Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:55:10 PM

  • epf members  interest deposited in accounts  employees start receiving sms

    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ...

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਲਾਡਲੇ ਪੁੱਤਰ ਗੋਲਾ ਲਈ ਭਾਰਤੀ ਸਿੰਘ ਨੇ ਖਰੀਦਿਆ 31 ਹਜ਼ਾਰ ਦਾ BABY COT, ਪ੍ਰਸ਼ੰਸਕਾਂ ਨੂੰ ਦਿਖਾਈ ਝਲਕ

ENTERTAINMENT News Punjabi(ਤੜਕਾ ਪੰਜਾਬੀ)

ਲਾਡਲੇ ਪੁੱਤਰ ਗੋਲਾ ਲਈ ਭਾਰਤੀ ਸਿੰਘ ਨੇ ਖਰੀਦਿਆ 31 ਹਜ਼ਾਰ ਦਾ BABY COT, ਪ੍ਰਸ਼ੰਸਕਾਂ ਨੂੰ ਦਿਖਾਈ ਝਲਕ

  • Edited By Aarti Dhillon,
  • Updated: 06 May, 2022 03:59 PM
Mumbai
bharti singh buys 31 thousand baby cot for darling son gola
  • Share
    • Facebook
    • Tumblr
    • Linkedin
    • Twitter
  • Comment

ਮੁੰਬਈ-ਕਾਮੇਡੀਅਨ ਭਾਰਤੀ ਸਿੰਘ ਇਨੀਂ ਦਿਨੀਂ ਆਪਣੀ ਮਦਰਹੁੱਡ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ। ਭਾਰਤੀ ਨੇ ਬੀਤੇ ਮਹੀਨੇ ਇਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੂੰ ਉਹ ਪਿਆਰ ਨਾਲ 'ਗੋਲਾ' ਕਹਿੰਦੀ ਹੈ। ਉਹ ਆਪਣੇ ਇੰਸਟਾ ਹੈਂਡਲ ਅਤੇ ਆਪਣੇ ਯੂ-ਟਿਊਬ ਚੈਨਲ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਨਵੇਂ ਫੇਜ ਦੇ ਬਾਰੇ 'ਚ ਅਪਡੇਟ ਦਿੰਦੀ ਰਹਿੰਦੀ ਹੈ।

PunjabKesari
ਭਾਰਤੀ ਨੇ ਬੇਬੀ ਦੇ ਜਨਮ ਤੋਂ ਪਹਿਲੇ ਹੀ ਬੱਚੇ ਲਈ ਕਈ ਚੀਜ਼ਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਦੇ ਬਾਰੇ 'ਚ ਉਹ ਆਏ ਦਿਨ ਪ੍ਰਸ਼ੰਸਕਾਂ ਨੂੰ ਦੱਸਦੀ ਰਹਿੰਦੀ ਸੀ। ਭਾਰਤੀ ਨੇ ਆਪਣੇ ਲਾਡਲੇ ਦੇ ਲਈ ਨਰਸਰੀ ਬਣਾਈ ਹੈ ਜਿਸ ਦੀ ਝਲਕ ਹਾਲ ਹੀ 'ਚ ਦੇਖਣ ਨੂੰ ਮਿਲੀ। ਭਾਰਤੀ ਨੇ ਇੰਸਟਾਗ੍ਰਾਮ ਹੈਂਡਲ 'ਤੇ ਆਪਣੇ ਪਤੀ ਹਰਸ਼ ਦੇ ਨਾਲ ਇਕ ਪਿਆਰੀ ਸਟੋਰੀ ਸਾਂਝੀ ਕੀਤੀ ਹੈ।

PunjabKesari
ਇਸ ਤਸਵੀਰ 'ਚ ਜੋੜੇ ਦੇ ਪੁੱਤਰ ਦੀ ਨਰਸਰੀ ਦੀ ਝਲਕ ਦੇਖਣ ਨੂੰ ਮਿਲੀ। ਇਸ 'ਚ ਇਕ ਪਿਆਰਾ ਜਿਹਾ ਵ੍ਹਾਈਟ ਰੰਗ ਦਾ ਬੇਬੀ ਕੋਟ ਸੀ ਜਿਸ ਨੂੰ ਰੰਗੀਨ ਇੰਦਰਧਨੁਥ ਥੀਮ ਵਾਲੇ ਬੈੱਡਸ਼ੀਟ ਅਤੇ ਇਕ ਨਰਮ ਖਿਡੌਣਿਆਂ ਨਾਲ ਸਜਾਇਆ ਗਿਆ ਸੀ। ਆਪਣੇ ਪੁੱਤਰ ਦੀ ਕੋਟ ਦੇ ਨਾਲ ਪੋਜ਼ ਦਿੰਦੇ ਹੋਏ ਇਹ ਜੋੜਾ ਪਿਆਰਾ ਲੱਗ ਰਿਹਾ ਸੀ। ਰਿਪੋਰਟ ਮੁਤਾਬਕ ਇਸ ਬੇਬੀ ਕੋਟ ਦੀ ਕੀਮਤ 31,500 ਰੁਪਏ ਹੈ।

PunjabKesari

ਭਾਰਤੀ ਨੇ 3 ਅਪ੍ਰੈਲ ਨੂੰ ਪਿਆਰੇ ਜਿਹੇ ਪੁੱਤਰ ਨੂੰ ਜਨਮ ਦਿੱਤਾ। ਉਧਰ 3 ਮਈ ਨੂੰ ਉਨ੍ਹਾਂ ਦਾ ਲਾਡਲਾ 1 ਮਹੀਨੇ ਦਾ ਹੋ ਗਿਆ। ਪਰ ਅਜੇ ਤੱਕ ਭਾਰਤੀ ਨੇ ਨਾ ਤਾਂ ਆਪਣੇ ਪੁੱਤਰ ਦਾ ਚਿਹਰਾ ਦਿਖਾਇਆ ਅਤੇ ਨਾਲ ਹੀ ਉਸ ਦੇ ਨਾਂ ਦਾ ਖੁਲਾਸਾ ਕੀਤਾ। ਪ੍ਰਸ਼ੰਸਕ ਭਾਰਤੀ ਦੇ ਲਾਡਲੇ ਦੀ ਤਸਵੀਰ ਦੇਖਣ ਲਈ ਬਹੁਤ ਉਤਸ਼ਾਹਿਤ ਹਨ। ਜ਼ਿਕਰਯੋਗ ਹੈ ਕਿ 15 ਅਪ੍ਰੈਲ 2022 ਨੂੰ ਭਾਰਤੀ ਸਿੰਘ ਆਪਣੇ ਬੇਬੀ ਦੇ ਜਨਮ ਦੇ 12 ਦਿਨ ਬਾਅਦ ਹੀ ਕੰਮ 'ਤੇ ਪਰਤ ਗਈ ਸੀ।

  • Bharti Singh
  • buys 31 thousand
  • BABY COT
  • son Gola
  • ਪੁੱਤਰ ਗੋਲਾ
  • ਭਾਰਤੀ ਸਿੰਘ
  • ਬੇਬੀ ਕੋਟ

ਯਾਮੀ ਨੇ ਸਾਂਝੀ ਕੀਤੀ ਹਲਦੀ ਸੈਰੇਮਨੀ ਦੀ ਤਸਵੀਰ, ਯੈਲੋ ਸੂਟ 'ਚ ਪਰਫੈਕਟ ਦਿਖੀ ਭੈਣ-ਭਰਾ ਦੀ ਜੋੜੀ

NEXT STORY

Stories You May Like

  • bad ammunition  62 crores  damage
    ਖ਼ਰਾਬ ਗੋਲਾ-ਬਰੂਦ ਨਾਲ 62 ਕਰੋੜ ਦਾ ਨੁਕਸਾਨ: PAC ਨੇ ਰੱਖਿਆ ਮੰਤਰਾਏ ਨੂੰ ਲਾਈ ਫਟਕਾਰ
  • trump  s big action
    ਟਰੰਪ ਦਾ ਵੱਡਾ ਐਕਸ਼ਨ: ਅਮਰੀਕਾ ਤੋਂ 18 ਹਜ਼ਾਰ ਭਾਰਤੀ ਹੋਣਗੇ ਡਿਪੋਰਟ, ਡਿਪੋਰਟੇਸ਼ਨ ਲਈ ਫ਼ੌਜੀ ਜਹਾਜ਼ ਤਿਆਰ
  • india left china behind more than 31 000 new millionaires
    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ ਕਰੋੜਪਤੀ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • newborn baby dies during delivery at civil hospital
    ਸਿਵਲ ਹਸਪਤਾਲ 'ਚ ਜਣੇਪੇ ਦੌਰਾਨ ਨਵਜੰਮੇ ਬੱਚੇ ਦੀ ਮੌਤ, ਪਰਿਵਾਰ ਦਾ ਹੰਗਾਮਾ
  • vikram kochhar wins acclaim for his role in  raktanchal season 3
    ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • salman khans appeal to students and sonam wangchuk
      ‘ਬੱਸ ਬਹੁਤ ਹੋ ਗਿਆ, ਹੁਣ ਘਰ ਪਰਤ ਜਾਓ’, ਵਿਦਿਆਰਥੀਆਂ ਤੇ ਸੋਨਮ ਵਾਂਗਚੁਕ ਨੂੰ...
    • hombale films extends birthday wishes to suriya  shares special post
      ਹੋਮਬਲੇ ਫਿਲਮਜ਼ ਨੇ ਅਦਾਕਾਰ ਸੂਰੀਆ ਨੂੰ ਖਾਸ ਅੰਦਾਜ਼ 'ਚ ਦਿੱਤੀਆਂ ਜਨਮਦਿਨ ਦੀਆਂ...
    • veteran actress supports cjp
      ਦਿੱਗਜ ਪੰਜਾਬੀ ਅਦਾਕਾਰਾ ਨੇ CJP ਨੂੰ ਦਿੱਤਾ ਸਮਰਥਨ, ਜੰਤਰ-ਮੰਤਰ ਪਹੁੰਚ ਪ੍ਰੋਟੈਸਟ...
    • nagabandham   to stream on prime video starting july 24
      'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
    • hollywood actor john cusack supports cjp protest
      ਹਾਲੀਵੁੱਡ ਅਦਾਕਾਰ ਜੌਨ ਕੁਸੈਕ ਨੇ CJP ਵਿਰੋਧ ਪ੍ਰਦਰਸ਼ਨ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +