Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    9:06:20 AM

  • amritsar  diwali  smog pollution  toxic air

    ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ...

  • kedarnath heavy snowfall

    ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ...

  • earthquake in jammu and kashmir

    ਜੰਮੂ-ਕਸ਼ਮੀਰ 'ਚ ਦੇਰ ਰਾਤ ਕੰਬੀ ਧਰਤੀ: ਕਿਸ਼ਤਵਾੜ...

  • major gift from uk government to indians

    UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Baba Siddiqui ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖੁਲ੍ਹਾਸਾ, ਇਸ ਲਈ ਕਰਵਾਇਆ ਗਿਆ ਕਤਲ

ENTERTAINMENT News Punjabi(ਤੜਕਾ ਪੰਜਾਬੀ)

Baba Siddiqui ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖੁਲ੍ਹਾਸਾ, ਇਸ ਲਈ ਕਰਵਾਇਆ ਗਿਆ ਕਤਲ

  • Edited By Priyanka,
  • Updated: 28 Jan, 2025 12:25 PM
Mumbai
baba siddiqui murder accused reveal reason
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਬਾਬਾ ਸਿੱਦੀਕੀ ਦੀ ਪਿਛਲੇ ਸਾਲ 2024 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਿਲਮ ਇੰਡਸਟਰੀ ਨਾਲ ਜੁੜੇ ਲੋਕ ਅਤੇ ਇੱਥੋਂ ਤੱਕ ਕਿ ਜਾਣੀਆਂ-ਪਛਾਣੀਆਂ ਹਸਤੀਆਂ ਵੀ ਉਨ੍ਹਾਂ ਦੀ ਮੌਤ ਨਾਲ ਸਦਮੇ 'ਚ ਸਨ। ਹੁਣ ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਇੱਕ ਵੱਡਾ ਖੁਲਾਸਾ ਹੋਇਆ ਹੈ। ਉਸ ਨੂੰ ਮਾਰਨ ਵਾਲੇ ਸ਼ੂਟਰ ਨੇ ਕਬੂਲ ਕੀਤਾ ਹੈ ਕਿ ਕਾਂਗਰਸੀ ਨੇਤਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਗਈ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਅਨਮੋਲ ਬਿਸ਼ਨੋਈ ਦਾ ਨਾਮ ਲਿਆ ਅਤੇ ਦੱਸਿਆ ਕਿ ਬਿਸ਼ਨੋਈ ਨੇ ਬਾਬਾ ਸਿੱਦੀਕੀ ਨੂੰ ਕਿਉਂ ਮਾਰਿਆ ਸੀ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਪੁਲਸ ਇਸ ਮਾਮਲੇ 'ਚ 25 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ- Rakhi Sawant ਜਲਦ ਹੀ ਕਰਵਾਉਣ ਜਾ ਰਹੀ ਹੈ ਵਿਆਹ! ਖੁੱਲ੍ਹਿਆ ਭੇਤ

ਕਤਲ ਪਿੱਛੇ ਕੀ ਹੈ ਕਾਰਨ 
ਮੀਡੀਆ ਰਿਪੋਰਟਾਂ ਅਨੁਸਾਰ, ਗੈਂਗਸਟਰ ਅਨਮੋਲ ਬਿਸ਼ਨੋਈ ਨੇ ਦਾਊਦ ਇਬਰਾਹਿਮ ਨਾਲ ਕਨੈਕਸ਼ਨ ਅਤੇ 1993 ਦੇ ਮੁੰਬਈ ਧਮਾਕਿਆਂ 'ਚ ਸ਼ਾਮਲ ਹੋਣ ਕਾਰਨ ਬਾਬਾ ਸਿੱਦੀਕੀ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਉਸ ਨੇ ਸ਼ੂਟਰ ਸ਼ਿਵਕੁਮਾਰ ਗੌਤਮ ਨੂੰ ਬਾਬਾ ਸਿੱਦੀਕੀ ਨੂੰ ਮਾਰਨ ਦਾ ਹੁਕਮ ਦਿੱਤਾ ਸੀ। ਇਹ ਖੁਲਾਸਾ ਦੋਸ਼ੀ ਸ਼ੂਟਰ ਨੇ ਪੁਲਸ ਨੂੰ ਦਿੱਤੇ ਆਪਣੇ ਇਕਬਾਲੀਆ ਬਿਆਨ 'ਚ ਕੀਤਾ ਹੈ।

15 ਲੱਖ ਦੇਣ ਦਾ ਕੀਤਾ ਸੀ ਵਾਅਦਾ
 ਦੱਸ ਦੇਈਏ ਕਿ ਦੋਸ਼ੀ ਸ਼ੂਟਰ ਸ਼ਿਵਕੁਮਾਰ ਗੌਤਮ ਦਾ ਇਕਬਾਲੀਆ ਬਿਆਨ 12 ਅਕਤੂਬਰ ਨੂੰ ਬਾਬਾ ਸਿੱਦੀਕੀ ਦੇ ਕਤਲ ਮਾਮਲੇ 'ਚ ਦਾਇਰ ਚਾਰਜਸ਼ੀਟ ਦਾ ਹਿੱਸਾ ਹੈ। ਦੋਸ਼ੀ ਨੇ ਪੁਲਸ ਸਾਹਮਣੇ ਦਾਅਵਾ ਕੀਤਾ ਕਿ ਉਸ ਨੂੰ ਬਾਬਾ ਸਿੱਦੀਕੀ ਜਾਂ ਉਸ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਮਾਰਨ ਲਈ ਕਿਹਾ ਗਿਆ ਸੀ। ਉਸ ਨੂੰ ਕਤਲ ਦੇ ਬਦਲੇ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਮਮਤਾ ਕੁਲਕਰਨੀ ਦੇ ਮਹਾਂਮੰਡਲੇਸ਼ਵਰ ਬਣਨ 'ਤੇ ਭੜਕੇ ਬਾਬਾ ਰਾਮਦੇਵ, ਕਿਹਾ...

ਕਬਾੜ ਇਕੱਠਾ ਕਰਦਾ ਸੀ ਮੁਲਜ਼ਮ ਸ਼ੂਟਰ 
ਰਿਪੋਰਟਾਂ ਅਨੁਸਾਰ, ਦੋਸ਼ੀ ਸ਼ੂਟਰ ਨੇ ਪੁਲਸ ਨੂੰ ਦੱਸਿਆ ਹੈ ਕਿ ਉਹ ਪੁਣੇ 'ਚ ਸਕ੍ਰੈਪ ਕੁਲੈਕਟਰ ਵਜੋਂ ਕੰਮ ਕਰਦਾ ਸੀ। ਉਹ ਇਹ ਸਮਾਨ ਸਹਿ-ਮੁਲਜ਼ਮ ਹਰੀਸ਼ ਕੁਮਾਰ ਕਸ਼ਯਪ ਨੂੰ ਵੇਚਦਾ ਸੀ। ਸ਼ੂਟਰ ਨੇ ਕਿਹਾ ਕਿ ਕਸ਼ਯਪ ਕਬਾੜ ਦੀ ਦੁਕਾਨ ਚਲਾਉਂਦਾ ਸੀ ਅਤੇ ਉਸ ਨੇ ਉਸਦੇ ਰਹਿਣ ਦਾ ਪ੍ਰਬੰਧ ਕੀਤਾ ਸੀ। ਇਸ ਦੌਰਾਨ ਗੋਲੀਬਾਰੀ ਕਰਨ ਵਾਲੇ ਦੀ ਪਛਾਣ ਪ੍ਰਵੀਨ ਲੋਂਕਰ ਅਤੇ ਉਸ ਦੇ ਭਰਾ ਵਜੋਂ ਹੋਈ।ਧਿਆਨ ਦੇਣ ਯੋਗ ਹੈ ਕਿ 12 ਅਕਤੂਬਰ, 2025 ਨੂੰ 3 ਹਮਲਾਵਰਾਂ ਨੇ ਮੁੰਬਈ ਦੇ ਬਾਂਦਰਾ ਪੂਰਬੀ ਇਲਾਕੇ 'ਚ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ, ਪੁਲਸ ਹੁਣ ਤੱਕ 25 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • baba siddiqui
  • murder
  • accused
  • reveal reason
  • mumbai
  • jagbani

ਕੈਂਸਰ ਦੇ ਦਰਦ ਵਿਚਾਲੇ ਹਿਨਾ ਖ਼ਾਨ ਨੂੰ ਮਿਲਿਆ ਸਕੂਨ, ਫਰਾਹ ਖ਼ਾਨ ਦਾ ਕੀਤਾ ਦਿਲੋਂ ਧੰਨਵਾਦ

NEXT STORY

Stories You May Like

  • parvinder jhota case
    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ ਵਪਾਰੀਆਂ ਨੇ ਐਕਸ਼ਨ ਕਮੇਟੀ ਕੋਲੋਂ ਕਰ'ਤੀ ਵੱਡੀ ਮੰਗ
  • farmers make a major announcement regarding the jhota murder case
    ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
  • husband  wife  lover  police  arrested
    ਪਤਨੀ ਨੇ 2 ਪ੍ਰੇਮੀਆਂ ਤੋਂ ਕਰਵਾਇਆ ਪਤੀ ਦਾ ਕਤਲ, ਝੀਲ 'ਚ ਮਿਲੀ ਲਾਸ਼
  • major incident in punjab son brutally murders father
    ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • moga  cremation  family
    ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
  • jewelry and cash stolen from head constable  s house
    ਪੰਜਾਬ 'ਚ ਪੁਲਸ ਵਾਲੇ ਵੀ ਸੁਰੱਖਿਅਤ ਨਹੀਂ! ਵਿਆਹ 'ਚ ਗਏ ਹੈੱਡ ਕਾਂਸਟੇਬਲ ਦੇ ਘਰ ਹੋ ਗਿਆ ਵੱਡਾ ਕਾਂਡ
  • up stf arrests shraddha dubey from nagpur
    11 ਦਿਨਾਂ ਤੋਂ ਫਰਾਰ 'Beauty Queen' ਗ੍ਰਿਫ਼ਤਾਰ ! ਸ਼ਿਵਾ ਕਤਲ ਮਾਮਲੇ 'ਚ STF ਦਾ ਵੱਡਾ ਐਕਸ਼ਨ
  • father  s murder at his daughter  s in laws   house
    ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ ਤੇ ਸੱਸ ਗ੍ਰਿਫ਼ਤਾਰ
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • ram charan and sukumar s film rc 17 commences with a grand puja ceremony
      'ਰੰਗਸਥਲਮ' ਤੋਂ ਬਾਅਦ ਮੁੜ ਨਾਲ ਆਈ ਰਾਮ ਚਰਨ ਤੇ ਸੁਕੁਮਾਰ ਦੀ ਜੋੜੀ, 'RC 17'...
    • plot to write slogans in delhi ahead of diljit s show
      ਦਿਲਜੀਤ ਦੇ ਸ਼ੋਅ ਤੋਂ ਪਹਿਲਾਂ ਦਿੱਲੀ ’ਚ ਨਾਅਰੇ ਲਿਖਣ ਦੀ ਸਾਜ਼ਿਸ਼, ਔਰਤ ਸਣੇ 3...
    • speed records owner s son dead on road accident
      ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
    • gippy grewal mourns demise of divit auluck  son of speed records owner
      ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +