Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    9:56:52 AM

  • turmoil in punjab politics

    ਪੰਜਾਬ ਦੀ ਸਿਆਸਤ 'ਚ ਹਲਚਲ, ਸਾਬਕਾ ਮੰਤਰੀ ਦੇ ਘਰ...

  • share market in green

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ !...

  • punjab cancer disease 13299 women

    ਪੰਜਾਬ ’ਚ ਕੈਂਸਰ ਦਾ ਕਹਿਰ ਜਾਰੀ; 5 ਸਾਲਾਂ ’ਚ...

  • aap mla kunwar vijay pratap resigns

    ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬੱਬੂ ਮਾਨ-ਗਿੱਪੀ ਗਰੇਵਾਲ ਨੂੰ ਛੱਡ ਕੇ ਸਾਰੇ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਲਈ ਗਈ ਵਾਪਸ

ENTERTAINMENT News Punjabi(ਤੜਕਾ ਪੰਜਾਬੀ)

ਬੱਬੂ ਮਾਨ-ਗਿੱਪੀ ਗਰੇਵਾਲ ਨੂੰ ਛੱਡ ਕੇ ਸਾਰੇ ਗਾਇਕਾਂ ਤੇ ਅਦਾਕਾਰਾਂ ਦੀ ਸੁਰੱਖਿਆ ਲਈ ਗਈ ਵਾਪਸ

  • Edited By Priyanka,
  • Updated: 28 Sep, 2024 04:52 PM
Jalandhar
babu mann gippy grewal went back for babu mann gippy grewal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਪੁਲਸ ਨੇ ਗਿੱਪੀ ਗਰੇਵਾਲ ਅਤੇ ਬੱਬੂ ਮਾਨ ਨੂੰ ਛੱਡ ਕੇ ਸੂਬੇ ਦੇ ਸਾਰੇ ਗਾਇਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ। ਪੁਲਸ ਦੇ ਸੁਰੱਖਿਆ ਵਿੰਗ ਨੇ ਵੀਰਵਾਰ ਨੂੰ ਡੀ.ਜੀ.ਪੀ. ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪੇਸ਼ਕਾਰੀ ਦਿੱਤੀ। ਉਸ ਦੇ ਆਧਾਰ 'ਤੇ ਪੰਜਾਬ ਪੁਲਸ ਨੇ ਇਹ ਕਦਮ ਚੁੱਕਿਆ ਹੈ।ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਗੈਂਗਸਟਰ ਤੋਂ ਖ਼ਤਰਾ ਹੈ। \

ਇਹ ਖ਼ਬਰ ਵੀ ਪੜ੍ਹੋ - ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬੀ ਅਦਾਕਾਰ ਗੁਗੂ ਗਿੱਲ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਪੰਜਾਬ ਪੁਲਿਸ ਵਲੋਂ ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਅਸੀਂ ਗਾਇਕਾਂ ਅਤੇ ਅਦਾਕਾਰਾਂ ਨੂੰ ਦੇਖਾਂਗੇ।ਸੁਰੱਖਿਆ ਘਟਾ ਕੇ ਇਸ ਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਪੁਲਸ ਅਨੁਸਾਰ ਤਨਖ਼ਾਹ ਵਾਲੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਕੋਲ ਐਡਵਾਂਸ 'ਚ ਜਮ੍ਹਾਂ ਕਰਵਾਉਣੀ ਪਵੇਗੀ। ਉਸ ਨੂੰ ਆਪਣੀ ਆਈ.ਟੀ. ਰਿਟਰਨ ਦੇ ਦਸਤਾਵੇਜ਼ ਵੀ ਪ੍ਰਦਾਨ ਕਰਨੇ ਹੋਣਗੇ। ਉਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ  ਪੇਡ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - 'ਭੂਲ ਭੁਲਾਇਆ 3' ਦੇ ਪ੍ਰੋਡਕਸ਼ਨ ਡਿਜ਼ਾਈਨਰ ਦਾ ਹੋਇਆ ਦਿਹਾਂਤ

ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਕਿਸੇ ਕਾਰਨ ਸੁਰੱਖਿਆ ਦੀ ਲੋੜ ਹੈ ਤਾਂ ਉਹ ਪੁਲਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਪ੍ਰਾਪਤ ਕਰ ਸਕਦਾ ਹੈ। ਜੇਕਰ ਕੋਈ ਕਲਾਕਾਰ ਸੁਰੱਖਿਆ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਦੀ ਪੂਰੀ ਰਿਪੋਰਟ ਖੁਫੀਆ ਏਜੰਸੀਆਂ ਵੱਲੋਂ ਤਿਆਰ ਕੀਤੀ ਜਾਵੇਗੀ। ਜੇਕਰ ਉਹ ਮਾਪਦੰਡਾਂ 'ਤੇ ਖਰਾ ਉਤਰਦਾ ਹੈ ਤਾਂ ਹੀ ਮੁਫ਼ਤ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pollywood Singer
  • Babu Mann
  • Gippy Grewal
  • Secutriy
  • jagbani

ਫਿਲਮ 'ਦੇਵਰਾ' ਦੇਖਦੇ ਹੋਏ ਜੂਨੀਅਰ NTR ਦੇ ਫੈਨ ਦੀ ਹੋਈ ਮੌਤ, ਜਾਣੋ ਮਾਮਲਾ

NEXT STORY

Stories You May Like

  • gippy grewal mourns demise of divit auluck  son of speed records owner
    ਗਿੱਪੀ ਗਰੇਵਾਲ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦਿਵਿਤ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
  • babbu maan arrives at the protest in mansa seeking justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ ਕੀ ਬੋਲੇ
  • pak army left balochistan
    ਬਲੋਚਿਸਤਾਨ ਨੂੰ ਛੱਡ ਕੇ ਭੱਜ ਗਈ ਪਾਕਿ ਫ਼ੌਜ ! ਬਲੋਚ ਸਮਰਥਕ ਨੇ ਵੀਡੀਓ ਸ਼ੇਅਰ ਕਰ ਕੀਤਾ ਦਾਅਵਾ
  • rahul gandhi  s statement  all the businessmen are unhappy with government
    ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ ਕਾਰੋਬਾਰੀ ਸਰਕਾਰ ਤੋਂ ਦੁਖੀ
  • woman move to mumbai with lover found murdered
    3 ਬੱਚਿਆਂ ਨੂੰ ਛੱਡ ਕੇ ਪ੍ਰੇਮੀ ਨਾਲ ਮੁੰਬਈ ਗਈ ਔਰਤ ਦਾ ਕਤਲ, ਕੂੜੇ 'ਚੋਂ ਮਿਲੀ ਗਲੀ-ਸੜੀ ਲਾਸ਼
  • controversy over babbu maan s performance at the dussehra event in khanna
    ਦੁਸਹਿਰੇ ਮੌਕੇ ਖੰਨਾ ਆ ਰਹੇ ਬੱਬੂ ਮਾਨ ਵਿਰੁੱਧ ਪੰਡਿਤ ਰਾਓ ਨੇ ਖੋਲ੍ਹਿਆ ਮੋਰਚਾ, SSP ਨੂੰ ਸੌਂਪੀ ਸ਼ਿਕਾਇਤ
  • security increased at actress disha patani s
    ਟਾਈਗਰ ਸ਼੍ਰੌਫ 'ਤੇ ਹਮਲੇ ਤੋਂ ਬਾਅਦ ਅਦਾਕਾਰਾ ਦਿਸ਼ਾ ਪਾਟਨੀ ਦੇ ਘਰ ਦੀ ਵਧਾਈ ਗਈ ਸੁਰੱਖਿਆ
  • police on high alert regarding the parvinder jhota murder case
    ਝੋਟਾ ਕਤਲਕਾਂਡ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਚੌਕਸ, ਸ਼ਹਿਰ ਦੇ ਚੱਪੇ-ਚੱਪੇ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • vettuvam    starring arya and sobhita  will be released in cinemas on pongal 2027
      ਆਰੀਆ ਤੇ ਸ਼ੋਭਿਤਾ ਸਟਾਰਰ ‘ਵੇੱਟੁਵਮ’ ਪੋਂਗਲ-2027 ’ਤੇ ਸਿਨੇਮਾਘਰਾਂ ’ਚ ਹੋਵੇਗੀ...
    • famous actress   pyaari pari   came home  welcomed a child
      ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ...
    • chhatrapati shivaji maharaj
      ਛਤਰਪਤੀ ਸ਼ਿਵਾਜੀ ਮਹਾਰਾਜ ਦੀ ਗੌਰਵਗਾਥਾ ਵੱਡੇ ਪਰਦੇ 'ਤੇ ਲਿਆਉਣਗੇ ਭੂਸ਼ਣ ਕੁਮਾਰ,...
    • ramayana   receives glowing reviews from critics worldwide
      ਲਾਸ ਏਂਜਲਸ 'ਚ ਪ੍ਰੀਮੀਅਰ ਮਗਰੋਂ 'ਰਾਮਾਇਣ' ਨੂੰ ਵਿਸ਼ਵ ਭਰ ਦੇ ਸਮੀਖਿਅਕਾਂ...
    • diljit dosanjh s indirect jibe at cjp at delhi concert
      "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ...
    • gaurav and shraddha arya will be seen together on screen for the first time
      ਪਹਿਲੀ ਵਾਰ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ ਗੌਰਵ ਖੰਨਾ ਅਤੇ ਸ਼ਰਧਾ ਆਰਿਆ
    • first song from rashmika mandanna s film  mysaa  to be released on november 2nd
      ਰਸ਼ਮਿਕਾ ਮੰਦਾਨਾ ਦਾ ਦਿਸੇਗਾ ਨਵਾਂ ਅੰਦਾਜ਼, 2 ਨਵੰਬਰ ਨੂੰ ਰਿਲੀਜ਼ ਹੋਵੇਗਾ...
    • veteran director who gave bollywood many superhit films passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +