Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    3:31:22 PM

  • big incident in punjab

    ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ...

  • learn punjabi numbers song for kids pinkoo tv video

    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ...

  • ipl 2026 lsg vs gt

    IPL 2026 LSG vs GT: ਗੁਜਰਾਤ ਨੇ ਟਾਸ ਜਿੱਤ ਕੇ...

  • transfer in punjab

    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਫ਼ਿਲਮੀ ਅੰਦਾਜ਼ ’ਚ ਭਾਰਤੀ ਨੇ ਪਤੀ ਹਰਸ਼ ਲਿੰਬਾਚੀਆ ਨਾਲ ਕਰਵਾਇਆ ਫ਼ੋਟੋਸ਼ੂਟ (ਦੇਖੋ ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮੀ ਅੰਦਾਜ਼ ’ਚ ਭਾਰਤੀ ਨੇ ਪਤੀ ਹਰਸ਼ ਲਿੰਬਾਚੀਆ ਨਾਲ ਕਰਵਾਇਆ ਫ਼ੋਟੋਸ਼ੂਟ (ਦੇਖੋ ਤਸਵੀਰਾਂ)

  • Edited By Shivani Bassan,
  • Updated: 01 Aug, 2022 12:52 PM
Mumbai
bharti did a photo shoot with her husband harsh limbachia in film style
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕਾਮੇਡੀ ਕੁਈਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਜੋੜਿਆਂ 'ਚੋਂ ਇਕ ਹਨ। ਭਾਰਤੀ ਅਤੇ ਹਰਸ਼ ਦਾ  ਇਕ ਪੁੱਤਰ ਹੈ ਜਿਸ ਨੂੰ ਉਹ ਪਿਆਰ ਨਾਲ ਗੋਲਾ ਕਹਿੰਦੇ ਹਨ। ਲਕਸ਼ ਦੇ ਜਨਮ ਤੋਂ ਤਿੰਨ ਮਹੀਨੇ ਬਾਅਦ ਜੋੜੇ ਨੇ ਆਖ਼ਿਰਕਾਰ ਪ੍ਰਸ਼ੰਸਕਾਂ ਨੂੰ ਪੁੱਤਰ ਦੀ ਪਹਿਲੀ ਝਲਕ ਦਿਖਾ ਦਿੱਤੀ ਹੈ। ਭਾਰਤੀ ਆਪਣੇ ਪੁੱਤਰ ਅਤੇ ਪਤੀ ਹਰਸ਼ ਲਿੰਬਾਚੀਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਇਹ ਵੀ ਪੜ੍ਹੋ: ਪਤੀ ਸੂਰਜ ਨੰਬਿਆਰ ਨਾਲ ਪਾਰਟੀ ’ਚ ਪਹੁੰਚੀ ਮੌਨੀ ਰਾਏ, ਬੇਹੱਦ ਸ਼ਾਨਦਾਰ ਦਿਖਾਈ ਦੇ ਰਿਹਾ ਜੋੜਾ

ਹਾਲ ਹੀ ’ਚ ਭਾਰਤੀ ਨੇ ਪਤੀ ਹਰਸ਼ ਨਾਲ ਰੋਮਾਂਟਿਕ ਫ਼ੋਟੋਸ਼ੂਟ ਕਰਵਾਇਆ ਹੈ। ਇਸ ਫ਼ੋਟੋਸ਼ੂਟ ’ਚ ਇਹ ਜੋੜਾ ਬਿਲਕੁਲ ਫ਼ਿਲਮੀ ਅਤੇ ਪਿਆਰਾ ਲੱਗ ਰਿਹਾ ਹੈ। ਸਾਂਝੀਆਂ ਕੀਤੀਆਂ ਤਸਵੀਰਾਂ ’ਚ ਭਾਰਤੀ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਭਾਰਤੀ ਬਲੈਕ ਸ਼ਿਮਰ ਡਰੈੱਸ ’ਚ ਨਜ਼ਰ ਆ ਰਹੀ ਹੈ। ਭਾਰਤੀ ਨੇ ਆਪਣੀ ਲੁੱਕ ਨੂੰ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ ਹੋਇਆ ਹੈ। ਚੈਰੀ ਲਿਪਸ਼ੇਡ ਅਦਾਕਾਰਾ ਨੂੰ ਬੇਹੱਦ ਜੱਚ ਰਹੀ ਹੈ। ਇਸ ਦੇ ਨਾਲ ਹਰਸ਼ ਵਾਈਟ ਪੈਂਟ-ਸੂਟ ’ਚ ਬੇਹੱਦ ਸਮਾਰਟ ਲੱਗ ਰਹੇ ਹਨ।

PunjabKesari

ਇਹ ਵੀ ਪੜ੍ਹੋ: ਬਾਲੀਵੁੱਡ, ਸਾਊਥ ਅਤੇ ਹਾਲੀਵੁੱਡ ਦਾ ਬੁਰਾ ਹਾਲ, ਬੁਰੀ ਤਰ੍ਹਾਂ ਫ਼ਲਾਪ ਹੋ ਰਹੀਆਂ ਫ਼ਿਲਮਾਂ

ਤਾਜ਼ਾ ਤਸਵੀਰਾਂ ’ਚ ਭਾਰਤੀ ਅਤੇ ਹਰਸ਼ ਇਕ-ਦੂਜੇ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਫ਼ੋਟੋਸ਼ੂਟ ਦੌਰਾਨ ਹਰਸ਼ ਨੇ ਭਾਰਤੀ ਦਾ ਹੱਥ ਫੜ ਕੇ ਪੂਰੇ ਫ਼ਿਲਮੀ ਅੰਦਾਜ਼ ’ਚ ਪੋਜ਼ ਦਿੱਤਾ ਹੈ। ਤਸਵੀਰਾਂ ’ਚ ਭਾਰਤੀ ਹਰਸ਼ ਨੂੰ ਗਲੇ ਲਗਾਉਂਦੀ ਨਜ਼ਰ ਆ ਰਹੀ ਹੈ। ਜੋੜੇ ਦੀ ਬਾਂਡਿੰਗ ਵੀ ਜ਼ਬਰਦਸਤ ਲੱਗ ਰਹੀ ਹੈ।

PunjabKesari

ਭਾਰਤੀ ਅਤੇ ਹਰਸ਼ ਦੀ ਜੋੜੀ ਬਹੁਤ ਹੀ ਪਿਆਰੀ ਹੈ। ਹਰਸ਼ ਨੇ ਕਾਮੇਡੀ ਸ਼ੋਅ ਦੇ ਸੈੱਟ ’ਤੇ ਇਕੱਠੇ ਕੰਮ ਕਰਦੇ ਹੋਏ ਭਾਰਤੀ ਨੂੰ ਪ੍ਰਪੋਜ਼ ਕੀਤਾ ਸੀ। ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਜੋੜੇ ਨੇ ਦਸੰਬਰ 2017 ’ਚ ਵਿਆਹ ਕਰਵਾ ਲਿਆ।

PunjabKesari

ਇਸ ਜੋੜੇ ਨੇ ਇਸ ਸਾਲ ਅਪ੍ਰੈਲ ’ਚ ਲਕਸ਼ ਸਿੰਘ ਲਿੰਬਾਚੀਆ ਨਾਮ ਦੇ ਇਕ ਪਿਆਰੇ ਪੁੱਤਰ ਦਾ ਸਵਾਗਤ ਕੀਤਾ ਪਰ ਘਰ ’ਚ ਜੋੜਾ ਉਸਨੂੰ ਪਿਆਰ ਨਾਲ ‘ਗੋਲਾ’ ਕਹਿ ਕੇ ਬੁਲਾਉਂਦੇ ਹਨ।

PunjabKesari

  • Bharti Singh
  • Harsh Limbachia
  • photoshoot
  • film style
  • ਭਾਰਤੀ ਸਿੰਘ
  • ਹਰਸ਼ ਲਿੰਬਾਚੀਆ
  • ਫ਼ੋਟੋਸ਼ੂਟ
  • ਫ਼ਿਲਮ ਸਟਾਈਲ

‘ਸ਼ੱਕਰ ਪਾਰੇ’ ਫ਼ਿਲਮ ਦੇ ਟਰੇਲਰ ਤੇ ਗੀਤਾਂ ਨੇ ਵਧਾਇਆ ਦਰਸ਼ਕਾਂ ਦਾ ਉਤਸ਼ਾਹ, 5 ਅਗਸਤ ਨੂੰ ਹੋਵੇਗੀ ਰਿਲੀਜ਼

NEXT STORY

Stories You May Like

  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ ਕੇ ਲੈ ਗਈ ਪਤੀ
  • fraud in mansa
    ਪਖੰਡੀ ਬਾਬੇ ਨੇ ਫ਼ਿਲਮੀ ਅੰਦਾਜ਼ 'ਚ ਮਾਰੀ ਠੱਗੀ! 18 ਲੱਖ ਰੁਪਏ ਦੇ ਸੋਨਾ ਲੈ ਕੇ ਹੋਇਆ ਗਾਇਬ
  • nayanthara  vignesh shivan seek blessings at tirumala venkateswara temple
    ਸ਼ਰਧਾ ਦੇ ਰੰਗ 'ਚ ਰੰਗੀ ਨਯਨਤਾਰਾ: ਪਤੀ ਨਾਲ ਤਿਰੂਮਾਲਾ ਮੰਦਰ 'ਚ ਟੇਕਿਆ ਮੱਥਾ, ਤਸਵੀਰਾਂ ਵਾਇਰਲ
  • police evacuate nawanshahr court complex after bomb threat
    ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਪੁਲਸ ਨੇ ਖਾਲ੍ਹੀ ਕਰਵਾਇਆ ਨਵਾਂਸ਼ਹਿਰ ਅਦਾਲਤੀ ਕੰਪਲੈਕਸ
  • punjabi girl canada
    ਕੈਨੇਡਾ 'ਚ 'ਪੱਕੇ' ਮੁੰਡੇ ਨੇ ਪੰਜਾਬਣ ਨਾਲ ਕਰਵਾਇਆ ਵਿਆਹ, ਜਦੋਂ ਕੁੜੀ ਨੂੰ ਵੀ ਮਿਲੀ PR ਤਾਂ...
  • women  marriage  temple  unique love story
    ਹੈਂ..! ਕੁੜੀ ਨੇ 2 ਜਵਾਕਾਂ ਦੀ ਮਾਂ ਨਾਲ ਕਰਵਾ ਲਿਆ ਵਿਆਹ, Reels ਨੇ ਕਰਵਾਇਆ ਮਿਲਾਪ
  • husband s attitude changed after going to canada after getting a love marriage
    ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • learn punjabi numbers song for kids pinkoo tv video
    ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
  • transfer in punjab
    ਪੰਜਾਬ 'ਚ ਛੁੱਟੀ ਵਾਲੇ ਦਿਨ ਹੋਈਆਂ ਮੁਲਾਜ਼ਮਾਂ ਦੀਆਂ ਬਦਲੀਆਂ, ਪੜ੍ਹੋ ਪੂਰੀ LIST
  • district consumer commission slaps rs 81 lakhs on improvement trust
    ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 81 ਲੱਖ ਦਾ ਲਾਇਆ ਝਟਕਾ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ
  • another big revelation about fake journalist gurdeep singh
    ਫਰਜ਼ੀ ਪੱਤਰਕਾਰ ਗੁਰਦੀਪ ਬਾਰੇ ਇਕ ਹੋਰ ਵੱਡਾ ਖ਼ੁਲਾਸਾ! ਸਪਾ ਸੈਂਟਰਾਂ ’ਚੋਂ ਇੰਝ...
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
Trending
Ek Nazar
electricity rates hike

ਮਹਿੰਗੀ ਹੋਈ ਬਿਜਲੀ! ਇਸ ਸੂਬੇ ਦੇ ਲੋਕਾਂ ਨੂੰ ਲੱਗਾ ਵੱਡਾ ਝਟਕਾ

hills visible from gurdaspur

ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ...

direct flights china taiwan

ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ...

deadbody of young man found in suspicious circumstances

Punjab: ਖੱਡ ਦੇ ਪਾਣੀ 'ਚੋਂ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਸਰਿੰਜ ਤੇ...

nagar kirtan organized in vancouver

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵੈਨਕੂਵਰ 'ਚ ਆਯੋਜਿਤ

road accident highway puncture truck

ਪੈਂਚਰ ਲਵਾਉਂਦੇ ਲੋਕਾਂ 'ਤੇ ਆ ਚੜ੍ਹਿਆ ਟਰੱਕ! 5 ਲੋਕਾਂ ਦੀ ਹੋਈ ਦਰਦਨਾਕ ਮੌਤ, MP...

ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • chhorii 2   nusrat bharucha s bold choices define her unique identity
      'ਛੋਰੀ 2' ਦਾ ਇੱਕ ਸਾਲ: ਨੁਸਰਤ ਭਰੂਚਾ ਦੇ ਦਲੇਰਾਨਾ ਫੈਸਲਿਆਂ ਨਾਲ ਬਣਾਈ...
    • dacoit  ek prem katha   collects rs 15 crore gross worldwide on opening day
      ਬਾਕਸ ਆਫਿਸ 'ਤੇ ਅਦੀਵੀ ਸ਼ੇਸ਼ ਦਾ ਧਮਾਕਾ, ਫਿਲਮ 'ਡਕੈਤ' ਨੇ ਪਹਿਲੇ ਦਿਨ ਕਮਾਏ...
    • america  famous rapper discharged from hospital
      US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...
    • collaboration between prabhas and aditya dhar takes the internet by storm
      ਪ੍ਰਭਾਸ ਤੇ ਆਦਿਤਿਆ ਧਰ ਦੇ ਇਕੱਠੇ ਆਉਣ ਦੀ ਚਰਚਾ ਨੇ ਇੰਟਰਨੈੱਟ 'ਤੇ ਮਚਾਈ ਹਲਚਲ
    • anil kapoor  s show   24   to release on jiohotstar
      ਅਨਿਲ ਕਪੂਰ ਦੇ ਸੁਪਰਹਿੱਟ ਸ਼ੋਅ '24' ਦੀ OTT 'ਤੇ ਵਾਪਸੀ, ਹੁਣ...
    • vrindavan accident punjabi singer b praak expresses deep sorrow
      'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...
    • chitrangda singh  s twitter account hacked  ignore any recent activity
      ਬਾਲੀਵੁੱਡ ਅਦਾਕਾਰਾ ਚਿੱਤਰਾਂਗਦਾ ਸਿੰਘ ਦਾ X ਅਕਾਊਂਟ ਹੋਇਆ ਹੈਕ, ਪ੍ਰਸ਼ੰਸਕਾਂ ਨੂੰ...
    • this film was a major flop upon its release
      ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...
    • actors rajinikanth  kamal haasan  and suriya criticize leak of film jan nayakan
      ਵਿਜੇ ਦੀ ਫਿਲਮ 'ਜਨ ਨਾਇਕਨ' ਹੋਈ ਲੀਕ; ਰਜਨੀਕਾਂਤ, ਕਮਲ ਹਾਸਨ ਤੇ ਸੂਰੀਆ ਨੇ...
    • sara arjun offers prayers at mahakaleshwar temple in ujjain
      ਮਹਾਕਾਲ ਦੀ ਸ਼ਰਨ 'ਚ ਪਹੁੰਚੀ ਅਦਾਕਾਰਾ ਸਾਰਾ ਅਰਜੁਨ, ਕਿਹਾ- ਇਹ ਦੁਨੀਆ ਦਾ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +