Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:02:29 PM

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਰਾਖੀ ਸਾਵੰਤ ਦਾ 'ਲਾਪਤਾ' ਪਤੀ ਆਇਆ ਸਾਹਮਣੇ, ਦੱਸਿਆ ਹੁਣ ਤਕ ਕਿਉਂ ਲੁਕਾਇਆ ਸੀ 'ਆਪਣਾ ਵਿਆਹ'

ENTERTAINMENT News Punjabi(ਤੜਕਾ ਪੰਜਾਬੀ)

ਰਾਖੀ ਸਾਵੰਤ ਦਾ 'ਲਾਪਤਾ' ਪਤੀ ਆਇਆ ਸਾਹਮਣੇ, ਦੱਸਿਆ ਹੁਣ ਤਕ ਕਿਉਂ ਲੁਕਾਇਆ ਸੀ 'ਆਪਣਾ ਵਿਆਹ'

  • Edited By Sunita,
  • Updated: 23 Dec, 2020 09:59 AM
Mumbai
bigg boss 14  rakhi sawant  s  missing  husband came in front
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਦੀ ਕੰਟਰੋਵਰਸੀ ਕਵੀਨ ਰਾਖੀ ਸਾਵੰਤ ਇੰਨੀਂ ਦਿਨੀਂ 'ਬਿੱਗ ਬੌਸ 14' 'ਚ ਨਜ਼ਰ ਆ ਰਹੀ ਹੈ। 'ਬਿੱਗ ਬੌਸ' 'ਚ ਆਉਣ ਦੇ ਨਾਲ ਹੀ ਰਾਖੀ ਸਾਵੰਤ ਦੀ ਪਰਸਨਲ ਲਾਈਫ਼ ਨਾਲ ਜੁੜਿਆ ਇਕ ਰਾਜ਼ ਫਿਰ ਤੋਂ ਚਰਚਾ 'ਚ ਆ ਗਿਆ ਹੈ। ਉਹ ਰਾਜ਼ ਹੈ ਰਾਖੀ ਦਾ ਵਿਆਹ। ਰਾਖੀ ਸਾਵੰਤ ਹੁਣ ਤਕ ਇਹ ਦਾਅਵਾ ਕਰਦੀ ਹੈ ਕਿ ਉਹ ਵਿਆਹੁਤਾ ਹੈ ਪਰ ਅੱਜ ਤਕ ਨਾ ਉਸ ਦਾ ਪਤੀ ਕਿਸੇ ਨੇ ਦੇਖਿਆ ਹੈ ਅਤੇ ਨਾ ਹੀ ਕਦੇ ਰਾਖੀ ਸਾਵੰਤ ਆਪਣੇ ਪਤੀ ਨਾਲ ਨਜ਼ਰ ਆਈ ਹੈ। 'ਬਿੱਗ ਬੌਸ' 'ਚ ਵੀ ਰਾਖੀ ਸਾਵੰਤ ਨੇ ਇਸ ਗੱਲ ਦਾ ਕਈ ਵਾਰ ਜ਼ਿਕਰ ਕੀਤਾ ਹੈ ਕਿ ਉਹ ਵਿਆਹੁਤਾ ਹੈ ਪਰ ਉਸ ਦਾ ਪਤੀ ਵਿਦੇਸ਼ 'ਚ ਰਹਿੰਦਾ ਹੈ। ਇਨ੍ਹਾਂ ਸਾਰੀਆਂ ਖ਼ਬਰਾਂ ਤੇ ਗੱਲਾਂ ਦੇ ਵਿਚਕਾਰ ਰਾਖੀ ਸਾਵੰਤ ਦੇ ਪਤੀ, ਜਿਨ੍ਹਾਂ ਨੂੰ ਅੱਜ ਤਕ ਕਿਸੇ ਨੇ ਨਹੀਂ ਦੇਖੇ ਉਹ ਖ਼ੁਦ ਹੀ ਸਾਰਿਆਂ ਦੇ ਸਾਹਮਣੇ ਆ ਗਏ।

ਰਾਖੀ ਸਾਵੰਤ ਦੇ ਪਤੀ ਰਿਤੇਸ਼ ਜੋ ਕਿ ਇਕ ਯੂਕੇ ਬੈਸਡ ਬਿਜ਼ਨੈੱਸਮੈਨ ਹੈ, ਨਾ ਸਿਰਫ਼ ਸਭ ਦੇ ਸਾਹਮਣੇ ਆਏ ਹਨ ਸਗੋਂ ਉਨ੍ਹਾਂ ਨੇ ਆਪਣੇ ਵਿਆਹ ਤੇ 'ਬਿੱਗ ਬੌਸ' ਨੂੰ ਲੈ ਕੇ ਵੀ ਖੁੱਲ੍ਹ ਕੇ ਚਰਚਾ ਕੀਤੀ ਹੈ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਰਿਤੇਸ਼ ਨੇ ਹਰ ਉਸ ਸਵਾਲ ਦਾ ਜਵਾਬ ਦਿੱਤਾ ਹੈ, ਜੋ ਸ਼ਾਇਦ ਰਾਖੀ ਸਾਵੰਤ ਦਾ ਹਰ ਪ੍ਰਸ਼ੰਸਕ ਜਾਨਣਾ ਚਾਹੁੰਦਾ ਹੈ।

ਵੈੱਬਸਾਈਟ ਨਾਲ ਗੱਲਬਾਤ 'ਚ ਰਿਤੇਸ਼ ਨੇ ਕਿਹਾ, ਮੈਂ ਆਪਣੇ ਸਵਾਰਥੀ ਮਕਸਦ ਕਾਰਨ ਹੁਣ ਤਕ ਸਭ ਦੇ ਸਾਹਮਣੇ ਨਹੀਂ ਆਇਆ। ਮੈਂ ਸਵਾਰਥੀ ਸੀ ਕਿ ਮੈਂ ਹੁਣ ਤਕ ਰਾਖੀ ਸਾਵੰਤ ਨਾਲ ਆਪਣੇ ਵਿਆਹ ਦਾ ਓਹਲਾ ਰੱਖਿਆ, ਇਹ ਮੇਰੀ ਗ਼ਲਤੀ ਸੀ। ਮੈਨੂੰ ਲੱਗਦਾ ਹੈ ਕਿ ਜੇ ਮੈਂ ਆਪਣੀ ਪਛਾਣ ਤੇ ਰਾਖੀ ਨਾਲ ਵਿਆਹ ਦੀ ਗੱਲ ਉਜਾਗਰ ਕਰ ਦਿੱਤੀ ਤਾਂ ਗ਼ਲਤ ਅਫ਼ਵਾਹਾਂ ਕਾਰਨ ਇਸ ਦਾ ਅਸਰ ਮੇਰੇ ਸ਼ੇਅਰ 'ਤੇ ਪਵੇਗਾ ਪਰ ਹੁਣ ਤਕ ਇਸ ਇੰਟਰਵਿਊ ਦੇ ਜ਼ਰੀਏ ਮੈਂ ਕਹਿਣਾ ਚਾਹੁੰਦਾ ਹਾਂ ਕਿ ਰਾਖੀ ਮੇਰੀ ਜ਼ਿੰਦਗੀ 'ਚ ਆਈ ਤਾਂ ਮੇਰਾ ਜੀਵਨ ਸਫ਼ਲ ਹੋ ਗਿਆ ਹੈ।'

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।

  • Salman Khan
  • Bigg Boss 14
  • Rakhi Sawant
  • Husband
  • Ritesh Lashes
  • Nikki Tamboli

ਕੀ ਸਰਕਾਰ ਨੂੰ ਖੁਸ਼ ਕਰਨ ਦੀ ਤਿਆਰੀ ’ਚ ਨੇ ਕਰਨ ਜੌਹਰ, ਪੀ. ਐੱਮ. ਮੋਦੀ ਨੂੰ ਟੈਗ ਕਰਕੇ ਕੀਤਾ ਵੱਡਾ ਐਲਾਨ

NEXT STORY

Stories You May Like

  • isha rikhi and badshah marriage
    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ ਆਇਆ ਸਾਹਮਣੇ
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • bhuvneshwar kumar opens up about the pain of being out of the team
    ਭੁਵਨੇਸ਼ਵਰ ਕੁਮਾਰ ਨੇ ਦੱਸਿਆ ਟੀਮ ਤੋਂ ਬਾਹਰ ਹੋਣ ਦਾ ਦਰਦ- ਬੋਲੇ- 'ਇਹ ਆਸਾਨ ਨਹੀਂ ਸੀ'
  • family of deepak  killed in an encounter  comes forward
    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ ਸਾਹਮਣੇ, ਰੋ-ਰੋ ਦੱਸੀਆਂ ਇਹ ਗੱਲਾਂ
  • body of sarpanch missing for three days found in bushes
    ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
  • google will share its data with the ministry of home affairs
    Meta ਤੋਂ ਬਾਅਦ ਹੁਣ Google ਵੀ ਗ੍ਰਹਿ ਮੰਤਰਾਲੇ ਨਾਲ ਸਾਂਝਾ ਕਰੇਗਾ ਆਪਣਾ ਡਾਟਾ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • wedding parole
    ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ ਪੂਰਾ ਇਲਾਕਾ
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • new poster for   selvi   released  world premiere set for busan film festival
      'ਸੇਲਵੀ' ਦਾ ਨਵਾਂ ਪੋਸਟਰ ਰਿਲੀਜ਼, ਬੁਸਾਨ ਫਿਲਮ ਫੈਸਟੀਵਲ 'ਚ ਹੋਵੇਗਾ ਵਰਲਡ...
    • tumhein bhi humse   to release tomorrow
      ਫਿਲਮ 'ਤੁਮ ਮੇਰੇ ਹੋ' ਦਾ ਨਵਾਂ ਗਾਣਾ 'ਤੁਮਹੇਂ ਵੀ ਹਮਸੇ' ਕੱਲ੍ਹ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +