Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    2:11:51 PM

  • online girlfriend boyfriend

    Punjab: ਪਿਆਰ ਦੀਆਂ ਪੀਂਘਾਂ ਝੂਟਦਿਆਂ ਵੱਡਾ ਕਾਂਡ...

  • young player from   punjab kings   will play for the country

    ਦੇਸ਼ ਲਈ ਖੇਡੇਗਾ 'ਪੰਜਾਬ ਕਿੰਗਜ਼' ਦਾ ਨੌਜਵਾਨ...

  • sarpanch shot dead in tarn taran

    ਫਾਇਰਿੰਗ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਸਰਪੰਚ...

  • student  syllabus  update

    ਪੰਜਾਬ : ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਪਡੇਟ ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਨਰਾਤਿਆਂ 'ਤੇ ਭਾਰਤੀ ਸਿੰਘ ਨੇ ਪੁੱਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੇ ਕਿਹਾ- ਯਸ਼ੋਦਾ ਮਈਆ

ENTERTAINMENT News Punjabi(ਤੜਕਾ ਪੰਜਾਬੀ)

ਨਰਾਤਿਆਂ 'ਤੇ ਭਾਰਤੀ ਸਿੰਘ ਨੇ ਪੁੱਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੇ ਕਿਹਾ- ਯਸ਼ੋਦਾ ਮਈਆ

  • Edited By Sunita,
  • Updated: 28 Sep, 2022 11:48 AM
Mumbai
bharti singh son lakshaya latest photo
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : 'ਲਾਫ਼ਟਰ ਕੁਈਨ' ਭਾਰਤੀ ਸਿੰਘ ਨੇ ਹਾਲ ਹੀ 'ਚ ਆਪਣੇ ਪੁੱਤਰ ਲਕਸ਼ਯ ਦੀ ਬਹੁਤ ਹੀ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਮਾਂ-ਪੁੱਤ ਦੋਵੇਂ ਬੇਹੱਦ ਖ਼ੂਬਸੂਰਤ ਲੱਗ ਰਹੇ ਹਨ। ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਇਸ ਤਸਵੀਰ 'ਚ ਭਾਰਤੀ ਨੇ ਆਪਣੇ ਪੁੱਤਰ ਨੂੰ ਗੋਦ 'ਚ ਚੁੱਕਿਆ ਹੋਇਆ ਹੈ ਅਤੇ ਲਕਸ਼ਯ ਸੌਂ ਰਿਹਾ ਹੈ। ਨਰਾਤਿਆਂ ਦੇ ਤਿਉਹਾਰ ਦੌਰਾਨ ਭਾਰਤੀ ਇਸ ਤਸਵੀਰ 'ਚ ਯਸ਼ੋਦਾ ਮਈਆ ਦੀ ਤਰ੍ਹਾਂ ਦਿਖਾਈ ਦੇ ਰਹੀ ਹੈ, ਜਦੋਂ ਕਿ ਲਕਸ਼ਯ ਬਾਲ ਗੋਪਾਲ ਵਾਂਗ ਮਾਂ ਦੀ ਗੋਦ 'ਚ ਸ਼ਾਂਤੀ ਨਾਲ ਸੌਂ ਰਿਹਾ ਹੈ। ਆਪਣੇ ਪੁੱਤਰ ਦੇ ਜਨਮ ਤੋਂ ਬਾਅਦ ਹੀ ਭਾਰਤੀ ਸਿੰਘ ਰੋਜ਼ਾਨਾ ਪ੍ਰਸ਼ੰਸਕਾਂ ਨਾਲ ਆਪਣੇ ਬੱਚੇ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

PunjabKesari

ਦੱਸ ਦਈਏ ਕਿ ਇਸ ਸਮੇਂ ਪੂਰੇ ਦੇਸ਼ 'ਚ ਨਰਾਤਿਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸਾਰੇ ਆਪਣੇ ਘਰਾਂ 'ਚ ਦੇਵੀ ਸ਼ਕਤੀ ਦੀ ਪੂਜਾ ਕਰਦੇ ਹਨ। ਇਸ ਦੌਰਾਨ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਖ਼ੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜੋ ਇਕ ਪੇਂਟਿੰਗ ਹੈ। ਭਾਰਤੀ ਸਿੰਘ ਦੁਆਰਾ ਸ਼ੇਅਰ ਕੀਤੀ ਗਈ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।

PunjabKesari

ਇਸ ਨੂੰ ਸ਼ੇਅਰ ਕਰਦੇ ਹੋਏ ਭਾਰਤੀ ਸਿੰਘ ਨੇ ਲਿਖਿਆ, ''ਇਸ ਖ਼ਾਸ ਤੋਹਫ਼ੇ ਲਈ ਤੁਹਾਡਾ ਬਹੁਤ-ਬਹੁਤ ਧੰਨਵਾਦ, ਪੇਂਟਿੰਗ ਦੇ ਰੂਪ 'ਚ ਇਸ ਤਸਵੀਰ ਲਈ ਵੀ ਤੁਹਾਡਾ ਧੰਨਵਾਦ।'' ਪ੍ਰਸ਼ੰਸਕ ਇਸ ਤਸਵੀਰ ਦੀ ਕਾਫ਼ੀ ਤਾਰੀਫ਼ ਕਰ ਰਹੇ ਹਨ।

PunjabKesari

ਇਸ ਤੋਂ ਪਹਿਲਾਂ ਵੀ ਭਾਰਤੀ ਸਿੰਘ ਨੇ ਜਨਮ ਅਸ਼ਟਮੀ ਦੇ ਤਿਉਹਾਰ 'ਤੇ ਕ੍ਰਿਸ਼ਨ ਅਵਤਾਰ 'ਚ ਗੋਲਾ ਨੂੰ ਸਜਾਇਆ ਸੀ। ਗੋਲਾ ਦੀਆਂ ਉਹ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਜਿਵੇਂ ਹੀ ਭਾਰਤੀ ਸਿੰਘ ਆਪਣੇ ਪੁੱਤਰ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ, ਉਹ ਤੁਰੰਤ ਵਾਇਰਲ ਹੋ ਜਾਂਦੀ ਹੈ।

PunjabKesari

ਦੱਸਣਯੋਗ ਹੈ ਕਿ ਭਾਰਤੀ ਸਿੰਘ ਨੇ ਗੋਆ 'ਚ 3 ਦਸੰਬਰ 2017 ਨੂੰ ਲੰਬੇ ਸਮੇਂ ਦੇ ਬੁਆਏਫ੍ਰੈਂਡ ਸਕ੍ਰਿਪਟ ਰਾਈਟਰ ਹਰਸ਼ ਲਿੰਬਾਚੀਆ ਨਾਲ ਵਿਆਹ ਕੀਤਾ ਸੀ। ਸਾਲ 2022 'ਚ 3 ਅਪ੍ਰੈਲ ਨੂੰ ਦੋਹਾਂ ਨੇ ਆਪਣੇ ਪੁੱਤਰ ਲਕਸ਼ੈ ਦਾ ਸਵਾਗਤ ਕੀਤਾ। ਭਾਰਤੀ ਸਿੰਘ ਨੇ ਹੁਣ ਤੱਕ ਆਪਣੇ ਪੁੱਤਰ ਦੇ ਕਈ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਹਨ। ਮਾਂ ਬਣਨ ਤੋਂ ਬਾਅਦ ਵੀ ਭਾਰਤੀ ਸਿੰਘ ਨੇ ਕੰਮ ਕਰਨਾ ਜਾਰੀ ਰੱਖਿਆ ਹੈ।

PunjabKesari

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Navratri 2022
  • Bharti Singh
  • Son
  • Lakshya
  • Latest Photo

ਹੁਣ ‘ਵਿਕਰਮ ਵੇਧਾ’ ਦੇ ਬਾਈਕਾਟ ਦੀ ਉਠੀ ਮੰਗ, ਸੈਫ ਅਲੀ ਖ਼ਾਨ ਦੀ ਪੁਰਾਣੀ ਵੀਡੀਓ ਨਾਲ ਛਿੜਿਆ ਵਿਵਾਦ

NEXT STORY

Stories You May Like

  • mom to be ileana d cruz flaunts baby bump as she prepare welcome second child
    ਦੂਜੀ ਵਾਰ ਮਾਂ ਬਣੇਗੀ ਇਲਿਆਨਾ ਡੀ'ਕਰੂਜ਼, ਸਾਂਝੀ ਕੀਤੀ ਬੇਬੀ ਬੰਪ ਵਾਲੀ ਤਸਵੀਰ
  • pawandeep rajan discharged from hospital shares happy picture from flight
    ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
  • tejashwi yadav father picture lalu yadav
    ਦੂਜੀ ਵਾਰ ਪਿਤਾ ਬਣੇ ਤੇਜਸਵੀ ਯਾਦਵ, ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
  • makers made a special appeal to fans about   kantara  chapter 1
    ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਸਟਾਰਰ 'ਕਾਂਤਾਰਾ: ਚੈਪਟਰ 1' ਸੰਬੰਧੀ ਪ੍ਰਸ਼ੰਸਕਾਂ ਨੂੰ ਕੀਤੀ ਖਾਸ ਅਪੀਲ
  • indian couple defrauded new zealand government
    ਭਾਰਤੀ ਜੋੜੇ ਨੇ ਨਿਊਜ਼ੀਲੈਂਡ ਸਰਕਾਰ ਨਾਲ ਕੀਤੀ 17 ਕਰੋੜ ਦੀ ਧੋਖਾਧੜੀ
  • jathedar gargajj met jathedar dhyan singh mand
    ਜੱਥੇਦਾਰ ਗੜਗੱਜ ਨੇ ਜੱਥੇਦਾਰ ਧਿਆਨ ਸਿੰਘ ਮੰਡ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ
  • karan johar shared old photo mother zeenat aman
    ਕਰਨ ਜੌਹਰ ਨੇ ਸ਼ੇਅਰ ਕੀਤੀ ਮਾਂ ਤੇ ਜ਼ੀਨਤ ਅਮਾਨ ਦੀ ਪੁਰਾਣੀ ਤਸਵੀਰ, ਲਿਖਿਆ ਲੰਮਾ ਚੌੜਾ ਨੋਟ
  • dr  manmohan singh  s portrait at the central sikh museum
    ਕੇਂਦਰੀ ਸਿੱਖ ਅਜਾਇਬ ਘਰ ’ਚ ਡਾ. ਮਨਮੋਹਨ ਸਿੰਘ ਦੀ ਤਸਵੀਰ : ਸਿੱਖ ਕੌਮ ਗੰਭੀਰਤਾ ਨਾਲ ਵਿਚਾਰ ਕਰੇ
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
  • mla raman arora s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
  • important news for driving license holders
    Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
  • dr  ambedkar  s picture used for political gain  valmiki samaj
    ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਰਾਜਨੀਤਿਕ ਲਾਭ ਲਈ ਵਰਤਿਆ ਗਿਆ : ਵਾਲਮੀਕਿ ਸਮਾਜ
  • today  s top 10 news
    ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
  • weather likely to worsen in punjab
    ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
  • jalandhar panic situation
    ਜਲੰਧਰ ਦੇ ਭੀੜ-ਭਾੜ ਵਾਲੇ ਬਾਜ਼ਾਰਾਂ 'ਚ ਮਚੀ ਹਫੜਾ-ਦਫੜੀ! ਭੱਜੇ ਦੁਕਾਨਦਾਰ
Trending
Ek Nazar
memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਤੜਕਾ ਪੰਜਾਬੀ ਦੀਆਂ ਖਬਰਾਂ
    • today  s top 10 news
      ਗੁਰਦੁਆਰਾ ਸਾਹਿਬ 'ਚ ਵੱਡਾ ਹਾਦਸਾ ਤੇ ASI ਦੀ ਗੋਲੀ ਲੱਗਣ ਨਾਲ ਮੌਤ, ਅੱਜ ਦੀਆਂ...
    • pakistani comedian iftikhar thakur again spewed venom against india
      "ਸਾਡੇ ਬਗ਼ੈਰ ਨਹੀਂ ਚੱਲਦੀਆਂ ਪੰਜਾਬੀ ਫ਼ਿਲਮਾਂ...", ਇਫ਼ਤਿਖ਼ਾਰ ਠਾਕੁਰ ਨੇ ਮੁੜ...
    • rekha  s superhit film umrao jaan will be released again on 27th june
      27 ਜੂਨ ਨੂੰ ਫਿਰ ਰਿਲੀਜ਼ ਹੋਵੇਗੀ ਰੇਖਾ ਦੀ ਸੁਪਰਹਿੱਟ ਫਿਲਮ 'ਉਮਰਾਓ ਜਾਨ'
    • prabhas  s film the raja saab will be released in theatres on 05 december
      ਪ੍ਰਭਾਸ ਦੀ ਫਿਲਮ 'ਦਿ ਰਾਜਾ ਸਾਹਿਬ' 5 ਦਸੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ...
    • kartik aaryan and ananya panday were seen openly romancing each other
      ਤੂੰ ਮੇਰੀ ਮੈਂ ਤੇਰਾ...'; ਸ਼ਰੇਆਮ ਇਕ-ਦੂਜੇ ਨਾਲ ਰੋਮਾਂਸ ਕਰਦੇ ਨਜ਼ਰ ਆਏ ਕਾਰਤਿਕ...
    • teenage social media star sana yousaf shot dead
      ਵੱਡੀ ਖਬਰ; ਮਹਿਮਾਨ ਬਣ ਘਰ ਆਏ ਨੌਜਵਾਨ ਨੇ ਵਰ੍ਹਾਇਆ ਕਹਿਰ ! 17 ਸਾਲਾ ਸੋਸ਼ਲ ਮੀਡੀਆ...
    • the star cast of   metro in dino   promotes the film  to be released in july
      ‘ਮੈਟ੍ਰੋ ਇਨ ਦਿਨੋਂ’ ਦੀ ਸਟਾਰ ਕਾਸਟ ਨੇ ਫਿਲਮ ਦੀ ਕੀਤੀ ਪ੍ਰਮੋਸ਼ਨ, ਜੁਲਾਈ ’ਚ...
    • miss world opal suchata
      ਜਿਸ ਪਲ ਮੈਂ ਤਾਜ ਪਹਿਨਿਆ, ਮੇਰੀਆਂ ਅੱਖਾਂ ਸਾਹਮਣੇ ਸਿਰਫ਼ ਮੇਰਾ ਪਰਿਵਾਰ ਅਤੇ ਮੇਰੇ...
    • this actress has become the mother of 34 children 7 years before marriage
      ਵਿਆਹ ਤੋਂ 7 ਸਾਲ ਪਹਿਲਾਂ ਹੀ '34 ਬੱਚਿਆਂ ਦੀ ਮਾਂ' ਬਣੀ ਇਹ ਅਦਾਕਾਰਾ, 'ਪੰਜਾਬ...
    • deepika kakkar  who is battling stage 2 liver cancer  will undergo surgery today
      ਸਟੇਜ 2 ਲਿਵਰ ਕੈਂਸਰ ਨਾਲ ਜੂਝ ਰਹੀ ਦੀਪਿਕਾ ਦੀ ਅੱਜ ਹੋਵੇਗੀ ਸਰਜਰੀ, ਪਤੀ ਸ਼ੋਏਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +