Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:40:58 AM

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਇਸ ਸ਼ਖ਼ਸ ਨੂੰ ਦੇਖ ਤੁਹਾਨੂੰ ਵੀ ਪਵੇਗਾ ਬੱਬੂ ਮਾਨ ਦਾ ਭੁਲੇਖਾ, ਖ਼ੁਦ ਨੂੰ ਮੰਨਦਾ ਹੈ ਖੰਟ ਵਾਲੇ ਦਾ ਕੱਟੜ ਫੈਨ

ENTERTAINMENT News Punjabi(ਤੜਕਾ ਪੰਜਾਬੀ)

ਇਸ ਸ਼ਖ਼ਸ ਨੂੰ ਦੇਖ ਤੁਹਾਨੂੰ ਵੀ ਪਵੇਗਾ ਬੱਬੂ ਮਾਨ ਦਾ ਭੁਲੇਖਾ, ਖ਼ੁਦ ਨੂੰ ਮੰਨਦਾ ਹੈ ਖੰਟ ਵਾਲੇ ਦਾ ਕੱਟੜ ਫੈਨ

  • Author Rahul Singh,
  • Updated: 13 Apr, 2021 06:27 PM
Chandigarh
babbu maan look alike babbu mander
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਕਲਾਕਾਰ ਬੱਬੂ ਮਾਨ ਦੇ ਕੱਟੜ ਫੈਨਜ਼ ਦੀ ਗਿਣਤੀ ਲੱਖਾਂ ’ਚ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੱਟੜ ਫੈਨਜ਼ ਦੀ ਗਿਣਤੀ ’ਚ ਬੱਬੂ ਮਾਨ ਸਭ ਤੋਂ ਮੋਹਰੀ ਪੰਜਾਬੀ ਕਲਾਕਾਰ ਹਨ। ਬੱਬੂ ਮਾਨ ਨੂੰ ਚਾਹੁਣ ਵਾਲੇ ਉਸ ਨੂੰ ਰੱਬ ਮੰਨਦੇ ਹਨ। ਅਜਿਹਾ ਹੀ ਇਕ ਕੱਟੜ ਫੈਨ ਅੱਜ ਤੁਹਾਨੂੰ ਦਿਖਾਉਣ ਜਾ ਰਹੇ ਹਾਂ, ਜੋ ਨਾ ਸਿਰਫ ਖ਼ੁਦ ਨੂੰ ਬੱਬੂ ਮਾਨ ਦਾ ਕੱਟੜ ਫੈਨ ਮੰਨਦਾ ਹੈ, ਸਗੋਂ ਬੱਬੂ ਮਾਨ ਦਾ ਭੁਲੇਖਾ ਵੀ ਪਾਉਂਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Babbu Mander (@babbumander944)

ਇਹ ਖ਼ਬਰ ਵੀ ਪੜ੍ਹੋ : ਕਰੋੜਾਂ ਦਾ ਮਾਲਕ ਇੰਝ ਆਇਆ ਅਰਸ਼ਾਂ ਤੋਂ ਫਰਸ਼ਾਂ ’ਤੇ, ਪੰਜਾਬ ਦੇ ਅਮਿਤਾਭ ਬੱਚਨ ਦੇ ਨਾਂ ਨਾਲ ਮਸ਼ਹੂਰ ਸਨ ਸਤੀਸ਼ ਕੌਲ

ਸੋਸ਼ਲ ਮੀਡੀਆ ’ਤੇ ਇਹ ਸ਼ਖ਼ਸ ਬੱਬੂ ਮੰਡੇਰ ਨਾਂ ਤੋਂ ਮਸ਼ਹੂਰ ਹੈ। ਇੰਸਟਾਗ੍ਰਾਮ ’ਤੇ ਬੱਬੂ ਮੰਡੇਰ ਦੀਆਂ ਵੀਡੀਓਜ਼ ਵੀ ਖੂਬ ਵਾਇਰਲ ਹੁੰਦੀਆਂ ਹਨ। ਕੁਮੈਂਟਾਂ ’ਚ ਵੀ ਲੋਕ ਕਈ ਵਾਰ ਉਸ ਨੂੰ ਅਸਲੀ ਬੱਬੂ ਮਾਨ ਸਮਝ ਲੈਂਦੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Babbu Mander (@babbumander944)

ਇਕ ਇੰਟਰਵਿਊ ਦੌਰਾਨ ਬੱਬੂ ਮੰਡੇਰ ਨੇ ਦੱਸਿਆ ਸੀ ਕਿ ਉਸ ਦੇ ਘਰ ਦੇ ਹਾਲਾਤ ਵਧੀਆ ਨਹੀਂ ਸਨ ਤੇ ਜੇਕਰ ਬੱਬੂ ਮਾਨ ਦੇ ਹਮਸ਼ਕਲ ਕਰਕੇ ਉਸ ਨੂੰ ਪਛਾਣ ਨਾ ਮਿਲਦੀ ਤਾਂ ਅੱਜ ਉਸ ਦੀ ਜ਼ਿੰਦਗੀ ਦਾ ਗੁਜ਼ਾਰਾ ਵੀ ਮੁਸ਼ਕਿਲ ਹੋ ਜਾਣਾ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by Babbu Mander (@babbumander944)

ਇਹ ਖ਼ਬਰ ਵੀ ਪੜ੍ਹੋ : 'ਖਾਲਸਾ ਸਾਜਨਾ ਦਿਹਾੜੇ' 'ਤੇ ਨੀਰੂ ਬਾਜਵਾ ਤੇ ਸੁਖਸ਼ਿੰਦਰ ਸ਼ਿੰਦਾ ਨੇ ਸਾਂਝੀ ਕੀਤੀ ਖ਼ਾਸ ਪੋਸਟ, ਲੋਕਾਂ ਨੂੰ ਦਿੱਤੀਆਂ ਵਧਾਈਆਂ

ਬੱਬੂ ਮੰਡੇਰ ਇਕ ਭੰਗੜਾ ਗਰੁੱਪ ਨਾਲ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਭੰਗੜਾ ਪਾਉਣਾ ਵੀ ਨਹੀਂ ਆਉਂਦਾ ਸੀ ਪਰ ਜਦੋਂ ਬੱਬੂ ਮਾਨ ਦੇ ਹਮਸ਼ਕਲ ਵਜੋਂ ਉਸ ਨੂੰ ਪਛਾਣ ਮਿਲਣੀ ਸ਼ੁਰੂ ਹੋਈ ਤਾਂ ਸਟੇਜ ਸ਼ੋਅਜ਼ ਲਈ ਉਸ ਨੇ ਭੰਗੜਾ ਸਿੱਖਿਆ।

 
 
 
 
 
View this post on Instagram
 
 
 
 
 
 
 
 
 
 
 

A post shared by Babbu Mander (@babbumander944)

ਬੱਬੂ ਮੰਡੇਰ ਆਪਣੇ ਉਸਤਾਦ ਬੱਬੂ ਮਾਨ ਨਾਲ ਵੀ ਕਈ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰ ਚੁੱਕਾ ਹੈ।

ਨੋਟ– ਬੱਬੂ ਮਾਨ ਦੇ ਹਮਸ਼ਕਲ ਬਾਰੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Babbu Maan
  • Babbu Mander
  • Look Alike
  • Punjabi Singer
  • Kattad Fan

'ਖਾਲਸਾ ਸਾਜਨਾ ਦਿਹਾੜੇ' 'ਤੇ ਨੀਰੂ ਬਾਜਵਾ ਤੇ ਸੁਖਸ਼ਿੰਦਰ ਸ਼ਿੰਦਾ ਨੇ ਸਾਂਝੀ ਕੀਤੀ ਖ਼ਾਸ ਪੋਸਟ, ਲੋਕਾਂ ਨੂੰ ਦਿੱਤੀਆਂ ਵਧਾ

NEXT STORY

Stories You May Like

  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • the fallacy of fake recession in china  in reality
    ਚੀਨ 'ਚ 'ਨਕਲੀ ਮੰਦਵਾੜਾ' ਦਾ ਭੁਲੇਖਾ! ਅਸਲ 'ਚ ਖਪਤਕਾਰਾਂ 'ਤੇ ਵਧ ਰਿਹਾ ਹੈ ਮਹਿੰਗਾਈ ਦਾ ਗੁਪਤ ਬੋਝ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • manipal payments and rentomojo limited ipo
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • bhagwant mann  rahul gandhi  gulzar singh
    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
  • eu pakistan blow
    PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ ਵੱਡਾ 'ਝਟਕਾ'
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kartik aaryan celebrates ganesh chaturthi in uk
      ਕਾਰਤਿਕ ਆਰੀਅਨ ਨੇ ਵਿਦੇਸ਼ 'ਚ ਚਮਨਾਇਆ ਗਣੇਸ਼ ਚਤੁਰਥੀ ਦਾ ਤਿਉਹਾਰ
    • pashmina roshan welcomes ganpati bappa home
      ਪਸ਼ਮੀਨਾ ਰੋਸ਼ਨ ਨੇ ਘਰ 'ਚ ਕੀਤਾ ਗਣਪਤੀ ਬੱਪਾ ਦਾ ਸਵਾਗਤ
    • female athletes slam sydney sweeney ad  call it demeaning
      ਅਦਾਕਾਰਾ ਸਿਡਨੀ ਸਵੀਨੀ ਦੇ ਇਸ਼ਤਿਹਾਰ 'ਤੇ ਭੜਕੀਆਂ ਮਹਿਲਾ ਖਿਡਾਰਨਾਂ, ਲਾਏ...
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +