Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    6:27:39 PM

  • government will impose tax on cylinders know what is the plan

    ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ...

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

  • mother and son accident family

    ਕਹਿਰ ਓ ਰੱਬਾ! ਮੁੱਤ-ਪੁੱਤ ਦੀ ਇਕੱਠਿਆਂ ਦੀ ਮੌਤ,...

  • big on suspended dig bhullar s bail high court reserves decision

    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੇਕ ਦਾ ਆਨੰਦ ਲੈ ਰਿਹਾ ਭਾਰਤੀ ਸਿੰਘ ਦਾ ਪੁੱਤਰ ‘ਗੋਲਾ’, ਦੋਵਾਂ ਦੀ ਟਵੀਨਿੰਗ ਨੇ ਲਗਾਏ ਚਾਰ-ਚੰਨ

ENTERTAINMENT News Punjabi(ਤੜਕਾ ਪੰਜਾਬੀ)

ਕੇਕ ਦਾ ਆਨੰਦ ਲੈ ਰਿਹਾ ਭਾਰਤੀ ਸਿੰਘ ਦਾ ਪੁੱਤਰ ‘ਗੋਲਾ’, ਦੋਵਾਂ ਦੀ ਟਵੀਨਿੰਗ ਨੇ ਲਗਾਏ ਚਾਰ-ਚੰਨ

  • Edited By Shivani Bassan,
  • Updated: 15 Oct, 2022 01:40 PM
Mumbai
bharti singh son gola enjoying cake
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਕਾਮੇਡੀਅਨ ਭਾਰਤੀ ਸਿੰਘ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਭਾਰਤੀ ਅਕਸਰ ਆਪਣੀਆਂ ਮਸਤੀ ਭਰੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਸਾਲ ਮਾਂ ਬਣੀ ਭਾਰਤੀ ਸਿੰਘ ਨੇ ਆਪਣੇ ਪੁੱਤਰ ਨਾਲ ਖੂਬ ਸਮਾਂ ਬਿਤਾਇਆ ਹੈ।

PunjabKesari

ਇਹ ਵੀ ਪੜ੍ਹੋ : ਨੋਰਾ ਫਤੇਹੀ ਨੇ ਸਮੁੰਦਰ ਕਿਨਾਰੇ ਕੀਤਾ ਜ਼ਬਰਦਸਤ ਡਾਂਸ, ਪ੍ਰਸ਼ੰਸਕਾਂ ਨੇ ਦਿੱਤੀਆਂ ਪ੍ਰਤੀਕਿਰਿਆਵਾਂ

ਇਸ ਦੇ ਨਾਲ ਹਾਲ ਹੀ ’ਚ ਭਾਰਤੀ ਅਤੇ ਪੁੱਤਰ ਗੋਲਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦਰਅਸਲ ਭਾਰਤੀ ਦੀ ਪੁੱਤਰ 6 ਮਹੀਨੇ ਦਾ ਹੋ ਗਿਆ ਹੈ, ਅਜਿਹੇ ’ਚ ਕਾਮੇਡੀਅਨ ਨੇ ਕੇਕ ਕੱਟ ਕੇ ਇਸ ਖ਼ਾਸ ਦਿਨ ਦਾ ਜਸ਼ਨ ਮਨਾਇਆ।

PunjabKesari

ਇਨ੍ਹਾਂ ਤਾਜ਼ਾ ਤਸਵੀਰਾਂ ’ਚ ਮਾਂ-ਪੁੱਤਰ ਕੇਕ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ। ਜਸ਼ਨ ਦੀਆਂ ਇਨ੍ਹਾਂ ਤਸਵੀਰਾਂ ’ਚ ਮਾਂ-ਪੁੱਤਰ ਦੀ ਜੋੜੀ ਨੇ ਬੀਨ ਰੰਗ ਦੇ ਕੱਪੜੇ ਪਾਏ ਹੋਏ ਹਨ। ਜਿੱਥੇ ਭਾਰਤੀ ਫਲੋਰਲ ਪ੍ਰਿੰਟ ਦੇ ਨਾਲ ਸੰਤਰੀ ਸੂਟ ’ਚ ਸਟਾਈਲਿਸ਼ ਲੱਗ ਰਹੀ ਹੈ।

PunjabKesari

ਇਹ ਵੀ ਪੜ੍ਹੋ : ਰੀਆ ਚੱਕਰਵਰਤੀ ਫ਼ਲੋਰਲ ਡਰੈੱਸ ’ਚ ਆਈ ਨਜ਼ਰ, ਲੈਕਮੇ ਫ਼ੈਸ਼ਨ ਵੀਕ ’ਚ ਦਿੱਤੇ ਜ਼ਬਰਦਸਤ ਪੋਜ਼

ਇਸ ਦੇ ਨਾਲ ਹੀ ਗੋਲਾ ਵੀ ਆਰੇਂਜ ਕਲਰ ਦੇ ਕੁੜਤੇ ’ਚ ਕਾਫ਼ੀ ਕਿਊਟ ਲੱਗ ਰਿਹਾ ਸੀ। ਤਸਵੀਰ ’ਚ ਗੋਲਾ ਆਪਣੇ ਜਨਮਦਿਨ ਦਾ ਕੇਕ ਨੂੰ ਦੇਖ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

  • bharti singh
  • son
  • laksh
  • cake
  • 6 months
  • ਭਾਰਤੀ ਸਿੰਘ
  • ਪੁੱਤਰ
  • ਲਕਸ਼
  • ਕੇਕ
  • 6 ਮਹੀਨੇ

ਸਲਮਾਨ-ਕੈਟਰੀਨਾ ਦੀ ‘ਟਾਈਗਰ 3’ ਦੀ ਬਦਲੀ ਰਿਲੀਜ਼ ਡੇਟ, ਹੁਣ ਇਸ ਦਿਨ ਹੋਵੇਗੀ ਰਿਲੀਜ਼

NEXT STORY

Stories You May Like

  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • bad ammunition  62 crores  damage
    ਖ਼ਰਾਬ ਗੋਲਾ-ਬਰੂਦ ਨਾਲ 62 ਕਰੋੜ ਦਾ ਨੁਕਸਾਨ: PAC ਨੇ ਰੱਖਿਆ ਮੰਤਰਾਏ ਨੂੰ ਲਾਈ ਫਟਕਾਰ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • jammu and kashmir  terrorist hideout  ammunition  recovered
    ਜੰਮੂ ਕਸ਼ਮੀਰ ਦੇ ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਗੋਲਾ ਬਾਰੂਦ ਬਰਾਮਦ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • indian boy dies in america
    ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ
  • punjab flag hoisted on top of mount kun
    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ ਸੰਦੀਪ ਸਿੰਘ ਨੇ ਰਚਿਆ ਇਤਿਹਾਸ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਨੇ ਕੀਤਾ ਜਿਊਣਾ ਮੁਹਾਲ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • global sikhs joins hands with salman khan to help assam flood victims
      ਆਸਾਮ ਹੜ੍ਹ ਪੀੜਤਾਂ ਲਈ ਗਲੋਬਲ ਸਿੱਖਸ ਨੇ ਸਲਮਾਨ ਖਾਨ ਨਾਲ ਮਿਲ ਕੇ ਵਿੱਢੀ ਮੁੜ...
    • famous comedian says goodbye to the world
      ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...
    • lagaan       ghajini   actor pradeep rawat passes away at 74
      ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ ਦਿਹਾਂਤ, ਮੌਤ ਦਾ ਕਾਰਨ ਆਇਆ ਸਾਹਮਣੇ
    • actor pradeep singh rawat passes away
      ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ...
    • chandigarh tricity s real estate will change
      ਚੰਡੀਗੜ੍ਹ ਟ੍ਰਾਈਸਿਟੀ ਦੇ ਰੀਅਲ ਅਸਟੇਟ ਦਾ ਬਦਲੇਗਾ ਚਿਹਰਾ! ਸਲਮਾਨ ਖਾਨ ਤੇ GB...
    • yash raj films launches  raah records  to promote independent musical talent
      ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ...
    • shooting for salman  s film svc63 to begin in mumbai on august 6
      ਸਲਮਾਨ ਦੀ ਫੀਸ ਸਬੰਧੀ ਅਟਕਲਾਂ ਬੇਬੁਨਿਆਦ; 6 ਅਗਸਤ ਨੂੰ ਮੁੰਬਈ 'ਚ ਸ਼ੁਰੂ ਹੋਵੇਗੀ...
    • sandeepa dhar shares leg day warm up routine  set to appear in  chumbak
      ਸੰਦੀਪਾ ਧਰ ਨੇ ਸਾਝੀ ਕੀਤੀ ਲੈੱਗ-ਡੇ ਵਾਰਮ-ਅੱਪ ਰੁਟੀਨ, ਜਲਦੀ ਹੀ ਸੀਰੀਜ਼...
    • famous bollywood actress bought mahindra thar roxx
      ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...
    • this singer joked about his own death  then had a heart attack the next moment
      ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +