Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:27:49 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP ਢਿੱਲੋਂ ਨਾਲ ਬ੍ਰੇਕਅੱਪ?

ENTERTAINMENT News Punjabi(ਤੜਕਾ ਪੰਜਾਬੀ)

ਪ੍ਰੇਮੀ ਨੂੰ ਛੱਡ ਦਿਲਜੀਤ ਦੇ ਸ਼ੋਅ 'ਚ ਨੱਚਦੀ ਦਿਸੀ ਬਨੀਤਾ ਸੰਧੂ, ਕੀ ਹੋ ਗਿਆ AP ਢਿੱਲੋਂ ਨਾਲ ਬ੍ਰੇਕਅੱਪ?

  • Edited By Sunita,
  • Updated: 24 Dec, 2024 05:41 PM
Entertainment
banita sandhu was seen dancing on diljit s show after leaving her lover
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਦਸ਼ਾਹ ਤੇ ਹਨੀ ਸਿੰਘ ਤੋਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ 2 ਹੋਰ ਗਾਇਕਾਂ ਦਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਬਲਾਕ-ਅਨਬਲਾਕ ਦੇ ਦਾਅਵੇ ਨੂੰ ਲੈ ਕੇ ਕੱਲ੍ਹ ਏਪੀ ਢਿੱਲੋਂ ਤੇ ਦਿਲਜੀਤ ਦੋਸਾਂਝ ਵਿਚਾਲੇ ਬਹਿਸ ਛਿੜ ਗਈ ਸੀ। ਇਸ ਦੌਰਾਨ ਗਾਇਕ ਦੀ Rumored Girlfriend ਬਨੀਤਾ ਸੰਧੂ ਨੂੰ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਦੇਖਿਆ ਗਿਆ ਤੇ ਉਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਮਸ਼ਹੂਰ ਅਦਾਕਾਰਾ ਬਨੀਤਾ ਸੰਧੂ ਦਾ ਨਾਂ 2023 'ਚ ਏਪੀ ਢਿੱਲੋਂ ਨਾਲ ਜੁੜਿਆ ਸੀ। ਦੋਵਾਂ ਨੇ ਇਕੱਠੇ ਇੱਕ ਮਿਊਜ਼ਿਕ ਵੀਡੀਓ ਕੀਤਾ ਤੇ ਸੋਸ਼ਲ ਮੀਡੀਆ 'ਤੇ ਉਸ ਦੀ ਡੇਟਿੰਗ ਦੀ ਅਫ਼ਵਾਹ ਤੇਜ਼ੀ ਨਾਲ ਫੈਲ ਗਈ ਸੀ। ਹਾਲਾਂਕਿ ਦੋਹਾਂ ਨੇ ਆਪਣੇ ਰਿਸ਼ਤੇ ਦੀ ਪੁਸ਼ਟੀ ਨਹੀਂ ਕੀਤੀ ਸੀ ਪਰ ਉਨ੍ਹਾਂ ਦੀਆਂ ਰੋਮਾਂਟਿਕ ਤਸਵੀਰਾਂ ਕਾਰਨ ਉਨ੍ਹਾਂ ਦੀ ਡੇਟਿੰਗ ਨੂੰ ਲੈ ਕੇ ਅਟਕਲਾਂ ਲਗਾਈਆਂ ਗਈਆਂ ਸਨ।

ਇਹ ਵੀ ਪੜ੍ਹੋ-ਮਸ਼ਹੂਰ ਗਾਇਕ ਦੀ ਬਿਲਡਿੰਗ 'ਚ ਲੱਗੀ ਅੱਗ

ਦਿਲਜੀਤ ਦੇ ਕੰਸਰਟ 'ਚ ਗਈ ਬਨੀਤਾ
ਇੱਕ ਪਾਸੇ ਜਿੱਥੇ ਬਨੀਤਾ ਸੰਧੂ ਨਾਲ ਏਪੀ ਢਿੱਲੋਂ ਦੇ ਬ੍ਰੇਕਅੱਪ ਦੀ ਚਰਚਾ ਹੋ ਰਹੀ ਹੈ, ਉੱਥੇ ਹੀ ਅਦਾਕਾਰਾ ਦੀ ਇੱਕ ਵੀਡੀਓ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਦਰਅਸਲ ਬਨੀਤਾ ਸੰਧੂ ਨੇ ਹਾਲ ਹੀ 'ਚ ਦਿਲਜੀਤ ਦੇ ਕੰਸਰਟ 'ਚ ਸ਼ਾਮਲ ਹੋਈ ਸੀ। ਦਿਲਜੀਤ ਦਾ ਕੰਸਰਟ 19 ਦਸੰਬਰ 2024 ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸ ਕੋਰਸ ਵਿਖੇ ਹੋਇਆ ਸੀ, ਜਿੱਥੇ ਬਨੀਤਾ ਸੰਧੂ ਵੀ ਪਹੁੰਚੀ ਹੋਈ ਸੀ। ਉਸ ਦੀ ਇਹ ਵੀਡੀਓ ਅਜਿਹੇ ਸਮੇਂ 'ਚ ਵਾਇਰਲ ਹੋ ਰਹੀ ਹੈ ਜਦੋਂ ਸੋਸ਼ਲ ਮੀਡੀਆ 'ਤੇ ਦਿਲਜੀਤ ਤੇ ਏਪੀ ਢਿੱਲੋਂ ਦਾ ਵਿਵਾਦ ਚਰਚਾ 'ਚ ਹੈ।


ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬਨੀਤਾ ਸੰਧੂ ਦਿਲਜੀਤ ਦੇ ਸ਼ੋਅ ਦਾ ਆਨੰਦ ਲੈ ਰਹੀ ਹੈ। ਉਹ ਡਾਨ ਗੀਤ 'ਤੇ ਡਾਂਸ ਕਰ ਰਹੀ ਹੈ। ਉਸ ਨੇ ਨੀਲੀ ਪੈਂਟ, ਸਫੈਦ ਟਾਪ ਤੇ ਜੈਕੇਟ ਪਹਿਨੀ ਹੋਈ ਹੈ। ਉਸ ਨੇ ਆਪਣੀ ਲੁੱਕ ਨੂੰ ਮੈਸੀ ਹੇਅਰ ਬਣਾ ਕੇ ਪੂਰਾ ਕੀਤਾ ਹੈ। ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਵੀ ਬਨੀਤਾ ਸੰਧੂ ਨਾਲ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ-ਪੁਲਸ ਸਟੇਸ਼ਨ ਪੁੱਜੇ ਅੱਲੂ ਅਰਜੁਨ, ਹੋਵੇਗੀ ਪੁੱਛਗਿਛ

ਕੀ ਏ. ਪੀ. ਢਿੱਲੋਂ ਨਾਲ ਹੋ ਗਿਆ ਬ੍ਰੇਕਅੱਪ
ਬਨੀਤਾ ਸੰਧੂ ਤੇ ਏਪੀ ਢਿੱਲੋਂ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਤੇਜ਼ੀ ਨਾਲ ਫੈਲ ਰਹੀਆਂ ਹਨ। ਕੁਝ ਸਮਾਂ ਪਹਿਲਾਂ ਗਾਇਕਾ ਨੂੰ ਨਿਊਯਾਰਕ 'ਚ ਨਾਈਜੀਰੀਅਨ ਗਾਇਕਾ ਆਇਰਾ ਸਟਾਰ ਨਾਲ ਸਪਾਟ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀਆਂ ਬਨੀਤਾ ਨਾਲ ਬ੍ਰੇਕਅੱਪ ਦੀਆਂ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਸਨ। ਹਾਲ ਹੀ 'ਚ ਉਹ 7 ਦਸੰਬਰ ਨੂੰ ਮੁੰਬਈ 'ਚ ਏ. ਪੀ. ਢਿੱਲੋਂ ਦੇ ਸ਼ੋਅ 'ਤੇ ਵੀ ਨਜ਼ਰ ਨਹੀਂ ਆਈ, ਜਿਸ ਨੇ ਉਸ ਦੇ ਬ੍ਰੇਕਅੱਪ ਦੀਆਂ ਅਫ਼ਵਾਹਾਂ ਨੂੰ ਹੋਰ ਵਧਾ ਦਿੱਤਾ ਸੀ।

ਦੱਸਣਯੋਗ ਹੈ ਕਿ ਹਾਲ ਹੀ 'ਚ ਹੋਏ ਕੰਸਰਟ 'ਚ ਏ.ਪੀ. ਢਿੱਲੋਂ ਨੇ ਦਾਅਵਾ ਕੀਤਾ ਸੀ ਕਿ ਦਿਲਜੀਤ ਨੇ ਉਸ ਨੂੰ ਇੰਸਟਾਗ੍ਰਾਮ 'ਤੇ ਬਲਾਕ ਕਰ ਦਿੱਤਾ ਸੀ, ਜਿਸ 'ਤੇ ਗਾਇਕ ਨੇ ਜਵਾਬ ਦਿੱਤਾ ਸੀ ਕਿ ਉਸ ਨੇ ਕਦੇ ਵੀ ਉਸ ਨੂੰ ਫਾਲੋ ਨਹੀਂ ਕੀਤਾ, ਬਲਾਕ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਬਾਅਦ 'ਚ ਏ. ਪੀ. ਢਿੱਲੋਂ ਨੇ ਇੱਕ ਵੀਡੀਓ ਰਾਹੀਂ ਇਸ ਦਾ ਸਬੂਤ ਵੀ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Banita Sandhu
  • Rumored Girlfriend
  • AP Dhillon
  • Dancing
  • Diljit Dosanjh
  • Show
  • Breakup

ਸੋਨੂੰ ਸੂਦ ਦੇ ਨਿਰਦੇਸ਼ਨ ’ਚ ਬਣੀ ਪਹਿਲੀ ਫਿਲਮ ‘ਫਤਿਹ’ ਦਾ ਟ੍ਰੇਲਰ ਟਰੇਂਡਿੰਗ 'ਚ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • punjab nri marriage
    ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • england gets new test coach
    ਇੰਗਲੈਂਡ ਨੂੰ ਮਿਲ ਗਿਆ ਨਵਾਂ Test Coach, ਆਈਪੀਐੱਲ ਛੱਡ ਕੇ ਗਿਆ ਦਿੱਗਜ ਲਵੇਗਾ ਮੈਕੁਲਮ ਦੀ ਥਾਂ
  • punjab employees  high court decision
    ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • cartridges recovered from the bag of a minor girl
    ਗੋਂਡਾ: ਜੇਲ੍ਹ 'ਚ ਪ੍ਰੇਮੀ ਨੂੰ ਮਿਲਣ ਪੁੱਜੀ ਨਾਬਾਲਗ ਕੁੜੀ, 10 ਜ਼ਿੰਦਾ ਕਾਰਤੂਸ ਤੇ ਜਾਅਲੀ ਆਈਡੀ ਬਰਾਮਦ
  • sister  s lover beaten to death in bijnor
    ਬਿਜਨੌਰ ’ਚ ਭੈਣ ਦੇ ਪ੍ਰੇਮੀ ਦਾ ਕੁੱਟ-ਕੁੱਟ ਕੇ ਕਤਲ, ਲਾਸ਼ ਕਾਰ ’ਚ ਲਿਜਾ ਕੇ ਸੁੰਨਸਾਨ ਇਲਾਕੇ ’ਚ ਸੁੱਟੀ
  • met with aung san suu kyi
    ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sudev nair joins yash s  toxic
      ਸੁਦੇਵ ਨਾਇਰ ਨੇ ਯਸ਼ ਦੀ "ਟੌਕਸਿਕ" 'ਚ ਰੱਖਿਆ ਕਦਮ, ਗੁਪਤ ਰੱਖਿਆ ਗਿਆ ਕਿਰਦਾਰ
    • sonal chauhan s dance number heightens anticipation for  mirzapur  the movie
      ਸੋਨਲ ਚੌਹਾਨ ਦੇ ਡਾਂਸ ਨੰਬਰ ਨੇ ਵਧਾਈ 'ਮਿਰਜ਼ਾਪੁਰ: ਦਿ ਮੂਵੀ' ਲਈ ਉਤਸੁਕਤਾ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +