helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, DEC 19, 2024
ਦਿੱਲੀ ਦੀ ਹਵਾ ਫਿਰ ਖਰਾਬ...,ਗੰਭੀਰ ਸ਼੍ਰੇਣੀ 'ਚ...
ਪੂਰੇ ਸਾਲ ਲਈ ਪਟਾਕੇ ਚਲਾਉਣ 'ਤੇ ਲੱਗੀ ਪਾਬੰਦੀ,...
ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ...
ਵੱਡੀ ਖ਼ਬਰ: ਰਾਹੁਲ ਗਾਂਧੀ ਖਿਲਾਫ FIR ਦਰਜ, ਜਾਣੋ...
ਪੰਜਾਬ
ਮਨੋਰੰਜਨ
Photos
Videos
ਮਾਨਸਾ (ਬਿਊਰੋ) : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਪੁਲਸ ਵਲੋਂ ਪੁੱਛਗਿੱਛ ਲਈ ਸੱਦਿਆ ਗਿਆ ਸੀ। ਅੱਜ ਬੱਬੂ ਮਾਨ ਇਸੇ ਮਾਮਲੇ 'ਚ ਮਾਨਸਾ ਪੁਲਸ ਅੱਗੇ ਜਾਂਚ 'ਚ ਸ਼ਾਮਲ ਹੋਣ ਲਈ ਪਹੁੰਚੇ ਹਨ। ਪੰਜਾਬੀ ਗਾਇਕ ਬੱਬੂ ਮਾਨ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫ਼ਤਰ ਪਹੁੰਚੇ। ਸਿੱਧੂ ਮੁਸੇਵਾਲਾ ਕਤਲ ਮਾਮਲੇ 'ਚ ਅੱਜ ਮਾਨਸਾ ਵਿਖੇ ਐੱਸ. ਆਈ. ਟੀ. ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਾਇਕ ਬੱਬੂ ਮਾਨ ਆਪਣੇ ਸੁਰੱਖਿਆ ਕਰਮੀਆਂ ਤੇ ਵਕੀਲਾਂ ਨੂੰ ਨਾਲ ਲੈ ਕੇ ਮਾਨਸਾ ਪਹੁੰਚੇ। ਬੱਬੂ ਮਾਨ ਤੋਂ ਇਲਾਵਾ ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਨੂੰ ਵੀ ਪੁਲਸ ਨੇ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨ ਇਹ ਖ਼ਬਰਾਂ ਆਈਆਂ ਸਨ ਕਿ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਵੱਲੋਂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨਾਲ ਫੋਨ 'ਤੇ ਗੱਲਬਾਤ ਹੋਈ ਪਰ ਉਹ ਉਸ ਨੂੰ ਪੁੱਛਗਿੱਛ ਸੈਸ਼ਨ ਲਈ ਦੁਬਾਰਾ ਬੁਲਾਣਗੇ। ਜਾਂਚ 'ਚ ਅਜੇਪਾਲ ਹੀ ਨਹੀਂ ਸਗੋ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਹ ਕਿਹਾ ਜਾ ਚੁੱਕਾ ਹੈ ਕਿ ਬਲਕੌਰ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਪੁਲਸ ਅਧਿਕਾਰੀਆਂ ਨੂੰ ਕੁਝ ਨਾਂ ਦਿੱਤੇ ਹਨ ਪਰ ਉਨ੍ਹਾਂ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ। ਇਸ ਦੌਰਾਨ ਅਫਸਾਨਾ ਖ਼ਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਕਲਾਕਾਰਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਈ ਹੋਰ ਵੀ ਪੰਜਾਬੀ ਗਾਇਕ ਤੇ ਫ਼ਿਲਮ ਨਿਰਮਾਤਾ ਅਜਿਹੇ ਹਨ, ਜੋ ਪੁਲਸ ਅਧਿਕਾਰੀਆਂ ਦੀ ਰਾਡਾਰ 'ਤੇ ਹਨ ਪਰ ਨਾਂ ਬਾਹਰ ਨਹੀਂ ਆਏ। ਮੂਸੇਵਾਲਾ ਦੇ ਮਾਮਲੇ 'ਚ ਕਈ ਸ਼ਾਰਪ ਸ਼ੂਟਰ ਵੀ ਗ੍ਰਿਫ਼ਤਾਰ ਕੀਤੇ ਗਏ ਸਨ ਪਰ ਉਸ ਦੇ ਕਤਲ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਅਜੇ ਵੀ ਜਾਰੀ ਹੈ।
ਖ਼ਬਰਾਂ ਹਨ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ ਗਿਆ ਸੀ ਪਰ ਬਾਅਦ 'ਚ ਇੱਕ ਇੰਟਰਵਿਊ ਅਤੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ, ਇਹ ਖੁਲਾਸਾ ਹੋਇਆ ਕਿ ਇਹ ਖ਼ਬਰ ਫਰਜ਼ੀ ਸੀ।
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਸਾਂਝੀ ਕਰੋ।
ਗਾਇਕ ਗੁਰੂ ਰੰਧਾਵਾ ਨੇ ਕ੍ਰਿਕੇਟਰ ਸੁਰੇਸ਼ ਰੈਨਾ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਜੋ ਬਣੀ ਸੁਰਖੀਆਂ ਦਾ ਵਿਸ਼ਾ
Stories You May Like
ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਕੈਨੇਡਾ 'ਚ ਬੱਚਿਆਂ ਨੂੰ ਮਿਲ ਕੇ ਪੰਜਾਬ ਪਰਤ ਰਹੀ ਮਾਂ ਦੀ ਜਹਾਜ਼ 'ਚ ਮੌਤ
ਇਕ ਹੋਰ ਮੰਦਭਾਗੀ ਖ਼ਬਰ, ਕਿਸਾਨ ਆਗੂ ਦੀ ਮੌਤ, ਮਿੰਟਾਂ 'ਚ ਪੈ ਗਈਆਂ ਭਾਜੜਾਂ
ਸ਼ੋਅ ਬੰਦ ਹੁੰਦੇ ਹੀ ਕਰੋੜਾਂ ਦੇ ਕਰਜ਼ 'ਚ ਡੁੱਬੀ ਪ੍ਰਸਿੱਧ ਅਦਾਕਾਰਾ, ਸੜਕਾਂ 'ਤੇ...
ਸੁਹਾਗਰਾਤ 'ਤੇ ਲਾੜੀ ਨਿਕਲੀ 'ਲਾੜਾ', ਥਾਣੇ ਪੁੱਜਾ ਮਾਮਲਾ
ਮੋਟਾਪਾ 91% ਤਕ ਵਧਾ ਦਿੰਦਾ ਹੈ ਮੌਤ ਦਾ ਖ਼ਤਰਾ! ਇਸ ਤਰੀਕੇ ਨਾਲ Obesity 'ਤੇ...
ਨਿਊਟਰੇਲਾ ਨਿਊਟ੍ਰੀਸ਼ਨ ਨੇ ਅਦਾਕਾਰ ਸ਼ਾਹਿਦ ਕਪੂਰ ਨੂੰ ਆਪਣਾ ਬ੍ਰਾਂਡ ਅੰਬੈਸਡਰ...
26 ਜਨਵਰੀ ਨੂੰ ਗੋਲੀ ਮਾਰ ਦੇਵਾਂਗਾ....CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਦਿਲਜੀਤ ਦੇ ਕੰਸਰਟ 'ਤੇ ਵਿਵਾਦ ਨੂੰ ਲੈ ਕੇ ਬੋਲੇ Honey Singh, ਆਖੀ ਇਹ ਗੱਲ
ਦਿਲਜੀਤ ਦੋਸਾਂਝ ਦਾ ਮੁੰਬਈ 'ਚ 'ਡੱਬੇਵਾਲਿਆਂ' ਨੇ ਇੰਝ ਕੀਤਾ ਸਵਾਗਤ
ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਦੇ ਘਰ ਬੱਚੇ ਦੀਆਂ ਗੂੰਜੀਆਂ ਕਿਲਕਾਰੀਆਂ
ਲੋਕਲ ਟਰੇਨ 'ਚ ਬਿਨਾਂ ਕੱਪੜਿਆਂ ਦੇ ਚੜ੍ਹਿਆ ਸ਼ਖਸ, ਦੇਖਦੇ ਹੀ ਔਰਤਾਂ ਦੀਆਂ....
ਨੋਟ ਛਾਪਣ ਦੀ ਮਸ਼ੀਨ ਬਣੀ 'ਪੁਸ਼ਪਾ 2', ਅੱਲੂ ਅਰਜੁਨ ਦੇ ਹਿੰਦੀ ਵਰਜਨ ਨੇ ਰਚਿਆ...
ਟਰੰਪ ਨੇ ਬਦਲਿਆ ਆਪਣਾ ਲੁੱਕ, ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਨਵਾਂ ਹੇਅਰ ਸਟਾਈਲ...
ਏਪੀ ਢਿੱਲੋਂ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਚੰਡੀਗੜ੍ਹ 'ਚ ਸ਼ੋਅ ਕਰਨ ਦੀ ਇਜਾਜ਼ਤ
ਪ੍ਰਸ਼ਾਸਨ ਨੇ ਦਿਲਜੀਤ ਦੇ ਚੰਡੀਗੜ੍ਹ ਸ਼ੋਅ ਸੰਬੰਧੀ ਪ੍ਰਬੰਧਕਾਂ ਨੂੰ ਭੇਜਿਆ ਨੋਟਿਸ,...
ਵਿਦਿਆਰਥੀਆਂ ਲਈ ਅਹਿਮ ਖ਼ਬਰ, 20 ਤੇ 21 ਦਸੰਬਰ ਦੀਆਂ ਪ੍ਰੀਖਿਆਵਾਂ ਮੁਲਤਵੀ
ਅਤੁਲ ਸੁਭਾਸ਼ ਨੂੰ ਇਕ ਰੈਸਟੋਰੈਂਟ ਨੇ ਅਣੋਖੇ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ, ਦੇਖੋ...
Subscribe Now!