Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    5:03:41 PM

  • sunil jakhar on arrest of laljit bhullar

    'ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਅਮਿਤ ਸ਼ਾਹ...

  • donald trump pauses action

    ਜੰਗ 'ਤੇ ਲੱਗੀ ਬ੍ਰੇਕ ! ਟਰੰਪ ਨੇ 5 ਦਿਨ ਲਈ ਰੋਕਿਆ...

  • west asia  gas cylinder  narendra modi  hoarding gas cylinders  strict action

    ਜੰਗ ਦੇ ਨਾਂ 'ਤੇ ਨਹੀਂ ਚੱਲੇਗੀ ਲੁੱਟ ! PM ਮੋਦੀ...

  • mp aujla thunders in lok sabha

    DM ਰੰਧਾਵਾ ਦੇ ਮਾਮਲੇ ਦੀ NIA ਤੋਂ ਕਰਵਾਓ ਜਾਂਚ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਫ਼ਿਲਮ 'ਬੀਬੀ ਰਜਨੀ' ਦੀਆਂ ਇਹ ਖ਼ਾਸ ਗੱਲਾਂ ਦਰਸ਼ਕਾਂ ਨੂੰ ਲੈ ਕੇ ਜਾਣਗੀਆਂ ਸਿਨੇਮਾਘਰਾਂ 'ਚ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ 'ਬੀਬੀ ਰਜਨੀ' ਦੀਆਂ ਇਹ ਖ਼ਾਸ ਗੱਲਾਂ ਦਰਸ਼ਕਾਂ ਨੂੰ ਲੈ ਕੇ ਜਾਣਗੀਆਂ ਸਿਨੇਮਾਘਰਾਂ 'ਚ

  • Edited By Sunita,
  • Updated: 23 Aug, 2024 11:38 AM
Entertainment
big reasons to watch bibi rajni
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪਾਲੀਵੁੱਡ ਗਲਿਆਰਿਆਂ 'ਚ ਇਸ ਸਮੇਂ 2 ਫ਼ਿਲਮਾਂ ਦਰਸ਼ਕਾਂ ਦਾ ਕੇਂਦਰ ਬਣੀਆਂ ਹੋਈਆਂ ਹਨ, ਜਿਸ 'ਚੋਂ ਪਹਿਲੀ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ 'ਬੀਬੀ ਰਜਨੀ' ਅਤੇ ਦੂਜੀ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ 'ਅਰਦਾਸ ਸਰਬੱਤ ਦੇ ਭਲੇ ਦੀ' ਹੈ। ਦੋਵੇਂ ਹੀ ਫਿਲਮਾਂ ਪ੍ਰਸ਼ੰਸਕਾਂ ਨੂੰ ਪ੍ਰਮਾਤਮਾ ਨਾਲ ਜੋੜਦੀਆਂ ਨਜ਼ਰੀ ਪੈਣਗੀਆਂ। ਦੋਵੇਂ ਹੀ ਫ਼ਿਲਮਾਂ ਦੇ ਸ਼ਾਨਦਾਰ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕੇ ਹਨ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਮਣਾਂਮੂਹੀ ਪਿਆਰ ਦਿੱਤਾ ਗਿਆ ਹੈ। ਹੁਣ ਇੱਥੇ ਅਸੀਂ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਰੂਪੀ ਗਿੱਲ ਸਟਾਰਰ ਪੰਜਾਬੀ ਫ਼ਿਲਮ 'ਬੀਬੀ ਰਜਨੀ' ਨੂੰ ਦੇਖਣ ਦੇ ਪੰਜ ਵੱਡੇ ਕਾਰਨਾਂ ਬਾਰੇ ਗੱਲ ਕਰਾਂਗੇ, ਇਨ੍ਹਾਂ ਕਾਰਨਾਂ ਨੂੰ ਪੜ੍ਹਨ ਤੋਂ ਬਾਅਦ ਯਕੀਨਨ ਤੁਸੀਂ ਕਹੋਗੇ ਕਿ ਫ਼ਿਲਮ ਜ਼ਰੂਰ ਦੇਖਣੀ ਚਾਹੀਦੀ ਹੈ। ਆਓ ਕਾਰਨਾਂ 'ਤੇ ਇਕ ਨਜ਼ਰ ਮਾਰੀਏ।

ਦਿਲ ਖਿੱਚਵੀਂ ਹੈ ਫ਼ਿਲਮ ਦੀ ਕਹਾਣੀ
ਜਿਵੇਂ ਕਿ ਫ਼ਿਲਮ ਦੇ ਨਾਂ ਤੋਂ ਹੀ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਦੀ ਕਹਾਣੀ ਸਿੱਖ ਇਤਿਹਾਸ 'ਚ ਖ਼ਾਸ ਮਹੱਤਤਾ ਰੱਖਦੀ 'ਬੀਬੀ ਰਜਨੀ' ਦੇ ਆਲੇ-ਦੁਆਲੇ ਘੁੰਮੇਗੀ। ਜ਼ੁਬਾਨੀ ਸੁਣੀਆਂ ਹੋਈਆਂ ਕਹਾਣੀਆਂ ਨੂੰ ਜਦੋਂ ਤੁਸੀਂ ਪਰਦੇ ਉਤੇ ਦੇਖੋਗੇ ਤਾਂ ਇਹ ਯਕੀਨਨ ਤੁਹਾਡੇ ਲਈ ਨਵਾਂ ਅਨੁਭਵ ਹੋਵੇਗਾ। ਟਰੇਲਰ ਤੋਂ ਪ੍ਰਤੀਤ ਹੁੰਦਾ ਹੈ ਕਿ ਫ਼ਿਲਮ ਦਾ ਪਲਾਂਟ ਕਾਫ਼ੀ ਗੁੰਝਲਦਾਰ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਦੇ 4 ਸਾਲਾਂ ਬਾਅਦ ਨੇਹਾ ਕੱਕੜ ਨੇ ਫੈਨਜ਼ ਨੂੰ ਸੁਣਾਈ ਗੁੱਡ ਨਿਊਜ਼, ਲੱਗਾ ਵਧਾਈਆਂ ਦਾ ਤਾਂਤਾ

ਪਹਿਲੀ ਵਾਰ ਅਜਿਹੇ ਕਿਰਦਾਰ 'ਚ ਨਜ਼ਰ ਆਵੇਗੀ ਰੂਪੀ ਗਿੱਲ
ਆਪਣੇ ਸ਼ਾਂਤ ਸੁਭਾਅ ਲਈ ਜਾਣੀ ਜਾਂਦੀ ਰੂਪੀ ਗਿੱਲ ਪਹਿਲੀ ਵਾਰ ਅਜਿਹੇ ਕਿਰਦਾਰ 'ਚ ਤੁਹਾਨੂੰ ਨਜ਼ਰ ਆਵੇਗੀ, ਜੋ ਕਿ ਫ਼ਿਲਮ ਦਾ ਇੱਕ ਖਾਸ ਪਹਿਲੂ ਹੈ। ਟ੍ਰੇਲਰ ਦੇਖ ਕੇ ਅਸੀਂ ਕਹਿ ਸਕਦੇ ਹਾਂ ਅਦਾਕਾਰਾ ਰੂਪੀ ਗਿੱਲ ਨੇ ਆਪਣੇ ਇਸ ਕਿਰਦਾਰ 'ਚ ਫਿੱਟ ਹੋਣ ਲਈ ਕਿੰਨੀ ਮਿਹਨਤ ਕੀਤੀ ਹੈ। ਅਦਾਕਾਰਾ ਨੇ ਫ਼ਿਲਮ ਦੇ ਪ੍ਰਮੋਸ਼ਨ ਦੌਰਾਨ ਖੁਦ ਵੀ ਕਿਹਾ ਹੈ ਕਿ ਫ਼ਿਲਮ ਦੀ ਪੂਰੀ ਟੀਮ ਨੇ ਫ਼ਿਲਮ ਨੂੰ ਬਹੁਤ ਹੀ ਪਿਆਰ ਨਾਲ ਫਿਲਮਾਇਆ ਹੈ।

ਫ਼ਿਲਮ ਦੀ ਮੰਝੀ ਹੋਈ ਸਟਾਰ ਕਾਸਟ
ਕਿਸੇ ਵੀ ਫਿਲਮ ਨੂੰ ਸ਼ਾਨਦਾਰ ਬਣਾਉਣ 'ਚ ਉਸ ਫ਼ਿਲਮ ਦੀ ਸਟਾਰ ਕਾਸਟ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਜੇਕਰ ਅਸੀਂ ਇਸ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਫ਼ਿਲਮ 'ਚ ਅਦਾਕਾਰਾ ਰੂਪੀ ਗਿੱਲ ਤੋਂ ਇਲਾਵਾ ਦਿੱਗਜ ਅਦਾਕਾਰ ਯੋਗਰਾਜ ਸਿੰਘ, ਗੁਰਪ੍ਰੀਤ ਘੁੱਗੀ, ਜੱਸ ਬਾਜਵਾ, ਪਰਦੀਪ ਚੀਮਾ, ਜਰਨੈਲ ਸਿੰਘ, ਧੀਰਜ ਕੁਮਾਰ, ਗੁਰਪ੍ਰੀਤ ਭੰਗੂ, ਸੀਮਾ ਕੌਸ਼ਲ, ਬੀ. ਐੱਨ ਸ਼ਰਮਾ, ਸੁਨੀਤਾ ਧੀਰ, ਰਾਣਾ ਜੰਗ ਬਹਾਦਰ, ਬਲਜਿੰਦਰ ਕੌਰ, ਰੰਗ ਦੇਵ, ਵਿਕਰਮਜੀਤ ਖਹਿਰਾ ਵਰਗੇ ਮੰਝੇ ਹੋਏ ਕਲਾਕਾਰ ਹਨ, ਜੋ ਯਕੀਨਨ ਫ਼ਿਲਮ ਨੂੰ ਦੇਖਣ ਦਾ ਇੱਕ ਖਾਸ ਕਾਰਨ ਹਨ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਮੋਬਾਇਲ ਜ਼ਮਾਨੇ 'ਚ ਪ੍ਰਮਾਤਮਾ ਨਾਲ ਜੋੜੇਗੀ ਫ਼ਿਲਮ
ਅੱਜ ਕੱਲ੍ਹ ਇੱਕ ਪਰਿਵਾਰ ਵਿੱਚ ਜੇਕਰ 5 ਜੀਅ ਹਨ ਤਾਂ ਯਕੀਨਨ ਉਨ੍ਹਾਂ ਪੰਜਾਂ ਕੋਲ ਮੋਬਾਇਲ ਫੋਨ ਹੋਣਗੇ, ਜਿਸ ਦੇ ਚੰਗੇ ਅਤੇ ਬੁਰੇ ਦੋਵੇਂ ਪ੍ਰਭਾਵ ਹਨ। ਅਜਿਹੇ ਜ਼ਮਾਨੇ 'ਚ ਇਸ ਤਰ੍ਹਾਂ ਦੀ ਫ਼ਿਲਮ ਦਾ ਆਉਣਾ ਆਪਣੇ ਆਪ 'ਚ ਵੱਡੀ ਗੱਲ ਹੈ, ਕਿਉਂਕਿ ਇਹ ਫ਼ਿਲਮ ਤੁਹਾਨੂੰ ਪ੍ਰਮਾਤਮਾ ਨਾਲ ਜੋੜੇਗੀ। ਤੁਹਾਨੂੰ ਇਹ ਦੱਸੇਗੀ ਕਿ ਜੇਕਰ ਤੁਸੀਂ ਪ੍ਰਮਾਤਮਾ 'ਚ ਵਿਸ਼ਵਾਸ ਰੱਖਦੇ ਹੋ ਤਾਂ ਜੋ ਅਸੰਭਵ ਹੁੰਦਾ ਹੈ ਉਹ ਵੀ ਸੰਭਵ ਹੋ ਜਾਂਦਾ ਹੈ।

ਫ਼ਿਲਮ ਦੇ ਮਨਮੋਹਕ ਦ੍ਰਿਸ਼
ਇਸ ਫ਼ਿਲਮ ਦਾ ਅੰਤਿਮ ਅਤੇ ਸ਼ਾਨਦਾਰ ਪਹਿਲੂ ਇਹ ਵੀ ਹੈ ਕਿ ਜੇਕਰ ਤੁਸੀਂ ਇਸ ਫ਼ਿਲਮ ਨੂੰ ਦੇਖੋਗੇ ਤਾਂ ਇਹ ਤੁਹਾਨੂੰ ਅਨੇਕਾਂ ਸਾਲ ਪੁਰਾਣੇ ਸਮੇਂ ਵਿੱਚ ਲੈ ਜਾਵੇਗੀ, ਜਦੋਂ ਮੋਬਾਇਲ ਫੋਨ ਅਤੇ ਮੌਜੂਦਾ ਸੁੱਖ-ਸਹੂਲਤਾਂ ਤੋਂ ਬਿਨ੍ਹਾਂ ਲੋਕ ਆਪਣਾ ਜੀਵਨ ਬਸਰ ਕਰਦੇ ਸਨ। ਇਸ ਦੇ ਨਾਲ ਹੀ ਫ਼ਿਲਮ ਦੇ ਮਨਮੋਹਕ ਦ੍ਰਿਸ਼, ਘਰ ਤੁਹਾਨੂੰ ਯਕੀਨਨ ਅਲੱਗ ਤਰ੍ਹਾਂ ਦਾ ਅਨੁਭਵ ਕਰਵਾਉਣਗੇ। ਰਾਜਸਥਾਨ ਦੇ ਇਲਾਕੇ 'ਚ ਸ਼ੂਟ ਕੀਤੀ ਇਹ ਫ਼ਿਲਮ ਤੁਹਾਨੂੰ ਕਾਫੀ ਸ਼ਾਂਤੀ ਮਹਿਸੂਸ ਕਰਵਾਏਗੀ। ਉਪਰੋਕਤ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਹਾਨੂੰ ਇਸ ਫ਼ਿਲਮ ਨੂੰ ਯਕੀਨਨ ਦੇਖਣਾ ਚਾਹੀਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Big Reasons
  • Watch
  • Bibi Rajni
  • Releasing Worldwide
  • Cinemas

ਅਭਿਸ਼ੇਕ-ਐਸ਼ਵਰਿਆ ਦੇ ਵਿਆਹ 'ਚ ਜਾਨ੍ਹਵੀ ਕਪੂਰ ਨੇ ਪਾਇਆ ਸੀ ਰੌਲਾ, ਕੱਟ ਲਈ ਸੀ ਹੱਥ ਦੀ ਨਸ

NEXT STORY

Stories You May Like

  • liquor prices  new excise policy
    ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ
  • price hike on regular petrol all efforts underway
    ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ ਵੱਡਾ ਬਿਆਨ
  • majithia slams punjab government over bhullar s arrest
    ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਲੋਕਾਂ ਨੂੰ ਕੀਤੀ ਖ਼ਾਸ ਅਪੀਲ (ਵੀਡੀਓ)
  • bibi paramjit kaur was the winner in the kalanaur block samiti elections
    ਕਲਾਨੌਰ ਬਲਾਕ ਸੰਮਤੀ ਚੋਣਾਂ 'ਚ ਬੀਬੀ ਪਰਮਜੀਤ ਕੌਰ ਰਹੀ ਜੇਤੂ
  • judicial corruption ncert apology
    ‘ਨਿਆਇਕ ਭ੍ਰਿਸ਼ਟਾਚਾਰ’ ਨੂੰ ਲੈ ਕੇ NCERT ਨੇ ਮੰਗੀ ਮੁਆਫ਼ੀ, ਵਾਪਸ ਲਈਆਂ 8ਵੀਂ ਜਮਾਤ ਦੀਆਂ ਪੁਸਤਕਾਂ
  • cbse has issued an important on class xii exams
    CBSE ਨੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਕੀਤੀ ਵੱਡੀ ਅਪਡੇਟ
  • uk mp bibi preet kaur gill pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂ. ਕੇ. ਦੇ MP ਬੀਬੀ ਪ੍ਰੀਤ ਕੌਰ ਗਿੱਲ ਨਤਮਸਤਕ
  • ac summer season special attention
    ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • taking money from people by putting a fake naka pap personnel arrested
    ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
  • holiday in punjab
    ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
  • partap bajwa statement
    ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ...
Trending
Ek Nazar
cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • youtube videos insta reels
      ਸੁਪਰਹਿੱਟ ਪੰਜਾਬੀ ਗਾਇਕ ਦੇ ਇਸ ਗਾਣੇ 'ਤੇ ਬਣਾਈ ਰੀਲ ਤਾਂ ਹੋਵੇਗੀ ਜੇਲ੍ਹ ! ਪੁਲਸ...
    • when narendra chanchal s voice disappeared overnight due to his arrogance
      ਜਦੋਂ ਨਰਿੰਦਰ ਚੰਚਲ ਨੂੰ ਮਾਤਾ ਰਾਣੀ ਨੇ ਸਿਖਾਇਆ ਸਬਕ ! ਹੰਕਾਰ ਕਾਰਨ ਰਾਤੋ-ਰਾਤ...
    • siddhant chaturvedi shows off strong swag at lakme fashion week
      ਲੈਕਮੇ ਫੈਸ਼ਨ ਵੀਕ 'ਚ ਸਿਧਾਂਤ ਚਤੁਰਵੇਦੀ ਨੇ ਦਿਖਾਇਆ ਜ਼ਬਰਦਸਤ ਸਵੈਗ
    • divyanka tripathi radiates pregnancy glow at surprise baby shower event
      ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...
    • shiv thakare becomes the winner of   the 50
      ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...
    • ghajini   producer madhu mantena embraces fatherhood  thank you krishna
      ਬਾਲੀਵੁੱਡ ਦੇ ਸੁਪਰਹਿੱਟ ਡਾਇਰੈਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ ! 50 ਸਾਲ ਦੀ ਉਮਰ...
    • mamta kulkarni s glamorous avatar
      ਮਮਤਾ ਕੁਲਕਰਨੀ ਦਾ 'ਗਲੈਮਰਸ' ਅਵਤਾਰ, ਸਾਧਵੀ ਦਾ ਚੋਲਾ ਤਿਆਗ ਕੇ ਮਾਡਰਨ ਪਹਿਰਾਵੇ...
    • rishab shetty praises   dhurandhar 2
      "ਪਹਿਲੇ ਸੀਨ ਤੋਂ ਹੀ ਬੰਨ੍ਹ ਲੈਂਦੀ ਹੈ ਫਿਲਮ..."; 'ਧੁਰੰਦਰ 2' ਦੇਖ ਕੇ ਗਦ-ਗਦ...
    • parineeti chopra reveals she has a crush on her co actor
      ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...
    • sonam khan recalls how people shouted   oye oye   in public transport in 90s
      ਫਿਲਮ 'ਧੁਰੰਦਰ 2' 'ਚ ਆਪਣਾ ਗੀਤ ਦੇਖ ਕੇ ਗਦ-ਗਦ ਹੋਈ ਸੋਨਮ ਖਾਨ, ਅਦਾਕਾਰਾ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +