Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:16:49 PM

  • petrol prices protests

    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ...

  • shameful incident in punjab

    ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ

  • h 1b extension fee increase

    ਭਾਰਤੀਆਂ ਨੂੰ ਵੱਡਾ ਝਟਕਾ !  H-1B ਵੀਜ਼ਾ ਐਕਸਟੈਂਸ਼ਨ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪਾਕਿਸਤਾਨੀ ਅਦਾਕਾਰ ਫਵਾਦ ਖ਼ਾਨ ਨੇ ਭਾਰਤੀ ਪ੍ਰਸ਼ੰਸਕਾਂ ਤੋਂ ਕਿਉਂ ਮੰਗੀ ਮੁਆਫੀ?

ENTERTAINMENT News Punjabi(ਤੜਕਾ ਪੰਜਾਬੀ)

ਪਾਕਿਸਤਾਨੀ ਅਦਾਕਾਰ ਫਵਾਦ ਖ਼ਾਨ ਨੇ ਭਾਰਤੀ ਪ੍ਰਸ਼ੰਸਕਾਂ ਤੋਂ ਕਿਉਂ ਮੰਗੀ ਮੁਆਫੀ?

  • Edited By Sunita,
  • Updated: 22 Jul, 2024 03:30 PM
Entertainment
back with  barzakh   fawad khan apologises for making indian
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਪਾਕਿਸਤਾਨੀ ਅਦਾਕਾਰ ਫਵਾਦ ਖ਼ਾਨ ਨੇ ਭਾਰਤੀ ਪ੍ਰਸ਼ੰਸਕਾਂ ਤੋਂ ਲੰਮੇ ਸਮੇਂ ਤਕ ਉਡੀਕ ਕਰਵਾਉਣ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਇਹ ਵੀ ਉਮੀਦ ਕੀਤੀ ਕਿ ਭਾਰਤੀ ਦਰਸ਼ਕ ਉਨ੍ਹਾਂ ਦੇ ਕੰਮ ਨੂੰ ਪਸੰਦ ਕਰਦੇ ਰਹਿਣਗੇ। ਪਾਕਿਸਤਾਨੀ ਟੀ. ਵੀ. ਸ਼ੋਅ ਜ਼ਰੀਏ ਪ੍ਰਸਿੱਧੀ ਹਾਸਲ ਕਰਨ ਵਾਲੇ ਅਤੇ ਥੋੜ੍ਹੇ ਸਮੇਂ ਲਈ ਹਿੰਦੀ ਫ਼ਿਲਮਾਂ 'ਚ ਵੀ ਨਜ਼ਰ ਆਉਣ ਵਾਲੇ ਫਵਾਦ ਨੂੰ ਆਖਰੀ ਵਾਰ ਭਾਰਤ 'ਚ 2016 ਦੌਰਾਨ ਆਈ ਫ਼ਿਲਮ 'ਏ ਦਿਲ ਹੈ ਮੁਸ਼ਕਿਲ' 'ਚ ਵੇਖਿਆ ਗਿਆ ਸੀ। ਹੁਣ ਉਹ ਸ਼ੋਅ 'ਬਰਜਾਖ' 'ਚ ਨਜ਼ਰ ਆਉਣਗੇ। ਇਕ ਆਨਲਾਈਨ ਇੰਟਰਵਿਊ 'ਚ ਉਨ੍ਹਾਂ ਕਿਹਾ, ''ਮੈਂ ਹਮੇਸ਼ਾ ਉਨ੍ਹਾਂ ਪ੍ਰਸ਼ੰਸਕਾਂ ਦਾ ਧੰਨਵਾਦੀ ਰਿਹਾ ਹਾਂ ਜਿਨ੍ਹਾਂ ਨੇ ਮੇਰੀ ਉਡੀਕ ਕੀਤੀ ਅਤੇ ਮੈਂ ਉਨ੍ਹਾਂ ਤੋਂ ਇੰਨੇ ਲੰਮੇ ਸਮੇਂ ਤਕ ਉਡੀਕ ਕਰਵਾਉਣ ਲਈ ਮੁਆਫ਼ੀ ਮੰਗਦਾ ਹਾਂ ਪਰ ਇਹ ਮੇਰੇ ਹੱਥ 'ਚ ਨਹੀਂ ਸੀ।''

ਇਹ ਖ਼ਬਰ ਵੀ ਪੜ੍ਹੋ - ਗਾਇਕ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਦਿਖਾਈ ਪਹਿਲੀ ਝਲਕ

ਉਨ੍ਹਾਂ ਕਿਹਾ, ''ਮੇਰਾ ਪੱਕਾ ਭਰੋਸਾ ਹੈ ਕਿ ਹਰ ਚੀਜ਼ ਦਾ ਅਪਣਾ ਸਮਾਂ ਹੁੰਦਾ ਹੈ। ਤੁਸੀਂ ਕਹਿੰਦੇ ਹੋ ਕਿ 'ਦੂਰੀ ਦਿਲ ਨੂੰ ਹੋਰ ਨੇੜੇ ਲੈ ਆਉਂਦੀ ਹੈ' ਪਰ ਸਾਡੀ ਇਕ ਹੋਰ ਕਹਾਵਤ ਵੀ ਹੈ 'ਅੱਖ ਪਰੇ ਪਹਾੜ ਪਰੇ' ਅਜਿਹਾ ਵੀ ਹੁੰਦਾ ਹੈ।'' ਸ਼ੁਕਰਵਾਰ ਤੋਂ ‘ਜ਼ਿੰਦਗੀ’ ਦੇ ਯੂਟਿਊਬ ਚੈਨਲ ਅਤੇ ‘ਜ਼ੀ-5’ ’ਤੇ ਸ਼ੁਰੂ ਹੋਏ ਸ਼ੋਅ ‘ਬਰਜਖ’ ’ਚ ਉਹ ‘ਜ਼ਿੰਦਗੀ ਗੁਲਜ਼ਾਰ ਹੈ’ ਦੀ ਅਪਣੀ ਸਹਿ-ਅਦਾਕਾਰ ਸਨਮ ਸਈਦ ਨਾਲ ਵਾਪਸੀ ਕਰ ਰਹੇ ਹਨ। ਉਪ-ਮਹਾਂਦੀਪ ’ਚ ਇਸ ਅਦਾਕਾਰ ਦੀ ਪ੍ਰਸਿੱਧੀ ਉਦੋਂ ਤੋਂ ਵਧੀ ਜਦੋਂ ਦਰਸ਼ਕਾਂ ਨੇ ਉਨ੍ਹਾਂ ਨੂੰ 'ਦਾਸਤਾਨ' (2010), 'ਹਮਸਫਰ'(2011) ਅਤੇ 'ਜ਼ਿੰਦਗੀ ਗੁਲਜ਼ਾਰ ਹੈ' (2012) ’ਚ ਵੇਖਿਆ। ਉਨ੍ਹਾਂ ਨੇ ‘ਖ਼ੂਬਸੂਰਤ’, ‘ਕਪੂਰ ਐਂਡ ਸੰਨਜ਼’ ਅਤੇ ‘ਐ ਦਿਲ ਹੈ ਮੁਸ਼ਕਿਲ’ ਵਰਗੀਆਂ ਫ਼ਿਲਮਾਂ ’ਚ ਵੀ ਕੰਮ ਕੀਤਾ। ਭਾਰਤ-ਪਾਕਿਸਤਾਨ ਦੇ ਤਣਾਅਪੂਰਨ ਰਿਸ਼ਤਿਆਂ ਕਾਰਨ ਉਸ ਸਮੇਂ ਉਨ੍ਹਾਂ ਦਾ ਬਾਲੀਵੁੱਡ ਕਰੀਅਰ ਅੱਗੇ ਨਹੀਂ ਵਧ ਸਕਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਰੋਹਨਪ੍ਰੀਤ ਨੇ ਪਤਨੀ ਨੇਹਾ ਕੱਕੜ ਨਾਲ ਮਿਲ ਸੱਸ ਦੀ ਬਰਥਡੇ ਪਾਰਟੀ ਨੂੰ ਬਣਾਇਆ ਖ਼ਾਸ, ਸਾਹਮਣੇ ਆਈਆਂ ਤਸਵੀਰਾਂ

ਹਾਲਾਂਕਿ, ਪਾਕਿਸਤਾਨ ਦੇ ਸੱਭ ਤੋਂ ਮਸ਼ਹੂਰ ਅਦਾਕਾਰਾਂ ’ਚੋਂ ਇਕ, ਫ਼ਵਾਦ ਨੇ ਕਈ ਕੌਮਾਂਤਰੀ ਪ੍ਰਾਜੈਕਟਾਂ ਅਤੇ ਕਈ ਪਾਕਿਸਤਾਨੀ ਸ਼ੋਅ ਅਤੇ ਫ਼ਿਲਮਾਂ ’ਚ ਕੰਮ ਕੀਤਾ ਹੈ। ਉਨ੍ਹਾਂ ਕਿਹਾ, ‘‘ਮੈਂ ਸਿਰਫ ਇਹ ਕਹਿ ਸਕਦਾ ਹਾਂ ਕਿ ਆਉਣ ਵਾਲਾ ਸਮਾਂ ਬਹੁਤ ਦਿਲਚਸਪ ਹੋਣ ਵਾਲਾ ਹੈ। ਜੇ ਤੁਸੀਂ ਮੇਰੇ ਕੰਮ ਦੀ ਉਡੀਕ ਕਰ ਰਹੇ ਹੋ, ਤਾਂ ਅਗਲੇ ਸਾਲ ਬਹੁਤ ਕੁੱਝ ਆਉਣਾ ਹੈ। ਮੈਨੂੰ ਲੱਗਦਾ ਹੈ ਕਿ ਸੱਭ ਕੁੱਝ ਅਪਣੀ ਗਤੀ ਅਤੇ ਚੰਗੇ ਵਾਤਾਵਰਣ ’ਚ ਹੋਣਾ ਚਾਹੀਦਾ ਹੈ।’’ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Back
  • Barzakh
  • Fawad Khan
  • Apologises
  • Indian Fans
  • Wait So Long

ਪ੍ਰਸਿੱਧ ਲੋਕ ਗਾਇਕ ਰਾਜੂ ਮਾਨ ਪਹੁੰਚੇ ਇਟਲੀ, ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ

NEXT STORY

Stories You May Like

  • sorry ash bhai why did arshdeep singh apologize to ravichandran ashwin
    'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
  • vicky thomas  who made an photo of a nihang viral
    ਨਿਹੰਗ ਦੀ ਅਸ਼ਲੀਲ ਫੋਟੋ ਵਾਇਰਲ ਕਰਨ ਵਾਲੇ ਵਿੱਕੀ ਥਾਮਸ ਨੇ ਮੰਗੀ ਮੁਆਫੀ, ਬੁੱਢਾ ਦਲ ਨੇ ਸੁਣਾਈ ਧਾਰਮਿਕ ਸਜ਼ਾ
  • shameful act in italy
    ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ
  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • cwg 2026  coach  s statement after gurinderveer  s poor performance
    CWG 2026: ਗੁਰਿੰਦਰਵੀਰ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੋਚ ਦਾ ਬਿਆਨ, ਕਿਹਾ- "ਦੇਸ਼ ਤੋਂ ਮੁਆਫੀ ਮੰਗਦਾ ਹਾਂ"
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spider man collection
      Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ
    • sonu nigam admitted to hospital  fans get emotional
      ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ ਭਾਵੁਕ ਹੋਏ ਪ੍ਰਸ਼ੰਸਕ(Video)
    • director shakeel noorani arrested   33 year old actress makes allegations
      ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ...
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • bollywood beauty dating a cricketer 10 years younger
      10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • the odyssey   grosses over  1 billion at the box office
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ...
    • actress usha bachani to appear in sony sab  s show   yaadein
      ਸੀਰੀਅਲ "ਯਾਦੇਂ" 'ਚ ਨਜ਼ਰ ਆਵੇਗੀ ਅਦਾਕਾਰਾ ਊਸ਼ਾ ਬਚਾਨੀ
    • film batwara 1947  humanity sunny deol
      ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ...
    • mohanlal apologises  visa issue forces cancellation of stage show in sydney
      ਸਿਡਨੀ ਦਾ ਵੀਜ਼ਾ ਜਾਰੀ ਨਾ ਹੋਣ ਕਾਰਨ ਸਟੇਜ ਸ਼ੋਅ ਰੱਦ, ਸੁਪਰਸਟਾਰ ਮੋਹਨ ਲਾਲ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +