Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    12:40:36 PM

  • foreign visiting punjab falls victim to a major robbery

    ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ,...

  • parvinder jhota father wife job

    ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ,...

  • us stock market crash  3 trillion dollars sunk  nvidia to micron in turmoil

    US ਸਟਾਕ ਮਾਰਕੀਟ Crash! ਇੱਕ ਦਿਨ 'ਚ ਡੁੱਬੇ 3...

  • marco rubio major statement

    ਨਹੀਂ ਛੱਡਾਂਗਾ ਟਰੰਪ ਦਾ ਸਾਥ  ! ਅਸਤੀਫ਼ੇ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਬਾਹੂਬਲੀ’ ਦੀ ਵੈੱਬ ਸੀਰੀਜ਼ ਨਾਲ ਜੁੜਿਆ ਮਸ਼ਹੂਰ ਸਾਊਥ ਅਦਾਕਾਰਾ ਨਯਨਤਾਰਾ ਦਾ ਨਾਂ, ਨਿਭਾਏਗੀ ਅਹਿਮ ਭੂਮਿਕਾ

ENTERTAINMENT News Punjabi(ਤੜਕਾ ਪੰਜਾਬੀ)

‘ਬਾਹੂਬਲੀ’ ਦੀ ਵੈੱਬ ਸੀਰੀਜ਼ ਨਾਲ ਜੁੜਿਆ ਮਸ਼ਹੂਰ ਸਾਊਥ ਅਦਾਕਾਰਾ ਨਯਨਤਾਰਾ ਦਾ ਨਾਂ, ਨਿਭਾਏਗੀ ਅਹਿਮ ਭੂਮਿਕਾ

  • Author Rahul Singh,
  • Updated: 17 Jul, 2021 10:47 AM
Mumbai
bahubali before the beginning actress nayanthara pics
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਵੱਡੇ ਪਰਦੇ ’ਤੇ ਧੂਮ ਮਚਾ ਚੁੱਕੀ ਫ਼ਿਲਮ ‘ਬਾਹੂਬਲੀ’ ਦੀ ਸਫਲਤਾ ਤੋਂ ਬਾਅਦ ਹੁਣ ਨੈੱਟਫਲਿਕਸ ‘ਬਾਹੂਬਲੀ : ਬਿਫ਼ੌਰ ਦਿ ਬਿਗਨਿੰਗ’ ਵੈੱਬ ਸੀਰੀਜ਼ ਬਣਾਉਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੈੱਬ ਸੀਰੀਜ਼ ’ਚ ਸ਼ਿਵਗਾਮੀ ਦੇ ਜੀਵਨ ਬਾਰੇ ਦਿਖਾਇਆ ਜਾਵੇਗਾ।

PunjabKesari

ਇਕ ਵਾਰ ਮਨ੍ਹਾ ਕਰਨ ਦੇ ਬਾਵਜੂਦ ਨਵੀਂ ਟੀਮ ਨੇ ਨੈੱਟਫਲਿਕਸ ਨੂੰ ਦੁਬਾਰਾ ਪਹੁੰਚ ਕੀਤੀ ਹੈ ਤੇ ਕਾਸਟ ’ਚ ਪਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਵਾਮਿਕਾ ਗਾਬੀ ਨੂੰ ਮਹਾਰਾਣੀ ‘ਸ਼ਿਵਗਾਮੀ’ ਦੇ ਕਿਰਦਾਰ ਵਜੋਂ ਦੇਖਿਆ ਜਾ ਸਕਦਾ ਹੈ।

PunjabKesari

‘ਬਾਹੂਬਲੀ : ਬਿਫ਼ੌਰ ਦਿ ਬਿਗਨਿੰਗ’ ’ਚ ਮਾਹੇਸ਼ਮਤੀ ਰਾਜ ਦੇ ਦੌਰਾਨ ਸ਼ਿਵਗਾਮੀ ਦੇ ਜੀਵਨ ਬਾਰੇ ਦਿਖਾਇਆ ਜਾਵੇਗਾ। ਨੈੱਟਫਲਿਕਸ ਇਸ ਦੀ ਸ਼ੂਟਿੰਗ ਵਿਸ਼ੇਸ਼ ਬਣੇ ਸੈੱਟ ’ਤੇ ਸਤੰਬਰ ਮਹੀਨੇ ਸ਼ੁਰੂ ਕਰ ਸਕਦਾ ਹੈ।

PunjabKesari

ਵੱਡੀ ਖ਼ਬਰ ਇਹ ਨਿਕਲ ਕੇ ਆ ਰਹੀ ਹੈ ਕਿ ਇਸ ਵੈੱਬ ਸੀਰੀਜ਼ ’ਚ ਸਾਊਥ ਦੀ ਮਸ਼ਹੂਰ ਅਦਾਕਾਰਾ ਨਯਨਤਾਰਾ ਦਾ ਨਾਮ ਵੀ ਕਾਸਟ ’ਚ ਸ਼ਾਮਲ ਹੋ ਗਿਆ ਹੈ ਪਰ ਹੈਰਾਨਗੀ ਵਾਲੀ ਗੱਲ ਇਹ ਹੈ ਕਿ ਅਜੇ ਤੱਕ ਨਯਨਤਾਰਾ ਦੇ ਕਿਰਦਾਰ ਨੂੰ ਪਰਦੇ ’ਚ ਹੀ ਰੱਖਿਆ ਗਿਆ ਹੈ। ਇਹ ਇਕ ਵੱਡਾ ਤੇ ਕਾਫੀ ਮਹਿੰਗਾ ਪ੍ਰਾਜੈਕਟ ਹੈ ਤੇ ਇਸ ਨਾਲ ਨਯਨਤਾਰਾ ਡਿਜੀਟਲ ਪਲੇਟਫਾਰਮ ’ਤੇ ਡੈਬਿਊ ਕਰਨ ਜਾ ਰਹੀ ਹੈ।

PunjabKesari

‘ਬਾਹੂਬਲੀ : ਬਿਫ਼ੌਰ ਦਿ ਬਿਗਨਿੰਗ’ ਐੱਸ. ਐੱਸ. ਰਾਜਾਮੌਲੀ ਵਲੋਂ ਬਣਾਈ ‘ਬਾਹੂਬਲੀ’ ਦਾ ਪਹਿਲਾ ਹਿੱਸਾ ਹੋਵੇਗੀ। ਅਜੇ ਇਸ ਬਾਰੇ ਜ਼ਿਆਦਾ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ ਪਰ ਉਮੀਦ ਹੈ ਕਿ ਛੇਤੀ ਹੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

PunjabKesari

ਹੁਣ ਤੱਕ ਨਯਨਤਾਰਾ ਨੂੰ ਸਿਰਫ਼ ਸਾਊਥ ਇੰਡੀਅਨ ਫ਼ਿਲਮਾਂ ’ਚ ਹੀ ਦੇਖਿਆ ਗਿਆ ਹੈ ਪਰ ਹੁਣ ਨਯਨਤਾਰਾ ਬਾਰੇ ਇਹ ਵੀ ਚਰਚਾ ਚੱਲ ਰਹੀ ਹੈ ਕਿ ਛੇਤੀ ਹੀ ਉਹ ਸ਼ਾਹਰੁਖ ਖ਼ਾਨ ਨਾਲ ਬਾਲੀਵੁੱਡ ’ਚ ਡੈਬਿਊ ਕਰਨ ਜਾ ਰਹੀ ਹੈ। ਇਕ ਸਾਲ ’ਚ ਦੋ ਵੱਡੇ ਪਲੇਟਫਾਰਮਜ਼ ’ਤੇ ਡੈਬਿਊ ਨਯਨਤਾਰਾ ਲਈ ਇਕ ਬਹੁਤ ਵੱਡੀ ਪ੍ਰਾਪਤੀ ਹੈ।

PunjabKesari

ਨੋਟ– ‘ਬਾਹੂਬਲੀ’ ਦੀ ਇਸ ਵੈੱਬ ਸੀਰੀਜ਼ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ।

  • Bahubali
  • Before The Beginning
  • Nayanthara
  • Wamiqa Gabbi
  • Netflix
  • Web Series

ਦਾਦੀਸਾ ਨੂੰ ਯਾਦ ਕਰ ਭਾਵੁਕ ਹੋਈ ਆਨੰਦੀ, ਪੋਸਟ ਸਾਂਝੀ ਕਰ ਆਖੀ ਇਹ ਗੱਲ

NEXT STORY

Stories You May Like

  • sikhs   character assassination web series in italy
    ਇਟਲੀ 'ਚ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੀ ਕਿਰਦਾਰਕੁਸ਼ੀ ਅਤੇ 'ਸਿਰੀ ਸਾਹਿਬ' ਦੀ ਬੇਅਦਬੀ, ਸਿੱਖ ਸੰਗਤਾਂ 'ਚ ਭਾਰੀ...
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • narendra modi  developed india  youth power  chinmaya mission
    ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ
  • youth play the most crucial role in building a developed india by 2047
    2047 ਤੱਕ ਵਿਕਸਤ ਭਾਰਤ ਬਣਾਉਣ ’ਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ: ਤਰਨਜੀਤ ਸਿੰਘ ਸੰਧੂ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • money laundering case property  seized
    ਸੱਟੇਬਾਜ਼ੀ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ; ਕਾਂਗਰਸ ਵਿਧਾਇਕ ਤੇ ਹੋਰਾਂ ਦੀ 23 ਕਰੋੜ ਦੀ ਜਾਇਦਾਦ ਜ਼ਬਤ
  • key player ruled out of the first match of the ind vs nz odi series
    IND vs NZ ODI ਸੀਰੀਜ਼ ਤੋਂ ਪਹਿਲਾਂ ਇਕ ਹੋਰ ਝਟਕਾ, ਪਹਿਲੇ ਮੈਚ ਤੋਂ ਬਾਹਰ ਹੋਇਆ ਅਹਿਮ ਖਿਡਾਰੀ
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
Trending
Ek Nazar
oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a gathering of stars at the premiere of ramayan
      ‘ਰਾਮਾਇਣ’ ਦੇ ਪ੍ਰੀਮੀਅਰ ’ਤੇ ਸਿਤਾਰਿਆਂ ਦਾ ਇਕੱਠ
    • shimla schedule for the film hum tere pyaar mein completed
      ਫਿਲਮ ‘ਹਮ ਤੇਰੇ ਪਿਆਰ ਮੇਂ’ ਦਾ ਸ਼ਿਮਲਾ ਸ਼ੈਡਿਊਲ ਹੋਇਆ ਪੂਰਾ
    • punjabi singer complaint
      ਵੱਡੀ ਖ਼ਬਰ: ਮਸ਼ਹੂਰ PUNJABI SINGER ਨੂੰ ਜਾਨੋਂ ਮਾਰਨ ਦੀ ਧਮਕੀ! ਫ਼ਿਰੌਤੀ 'ਚ...
    • salman khan movie song
      ਸਲਮਾਨ ਖਾਨ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਮਾਤ੍ਰਭੂਮੀ’ ਦਾ ਗਾਣਾ ‘ਤੇਰੀ ਸੈਕਸੀ...
    • teaser of kaali kheti
      ਜ਼ਮੀਨ ਹੀ ਬਣ ਗਈ ਡਰ ਦੀ ਵਜ੍ਹਾ ! ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਦੀ ‘ਕਾਲੀ ਖੇਤੀ’ ਦਾ...
    • balkaur singh  s major statement regarding his meeting with rahul gandhi
      ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
    • after tiger and tushar  now this actor has received a threat
      ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...
    • big b reveals jaya bachchan called him lambu ji after marriage
      ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...
    • first song from    mysaa      o  mysaa re    released
      "ਮਾਇਸਾ" ਦਾ ਪਹਿਲਾ ਗਾਣਾ "ਓ ਮਇਸਾ ਰੇ," ਰਿਲੀਜ਼ ਹੋਇਆ; ਰਸ਼ਮਿਕਾ ਮੰਦਾਨਾ ਦੇ...
    • tu mil jaye  shah rukh khan king  record views
      ਸ਼ਾਹਰੁਖ ਖਾਨ ਦੀ "ਕਿੰਗ" ਦੇ ਗਾਣੇ "ਤੂ ਮਿਲ ਜਾਏ" ਨੇ ਬਣਾਇਆ ਰਿਕਾਰਡ, 24 ਘੰਟਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +