Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    7:17:14 PM

  • another revelation about mla raman arora

    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ...

  • three punjabi youths held hostage in iran will soon return to their country

    ਈਰਾਨ 'ਚ ਅਗਵਾ ਕੀਤੇ 3 ਪੰਜਾਬੀ ਜਲਦ ਪਰਤਣਗੇ ਵਤਨ,...

  • sohan singh thandal  bjp  akali dal

    ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਅਕਾਲੀ ਦਲ 'ਚ...

  • engine of moving train fails in punjab

    ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Bharti Singh ਕਿਉਂ ਆਪਣੇ ਪੁੱਤਰ ਨੂੰ ਬਾਹਰ ਨਹੀਂ ਲੈ ਜਾਂਦੀ, ਕੀਤਾ ਖੁਲਾਸਾ

ENTERTAINMENT News Punjabi(ਤੜਕਾ ਪੰਜਾਬੀ)

Bharti Singh ਕਿਉਂ ਆਪਣੇ ਪੁੱਤਰ ਨੂੰ ਬਾਹਰ ਨਹੀਂ ਲੈ ਜਾਂਦੀ, ਕੀਤਾ ਖੁਲਾਸਾ

  • Edited By Priyanka,
  • Updated: 21 Dec, 2024 12:37 PM
Mumbai
bharti singh  tv actress
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਭਾਰਤੀ ਇੰਟਰਨੈੱਟ 'ਤੇ ਪ੍ਰਸ਼ੰਸਕਾਂ ਨਾਲ ਆਪਣੇ ਨਾਲ ਜੁੜੇ ਅਪਡੇਟਸ ਵੀ ਸ਼ੇਅਰ ਕਰਦੀ ਰਹਿੰਦੀ ਹੈ। ਕਾਮੇਡੀਅਨ ਨਾਲ ਜੁੜੀ ਹਰ ਅਪਡੇਟ ਦਾ ਵੀ ਲੋਕ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਸੋਸ਼ਲ ਮੀਡੀਆ 'ਤੇ ਹੀ ਨਹੀਂ ਭਾਰਤੀ ਅਕਸਰ ਪੈਪਸ ਕੈਮਰਿਆਂ ਦੇ ਸਾਹਮਣੇ ਪੋਜ਼ ਦਿੰਦੀ ਹੈ। ਹਾਲਾਂਕਿ ਇਸ ਵਾਰ ਭਾਰਤੀ ਨੇ ਆਪਣੇ ਬੱਚੇ ਨਾਲ ਜੁੜੀ ਇਕ ਖਾਸ ਗੱਲ ਦਾ ਖੁਲਾਸਾ ਕੀਤਾ ਹੈ।

ਇਹ ਵੀ ਪੜ੍ਹੋ-Year Ender 2024: ਇਸ ਸਾਲ ਇਨ੍ਹਾਂ ਮਸ਼ਹੂਰ ਜੋੜਿਆਂ ਨੇ ਲਿਆ ਤਲਾਕ

ਕੀ ਕਿਹਾ ਭਾਰਤੀ ਸਿੰਘ ਨੇ?
ਦਰਅਸਲ, ਹਾਲ ਹੀ ਵਿੱਚ ਭਾਰਤੀ ਸਿੰਘ ਨੂੰ ਪੈਪਸ ਨੇ ਆਪਣੇ ਕੈਮਰਿਆਂ ਵਿੱਚ ਕੈਦ ਕਰ ਲਿਆ ਹੈ। ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਇੰਟਰਨੈੱਟ 'ਤੇ ਸਾਹਮਣੇ ਆਈ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਸਿੰਘ ਕਾਰ ਤੋਂ ਹੇਠਾਂ ਉਤਰ ਰਹੀ ਹੈ ਅਤੇ ਇਸ ਦੌਰਾਨ ਅਚਾਨਕ ਪੈਪ ਨੇ ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਖਿੱਚਣੀਆਂ ਸ਼ੁਰੂ ਕਰ ਦਿੱਤੀਆਂ ਅਤੇ 'ਭਾਰਤੀ, ਭਾਰਤੀ..' ਚੀਕਣਾ ਸ਼ੁਰੂ ਕਰ ਦਿੱਤਾ। ਭਾਰਤੀ ਨੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਲਈ ਉਹ ਬੱਚੇ ਨੂੰ ਨਹੀਂ ਲਿਆਉਂਦੀ। ਆਉਂਦਿਆਂ ਹੀ ਤੁਸੀਂ ਆ, ਬਾਅ... ਕਹਿਣ ਲੱਗ ਜਾਂਦੇ ਹੋ ਤਾਂ ਬੱਚਾ ਡਰ ਜਾਂਦਾ ਹੈ।

 

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭਾਰਤੀ ਸਿੰਘ ਦੇ ਇਸ ਬਿਆਨ 'ਤੇ ਪਿੱਛੇ ਤੋਂ ਕੋਈ ਵਿਅਕਤੀ ਪ੍ਰਤੀਕਿਰਿਆ ਦਿੰਦੇ ਹੋਏ ਕਹਿੰਦਾ ਹੈ ਕਿ ਪਹਿਲਾਂ ਇਹ ਲੋਕ ਭਾਊ, ਭਾਊ ਕਹਿੰਦੇ ਸਨ ਅਤੇ ਹੁਣ ਆਓ, ਆਓ ਕਹਿਣ ਲੱਗ ਪਏ ਹਨ। ਭਾਰਤੀ ਨੂੰ ਵੀ ਇਹ ਗੱਲ ਸਮਝ ਨਹੀਂ ਆਉਂਦੀ ਅਤੇ ਉਹ ਮੁੜ ਪੁੱਛਦੀ ਹੈ ਕਿ ਉਹ ਕੀ ਕਰਦਾ ਸੀ। ਉੱਥੇ ਹੀ, ਹੁਣ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰਸ ਇਸ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ- ਫਿਲਮ ‘ਫਤਿਹ’ ਦਾ ਦੂਜਾ ਟ੍ਰੈਕ ‘ਹਿਟਮੈਨ’ ਰਿਲੀਜ਼

ਭਾਰਤੀ ਨੇ ਵਲੌਗ ਸਾਂਝਾ ਕੀਤਾ
ਇਸ ਵੀਡੀਓ 'ਤੇ ਜ਼ਿਆਦਾਤਰ ਲੋਕਾਂ ਨੇ ਦਿਲ ਦੇ ਇਮੋਜੀ ਅਤੇ ਹੱਸਣ ਵਾਲੇ ਇਮੋਜੀ ਸ਼ੇਅਰ ਕੀਤੇ ਹਨ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਅਕਸਰ ਆਪਣੇ ਬੋਲਾਂ ਨਾਲ ਲੋਕਾਂ ਨੂੰ ਹਸਾਉਂਦੀ ਰਹਿੰਦੀ ਹੈ। ਉਨ੍ਹਾਂ ਨਾਲ ਜੁੜੇ ਵੀਡੀਓਜ਼ ਨੂੰ ਵੀ ਲੋਕ ਕਾਫੀ ਪਸੰਦ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸਿੰਘ ਨੇ ਹਾਲ ਹੀ ਵਿੱਚ ਆਪਣੇ ਵਲੌਗ ਵਿੱਚ ਖੁਲਾਸਾ ਕੀਤਾ ਸੀ ਕਿ ਉਸ ਨਾਲ ਇੱਕ ਛੋਟਾ ਜਿਹਾ ਹਾਦਸਾ ਹੋ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bharti Singh
  • Tv Actress
  • paprazzi
  • Son
  • jagbani

ਆਪਣੇ ਸਿਰ 'ਤੇ ਮੱਗ ਮਾਰ ਕੇ ਆਖ਼ਰ ਕਿਉਂ ਜਖ਼ਮੀ ਹੋਏ ਯੋ ਯੋ ਹਨੀ ਸਿੰਘ?

NEXT STORY

Stories You May Like

  • lalu yadav expels elder son
    ਵੱਡੀ ਖ਼ਬਰ ; ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਪੁੱਤਰ ਨੂੰ ਪਾਰਟੀ ਤੇ ਪਰਿਵਾਰ 'ਚੋਂ ਕੱਢਿਆ ਬਾਹਰ
  • father and son injured over trivial matter
    ਮਾਮੂਲੀ ਗੱਲ ਨੂੰ ਲੈ ਪਿਓ-ਪੁੱਤਰ ਨੂੰ ਕੀਤਾ ਜ਼ਖਮੀ, 7 ਖਿਲਾਫ ਮਾਮਲਾ ਦਰਜ
  • bharti singh not well fever got blood test
    ਕਾਮੇਡੀ ਕੁਈਨ ਭਾਰਤੀ ਸਿੰਘ ਦੀ ਵਿਗੜੀ ਤਬੀਅਤ, ਰੋਂਦੇ ਹੋਈ ਬੋਲੀ....
  • hsgmc jagdish singh jhinda
    ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੁੰਦੇ ਸਨ ਜਗਦੀਸ਼ ਝੀਂਡਾ, ਜਾਣੋ ਕਿਉਂ
  • bill gates will give only this much property to his children
    ਬਿਲ ਗੇਟਸ ਨੇ ਆਪਣੀ ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ, ਬੱਚਿਆਂ ਨੂੰ ਦੇਣਗੇ ਸਿਰਫ਼ ਇੰਨਾ ਹਿੱਸਾ
  • bjp big action
    ਵੱਡੀ ਖ਼ਬਰ ; ਭਾਜਪਾ ਨੇ ਆਪਣੇ ਹੀ ਵਿਧਾਇਕਾਂ ਨੂੰ 6 ਸਾਲ ਲਈ ਪਾਰਟੀ 'ਚੋਂ ਕੀਤਾ ਬਾਹਰ
  • education minister  harjot singh bains  punjab schools
    ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
  • diljit dosanjh showed manager sonali singh the way out
    ਦਿਲਜੀਤ ਦੋਸਾਂਝ ਨੇ ਮੈਨੇਜਰ ਸੋਨਾਲੀ ਸਿੰਘ ਨੂੰ ਦਿਖਾਇਆ ਬਾਹਰ ਦਾ ਰਾਹ, Met Gala 'ਚ ਵੀ ਨਹੀਂ ਦਿਸੀ ਨਾਲ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
  • punjab dgp is strict roadmap prepared for complete eradication of drugs
    ਪੰਜਾਬ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ DGP ਸਖ਼ਤ, ਰੋਡਮੈਪ ਕੀਤਾ ਤਿਆਰ
  • sant balbir singh seechewal statement
    ਸੁਲਤਾਨਪੁਰ ਲੋਧੀ ’ਚ ਬਣਾਈ ਜਾਵੇ ਦੇਸ਼ ਦੀ ਪਹਿਲੀ 'ਗੁਰੂ ਨਾਨਕ ਦੇਵ ਵਾਤਾਵਰਣ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
Trending
Ek Nazar
putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਤੜਕਾ ਪੰਜਾਬੀ ਦੀਆਂ ਖਬਰਾਂ
    • hina khan boyfriend rocky jaiswal marrige
      ਵਿਆਹ ਦੇ ਬੰਧਨ 'ਚ ਬੱਝੀ ਹਿਨਾ ਖਾਨ, ਪ੍ਰੇਮੀ ਰੌਕੀ ਜਾਇਸਵਾਲ ਨਾਲ ਕੀਤੀ ਕੋਰਟ...
    • rana daggubati phone hand actor angry photographer
      ਮੋਬਾਈਲ ਡਿੱਗਣ ਨਾਲ ਗੁੱਸੇ 'ਚ ਆਏ ਰਾਣਾ ਦੱਗੂਬਾਤੀ, ਪੈਪਰਾਜ਼ੀ 'ਤੇ ਭੜਕੇ
    • sonam khan red light area secretly
      ਮਸ਼ਹੂਰ ਅਦਾਕਾਰਾ ਚੋਰੀ-ਚੋਰੀ ਜਾਂਦੀ ਸੀ ਰੈੱਡ ਲਾਈਟ ਏਰੀਆ! ਖੁਦ ਖੋਲ੍ਹੇ ਰਾਜ਼
    • criminal justice 4  s record breaking start
      'ਕ੍ਰਿਮੀਨਲ ਜਸਟਿਸ 4' ਦੀ ਰਿਕਾਰਡ ਤੋੜ ਸ਼ੁਰੂਆਤ, JioHotstar 'ਤੇ ਬਣੀ ਹੁਣ...
    • singer adnan sami reveals 120 kg weight lose
      ਫੈਟ ਤੋਂ ਫਿੱਟ ਹੋਏ ਮਸ਼ਹੂਰ ਗਾਇਕ, ਜਾਣੋ ਕਿੰਝ ਕੀਤਾ 230 ਤੋਂ 120 ਕਿਲੋ ਭਾਰ
    • tiger and nimrit kaur will be seen together for the first time in a new project
      ਟਾਈਗਰ ਸ਼ਰਾਫ ਤੇ ਨਿਮਰਤ ਕੌਰ ਆਹਲੂਵਾਲੀਆ ਪਹਿਲੀ ਵਾਰ ਨਵੇਂ ਪ੍ਰੋਜੈਕਟ 'ਚ ਇਕੱਠੇ...
    • virat anuskha received the blessings of premanand maharaj ji
      ਕੋਹਲੀ ਦੀ 'ਵਿਰਾਟ' ਜਿੱਤ ਮਗਰੋਂ ਫੈਨਜ਼ ਨੇ ਕਿਹਾ- ਵਿਰੁਸ਼ਕਾ ਨੂੰ ਮਿਲਿਆ...
    • sshura khan spotted with baby bump outside an eyewear store
      ਪਹਿਲੀ ਵਾਰ ਬੇਬੀ ਬੰਪ ਨਾਲ ਸਪਾਟ ਹੋਈ ਅਰਬਾਜ਼ ਖਾਨ ਦੀ ਪਤਨੀ ਸੂਰਾ, ਵੀਡੀਓ ਵਾਇਰਲ
    • dipika kakkar is in icu husband shoaib gave a health update
      ICU 'ਚ ਹੈ ਦੀਪਿਕਾ ਕੱਕੜ, ਪਤੀ ਸ਼ੋਇਬ ਨੇ ਦਿੱਤਾ Health Update
    • vikrant massey shanaya kapoor film aankhon ki gustakhiyan first poster released
      'ਆਂਖੋਂ ਕੀ ਗੁਸਤਾਖੀਆਂ' ਦਾ ਪਹਿਲਾਂ ਪੋਸਟਰ ਰਿਲੀਜ਼, ਇਕ-ਦੂਜੇ ਦੇ ਪਿਆਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +