Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    1:22:41 PM

  • sunpreet from jalandhar adorned the turban on pm modi  s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • orders to dismiss these punjab employees

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ...

  • deadbodies of two persons found in nakodar sensation spreads

    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ!...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸਿਧਾਰਥ ਸ਼ੁਕਲਾ ਨਾਲ ਇਸ ਕਾਰਨ ਭਿੜ ਗਈ ਰੂਬੀਨਾ ਦਿਲੈਕ, ਦੇਖਦੇ ਰਹਿ ਗਏ ਘਰਵਾਲੇ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਸ਼ੁਕਲਾ ਨਾਲ ਇਸ ਕਾਰਨ ਭਿੜ ਗਈ ਰੂਬੀਨਾ ਦਿਲੈਕ, ਦੇਖਦੇ ਰਹਿ ਗਏ ਘਰਵਾਲੇ (ਵੀਡੀਓ)

  • Edited By Sunita,
  • Updated: 17 Oct, 2020 03:48 PM
Jalandhar
bigg boss 14   rubina dilaik calls sidharth shukla
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' 'ਚ ਹੁਣ ਘਰ ਵਾਲਿਆਂ ਦੇ ਲੜਾਈ-ਝਗੜੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਮੁਕਾਬਲੇਬਾਜ਼ਾਂ ਵਿਚਕਾਰ ਬਹਿਸ ਆਮ ਗੱਲ ਹੈ ਪਰ ਹੁਣ ਮੁਕਬਾਲੇਬਾਜ਼ ਅਤੇ ਸੀਨੀਅਰਜ਼ ਵਿਚਕਾਰ ਵੀ ਜ਼ਬਰਦਸਤ ਬਹਿਸ ਦੇਖਣ ਨੂੰ ਮਿਲ ਰਹੀ ਹੈ। ਕਲਰਸ ਵੱਲੋਂ ਸ਼ੇਅਰ ਕੀਤੇ ਗਏ ਇਕ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਮੁਕਾਬਲੇਬਾਜ਼ ਅਤੇ ਸੀਨੀਅਰਜ਼ ਵਿਚਕਾਰ ਜ਼ਬਰਦਸਤ ਬਹਿਸ ਹੋ ਰਹੀ ਹੈ ਅਤੇ ਘਰ ਦਾ ਮਾਹੌਲ ਵੀ ਕਾਫ਼ੀ ਗੰਭੀਰ ਹੋਇਆ ਹੈ। ਇਹ ਬਹਿਸ ਹੁੰਦੀ ਹੈ ਮੁਕਬਾਲੇਬਾਜ਼ ਰੂਬੀਨਾ ਦਿਲੈਕ ਅਤੇ ਸੀਨੀਅਰਸ ਸਿਧਾਰਥ ਸ਼ੁਕਲਾ ਵਿਚਕਾਰ ਹੁੰਦੀ ਹੈ। ਦੋਵੇਂ ਆਪਸ 'ਚ ਭਿੜਦੇ ਹੋਏ ਨਜ਼ਰ ਆਉਂਦੇ ਹਨ।

 
 
 
 
 
View this post on Instagram
 
 
 
 
 
 
 
 
 

Seniors nahi hain @rubinadilaik ki baaton se sehmat, par woh bhi hain apni baat pe kayum, kaun jeetega aaj ki iss takraar mein? Jaaniye raat 9 baje #Colors par Catch it before TV on @vootselect #BB14 #BiggBoss #BiggBoss2020 #BiggBoss14

A post shared by Colors TV (@colorstv) on Oct 16, 2020 at 11:57pm PDT

ਵੀਡੀਓ 'ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਰੂਬੀਨਾ ਸਿਧਾਰਥ ਸ਼ੁਕਲਾ ਨੂੰ ਲਗਾਤਾਰ ਜਵਾਬ ਦੇ ਰਹੀ ਹੈ ਅਤੇ ਕਿਸੇ ਟਾਸਕ ਨੂੰ ਲੈ ਕੇ ਦੋਵੇਂ ਬਹਿਸ ਕਰ ਰਹੇ ਹਨ। ਰੂਬੀਨਾ ਖਾਣਾ ਬਣਾਉਣ ਦੇ ਇਕ ਟਾਸਕ ਨੂੰ ਲੈ ਕੇ ਇਤਰਾਜ਼ ਜਤਾਉਂਦੀ ਨਜ਼ਰ ਆ ਰਹੀ ਹੈ ਅਤੇ ਉਹ ਸਿਧਾਰਥ ਨੂੰ ਲਗਾਤਾਰ ਜਵਾਬ ਦੇ ਰਹੀ ਹੈ। ਸਿਧਾਰਥ ਸ਼ੁਕਲਾ ਅਤੇ ਰੂਬੀਨਾ ਦੀ ਇਸ ਤਿੱਖੀ ਬਹਿਸ ਨੂੰ ਦੇਖ ਕੇ ਘਰ ਵਾਲੇ ਵੀ ਹੈਰਾਨ ਰਹਿ ਜਾਂਦੇ ਹਨ ਪਰ ਰੂਬੀਨਾ ਵੱਲੋਂ ਉਨ੍ਹਾਂ ਦੇ ਹੱਕ ਲਈ ਚੁੱਕੀ ਆਵਾਜ਼ ਲਈ ਲੋਕ ਉਨ੍ਹਾਂ ਨੂੰ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਤਾਰੀਫ਼ ਵੀ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 

Ghar mein aaya ek aur naya twist. Kuch freshers ko lagta hai @nikki_tamboli nahi karti apni confirmation deserve. Kya woh rahengi safe ya fir ek baar ho jayengi TBC? Jaaniye aaj raat 9 baje #Colors par. Catch it before TV on @vootselect #BB14 #BiggBoss #BiggBoss2020 #BiggBoss14

A post shared by Colors TV (@colorstv) on Oct 17, 2020 at 12:28am PDT

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੂਬੀਨਾ ਅਤੇ ਸਿਧਾਰਥ ਆਹਮੋ-ਸਾਹਮਣੇ ਆ ਚੁੱਕੇ ਹਨ। ਦਰਅਸਲ, ਹਾਲ ਹੀ 'ਚ ਇਕ ਟਾਸਕ ਦੇ ਅੰਤ (ਲਾਸਟ) 'ਚ ਜੈਸਮੀਨ ਭਸੀਨ ਨੂੰ ਜੇਤੂ ਅਨਾਊਂਸ ਕੀਤਾ ਜਾਂਦਾ ਹੈ ਤਾਂ ਰੂਬੀਨਾ ਦਿਲੈਕ ਖੁਸ਼ ਹੁੰਦੇ ਹੋਏ ਜੈਸਮੀਨ ਨੂੰ ਵਧਾਈ ਦਿੰਦੀ ਹੈ। ਰੂਬੀਨਾ ਦੇ ਇਸ ਕੁਮੈਂਟ ਨੂੰ ਸੁਣ ਕੇ ਪਹਿਲਾਂ ਤੋਂ ਨਾਰਾਜ਼ ਸਿਧਾਰਥ ਸ਼ੁਕਲਾ ਆਪਣਾ ਗੁੱਸਾ ਰੋਕ ਨਹੀਂ ਪਾਉਂਦੇ ਅਤੇ ਰੂਬੀਨਾ 'ਤੇ ਚਿਲਾਉਣ ਲੱਗਦੇ ਹਨ। ਇਸ ਸਮੇਂ ਵੀ ਸਿਧਾਰਥ ਕਾਫ਼ੀ ਗੁੱਸੇ 'ਚ ਨਜ਼ਰ ਆਏ ਸਨ। ਉਥੇ ਹੀ ਟੀ. ਵੀ. ਸੀਰੀਅਲ 'ਛੋਟੀ ਬਹੂ' ਨਾਲ ਇੰਡਸਟਰੀ 'ਚ ਪੈਰ ਰੱਖਣ ਵਾਲੀ ਰੂਬੀਨਾ ਕਰੀਬ 12 ਸਾਲਾਂ ਤੋਂ ਇਥੇ ਕੰਮ ਕਰ ਰਹੀ ਹੈ ਪਰ ਕਦੇ ਉਨ੍ਹਾਂ ਨੇ ਬਾਲੀਵੁੱਡ 'ਚ ਆਉਣ ਦਾ ਨਹੀਂ ਸੋਚਿਆ। 

  • Bigg Boss 14
  • Salman Khan
  • Rubina Dilaik
  • Sidharth Shukla
  • Abhinav Shukla
  • Gauahar Khan
  • Shehzad Deol

ਹੁਣ ਨਵੇਂ ਮਾਮਲੇ 'ਚ ਫਸੀ ਕੰਗਨਾ ਰਣੌਤ, ਕੋਰਟ ਨੇ ਦਿੱਤੇ FIR ਦਰਜ ਕਰਨ ਦੇ ਹੁਕਮ

NEXT STORY

Stories You May Like

  • america and china were left watching india won
    ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ ਨਵਾਂ ਇਤਿਹਾਸ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • building  accident  people  rain
    ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ
  • young man in live in relationship commits suicide
    ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਖੋਲ੍ਹੇ ਰਾਜ਼
  • education crisis in bangladesh
    ਬੰਗਲਾਦੇਸ਼ 'ਚ ਸਿੱਖਿਆ ਦਾ ਗੰਭੀਰ ਸੰਕਟ: 58 ਫੀਸਦੀ ਬੱਚੇ ਬੁਨਿਆਦੀ ਸਿੱਖਿਆ ਤੋਂ ਰਹਿ ਗਏ ਵਾਂਝੇ
  • famous singer leaves the world at the age of 36
    36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ ਗਈ ਧੀ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • a young man who got married 2 months ago committed suicide
    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ
  • sunpreet from jalandhar adorned the turban on pm modi  s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ...
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
  • voting for location of new judicial complex in jalandhar to be held tomorrow
    ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
Trending
Ek Nazar
dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • famous actress becomes bride for the second time
      ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +