Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    12:17:44 PM

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ...

  • punjabi singer gulab sidhu

    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

  • malaysian pm sings bollywood song

    ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਭਾਰਤੀ ਸਿੰਘ ਦੇ ਲਾਡਲੇ ਨੇ ਜਿੱਤਿਆ ਲੋਕਾਂ ਦਾ ਦਿਲ, ਪਿਉ-ਪੁੱਤ ਦੀ ਕਿਊਟ ਬਾਂਡਿੰਗ ਨੇ ਸਭ ਨੂੰ ਕੀਤਾ ਅਕਰਸ਼ਿਤ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਭਾਰਤੀ ਸਿੰਘ ਦੇ ਲਾਡਲੇ ਨੇ ਜਿੱਤਿਆ ਲੋਕਾਂ ਦਾ ਦਿਲ, ਪਿਉ-ਪੁੱਤ ਦੀ ਕਿਊਟ ਬਾਂਡਿੰਗ ਨੇ ਸਭ ਨੂੰ ਕੀਤਾ ਅਕਰਸ਼ਿਤ (ਵੀਡੀਓ)

  • Edited By Sunita,
  • Updated: 18 Oct, 2022 06:34 PM
Mumbai
bharti singh and haarsh limbachiyaa s son laksh singh limbachiya
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਤੇ ਹਰਸ਼ ਲਿੰਬਾਚਿਆ ਇਸੇ ਸਾਲ ਅਪ੍ਰੈਲ ਮਹੀਨੇ 'ਚ ਮਾਤਾ-ਪਿਤਾ ਬਣੇ ਹਨ। ਭਾਰਤੀ ਸਿੰਘ ਤੇ ਹਰਸ਼ ਇਸ ਸਮੇਂ ਆਪਣੇ ਮਾਤਾ-ਪਿਤਾ ਬਨਣ ਦਾ ਆਨੰਦ ਮਾਣ ਰਹੇ ਹਨ।

ਹਾਲ ਹੀ 'ਚ ਭਾਰਤੀ ਨੇ ਹਰਸ਼ ਤੇ ਪੁੱਤਰ ਲਕਸ਼ੈ ਦੀ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਦੱਸ ਦਈਏ ਕਿ ਭਾਰਤੀ ਸਿੰਘ ਤੇ ਹਰਸ਼ ਲਿੰਬਾਚਿਆ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੇ ਹਨ। ਭਾਰਤੀ ਅਕਸਰ ਪੁੱਤਰ ਲਕਸ਼ੈ ਦੀਆਂ ਖ਼ੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਹਾਲ ਹੀ 'ਚ ਭਾਰਤੀ ਸਿੰਘ ਨੇ ਪਤੀ ਹਰਸ਼ ਤੇ ਲਕਸ਼ੈ ਦੀ ਕਿਊਟ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਭਾਰਤੀ ਸਿੰਘ ਨੇ ਕੈਪਸ਼ਨ 'ਚ ਲਿਖਿਆ, "my life lines ❤️🧿😍🤗 #family🧿 #ganpatibappamorya।"

PunjabKesari

ਇਸ ਵੀਡੀਓ 'ਚ ਹਰਸ਼ ਆਪਣੇ ਪੁੱਤਰ ਲਕਸ਼ੈ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਲਕਸ਼ੈ ਪਿਤਾ ਹਰਸ਼ ਦੀ ਗੋਦ 'ਚ ਬੈਠ ਕੇ ਹੱਸ ਰਿਹਾ ਹੈ ਅਤੇ ਸ਼ਰਾਰਤਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤੀ ਦੋਹਾਂ ਦੀ ਇਹ ਕਿਊਟ ਵੀਡੀਓ ਸ਼ੂਟ ਕਰ ਰਹੀ ਹੈ। ਇਸ ਵੀਡੀਓ ਦੇ ਬੈਕਗ੍ਰਾਊਂਡ 'ਚ ਬਾਲੀਵੁੱਡ ਦਾ ਗੀਤ ਵੱਜ ਰਿਹਾ ਹੈ।

PunjabKesari

ਦੱਸਣਯੋਗ ਹੈ ਕਿ ਭਾਰਤੀ ਸਿੰਘ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਨੂੰ ਗੋਲੇ ਯਾਨੀ ਲਕਸ਼ੈ ਦਾ ਕਿਊਟ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਇਸ ਵੀਡੀਓ 'ਚ ਪਿਉ-ਪੁੱਤ ਦੀ ਕਿਊਟ ਬਾਂਡਿੰਗ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਇਸ ਤੋਂ ਪਹਿਲਾਂ ਵੀ ਭਾਰਤੀ ਸਿੰਘ ਆਪਣੇ ਪੁੱਤਰ ਦੀਆਂ ਕਿਊਟ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Indian comedian
  • Bharti Singh
  • Haarsh Limbachiyaa
  • Son
  • Laksh Singh Limbachiya

ਬੰਗਲਾਦੇਸ਼ ਸਰਕਾਰ ਨੇ ਰੱਦ ਕੀਤਾ ਨੋਰਾ ਦਾ ਸ਼ੋਅ, ਰਣਵੀਰ ਨੂੰ ਗੱਡੀ ਚਲਾਉਣੀ ਪਈ ਮਹਿੰਗੀ, ਪੜ੍ਹੋ ਮਨੋਰੰਜਨ ਦੀਆਂ ਖ਼ਬਰਾਂ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • gippy grewal and shehnaaz gill won hearts in  singh vs kaur 2
    ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
  • new song  mera udde doriya     from  tutt paini english ne  released
    ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ ਸ਼ਰਮਾ ਦੀ ਆਵਾਜ਼ ਨੇ ਜਿੱਤਿਆ ਦਿਲ
  • malaysian pm sings bollywood song
    ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ
  • shobhinaw satyaa played the role of baba neem karali in hanuman ansh
    ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ ਜਿੱਤਿਆ ਦਰਸ਼ਕਾਂ ਦਾ ਦਿਲ
  • lambardar mahendra singh  nephew  murdered
    ਲੰਬੜਦਾਰ ਮਹਿੰਦਰ ਸਿੰਘ ਦੇ ਕਾਤਲ ਭਤੀਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • duplantis won the pole vault title
    ਡੁਪਲਾਂਟਿਸ ਨੇ ਪੋਲ ਵਾਲਟ ਦਾ ਖਿਤਾਬ ਜਿੱਤਿਆ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
Trending
Ek Nazar
us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer jass manak trolled after showering currency notes on his fiancée
      'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...
    • new song  mera udde doriya     from  tutt paini english ne  released
      ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਨਵਾਂ ਗੀਤ ‘ਮੇਰਾ ਉੱਡੇ ਡੋਰੀਆ...’ ਰਿਲੀਜ਼, ਤਨਵੀ...
    • ameesha patel  s parents   home in mumbai  s churchgate robbed
      ਅਮੀਸ਼ਾ ਪਟੇਲ ਦੇ ਮਾਪਿਆਂ ਦੇ ਘਰ ਚੋਰੀ; ਘਰੇਲੂ ਸਹਾਇਕਾ ਗ੍ਰਿਫ਼ਤਾਰ
    • release date announced for neeru bajwa s punjabi film thapi
      ਫਿਲਮ ‘ਥਾਪੀ’ ਦੀ ਰਿਲੀਜ਼ ਤਰੀਕ ਦਾ ਹੋਇਆ ਐਲਾਨ, ਨੀਰੂ ਬਾਜਵਾ ਨਾਲ ਨਜ਼ਰ ਆਉਣਗੇ...
    • the world of  mirzapur  will not stop  fans will continue to get surprises
      ‘ਮਿਰਜ਼ਾਪੁਰ’ ਦੀ ਦੁਨੀਆ ਨਹੀਂ ਰੁਕੇਗੀ, ਪ੍ਰਸ਼ੰਸਕਾਂ ਨੂੰ ਅੱਗੇ ਵੀ ਮਿਲੇਗਾ...
    • gippy grewal and shehnaaz gill won hearts in  singh vs kaur 2
      ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
    • world famous singer became a mother at the age of 40 without being married
      40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ
    • bipasha basu  s protein powder contains worms  ias tukaram munde
      ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ...
    • mirzapur  the movie   grosses over  170 crore at the box office
      'ਮਿਰਜ਼ਾਪੁਰ: ਦਿ ਮੂਵੀ' ਨੇ ਬਾਕਸ ਆਫਿਸ 'ਤੇ ₹170 ਕਰੋੜ ਤੋਂ ਵੱਧ ਦੀ ਕੀਤੀ...
    • haq  should not just be watched  it should also be discussed  emraan hashmi
      "ਹੱਕ" ਨੂੰ ਸਿਰਫ਼ ਦੇਖਣ ਦੀ ਹੀ ਨਹੀਂ, ਸਗੋਂ ਇਸ 'ਤੇ ਚਰਚਾ ਵੀ ਹੋਣੀ ਚਾਹੀਦੀ ਹੈ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +