Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    9:07:05 PM

  • us iran tension pete hegseth warning

    'ਜਹਾਜ਼ਾਂ ਨੂੰ ਧਮਕਾਉਣਾ ਕੰਟਰੋਲ ਨਹੀਂ, ਬਲਕਿ...

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV ਫੁਟੇਜ ਨੇ ਉਡਾਏ ਹੋਸ਼

ENTERTAINMENT News Punjabi(ਤੜਕਾ ਪੰਜਾਬੀ)

ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV ਫੁਟੇਜ ਨੇ ਉਡਾਏ ਹੋਸ਼

  • Edited By Cherry,
  • Updated: 12 Feb, 2026 10:21 AM
Entertainment
big in firing case near sufi singer jyoti nooran  s house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)– ਪੰਜਾਬੀ ਅਤੇ ਬਾਲੀਵੁੱਡ ਸੂਫੀ ਗਾਇਕਾ ਜੋਤੀ ਨੂਰਾਂ ਦੇ ਵਸੰਤ ਕੁੰਜ ਮਕਸੂਦਾਂ ਸਥਿਤ ਘਰ ਦੇ ਨੇੜੇ ਇਕ ਐਕਟਿਵਾ ਸਵਾਰ ਨੌਜਵਾਨ ਦੀਆਂ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ। ਜਿਵੇਂ ਹੀ ਸਥਾਨਕ ਲੋਕਾਂ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖੀ ਤਾਂ ਨੌਜਵਾਨ ਦੀਆਂ ਗਤੀਵਿਧੀਆਂ ਦੇਖ ਕੇ ਗਾਇਕਾ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਅਫਵਾਹ ਫੈਲ ਗਈ। ਇਲਾਕੇ ਵਿਚ ਗੋਲੀਆਂ ਚੱਲਣ ਦੀ ਅਫਵਾਹ ਫੈਲਣ ਨੂੰ ਦੇਰ ਨਹੀਂ ਲੱਗੀ ਅਤੇ ਇਲਾਕੇ ਦੇ ਲੋਕ ਦਹਿਸ਼ਤ ਵਿਚ ਆ ਗਏ, ਹਾਲਾਂਕਿ ਦੇਰ ਸ਼ਾਮ ਥਾਣਾ ਨੰਬਰ 1 ਦੇ ਮੁਖੀ ਰਾਕੇਸ਼ ਕੁਮਾਰ ਨੇ ਕਿਸੇ ਤਰ੍ਹਾਂ ਦੀ ਕੋਈ ਫਾਇਰਿੰਗ ਨਾ ਹੋਣ ਦੀ ਪੁਸ਼ਟੀ ਕਰ ਦਿੱਤੀ।

ਇਹ ਵੀ ਪੜ੍ਹੋ: ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਲੱਗਭਗ ਸਵਾ 9 ਵਜੇ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਨੇੜੇ ਇਕ ਐਕਟਿਵਾ ਸਵਾਰ ਆ ਕੇ ਰੁਕਿਆ। ਉਸ ਨੇ ਡੱਬ ਵਿਚੋਂ ਪਹਿਲਾਂ ਪਿਸਤੌਲਨੁਮਾ ਚੀਜ਼ ਕੱਢੀ। ਸੀ. ਸੀ. ਟੀ. ਵੀ. ਕੈਮਰੇ ਵਿਚ ਉਹ ਇਸ ਤਰ੍ਹਾਂ ਦਿਖਾਈ ਦੇ ਰਿਹਾ ਸੀ, ਜਿਵੇਂ ਪਿਸਤੌਲ ਨੂੰ ਲੋਡ ਕਰ ਰਿਹਾ ਹੋਵੇ। ਉਸ ਤੋਂ ਬਾਅਦ ਉਸ ਨੇ 2 ਵਾਰ ਇਸੇ ਤਰ੍ਹਾਂ ਕਰ ਕੇ ਐਕਟਿਵਾ ਦੀ ਡਿੱਕੀ ਖੋਲ੍ਹੀ ਅਤੇ ਉਸ ਨੂੰ ਦੇਖ ਕੇ ਐਕਟਿਵਾ ’ਤੇ ਬੈਠ ਕੇ ਅੱਗੇ ਚਲਾ ਗਿਆ।

ਇਹ ਵੀ ਪੜ੍ਹੋ: ਗਰਦਿਸ਼ 'ਚ ਆਏ ਬਾਲੀਵੁੱਡ ਦੇ ਸਿਤਾਰੇ ! ਸਲਮਾਨ ਤੋਂ ਬਾਅਦ ਹੁਣ ਜੀਜੇ ਆਯੂਸ਼ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

PunjabKesari

ਸੀ. ਸੀ. ਟੀ. ਵੀ. ਫੁਟੇਜ ਵਿਚ ਕਿਸੇ ਤਰ੍ਹਾਂ ਦੀ ਫਾਇਰਿੰਗ ਦੀ ਕੋਈ ਰੌਸ਼ਨੀ ਆਦਿ ਨਹੀਂ ਦਿਖਾਈ ਦਿੱਤੀ ਪਰ ਜਦੋਂ ਸਥਾਨਕ ਲੋਕਾਂ ਨੇ ਫੁਟੇਜ ਦੇਖੀ ਤਾਂ ਗੋਲੀਆਂ ਚੱਲਣ ਦੀ ਅਫਵਾਹ ਫੈਲ ਗਈ। ਇੰਨਾ ਹੀ ਨਹੀਂ, ਸਥਾਨਕ ਲੋਕਾਂ ਨੇ ਜੋਤੀ ਨੂਰਾਂ ਦੇ ਰਿਸ਼ਤੇਦਾਰਾਂ ਨੂੰ ਵੀ ਫੋਨ ਕਰ ਦਿੱਤਾ। ਜਿਵੇਂ ਹੀ ਘਟਨਾ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਏ. ਸੀ. ਪੀ. ਨਾਰਥ ਅਤੇ ਥਾਣਾ ਨੰਬਰ 1 ਦੇ ਮੁਖੀ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੂੰ ਮੌਕੇ ਤੋਂ ਨਾ ਤਾਂ ਹੀ ਕੋਈ ਖੋਲ ਮਿਲਿਆ ਅਤੇ ਨਾ ਹੀ ਕੋਈ ਗਵਾਹ, ਜਿਸ ਨੇ ਫਾਇਰਿੰਗ ਦੀ ਆਵਾਜ਼ ਸੁਣੀ ਹੋਵੇ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਤਾਂ ਫਿਰ ਕਲੀਅਰ ਹੋਇਆ ਕਿ ਉਥੇ ਕਿਸੇ ਤਰ੍ਹਾਂ ਦੀ ਕੋਈ ਫਾਇਰਿੰਗ ਨਹੀਂ ਹੋਈ ਹੈ।

ਇਹ ਵੀ ਪੜ੍ਹੋ: "ਧੋਖੇ ਨਾਲ ਕਢਵਾਈ ਬੱਚੇਦਾਨੀ"; ਬਾਲੀਵੁੱਡ ਗਾਇਕ ਉਦਿਤ ਨਾਰਾਇਣ ਖਿਲਾਫ ਪਹਿਲੀ ਪਤਨੀ ਨੇ ਦਰਜ ਕਰਾਈ FIR

ਪੁਲਸ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਹਿਰਾਸਤ ’ਚ ਲਿਆ

ਦੇਰ ਸ਼ਾਮ ਏ. ਡੀ. ਸੀ. ਪੀ. ਆਕ੍ਰਿਸ਼ੀ ਜੈਨ ਨੇ ਮੀਡੀਆ ਸਾਹਮਣੇ ਆ ਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਨੌਜਵਾਨ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਇਆ ਹੈ, ਉਸ ਨੂੰ ਸੂਚਨਾ ਮਿਲਣ ਦੇ ਕੁਝ ਸਮੇਂ ਬਾਅਦ ਹੀ ਟ੍ਰੇਸ ਕਰ ਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਐਕਟਿਵਾ ਸਵਾਰ ਨੌਜਵਾਨ ਸੁਮਿਤ ਕੁਮਾਰ ਉਰਫ ਰੌਕੀ ਪਠਾਨਕੋਟ ਦਾ ਰਹਿਣ ਵਾਲਾ ਹੈ, ਜੋ ਵਸੰਤ ਕੁੰਜ ਵਿਚ ਆਪਣੇ ਰਿਸ਼ਤੇਦਾਰਾਂ ਕੋਲ ਪਿਛਲੇ ਇਕ-ਡੇਢ ਮਹੀਨੇ ਤੋਂ ਰਹਿ ਰਿਹਾ ਹੈ। ਉਨ੍ਹਾਂ ਨੇ ਐਕਟਿਵਾ ਵੀ ਕਬਜ਼ੇ ਵਿਚ ਲੈ ਲਈ ਪਰ ਨੌਜਵਾਨ ਕੋਲੋਂ ਕਿਸੇ ਤਰ੍ਹਾਂ ਦਾ ਕੋਈ ਹਥਿਆਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਐਕਟਿਵਾ ਦੀ ਡਿੱਕੀ ਵਿਚੋਂ ਕੀ ਕੱਢ ਰਿਹਾ ਸੀ, ਇਹ ਹਾਲੇ ਜਾਂਚ ਦਾ ਹਿੱਸਾ ਹੈ।

 

ਇਹ ਵੀ ਪੜ੍ਹੋ: 33 ਸਾਲਾਂ ਬਾਅਦ ਵੱਡਾ ਖੁਲਾਸਾ, ਦਿਵਿਆ ਭਾਰਤੀ ਦੀ ਮੌਤ 'ਤੇ ਕਰੀਬੀ ਦੋਸਤ ਦਾ ਹੈਰਾਨ ਕਰਨ ਵਾਲਾ ਦਾਅਵਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • firing case
  • Sufi singer
  • Jyoti Nooran
  • house

ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

NEXT STORY

Stories You May Like

  • car  fire  cctv footage
    ਬਿਲਾਸਪੁਰ 'ਚ ਅਣਪਛਾਤੇ ਬਦਮਾਸ਼ ਨੇ ਕਾਰ ਨੂੰ ਲਾਈ ਅੱਗ, CCTV ਫੁਟੇਜ ਆਈ ਸਾਹਮਣੇ
  • violence cctv footage  300 people arrested
    ਹਿੰਸਾ ਤੋਂ ਬਾਅਦ ਐਕਸ਼ਨ 'ਚ ਨੋਇਡਾ ਪੁਲਸ: CCTV ਫੁਟੇਜ ਦੇ ਆਧਾਰ 'ਤੇ ਚੁੱਕੇ 300 ਲੋਕ, ਭੇਜਿਆ ਜੇਲ੍ਹ
  • big in the blast case near bjp office police arrest youth from portugal
    ਭਾਜਪਾ ਦਫ਼ਤਰ ਨੇੜੇ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ ਚੁੱਕਿਆ ਪੁਰਤਗਾਲ ਤੋਂ ਆਇਆ ਨੌਜਵਾਨ
  • phones became smart in 15 years but humans were not
    15 ਸਾਲਾਂ 'ਚ ਫੋਨ ਤਾਂ ਸਮਾਰਟ ਹੋ ਗਏ, ਪਰ ਇਨਸਾਨ 50,000 ਸਾਲ ਪਿੱਛੇ ਰਹਿ ਗਿਆ! ਫੋਰਬਸ ਰਿਪੋਰਟ ਨੇ ਉਡਾਏ ਹੋਸ਼
  • fan reaches stage during live concert sunanda sharma steps back in fear
    ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ ਦੇ ਹੋਸ਼
  • police stations  cctv supreme court
    ਥਾਣਿਆਂ ’ਚ CCTV ਸਬੰਧੀ 2 ਹਫ਼ਤਿਆਂ ’ਚ ਸਾਰੇ ਮੁੱਦੇ ਸੁਲਝਾਅ ਲਵਾਂਗੇ, ਕੇਂਦਰ ਦਾ SC ਨੂੰ ਜਵਾਬ
  • arshdeep singh  s rumored girlfriend blew everyone  s minds
    ਹੁਸਨ ਦੀ ਪਰੀ ਜਾਂ ਕੋਈ ਅਪਸਰਾ? ਅਰਸ਼ਦੀਪ ਸਿੰਘ ਦੀ ਰੂਮਰਡ ਗਰਲਫ੍ਰੈਂਡ ਨੇ ਉਡਾਏ ਸਭ ਦੇ ਹੋਸ਼।
  • china live india s strategic assets cctvs relayed it to pak
    ਵੱਡਾ ਜਾਸੂਸੀ ਰੈਕੇਟ ਬੇਨਕਾਬ! ਚੀਨ ਨੇ ਭਾਰਤ ਦੇ Strategic Assets ਦੀ CCTV ਜਾਣਕਾਰੀ ਪਾਕਿ ਨੂੰ ਭੇਜੀ
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
Trending
Ek Nazar
important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • after ranveer singh  sara arjun will now share the screen with dhanush
      ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !
    • ayushmann khurrana gives musical tribute to asha bhosle with her punjabi song
      ਆਯੁਸ਼ਮਾਨ ਖੁਰਾਨਾ ਨੇ ਦਿੱਤੀ ਆਸ਼ਾ ਭੌਂਸਲੇ ਨੂੰ ਸ਼ਰਧਾਂਜਲੀ
    • 64 closed suitcases found in rajesh khanna s bungalow after his death
      ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...
    • bobby deol made a statement about his relationship with sisters isha and ahana
      ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    • akshay kumar shared a story about the miracle of vaishno devi
      ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...
    • govinda offer prayers at jagannath temple
      ਭਗਵਾਨ ਜਗਨਨਾਥ ਦੇ ਦਰਬਾਰ ਪਹੁੰਚੇ ਬਾਲੀਵੁੱਡ ਸਟਾਰ ਗੋਵਿੰਦਾ
    • bollywood director vikram bhatt recounts painful story of prison
      "ਮੈਂ ਇੱਥੇ ਨਹੀਂ ਮਰਨਾ ਚਾਹੁੰਦਾ..."; ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ ਨੇ...
    • these punjabi songs are trending despite the ban in pakistan
      ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...
    • sonu sood visits tirumala temple with family  offers prayers during thomala seva
      ਪਰਿਵਾਰ ਸਣੇ ਤਿਰੂਮਾਲਾ ਮੰਦਰ 'ਚ ਨਤਮਸਤਕ ਹੋਏ ਸੋਨੂੰ ਸੂਦ
    • muslim actor pressured hindu actress to eat beef
      ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +