ਮੁੰਬਈ- ਅਦਾਕਾਰਾ ਭੂਮੀ ਪੇਡਨੇਕਰ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਭੂਮੀ ਨੇ ਆਪਣੀ ਬਿਕਨੀ ਲੁੱਕ 'ਚ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਭੂਮੀ ਬ੍ਰਾਊਨ ਬਿਕਨੀ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅੱਪ, ਖੁੱਲ੍ਹੇ ਵਾਲ ਅਤੇ ਕੈਪ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਬੋਲਡ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕ ਮਦਹੋਸ਼ ਹੋ ਰਹੇ ਹਨ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਭੂਮੀ ਬਹੁਤ ਜ਼ਲਦ 'ਬਧਾਈ ਹੋ' ਫਿਲਮ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਰਾਜਕੁਮਾਰ ਰਾਓ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰ ਫਿਲਮ 'ਰਕਸ਼ਾਬੰਧਨ' 'ਚ ਅਕਸ਼ੈ ਕੁਮਾਰ ਦੇ ਵਿਖਾਈ ਦੇਵੇਗੀ।
'ਸੁਪਰ ਡਾਂਸਰ 4' ਦੇ ਸ਼ੋਅ 'ਚ ਪਹੁੰਚ ਸ਼ਿਲਪਾ ਸ਼ੈੱਟੀ ਨੇ ਕੀਤੀ ਪੂਜਾ
NEXT STORY