Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:38:51 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਬਿੱਗ ਬੌਸ' ਦੇ ਘਰ 'ਚੋਂ ਇਨ੍ਹਾਂ ਕਲਾਕਾਰਾਂ ਨੇ ਹਰ ਹਫ਼ਤੇ ਕੀਤੀ ਮੋਟੀ ਕਮਾਈ, ਕਈਆਂ ਨੇ ਕਮਾਏ ਕਰੋੜਾਂ

ENTERTAINMENT News Punjabi(ਤੜਕਾ ਪੰਜਾਬੀ)

'ਬਿੱਗ ਬੌਸ' ਦੇ ਘਰ 'ਚੋਂ ਇਨ੍ਹਾਂ ਕਲਾਕਾਰਾਂ ਨੇ ਹਰ ਹਫ਼ਤੇ ਕੀਤੀ ਮੋਟੀ ਕਮਾਈ, ਕਈਆਂ ਨੇ ਕਮਾਏ ਕਰੋੜਾਂ

  • Edited By Sunita,
  • Updated: 10 Aug, 2021 05:01 PM
Mumbai
bb highest paid contestants these actresses earned rs 5
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - 'ਬਿੱਗ ਬੌਸ' ਟੀ. ਵੀ. ਦਾ ਸਭ ਤੋਂ ਮਸ਼ਹੂਰ ਅਤੇ ਵਿਵਾਦਤ ਰਿਐਲਿਟੀ ਸ਼ੋਅ ਹੈ। ਇਸ 'ਚ ਆਉਣ ਵਾਲੇ ਹਰ ਪ੍ਰਤੀਯੋਗੀ ਲਈ ਪ੍ਰਸ਼ੰਸਕ ਬਹੁਤ ਉਤਸ਼ਾਹਿਤ ਹੁੰਦੇ ਹਨ। ਸ਼ੋਅ ਸ਼ੁਰੂ ਹੋਣ ਤੋਂ ਕਈ ਦਿਨ ਪਹਿਲਾਂ ਹੀ ਇਹ ਸੋਸ਼ਲ ਮੀਡੀਆ 'ਤੇ ਟਰੈਂਡ ਕਰਨਾ ਸ਼ੁਰੂ ਕਰ ਦਿੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸ਼ੋਅ ਦੇ ਹਰ ਪ੍ਰਤੀਯੋਗੀ ਨੂੰ ਉਨ੍ਹਾਂ ਦੀ ਪ੍ਰਸਿੱਧੀ ਦੇ ਅਨੁਸਾਰ ਪੈਸੇ ਦਿੱਤੇ ਜਾਂਦੇ ਹਨ। ਅੱਜ ਅਸੀਂ ਨਾਲ ਸ਼ੋਅ ਨਾਲ ਜੁੜੇ ਉਨ੍ਹਾਂ ਸਿਤਾਰਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਸ਼ੋਅ 'ਚ ਸ਼ਾਮਲ ਹੋਣ ਲਈ ਹੁਣ ਤੱਕ ਬਹੁਤ ਵੱਡੀ ਰਕਮ ਦਿੱਤੀ ਗਈ ਹੈ।

ਰਸ਼ਮੀ ਦੇਸਾਈ (ਬਿੱਗ ਬੌਸ ਸੀਜ਼ਨ 13) 
ਇੱਕ ਰਿਪੋਰਟ ਅਨੁਸਾਰ, ਰਸ਼ਮੀ ਦੇਸਾਈ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਮਹਿਲਾ ਪ੍ਰਤੀਯੋਗੀ ਸੀ। ਉਸ ਨੂੰ ਹਰ ਹਫ਼ਤੇ 15 ਲੱਖ ਰੁਪਏ ਦਿੱਤੇ ਜਾਂਦੇ ਸਨ।

PunjabKesari

ਸ਼੍ਰੀ ਮੁਖੀ (ਬਿੱਗ ਬੌਸ ਸੀਜ਼ਨ 3)
ਸ਼੍ਰੀ ਮੁਖੀ ਜੋ ਬਿੱਗ ਬੌਸ ਸੀਜ਼ਨ 3 ਦੇ ਸਭ ਤੋਂ ਮਸ਼ਹੂਰ ਚਿਹਰਿਆਂ ਵਿੱਚੋਂ ਇੱਕ ਸੀ, ਨੂੰ ਇੱਕ ਦਿਨ 'ਚ 1 ਲੱਖ ਰੁਪਏ ਮਿਲਦੇ ਸਨ। ਉਹ 100 ਦਿਨਾਂ ਤੱਕ ਘਰ 'ਚ ਰਹੀ, ਘਰ 'ਚ ਉਸਦਾ ਪੂਰਾ ਕਾਰਜਕਾਲ 1 ਕਰੋੜ ਰੁਪਏ ਸੀ।

PunjabKesari

ਦੇਵੋਲੀਨਾ ਭੱਟਾਚਾਰਜੀ (ਬਿੱਗ ਬੌਸ ਸੀਜ਼ਨ 13)
ਦੇਵੋਲੀਨਾ ਇੱਕ ਮਸ਼ਹੂਰ ਟੀ. ਵੀ. ਅਦਾਕਾਰਾ ਵੀ ਹੈ ਅਤੇ ਉਸ ਨੂੰ ਇਸ ਸ਼ੋਅ 'ਚ ਆਉਣ ਲਈ ਹਰ ਹਫ਼ਤੇ 12 ਲੱਖ ਰੁਪਏ ਦਿੱਤੇ ਗਏ ਸਨ।

PunjabKesari

ਬਾਨੀ ਜੇ (ਬਿੱਗ ਬੌਸ ਸੀਜ਼ਨ 10)
ਸੀਜਨ ਦੇ ਦੂਜੇ ਉਪ ਜੇਤੂ ਰਹੇ ਵੀਜੇ ਬਾਨੀ ਨੂੰ ਸ਼ੋਅ 'ਚ ਆਉਣ ਲਈ 1.5 ਕਰੋੜ ਰੁਪਏ ਮਿਲੇ ਸਨ।

PunjabKesari
ਤਨੀਸ਼ਾ ਮੁਖਰਜੀ (ਬਿੱਗ ਬੌਸ ਸੀਜ਼ਨ 7) 
ਕਾਜੋਲ ਦੀ ਛੋਟੀ ਭੈਣ ਤਨੀਸ਼ਾ ਮੁਖਰਜੀ ਨੂੰ ਕਥਿਤ ਤੌਰ 'ਤੇ ਹਰ ਹਫ਼ਤੇ 7.5 ਲੱਖ ਰੁਪਏ ਦਿੱਤੇ ਗਏ ਸਨ।

PunjabKesari

ਕਰਿਸ਼ਮਾ ਤੰਨਾ (ਬਿੱਗ ਬੌਸ ਸੀਜ਼ਨ 8) 
ਉਪੇਨ ਪਟੇਲ ਨਾਲ ਆਪਣੇ ਲਿੰਕ-ਅਪ ਲਈ ਸੁਰਖੀਆਂ 'ਚ ਆਉਣ ਵਾਲੀ ਕਰਿਸ਼ਮਾ ਤੰਨਾ ਨੂੰ ਹਰ ਹਫ਼ਤੇ 10 ਲੱਖ ਰੁਪਏ ਮਿਲਦੇ ਸਨ।

PunjabKesari

ਸ਼ਵੇਤਾ ਤਿਵਾੜੀ (ਬਿੱਗ ਬੌਸ ਸੀਜ਼ਨ 4) 
ਖਬਰਾਂ ਅਨੁਸਾਰ, 'ਬਿੱਗ ਬੌਸ' ਸੀਜ਼ਨ 4 ਦੀ ਜੇਤੂ ਅਦਾਕਾਰਾ ਸ਼ਵੇਤਾ ਤਿਵਾੜੀ ਹਰ ਹਫ਼ਤੇ 5 ਲੱਖ ਰੁਪਏ ਲੈਂਦੀ ਸੀ।

PunjabKesari

 

ਰੁਬੀਨਾ ਦਿਲਾਇਕ (ਬਿਗ ਬੌਸ ਸੀਜ਼ਨ 14) 
ਕਲਰਸ ਟੀ. ਵੀ. ਦਾ ਮਸ਼ਹੂਰ ਚਿਹਰਾ ਰੁਬੀਨਾ ਦਿਲਾਇਕ 'ਬਿੱਗ ਬੌਸ 14' ਦੀ ਜੇਤੂ ਰਹਿ ਚੁੱਕੀ ਹੈ। ਦੱਸ ਦੇਈਏ ਕਿ ਉਸ ਨੂੰ ਸ਼ੋਅ 'ਚ ਆਉਣ ਲਈ ਹਰ ਹਫ਼ਤੇ 5 ਲੱਖ ਰੁਪਏ ਦਿੱਤੇ ਜਾਂਦੇ ਸਨ।

PunjabKesari

ਰਿਮੀ ਸੇਨ (ਬਿੱਗ ਬੌਸ ਸੀਜ਼ਨ 9)
'ਧੂਮ' ਫੇਮ ਅਦਾਕਾਰਾ ਸੀਜ਼ਨ 9 ਦੀ ਸਭ ਤੋਂ ਵੱਧ ਪੈਸੇ ਲੈਣ ਵਾਲੀ ਪ੍ਰਤੀਯੋਗੀ ਸੀ। ਉਸ ਨੂੰ ਘਰ 'ਚ ਰਹਿਣ ਲਈ 2 ਕਰੋੜ ਰੁਪਏ ਦਿੱਤੇ ਗਏ ਸਨ।

PunjabKesari

ਹਿਨਾ ਖ਼ਾਨ (ਬਿੱਗ ਬੌਸ ਸੀਜ਼ਨ 11)
ਸਟਾਰ ਪਲੱਸ ਸੀਰੀਅਲ 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਦੀ ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਆਪਣੇ ਸੀਜ਼ਨ 'ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਪ੍ਰਤੀਯੋਗੀ ਸੀ। ਉਸ ਨੂੰ 'ਬਿੱਗ ਬੌਸ 14' 'ਚ ਆਉਣ ਲਈ ਹਰ ਹਫ਼ਤੇ 8 ਲੱਖ ਰੁਪਏ ਦਿੱਤੇ ਗਏ ਸਨ।

PunjabKesari

ਦੀਪਿਕਾ ਕੱਕੜ ਇਬਰਾਹਿਮ (ਬਿੱਗ ਬੌਸ ਸੀਜ਼ਨ 12) 
'ਸਸੁਰਾਲ ਸਿਮਰ ਕਾ' ਫੇਮ ਅਦਾਕਾਰਾ ਦੀਪਿਕਾ ਕੱਕੜ ਸੀਜ਼ਨ 12 ਦੀ ਜੇਤੂ ਰਹੀ ਹੈ। ਉਸ ਨੂੰ ਹਰ ਹਫ਼ਤੇ 15 ਲੱਖ ਰੁਪਏ ਦਿੱਤੇ ਗਏ ਸਨ।

PunjabKesari

  • Bigg Boss Highest Paid Contestants
  • Rubina Dilaik
  • Hina Khan
  • Rashami Desai
  • Shilpa Shinde
  • Devoleena Bhattacharjee
  • VJ Bani
  • Rimi Sen
  • Karishma Tanna
  • Shweta Tiwari
  • Dipika Kakar
  • Sreemukhi
  • Tanishaa Mukerji

ਅਦਾਕਾਰਾ ਮਾਹਿਰਾ ਖ਼ਾਨ ਨੇ ਕਰਵਾਇਆ ਬ੍ਰਾਈਡਲ ਫੋਟੋਸ਼ੂਟ, ਤਸਵੀਰਾਂ ਹੋਈਆਂ ਵਾਇਰਲ

NEXT STORY

Stories You May Like

  • salman reveals in new  bigg boss 20  teaser  every contestant to get  vardaan
    'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ ਨੂੰ ਮਿਲੇਗਾ ਇੱਕ 'ਵਰਦਾਨ'
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • spider man created a storm at the box office
    ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500 ਕਰੋੜ ਰੁਪਏ ਦੀ ਕਮਾਈ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • the legendary actor  s house will be auctioned
    ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ ਨੇ ਚਿਪਕਾਇਆ ਨੋਟਿਸ
  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • amitabh bachchan will earn 33 lakhs per month
      83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ...
    • teaser released for avanika films   debut movie   prem keetanu
      ਫਿਲਮ "ਪ੍ਰੇਮ ਕੀਟਾਣੂ" ਦਾ ਟੀਜ਼ਰ ਰਿਲੀਜ਼
    • teaser released for nirahua s  patna se pakistan 2
      ਅਦਾਕਾਰ ਨਿਰਹੁਆ ਦੀ ਫਿਲਮ "ਪਟਨਾ ਸੇ ਪਾਕਿਸਤਾਨ 2" ਦਾ ਟੀਜ਼ਰ ਰਿਲੀਜ਼
    • orry reveals why he keeps salman khan s photo by his bedside
      ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...
    • film   gung9   to release in cinemas worldwide on november 27
      ਇਮਰਾਨ ਹਾਸ਼ਮੀ ਤੇ ਜੇਨੇਲੀਆ ਡਿਸੂਜ਼ਾ ਸਟਾਰਰ ਫਿਲਮ "ਗਨਮਾਸਟਰ ਜੀ9" ਦੀ ਰਿਲੀਜ਼...
    • yash poses for photos with 700 fans
      ਯਸ਼ ਨੇ 700 ਪ੍ਰਸ਼ੰਸਕਾਂ ਨਾਲ ਖਿਚਵਾਈਆਂ ਫੋਟੋਆਂ
    • famous actor to get married for the third time with girlfriend 20 years younger
      20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...
    • lage raho munna bhai fame actor s car accident
      'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...
    • famous punjabi actress was pressured by her bf to change religion
      ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...
    • social media  influencer  killed
      ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +