Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:19:42 PM

  • iran announces reward on trump netanyahu

    ਟਰੰਪ-ਨੇਤਨਯਾਹੂ ਦੇ killer ਨੂੰ ਮਿਲਣਗੇ 58 ਮਿਲੀਅਨ...

  • building collapses due to gas explosion

    ਗੈਸ ਧਮਾਕੇ ਮਗਰੋਂ ਢਹਿ ਗਈ ਇਮਾਰਤ! ਜਰਮਨੀ 'ਚ...

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • congolese 131 deaths eastern congo ebola outbreak

    Ebola ਨੇ ਵਧਾਈ ਟੈਨਸ਼ਨ! ਕਾਂਗੋ 'ਚ 131 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿੱਕੀ ਕੌਸ਼ਲ-ਤ੍ਰਿਪਤੀ ਡਿਮਰੀ ਦੀ 'ਬੈਡ ਨਿਊਜ਼' ਦਾ ਬਾਕਸ ਆਫਿਸ 'ਤੇ ਦਬਦਬਾ, ਜਾਣੋ ਦੂਜੇ ਦਿਨ ਦਾ ਕਲੈਕਸ਼ਨ

ENTERTAINMENT News Punjabi(ਤੜਕਾ ਪੰਜਾਬੀ)

ਵਿੱਕੀ ਕੌਸ਼ਲ-ਤ੍ਰਿਪਤੀ ਡਿਮਰੀ ਦੀ 'ਬੈਡ ਨਿਊਜ਼' ਦਾ ਬਾਕਸ ਆਫਿਸ 'ਤੇ ਦਬਦਬਾ, ਜਾਣੋ ਦੂਜੇ ਦਿਨ ਦਾ ਕਲੈਕਸ਼ਨ

  • Edited By Sunita,
  • Updated: 22 Jul, 2024 12:29 PM
Entertainment
bad newz box office collection day 2  vicky kaushal   triptii dimri s
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ ਅਤੇ ਐਮੀ ਵਿਰਕ ਸਟਾਰਰ 'ਬੈਡ ਨਿਊਜ਼' ਸ਼ੁੱਕਰਵਾਰ 19 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਆਨੰਦ ਤਿਵਾਰੀ ਦੁਆਰਾ ਨਿਰਦੇਸ਼ਤ ਫ਼ਿਲਮ ਨੇ ਬਾਕਸ ਆਫਿਸ 'ਤੇ ਦੂਜੇ ਦਿਨ ਭਾਰਤ 'ਚ 10 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਗਾਇਕ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਦਿਖਾਈ ਪਹਿਲੀ ਝਲਕ

ਟ੍ਰੇਂਡ ਐਨਾਲਿਸਟਸ ਮੁਤਾਬਕ, ਫ਼ਿਲਮ ਦੀ ਕਮਾਈ ਦੂਜੇ ਦਿਨ ਵਧਣੀ ਚਾਹੀਦੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਫ਼ਿਲਮ ਦੀ ਕਮਾਈ ਸਿਰਫ਼ 20 ਫੀਸਦੀ ਵਧੀ ਹੈ। 8.3 ਕਰੋੜ ਰੁਪਏ ਨਾਲ ਓਪਨਿੰਗ ਕਰਨ ਅਤੇ ਪਹਿਲੇ ਸ਼ਨੀਵਾਰ ਨੂੰ 10 ਕਰੋੜ ਰੁਪਏ ਦੀ ਕਮਾਈ ਕਰਨ ਤੋਂ ਬਾਅਦ 'ਬੈਡ ਨਿਊਜ਼' ਦਾ 2 ਦਿਨਾਂ ਦਾ ਕਲੈਕਸ਼ਨ 18.3 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਸ ਨਾਲ ਫ਼ਿਲਮ ਦੀ ਕਮਾਈ 'ਚ ਸਿਰਫ 50-60 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦਾਂ ਸਨ ਕਿ 'ਬੈਡ ਨਿਊਜ਼' ਇੱਕ ਵੀਕੈਂਡ 'ਚ 35 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਵੇਗੀ ਪਰ ਫ਼ਿਲਮ ਆਪਣੇ ਦੂਜੇ ਦਿਨ ਉਮੀਦਾਂ 'ਤੇ ਖਰੀ ਨਹੀਂ ਉਤਰੀ।

ਜੇਕਰ ਸੋਮਵਾਰ ਨੂੰ 50 ਤੋਂ ਘੱਟ ਦੀ ਗਿਰਾਵਟ ਹੁੰਦੀ ਹੈ ਤਾਂ ਵਿੱਕੀ ਕੌਸ਼ਲ ਦੀ ਫ਼ਿਲਮ ਦਾ ਪਹਿਲੇ ਹਫ਼ਤੇ ਬਾਕਸ ਆਫਿਸ 'ਤੇ ਪ੍ਰਦਰਸ਼ਨ ਚੰਗਾ ਨਹੀਂ ਹੋ ਸਕਦਾ। 'ਬੈਡ ਨਿਊਜ਼' ਨੇ ਸਾਲ ਦਾ ਛੇਵਾਂ ਸਰਵੋਤਮ ਹਿੰਦੀ ਓਪਨਿੰਗ ਹਾਸਲ ਕੀਤਾ ਹੈ। 'ਬੈਡ ਨਿਊਜ਼' ਤੋਂ ਬਾਅਦ ਵਿੱਕੀ ਕੌਸ਼ਲ ਦੀ 'ਛਾਵਾ' ਤੋਂ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਹੈ। ਫ਼ਿਲਮ 'ਚ ਵਿੱਕੀ ਕੌਸ਼ਲ, ਤ੍ਰਿਪਤੀ ਡਿਮਰੀ, ਐਮੀ ਵਿਰਕ ਤੋਂ ਇਲਾਵਾ ਨੇਹਾ ਧੂਪੀਆ ਨੇ ਖ਼ਾਸ ਭੂਮਿਕਾਵਾਂ ਨਿਭਾਈਆਂ ਹਨ। ਜਦਕਿ ਅਨੰਨਿਆ ਪਾਂਡੇ ਅਤੇ ਨੇਹਾ ਸ਼ਰਮਾ ਨੇ ਫ਼ਿਲਮ 'ਚ ਕੈਮਿਓ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actor
  • Vicky Kaushal
  • Triptii Dimri
  • Bad Newz
  • Box Office Collection Day 1
  • Ammy Virk

ਰੌਕ ਸਟਾਰ DSP ਨਾਲ ਧਮਾਲ ਮਚਾਉਣਗੇ ਗਾਇਕ ਬੀ ਪਰਾਕ

NEXT STORY

Stories You May Like

  • pisces zodiac sign will continue to strong influence and dominance
    ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • daadi ki shaadi   is doing great at the box office
    ‘ਦਾਦੀ ਕੀ ਸ਼ਾਦੀ’ ਬਾਕਸ ਆਫਿਸ ’ਤੇ ਕਰ ਰਹੀ ਹੈ ਸ਼ਾਨਦਾਰ ਪ੍ਰਦਰਸ਼ਨ
  • sham kaushal wishes his  puttar   vicky kaushal on his 38th birthday
    "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ ਪਿਤਾ ਸ਼ਾਮ ਕੌਸ਼ਲ ਨੇ ਸਾਂਝੀ ਕੀਤੀ...
  • gold silver has become cheaper know the price of 24 22k gold
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ ਟੁੱਟੀ , ਜਾਣੋ 24-22K Gold ਦਾ ਭਾਅ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3 ’ਤੇ ਕੁੜੀਆਂ ਦਾ ਦਬਦਬਾ
  • star of cancer zodiac sign people will be weak and harmful
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕਮਜ਼ੋਰ ਤੇ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • private schools dominate 10th class merit
    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a bottle of water costs rs 299 in a famous actor s restaurant
      ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...
    • bollywood music composer injured during pbks vs rcb match
      PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...
    • mouni roy and suraj nabiyar break silence on divorce rumors
      ਮੌਨੀ ਰਾਏ ਤੇ ਸੂਰਜ ਨਾਬੀਆਰ ਨੇ ਤਲਾਕ ਦੀਆਂ ਅਫਵਾਹਾਂ 'ਤੇ ਤੋੜੀ ਚੁੱਪ: ਐਲੀਮਨੀ...
    • a disturbance broke out at a bollywood superstar s event
      ਬਾਲੀਵੁੱਡ ਸੁਪਰਸਟਾਰ ਦੇ ਪ੍ਰੋਗਰਾਮ 'ਚ ਪੈ ਗਿਆ ਖਿਲਾਰਾ ! ਅਦਾਕਾਰ ਨੂੰ ਖੁਦ ਦੇਣਾ...
    • cricketer offered a role
      ਇੰਡੀਆ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਧਾਕੜ ਕ੍ਰਿਕਟਰ ਨੂੰ ਮਿਲਿਆ ਫ਼ਿਲਮ ਦਾ ਆਫ਼ਰ !...
    • actor train travel
      ਬਾਲੀਵੁੱਡ ਦੇ ਦਿੱਗਜ ਅਦਾਕਾਰ ਨੇ ਕਾਰ ਛੱਡ ਟਰੇਨ 'ਚ ਕੀਤਾ ਸਫ਼ਰ, PM ਦੀ 'ਤੇਲ...
    • sad news from the film industry
      ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ: ਮਸ਼ਹੂਰ ਪ੍ਰੋਡਿਊਸਰ ਕੇ. ਰਾਜਨ ਨੇ 85 ਸਾਲ...
    • kamal haasan meet cm vijay  submits 6 point push for tamil cinema
      ਕਮਲ ਹਾਸਨ ਨੇ ਕੀਤੀ CM ਵਿਜੇ ਨਾਲ ਮੁਲਾਕਾਤ; ਰੱਖੀਆਂ ਇਹ 6 ਵੱਡੀਆਂ ਮੰਗਾਂ
    • no   jealousy   against vijay  meeting with stalin was friendship call rajinikanth
      ਵਿਜੇ ਪ੍ਰਤੀ ਕੋਈ 'ਈਰਖਾ' ਨਹੀਂ, ਸਟਾਲਿਨ ਨਾਲ ਮੁਲਾਕਾਤ ਦੋਸਤਾਨਾ ਸੀ: ਰਜਨੀਕਾਂਤ
    • yograj singh
      ਯੋਗਰਾਜ ਸਿੰਘ 'ਤੇ ਗ੍ਰਿਫ਼ਤਾਰੀ ਦੀ ਤਲਵਾਰ ! ਅਦਾਕਾਰ ਨੇ ਦਾਇਰ ਕੀਤੀ ਅਗਾਊਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +