Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:06:00 AM

  • stock market plunges  threat of war in the middle east

    ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ...

  • after tamil nadu  now an actor is in the cm  s chair in west bengal too

    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ...

  • shooting near the white house

    ਅਮਰੀਕਾ : ਵ੍ਹਾਈਟ ਹਾਊਸ ਨੇੜੇ ਮੁੜ ਗੋਲੀਬਾਰੀ, ਲੱਗਾ...

  • important decision regarding women teachers

    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਬੀ ਪਰਾਕ ਤੇ ਜਾਨੀ ਦੇ ਗਾਣੇ ’ਚ ਨਵਾਜ਼ੂਦੀਨ ਸਿੱਦੀਕੀ ਤੇ ਸੁਨੰਦਾ ਸ਼ਰਮਾ ਦਾ ਧਮਾਕਾ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਬੀ ਪਰਾਕ ਤੇ ਜਾਨੀ ਦੇ ਗਾਣੇ ’ਚ ਨਵਾਜ਼ੂਦੀਨ ਸਿੱਦੀਕੀ ਤੇ ਸੁਨੰਦਾ ਸ਼ਰਮਾ ਦਾ ਧਮਾਕਾ (ਵੀਡੀਓ)

  • Author Rahul Singh,
  • Updated: 27 Mar, 2021 03:23 PM
Chandigarh
baarish ki jaaye starring nawaz and sunanda out now
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਬੀ ਪਰਾਕ ਦਾ ਕਾਫੀ ਦਿਨਾਂ ਤੋਂ ਉਡੀਕਿਆ ਜਾਣ ਵਾਲਾ ਗੀਤ ‘ਬਾਰਿਸ਼ ਕੀ ਜਾਏ’ ਅੱਜ ਰਿਲੀਜ਼ ਹੋ ਗਿਆ ਹੈ। ਗੀਤ ਦੀ ਉਡੀਕ ਇਸ ਲਈ ਵੀ ਕੀਤੀ ਜਾ ਰਹੀ ਸੀ ਕਿਉਂਕਿ ਇਸ ’ਚ ਨਵਾਜ਼ੂਦੀਨ ਸਿੱਦੀਕੀ ਨਜ਼ਰ ਆਉਣ ਵਾਲੇ ਸਨ। ਨਵਾਜ਼ੂਦੀਨ ਸਿੱਦੀਕੀ ਦਾ ਇਹ ਪਹਿਲਾ ਗੀਤ ਹੈ, ਜਿਸ ’ਚ ਉਹ ਅਦਾਕਾਰੀ ਕਰਦੇ ਨਜ਼ਰ ਆ ਰਹੇ ਹਨ।

ਗੀਤ ਨੂੰ ਆਵਾਜ਼ ਬੀ ਪਰਾਕ ਨੇ ਦਿੱਤੀ ਹੈ ਤੇ ਹਮੇਸ਼ਾ ਵਾਂਗ ਗੀਤ ਸੁਣ ਤੁਸੀਂ ਮੰਤਰਮੁਗਧ ਹੋ ਜਾਓਗੇ। ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਤੇ ਵੀਡੀਓ ਅਰਵਿੰਦਰ ਖਹਿਰਾ ਨੇ ਬਣਾਈ ਹੈ।

ਗੀਤ ’ਚ ਸੁਨੰਦਾ ਸ਼ਰਮਾ ਵੀ ਨਵਾਜ਼ੂਦੀਨ ਨਾਲ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਦੀ ਅਦਾਕਾਰੀ ਗੀਤ ’ਚ ਸ਼ਾਨਦਾਰ ਹੈ। ਗੀਤ ਨੂੰ ਯੂਟਿਊਬ ’ਤੇ ਦੇਸੀ ਮੈਲੋਡੀਜ਼ ਦੇ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤਕ ਇਸ ਗੀਤ ਨੂੰ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ।

ਦੱਸਣਯੋਗ ਹੈ ਕਿ ਬੀ ਪਰਾਕ ਤੇ ਜਾਨੀ ਇਕੱਠੇ ਮਿਲ ਕੇ ਕਈ ਸੁਪਰਹਿੱਟ ਗੀਤ ਸੰਗੀਤ ਜਗਤ ਨੂੰ ਦੇ ਚੁੱਕੇ ਹਨ। ਸਿਰਫ ਪੰਜਾਬ ਹੀ ਨਹੀਂ, ਸਗੋਂ ਹੁਣ ਪੂਰੇ ਭਾਰਤ ਤੇ ਦੁਨੀਆ ਭਰ ’ਚ ਬੀ ਪਰਾਕ ਤੇ ਜਾਨੀ ਦੇ ਲੋਕ ਦੀਵਾਨੇ ਹਨ।

ਬੀ ਪਰਾਕ ਦਾ ਸ਼ੁਰੂਆਤੀ ਸਮਾਂ ਵੀ ਕਾਫੀ ਮਿਹਨਤ ਭਰਿਆ ਰਿਹਾ ਹੈ। ਇਕ ਸਮਾਂ ਅਜਿਹਾ ਸੀ, ਜਦੋਂ ਬੀ ਪਰਾਕ ਦਾ ਇੰਡਸਟਰੀ ’ਚ ਨਾਂ ਬਣਨਾ ਮੁਸ਼ਕਿਲ ਹੋ ਰਿਹਾ ਸੀ ਪਰ ਜਦੋਂ ਉਹ ਜਾਨੀ ਨੂੰ ਮਿਲੇ ਤੇ ਦੋਵਾਂ ਨੇ ਇਕੱਠਿਆਂ ਗੀਤ ਕਰਨੇ ਸ਼ੁਰੂ ਕੀਤੇ ਤਾਂ ਦੋਵਾਂ ਦੀ ਕਿਸਮਤ ਬਦਲ ਗਈ। ਉਦੋਂ ਤੋਂ ਲੈ ਕੇ ਹੁਣ ਤਕ ਬੀ ਪਰਾਕ ਤੇ ਜਾਨੀ ਇਕੱਠੇ ਗੀਤ ਕਰ ਰਹੇ ਹਨ ਤੇ ਹਰ ਵਾਰ ਉਨ੍ਹਾਂ ਦੇ ਗੀਤ ਸੁਪਰਹਿੱਟ ਹੁੰਦੇ ਹਨ।

ਨੋਟ– ‘ਬਾਰਿਸ਼ ਕੀ ਜਾਏ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • B Praak
  • Baarish Ki Jaaye
  • Jaani
  • Arvindr Khaira
  • Nawazuddin Siddiqui
  • Sunanda Sharma

ਅਰਪਿਤਾ ਖ਼ਾਨ ਦੀ ਪਤੀ ਨਾਲ ਬੋਲਡ ਤਸਵੀਰ ਹੋਈ ਵਾਇਰਲ, ਪ੍ਰਸ਼ੰਸਕਾਂ ਨੇ ਦਿੱਤੀ ਅਜਿਹੀ ਪ੍ਰਤੀਕਿਰਿਆ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • vikramshila bridge built on ganga river in bihar collapses
    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ ਟੁੱਟਿਆ, ਵੱਡਾ ਜਾਨੀ ਨੁਕਸਾਨ ਟਲਿਆ; ਆਵਾਜਾਈ ਠੱਪ
  • gross negligence in security of punjab  s son abhishek sharma  watch video
    ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਸੁਰੱਖਿਆ 'ਚ ਕੋਤਾਹੀ! ਵੇਖੋ ਵੀਡੀਓ
  • amazon  s big bang
    ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ 'ਚ ਮਿਲੇਗੀ Superfast Delivery
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • confidence and change in bowling helped me recover   deepti sharma
    ਆਤਮਵਿਸ਼ਵਾਸ ਤੇ ਗੇਂਦਬਾਜ਼ੀ 'ਚ ਬਦਲਾਅ ਨੇ ਖਰਾਬ ਦੌਰ ਤੋਂ ਉਭਰਨ 'ਚ ਕੀਤੀ ਮਦਦ : ਦੀਪਤੀ ਸ਼ਰਮਾ
  • grenade blast case at bjp office
    ਭਾਜਪਾ ਦਫ਼ਤਰ 'ਤੇ ਗ੍ਰਨੇਡ ਧਮਾਕਾ ਮਾਮਲਾ : ਦੋ ਮੁੱਖ ਮੁਲਜ਼ਮ ਤੀਜੀ ਵਾਰ ਪੁਲਸ ਰਿਮਾਂਡ ’ਤੇ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan shares life lesson on staying genuine
      ਟੋਪੀ ਖੁਦ ਪਹਿਣੋ, ਕਿਸੇ ਨੂੰ ਪਹਿਨਾਓ ਨਹੀਂ...: ਸਲਮਾਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ...
    • vijay thalapathy the richest chief minister
      ਦੇਸ਼ ਦੇ ਸਭ ਤੋਂ ਅਮੀਰ CM ਬਣਨਗੇ ਵਿਜੇ ! ਧਨ-ਦੌਲਤ ਐਨੀ, ਕਿ ਜਾਣ ਕੇ ਤੁਹਾਡੇ ਵੀ...
    • bharti singh s husband harsh rents a new flat
      ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...
    • trisha krishnan seeks blessings at tirumala venkateswara temple
      ਜਨਮਦਿਨ ਮੌਕੇ ਤਿਰੂਮਾਲਾ ਵੇਂਕਟੇਸ਼ਵਰ ਮੰਦਿਰ 'ਚ ਨਤਮਸਤਕ ਹੋਈ ਅਦਾਕਾਰਾ ਤ੍ਰਿਸ਼ਾ...
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • katrina kaif  vicky kaushal make first public appearance together
      ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ...
    • tiger shroff congrats vijay as tvk chief takes strong lead in tamil nadu polls
      ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ...
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +