਿਸ ਨੇ ਲਾਈਮਲਾਈਟ ਲਈ, ਉਹ ਸੀ ਆਇਸ਼ਾ ਖ਼ਾਨ, ਜੋ ਅਭਿਸ਼ੇਕ ਕੁਮਾਰ ਨਾਲ ਪੋਜ਼ ਦਿੰਦੀ ਨਜ਼ਰ ਆਈ।

ਇਹ ਖ਼ਬਰ ਵੀ ਪੜ੍ਹੋ : ਪੂਨਮ ਪਾਂਡੇ ਤੋਂ ਪਹਿਲਾਂ 90 ਦੇ ਦਹਾਕੇ ਦੀ ਇਹ ਮਸ਼ਹੂਰ ਅਦਾਕਾਰਾ ਕਰ ਚੁੱਕੀ ਹੈ ਆਪਣੀ ਮੌਤ ਦਾ ਝੂਠਾ ਨਾਟਕ

ਹਾਲ ਹੀ ’ਚ ‘ਬਿੱਗ ਬੌਸ’ ਦੀ ਗੈੱਟ ਟੂਗੈਦਰ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ, ਜਿਸ ’ਚ ਓਰੀ, ਮੁਨੱਵਰ ਫਾਰੂਕੀ, ਆਇਸ਼ਾ ਖ਼ਾਨ, ਰਿੰਕੂ ਧਵਨ, ਮਨਸਵੀ ਮਮਗਈ ਤੇ ਅਭਿਸ਼ੇਕ ਕੁਮਾਰ ਸ਼ਿਰਕਤ ਕਰਦੇ ਨਜ਼ਰ ਆਏ ਸਨ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਇਸ ਤੋਂ ਇਲਾਵਾ ਮੰਨਾਰਾ ਨੂੰ ਮੁਨੱਵਰ ਫਾਰੂਕੀ ਦੇ ਨਾਲ ਪਾਪਰਾਜ਼ੀ ਲਈ ਪੋਜ਼ ਦਿੰਦੇ ਵੀ ਦੇਖਿਆ ਗਿਆ ਸੀ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੋਵਾਂ ਨੂੰ ਇਕੱਠੇ ਦੇਖ ਕੇ ਪ੍ਰਸ਼ੰਸਕ ਕਾਫ਼ੀ ਖ਼ੁਸ਼ ਨਜ਼ਰ ਆ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਅਭਿਸ਼ੇਕ ਕੁਮਾਰ ਦੀ ਪਾਰਟੀ ਦੀ ਲਾਈਮਲਾਈਟ ਆਇਸ਼ਾ ਖ਼ਾਨ ਨੇ ਲਈ, ਜੋ ਕਾਲੇ ਰੰਗ ਦੀ ਡਰੈੱਸ ’ਚ ਬੇਹੱਦ ਖ਼ੂਬਸੂਰਤ ਲੱਗ ਰਹੀ ਸੀ। ਉਹ ਅਭਿਸ਼ੇਕ ਨਾਲ ਡਾਂਸ ਕਰਦੀ ਵੀ ਨਜ਼ਰ ਆਈ, ਜਿਸ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ। ਵੀਡੀਓ ਨੂੰ ਦੇਖਦਿਆਂ ਪ੍ਰਸ਼ੰਸਕ ਆਇਸ਼ਾ ਦੀ ਤਾਰੀਫ਼ ਕਰਦੇ ਨਜ਼ਰ ਆਏ। ਹਾਲਾਂਕਿ ਕੁਝ ਪ੍ਰਸ਼ੰਸਕ ਮੰਨਾਰਾ ਤੇ ਅਭਿਸ਼ੇਕ ਨੂੰ ਇਕੱਠੇ ਦੇਖਣ ਦੀ ਗੱਲ ਕਰ ਰਹੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Munawar Faruqui
  • Mannara Chopra
  • Abhishek Kumar
  • Ayesha Khan
  • Bigg Boss 17
  • Get Together
  • Limelight

‘ਫਾਈਟਰ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਨੋਟਿਸ, ਹਵਾਈ ਫੌਜ ਦੇ ਅਧਿਕਾਰੀ ਨੇ ਪ੍ਰਗਟਾਇਆ ਇਤਰਾਜ਼

NEXT STORY

Stories You May Like

  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • double robbery in ludhiana
    ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ ਕੇ ਹੋਏ ਫ਼ਰਾਰ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • gold and silver looted
    ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ ਰਹੇ 'ਮੈਟਲ ਡਿਟੈਕਟਰ'
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh   to release worldwide on september 11
      "ਹਨੂਮਾਨ ਅੰਸ਼" 11 ਸਤੰਬਰ ਨੂੰ ਦੁਨੀਆ ਭਰ 'ਚ ਹੋਵੇਗੀ ਰਿਲੀਜ਼
    • protest started against swara bhaskar after jauhar statement
      'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...
    • rani padmavati was not called a coward swara bhaskar
      ਰਾਣੀ ਪਦਮਾਵਤੀ ਨੂੰ ਡਰਪੋਕ ਨਹੀਂ ਕਿਹਾ : ਸਵਰਾ ਭਾਸਕਰ
    • peppy track   jhoomo   from   don  t be shy   released
      "ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼
    • akshay oberoi buys his dream farmhouse in karjat
      ਅਕਸ਼ੈ ਓਬਰਾਏ ਨੇ ਕਰਜਤ 'ਚ ਬਣਾਇਆ ਆਪਣਾ ਡਰੀਮ ਫਾਰਮਹਾਊਸ
    • vishal chaturvedi begins work on sequel to  hanuman ansh
      ਵਿਸ਼ਾਲ ਚਤੁਰਵੇਦੀ ਨੇ "ਹਨੂਮਾਨ ਅੰਸ਼" ਦੇ ਸੀਕਵਲ 'ਤੇ ਕੰਮ ਕੀਤਾ ਸ਼ੁਰੂ
    • parvathy thiruvothu   voice debut   kareena kapoor  character  malayalam daayra
      "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ...
    • trailer of  om ka hari  released
      ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
    • singer resham singh anmol joins farmers protest
      ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ...
    • punjabi singer baljit singh
      ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +