Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    4:46:36 PM

  • old notes can earn you big money  keep these things in mind before dealing

    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ...

  • madan lal jalalpur  bhupesh baghel

    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ...

  • drug supply gang arrested in punjab

    ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ,...

  • backlog of immigration applications

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ ਸਾਂਝੀ ਕੀਤੀ ਰੋਮਾਂਟਿਕ ਤਸਵੀਰ

ENTERTAINMENT News Punjabi(ਤੜਕਾ ਪੰਜਾਬੀ)

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ ਸਾਂਝੀ ਕੀਤੀ ਰੋਮਾਂਟਿਕ ਤਸਵੀਰ

  • Edited By Cherry,
  • Updated: 11 Jun, 2026 03:32 PM
Entertainment
badshah s wife isha rikhi shares first official husband wife pic
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਪੰਜਾਬੀ ਅਦਾਕਾਰਾ ਈਸ਼ਾ ਰਿਖੀ ਨੇ ਆਖਰਕਾਰ ਮਹੀਨਿਆਂ ਤੋਂ ਚੱਲ ਰੀਆਂ ਅਟਕਲਾਂ 'ਤੇ ਵਿਰਾਮ ਲਗਾਉਂਦੇ ਹੋਏ ਰੈਪਰ-ਗਾਇਕ ਬਾਦਸ਼ਾਹ ਨਾਲ ਆਪਣੇ ਵਿਆਹ ਦੀ ਪੁਸ਼ਟੀ ਕਰ ਦਿੱਤੀ ਹੈ। ਅਦਾਕਾਰਾ ਨੇ ਪਤੀ-ਪਤਨੀ ਵਜੋਂ ਆਪਣੀ ਪਹਿਲੀ ਅਧਿਕਾਰਤ ਤਸਵੀਰ ਸਾਂਝੀ ਕੀਤੀ ਹੈ। ਈਸ਼ਾ ਰਿੱਖੀ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ 'Ask Me Anything' (AMA) ਸੈਸ਼ਨ ਰੱਖਿਆ ਸੀ। ਇਸ ਦੌਰਾਨ ਉਤਸੁਕ ਪ੍ਰਸ਼ੰਸਕਾਂ ਨੇ ਉਸ ਦੀ ਨਿੱਜੀ ਜ਼ਿੰਦਗੀ ਅਤੇ ਖਾਸ ਕਰਕੇ ਬਾਦਸ਼ਾਹ ਨਾਲ ਉਸ ਦੇ ਰਿਸ਼ਤੇ ਨੂੰ ਲੈ ਕੇ ਸਵਾਲਾਂ ਦੀ ਝੜੀ ਲਗਾ ਦਿੱਤੀ।

ਇਹ ਵੀ ਪੜ੍ਹੋ: ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ ਦੀ ਉਮਰ 'ਚ ਛੱਡ'ਤੀ ਦੁਨੀਆ

 

PunjabKesari

ਪ੍ਰਸ਼ੰਸਕ ਲਗਾਤਾਰ ਪੁੱਛ ਰਹੇ ਸਨ ਕਿ ਵਿਆਹ ਦੀਆਂ ਖਬਰਾਂ ਦੇ ਬਾਵਜੂਦ ਇਹ ਜੋੜਾ ਇੰਸਟਾਗ੍ਰਾਮ 'ਤੇ ਇੱਕ-ਦੂਜੇ ਨੂੰ ਫਾਲੋ ਕਿਉਂ ਨਹੀਂ ਕਰਦਾ ਅਤੇ ਈਸ਼ਾ ਨੇ ਅਜੇ ਤੱਕ ਬਾਦਸ਼ਾਹ ਨਾਲ ਕੋਈ ਤਸਵੀਰ ਕਿਉਂ ਪੋਸਟ ਨਹੀਂ ਕੀਤੀ। ਇੱਕ ਪ੍ਰਸ਼ੰਸਕ ਨੇ ਪੁੱਛਿਆ, "ਤੁਸੀਂ ਬਾਦਸ਼ਾਹ ਨਾਲ ਕੋਈ ਤਸਵੀਰ ਕਿਉਂ ਨਹੀਂ ਪੋਸਟ ਕੀਤੀ, ਤੁਸੀਂ ਉਨ੍ਹਾਂ ਦੀ ਪਤਨੀ ਹੋ, ਫਿਰ ਵੀ ਇਕ ਵੀ ਤਸਵੀਰ ਨਹੀਂ ?" ਇਸ ਦੇ ਤੁਰੰਤ ਬਾਅਦ, ਈਸ਼ਾ ਨੇ ਵਿਆਹ ਤੋਂ ਬਾਅਦ ਦੀ ਪਹਿਲੀ ਅਧਿਕਾਰਤ ਤਸਵੀਰ ਸਾਂਝੀ ਕੀਤੀ। ਤਸਵੀਰ ਵਿੱਚ, ਅਦਾਕਾਰਾ ਬਾਦਸ਼ਾਹ ਦੀ ਗੋਦੀ ਵਿੱਚ ਬੈਠੀ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਪਿਆਰ ਨਾਲ ਗਲੇ ਲਗਾਏ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: 'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ ਪੰਜਾਬੀ ਗਾਇਕਾ

PunjabKesari

ਈਸ਼ਾ ਨੇ ਲਿਖਿਆ, "ਮੇਰੇ ਕੋਲੋਂ ਲਗਾਤਾਰ ਅਜਿਹੇ ਸਵਾਰ ਪੁੱਛੇ ਜਾ ਰਹੇ ਹਨ, ਜਿਵੇਂ, 'ਕੀ ਤੁਸੀਂ ਵਿਆਹੇ ਹੋ?', 'ਕੀ ਤੁਸੀਂ ਬਾਦਸ਼ਾਹ ਨਾਲ ਵਿਆਹੇ ਹੋ?', 'ਤੁਸੀਂ ਇੱਕ-ਦੂਜੇ ਨੂੰ ਫਾਲੋ ਕਿਉਂ ਨਹੀਂ ਕਰਦੇ?' ਅਤੇ 'ਤੁਸੀਂ ਇਕੱਠੇ ਤਸਵੀਰਾਂ ਕਿਉਂ ਨਹੀਂ ਪੋਸਟ ਕਰਦੇ?'" ਇਸ ਤੋਂ ਉਨ੍ਹਾਂ ਨੇ ਹਮੇਸ਼ਾ ਲਈ ਇਨ੍ਹਾਂ ਅਫਵਾਹਾਂ ਦੀ ਪੁਸ਼ਟੀ ਕਰਦੇ ਹੋਏ ਲਿਖਿਆ, "ਹਾਂ, ਮੈਂ ਵਿਆਹੀ ਹੋਈ ਹਾਂ।" ਫਿਰ ਸਭ ਤੋਂ ਵੱਧ ਪੁੱਛੇ ਜਾਣ ਵਾਲੇ ਸਵਾਲ ਦਾ ਜਵਾਬ ਦਿੰਦੇ ਹੋਏ ਅਦਾਕਾਰਾ ਨੇ ਕਿਹਾ, "ਹੁਣ, ਸਭ ਤੋਂ ਵੱਧ ਪੁੱਛੇ ਜਾਣ ਵਾਲੇ ਸਵਾਲ 'ਤੇ ਆਉਂਦੇ ਹਾਂ: ਤੁਸੀਂ ਇੱਕ-ਦੂਜੇ ਨੂੰ ਫਾਲੋ ਕਿਉਂ ਨਹੀਂ ਕਰਦੇ? ਸੱਚ ਕਹਾਂ ਤਾਂ, ਮੈਨੂੰ ਲੱਗਦਾ ਹੈ ਕਿ ਮੇਰੇ ਪਤੀ ਨੂੰ ਤੁਹਾਨੂੰ ਸਾਰਿਆਂ ਨੂੰ ਇਸ ਦਾ ਜਵਾਬ ਦੇਣਾ ਚਾਹੁੰਦੀ ਹੈ। ਫਿਰ ਈਸ਼ਾ ਨੇ ਬਾਦਸ਼ਾਹ ਨੂੰ ਟੈਗ ਕਰਦੇ ਹੋਏ ਲਿਖਿਆ, ਪਤੀ ਦੇਵ (ਬਾਦਸ਼ਾਹ), ਦਰਸ਼ਕਾਂ ਦੇ ਕੁੱਝ ਸਵਾਲ ਹਨ। ਕਿਰਪਾ ਕਰਕੇ ਉਨ੍ਹਾਂ ਨੂੰ ਜਵਾਬ ਦਿਓ।" 

ਇਹ ਵੀ ਪੜ੍ਹੋ: 'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ ਜਨਮਦਿਨ 'ਤੇ ਭਾਵੁਕ ਹੋਏ ਪਿਤਾ ਬਲਕੌਰ ਸਿੰਘ

PunjabKesari

ਦੱਸ ਦੇਈਏ ਕਿ ਮਾਰਚ ਵਿੱਚ ਈਸ਼ਾ ਦੀ ਮਾਂ ਪੂਨਮ ਰਿਖੀ ਨੇ ਇੰਸਟਾਗ੍ਰਾਮ 'ਤੇ ਕਈ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਵਿਚ ਬਾਦਸ਼ਾਹ ਅਤੇ ਈਸ਼ਾ ਵਿਆਹ ਦੀਆਂ ਰਸਮਾਂ ਨਿਭਾਉਂਦੇ ਨਜ਼ਰ ਆ ਰਹੇ ਸਨ। ਪਰ ਹੁਣ ਤੱਕ ਦੋਵਾਂ ਵਿੱਚੋਂ ਕਿਸੇ ਨੇ ਵੀ ਜਨਤਕ ਤੌਰ 'ਤੇ ਆਪਣੇ ਰਿਸ਼ਤੇ ਬਾਰੇ ਗੱਲ ਨਹੀਂ ਕੀਤੀ ਸੀ, ਪਰ ਈਸ਼ਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੰਟਰਐਕਟਿਵ ਸੈਸ਼ਨ ਦੌਰਾਨ ਇਸ ਰਿਸ਼ਤੇ 'ਤੇ ਮੋਹਰ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿੰਮ 'ਤੇ ਚੱਲੀਆਂ ਤਾੜ-ਤਾੜ ਗੋਲੀਆਂ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Badshah
  • wife
  • Isha Rikhi
  • husband wife pic
  • fans

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ ਦੀ ਉਮਰ 'ਚ ਛੱਡ'ਤੀ ਦੁਨੀਆ

NEXT STORY

Stories You May Like

  • trump mocks italian pm again
    ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
  • bollywood veteran actor becomes groom for the third time
    ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • turkey records first victory by defeating america
    ਤੁਰਕੀ ਨੇ ਅਮਰੀਕਾ ਨੂੰ ਹਰਾ ਕੇ ਦਰਜ ਕੀਤੀ ਪਹਿਲੀ ਜਿੱਤ
  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • the wait for india s first bullet train is over
    ਭਾਰਤ ਦੀ ਪਹਿਲੀ ਬੁਲੇਟ ਟ੍ਰੇਨ ਦਾ ਇੰਤਜ਼ਾਰ ਖ਼ਤਮ! 2027 'ਚ ਸੂਰਤ-ਬਿਲੀਮੋਰਾ ਵਿਚਕਾਰ ਦੌੜੇਗੀ ਪਹਿਲੀ ਟ੍ਰੇਨ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • easy connect
    ਹੁਣ ਵਾਰ-ਵਾਰ Luggage ਚੈਕ-ਇਨ ਦਾ ਝੰਜਟ ਖ਼ਤਮ ! ਵਾਰਾਣਸੀ ਏਅਰਪੋਰਟ 'ਤੇ 'ਈਜ਼ੀ ਕਨੈਕਟ' ਸੇਵਾ ਸ਼ੁਰੂ
  • madan lal jalalpur  bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
Trending
Ek Nazar
famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akanksha chamola says gaurav khanna already knew about my secret
      ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...
    • first song   narak   from the movie   ishqnama   won the hearts of the audience
      ‘ਇਸ਼ਕਨਾਮਾ’ ਫਿਲਮ ਦੇ ਪਹਿਲੇ ਗੀਤ ‘ਨਰਕ’ ਨੇ ਜਿੱਤਿਆ ਦਰਸ਼ਕਾਂ ਦਾ ਦਿਲ
    • new poster of  the india story  released
      'ਦਿ ਇੰਡੀਆ ਸਟੋਰੀ' ਦਾ ਨਵਾਂ ਪੋਸਟਰ ਰਿਲੀਜ਼
    • rashmika shoots india  s first female led underwater fight sequence for mysaa
      'ਮੈਸਾ' ਲਈ ਰਸ਼ਮਿਕਾ ਮੰਦਾਨਾ ਨੇ ਸ਼ੂਟ ਕੀਤਾ ਭਾਰਤ ਦਾ ਪਹਿਲਾ ਫੀਮੇਲ-ਲੀਡ...
    • rajamouli advised prabhas to keep a horse at home during   baahubali   prep
      'ਬਾਹੂਬਲੀ' ਦੀ ਤਿਆਰੀ ਦੌਰਾਨ ਨਿਰਦੇਸ਼ਕ ਰਾਜਾਮੌਲੀ ਨੇ ਪ੍ਰਭਾਸ ਨੂੰ ਦਿੱਤੀ ਸੀ...
    • sidharth  tamannaah  s the vvaan   force of the forest to release on sept 25
      25 ਸਤੰਬਰ ਨੂੰ ਰਿਲੀਜ਼ ਹੋਵੇਗੀ ਸਿਧਾਰਥ ਤੇ ਤਮੰਨਾ ਦੀ "ਦਿ ਵਨ - ਫੋਰਸ ਆਫ ਦਿ...
    • the first song   tabaahi   from the film  toxic  has officially been released
      'ਟੌਕਸਿਕ' ਦਾ ਪਹਿਲਾ ਗਾਣਾ 'ਤਬਾਹੀ' ਹੋਇਆ ਰਿਲੀਜ਼
    • trailer released for khesari lal yadav s film  meharban
      ਖੇਸਾਰੀ ਲਾਲ ਯਾਦਵ ਦੀ ਫਿਲਮ 'ਮੇਹਰਬਾਨ' ਦਾ ਟ੍ਰੇਲਰ ਰਿਲੀਜ਼
    • famous actor admitted to hospital
      ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...
    • case of the film satluj has reached the high court
      ਹਾਈਕੋਰਟ ਪਹੁੰਚਿਆ 'ਸਤਲੁਜ' ਦਾ ਮਾਮਲਾ ! ਫ਼ਿਲਮ ਨੂੰ OTT ਤੋਂ ਹਟਾਉਣ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +