Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    10:14:05 AM

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

  • stock market gains   sensex jumps 500 points  rupee strengthens

    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ...

  • air india  plane crash  passenger

    ''ਸਾਨੂੰ ਲੱਗਾ ਅਸੀਂ ਨਹੀਂ ਬਚਾਂਗੇ..!'' ਏਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਸ਼ਹਿਨਾਜ਼ ਤੇ ਹਿਮਾਂਸ਼ੀ ਖੁਰਾਣਾ ਅੱਗੇ ਫਿੱਕੀ ਪਈ ਸਾਰਾ ਗੁਰਪਾਲ, ਮੁੜ ਛਿੜੇ ਨਵੇਂ ਚਰਚੇ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਤੇ ਹਿਮਾਂਸ਼ੀ ਖੁਰਾਣਾ ਅੱਗੇ ਫਿੱਕੀ ਪਈ ਸਾਰਾ ਗੁਰਪਾਲ, ਮੁੜ ਛਿੜੇ ਨਵੇਂ ਚਰਚੇ

  • Edited By Sunita,
  • Updated: 12 Oct, 2020 11:56 AM
Jalandhar
bigg boss 14   shehnaz kaur gill himanshi khurana and sara gurpal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੇ ਪਹਿਲੇ ਵੀਕੈਂਡ ਕਾ ਵਾਰ 'ਚ ਹੋਸਟ ਸਲਮਾਨ ਖਾਨ ਨੇ ਸਾਰੇ ਘਰ ਵਾਲਿਆਂ ਦੀ ਕਾਫ਼ੀ ਕਲਾਸ ਲਾਈ। 'ਵੀਕੈਂਡ ਕਾ ਵਾਰ' 'ਚ ਸਲਮਾਨ ਖ਼ਾਨ ਨੇ ਫ੍ਰੇਸ਼ਰਸ ਮੁਕਾਬਲੇਬਾਜ਼ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੀ ਗੇਮ 'ਚ ਟਵਿੱਸਟ ਲਿਆਉਣ ਨਹੀਂ ਤਾਂ ਉਨ੍ਹਾਂ ਨੂੰ 2 ਹਫ਼ਤਿਆਂ ਬਾਅਦ ਗੇਮ ਸ਼ੋਅ 'ਚੋਂ ਨਾ ਬਾਹਰ ਹੋਣਾ ਪਵੇ। ਸਲਮਾਨ ਨੇ ਜਾਂਦੇ-ਜਾਂਦੇ 10 ਫ੍ਰੇਸ਼ਰਸ ਨੂੰ ਕਿਹਾ ਸੀ ਕਿ ਸਾਰੇ ਆਪਣੇ ਬੈਗ ਪੈਕ ਕਰਕੇ ਇਸ ਘਰ 'ਚੋਂ ਬਾਹਰ ਨਿਕਲ ਜਾਓ।
PunjabKesari
ਉਥੇ ਹੀ ਸਲਮਾਨ ਖ਼ਾਨ ਨੇ ਵੀ ਵੀਕੈਂਡ ਕਾ ਵਾਰ 'ਚ ਕਿਹਾ ਸੀ ਕਿ ਸਾਰਾ ਗੁਰਪਾਲ ਸ਼ੋਅ 'ਚ ਕੁਝ ਖ਼ਾਸ ਕਰਦੀ ਨਹੀਂ ਨਜ਼ਰ ਆ ਰਹੀ ਹੈ। ਸ਼ੋਅ 'ਚ ਸਾਰਾ ਗੁਰਪਾਲ ਦੇ ਯੋਗਦਾਨ 'ਤੇ ਸੀਨੀਅਰਾਂ ਨੇ ਵੀ ਸਵਾਲ ਉੱਠਾਏ ਹਨ। ਸਲਮਾਨ ਨੇ ਸਿਧਾਰਥ ਸ਼ੁਕਲਾ, ਹਿਨਾ ਖ਼ਾਨ ਤੇ ਗੌਹਰ ਸਣੇ ਬਾਕੀ ਘਰ ਵਾਲਿਆਂ ਨੂੰ ਇਕ ਟਾਸਕ ਦਿੱਤਾ ਗਿਆ ਹੈ। ਇਸ ਟਾਸਕ ਦੌਰਾਨ ਸੀਨੀਅਰਾਂ ਨੇ ਸਾਰਾ ਗੁਰਪਾਲ ਨੂੰ 'ਇਸ 'ਚ ਉਹ ਗੱਲ ਹੀ ਨਹੀਂ ਹੈ' ਕੈਟਾਗਿਰੀ 'ਚ ਰੱਖਿਆ ਸੀ।
PunjabKesari
ਦੱਸਣਯੋਗ ਹੈ ਕਿ ਪਿਛਲੇ ਸੀਜ਼ਨ 'ਚ ਪੰਜਾਬ ਤੋਂ ਆਈ ਸ਼ਹਿਨਾਜ਼ ਕੌਰ ਗਿੱਲ ਤੇ ਹਿਮਾਂਸ਼ੀ ਖੁਰਾਣਾ ਤੋਂ ਬਾਅਦ ਇਸ ਸੀਜ਼ਨ 'ਚ ਸਾਰਾ ਗੁਰਪਾਲ ਨੂੰ ਲਿਆਂਦਾ ਗਿਆ। ਕਿਹਾ ਜਾਂਦਾ ਹੈ ਕਿ ਸਾਰਾ ਗੁਰਪਾਲ ਪੰਜਾਬ 'ਚ ਹਿਮਾਂਸ਼ੀ ਤੇ ਸ਼ਹਿਨਾਜ਼ ਤੋਂ ਵੱਡਾ ਚਿਹਰਾ ਹੈ, ਇਸ ਲਈ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਉਹ ਸ਼ੋਅ 'ਚ ਚੰਗਾ ਕਰੇਗੀ ਪਰ 1 ਹਫ਼ਤੇ 'ਚ ਸਾਰਾ ਗੁਰਪਾਲ ਨੇ ਲੋਕਾਂ ਨੂੰ ਆਪਣੀ ਪਰਸਨੈਲਿਟੀ ਨਾਲ ਖ਼ਾਸ ਇੰਪ੍ਰੈੱਸ ਨਹੀਂ ਕੀਤਾ। ਹਾਲਾਂਕਿ ਹਿਮਾਂਸ਼ੀ ਤੇ ਸ਼ਹਿਨਾਜ਼ ਨੂੰ 'ਬਿੱਗ ਬੌਸ' ਤੋਂ ਕਾਫ਼ੀ ਪ੍ਰਸਿੱਧੀ ਮਿਲੀ। ਸ਼ੋਅ 'ਚ ਦੋਵਾਂ ਦਾ ਸਫ਼ਰ ਲੰਬਾ ਚੱਲਿਆ ਸੀ।
PunjabKesari
ਦੱਸ ਦਈਏ ਕਿ ਸ਼ਹਿਨਾਜ਼ ਤੇ ਹਿਮਾਂਸ਼ੀ ਖੁਰਾਣਾ ਨੇ 'ਬਿੱਗ ਬੌਸ 13' 'ਚ ਖ਼ੂਬ ਰੌਣਕਾਂ ਲਾਈਆਂ ਸਨ। ਆਏ ਦਿਨ ਦੋਵੇਂ ਕਿਸੇ ਨਾ ਕਿਸੇ ਹੰਗਾਮਾ ਨੂੰ ਲੈ ਕੇ ਸੁਰਖੀਆਂ 'ਚ ਆ ਜਾਂਦੀਆਂ ਸਨ। ਇਹ ਉਹ ਦੋ ਮੁਕਾਬਲੇਬਾਜ਼ ਹਨ, ਜਿਨ੍ਹਾਂ ਨੇ 'ਬਿੱਗ ਬੌਸ 13' 'ਚ ਆਪਣੇ ਲੜਾਈ ਝਗੜਿਆਂ ਤੇ ਪਿਆਰ ਦੇ ਕਿੱਸਿਆਂ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ।
PunjabKesari

  • Bigg Boss 14
  • Salman Khan
  • Shehnaaz Kaur Gill
  • Himanshi Khurana
  • Sara Gurpal
  • Sidharth Shukla

ਪਹਿਲੇ ਹਫ਼ਤੇ ਦਾ 'Shocking Eviction', ਸੀਨੀਅਰਾਂ ਨੇ ਮਿਲਕੇ ਸਾਰਾ ਗੁਰਪਾਲ ਲਈ ਲਿਆ ਵੱਡਾ ਫ਼ੈਸਲਾ

NEXT STORY

Stories You May Like

  • arbitrariness comes at a cost
    ਮਨਮਾਨੀ ਕਰਨੀ ਪਈ ਮਹਿੰਗੀ: ਚੀਨ ਨੇ ‘ਟ੍ਰਿਪ ਡਾਟ ਕਾਮ’ ’ਤੇ ਲਾਇਆ 76.5 ਕਰੋੜ ਡਾਲਰ ਦਾ ਜੁਰਮਾਨਾ
  • amritsar village  rajasansi village  boys and girls
    ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
  • sachkhand sri harmandir sahib jai randhawa and actress shehnaz gill
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • india regains top spot in icc t20 international rankings
    ਭਾਰਤ ICC T20I ਰੈਂਕਿੰਗ ਵਿੱਚ ਮੁੜ ਸਿਖਰਲੇ ਸਥਾਨ 'ਤੇ ਪੁੱਜਾ
  • new ration cards  civil supplies department
    ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ
  • shehnaaz gill attended the grand finale week event of   indian idol season 16
    ‘ਇੰਡੀਅਨ ਆਈਡਲ ਸੀਜ਼ਨ-16’ ਦੇ ਗ੍ਰੈਂਡ ਫਿਨਾਲੇ ਵੀਕ ਸਮਾਗਮ ’ਚ ਸ਼ਾਮਿਲ ਹੋਈ ਸ਼ਹਿਨਾਜ਼ ਗਿਲ
  • tariff on india
    ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ ਪਾਬੰਦੀ 'ਬਿੱਲ'
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • famous actor leaves the world at the age of 20
      ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +