ਐਂਟਰਟੇਨਮੈਂਟ ਡੈਸਕ - ਭਜਨ ਗਾਇਕ ਹੰਸਰਾਜ ਰਘੂਵੰਸ਼ੀ ਅਤੇ ਉਨ੍ਹਾਂ ਦੀ ਪਤਨੀ ਕੋਮਲ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਜੋੜੇ ਦੇ ਘਰ ਧੀ ਨੇ ਜਨਮ ਲਿਆ ਹੈ। ਇਸ ਸਬੰਧੀ ਗਾਇਕ ਹੰਸਰਾਜ ਅਤੇ ਉਨ੍ਹਾਂ ਦੀ ਪਤਨੀ ਕੋਮਲ ਨੇ ਇਕ ਸਾਂਝੀ ਪੋਸਟ ਰਾਹੀਂ ਇਹ ਖੁਸ਼ਖਬਰੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ।
ਇਹ ਵੀ ਪੜ੍ਹੋ: 'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ ਬਾਰੇ ਦਿੱਤਾ ਵੱਡਾ ਬਿਆਨ

ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, 'ਜੈ ਮਾਂ ਕਾਲੀ, ਬਹੁਤ ਬਹੁਤ ਧੰਨਵਾਦ ਮਹਾਦੇਵ।' ਨਾਲ ਹੀ ਉਨ੍ਹਾਂ ਨੇ ਇਕ ਫੋਟੋ ਵੀ ਸਾਂਝੀ ਕੀਤੀ ਹੈ, ਜਿਸ 'ਤੇ ਲਿਖਿਆ ਹੈ, 'ਕੁਝ ਅਰਦਾਸਾਂ ਬਹੁਤ ਹੀ ਖੂਬਸੂਰਤ ਤਰੀਕਿਆਂ ਨਾਲ ਕਬੂਲ ਹੁੰਦੀਆਂ ਹਨ। ਧੀ ਹੋਈ ਹੈ। 10.10.2026।'
ਇਹ ਵੀ ਪੜ੍ਹੋ: 'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ ਦੇ ਬਿਆਨ ਨੇ ਮਚਾਈ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਰਲਡ ਮੈਂਟਲ ਹੈਲਥ-ਡੇਅ 'ਤੇ ਦੀਪਿਕਾ ਪਾਦੁਕੋਣ ਦੀ ਖ਼ਾਸ ਪਹਿਲ: ਪੀ.ਵੀ. ਸਿੰਧੂ ਬਣੀ 'ਫੀਚਰਡ ਕਲੋਜ਼ੈੱਟ' ਦਾ ਹਿੱਸਾ
NEXT STORY