Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    8:33:29 AM

  • trump  angered by the death of american soldiers in jordan

    ਜਾਰਡਨ 'ਚ ਅਮਰੀਕੀ ਫ਼ੌਜੀਆਂ ਦੀ ਮੌਤ ਤੋਂ ਭੜਕੇ...

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • sukhbir badal s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • fifa world cup 2026

    FIFA World Cup 2026: ਸਾਕਾ ਦੀ ਹੈਟ੍ਰਿਕ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸ਼ਹਿਨਾਜ਼ ਗਿੱਲ ਦੀ ਰਾਹ 'ਤੇ ਨਿਕਲੀ ਰਾਖੀ ਸਾਵੰਤ, ਵੇਖ ਅਰਸ਼ੀ ਖ਼ਾਨ ਤੇ ਜੈਸਮੀਨ ਦੀ ਹੋਈ ਹਾਲਤ ਖ਼ਰਾਬ

ENTERTAINMENT News Punjabi(ਤੜਕਾ ਪੰਜਾਬੀ)

ਸ਼ਹਿਨਾਜ਼ ਗਿੱਲ ਦੀ ਰਾਹ 'ਤੇ ਨਿਕਲੀ ਰਾਖੀ ਸਾਵੰਤ, ਵੇਖ ਅਰਸ਼ੀ ਖ਼ਾਨ ਤੇ ਜੈਸਮੀਨ ਦੀ ਹੋਈ ਹਾਲਤ ਖ਼ਰਾਬ

  • Edited By Sunita,
  • Updated: 24 Dec, 2020 04:46 PM
Mumbai
bigg boss 14  rakhi sawant and shehnaaz kaur gill
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਸ਼ੋਅ 'ਬਿੱਗ ਬੌਸ 14' 'ਚ ਰਾਖੀ ਸਾਵੰਤ ਕਾਫ਼ੀ ਜ਼ਿਆਦਾ ਐਂਟਰਟੇਨਮੈਂਟ ਲੈ ਕੇ ਆਈ ਹੈ। ਹਾਲ ਹੀ 'ਚ 'ਬਿੱਗ ਬੌਸ' ਦੇ ਘਰ 'ਚ ਐਂਟਰੀ ਕਰਨ ਵਾਲੀ ਰਾਖੀ ਆਪਣੇ ਵੱਖ-ਵੱਖ ਅੰਦਾਜ਼ਾਂ ਨਾਲ ਦਰਸ਼ਕਾਂ ਦਾ ਬਹੁਤ ਮਨੋਰੰਜਨ ਕਰ ਰਹੀ ਹੈ। ਕਦੀ ਉਹ ਝਗੜੇ ਕਰਦੀ ਹੈ, ਕਦੇ ਉਹ ਪਾਗਲਪਨ ਕਰਦੀ ਹੈ, ਕੁੱਲ ਮਿਲਾ ਕੇ ਰਾਖੀ ਨੂੰ ਦੇਖਣਾ ਦਰਸ਼ਕਾਂ ਨੂੰ ਐਂਟਰਟੇਨਿੰਗ ਲੱਗਾ ਰਿਹਾ ਹੈ ਪਰ ਹੁਣ ਰਾਖੀ ਦਾ ਇਕ ਵੱਖਰਾ ਹੀ ਅੰਦਾਜ਼ ਸਾਹਮਣੇ ਆ ਰਿਹਾ ਹੈ, ਜਿਸ ਨੂੰ ਦੇਖ ਕੇ ਘਰ ਵਾਲਿਆਂ ਦੇ ਪਸੀਨੇ ਛੁੱਟ ਗਏ ਹਨ। ਅੱਜ ਦੇ ਐਪੀਸੋਡ ਦਾ ਟੀਜ਼ਰ ਸਾਹਮਣੇ ਆਇਆ ਹੈ, ਜਿਸ 'ਚ ਰਾਖੀ ਸਾਵੰਤ ਅਜੀਬ ਕਿਰਦਾਰ 'ਚ ਅਜੀਬ ਜਿਹੀਆਂ ਹਰਕਤਾਂ ਕਰ ਰਹੀ ਹੈ। ਰਾਖੀ ਨੂੰ ਦੇਖ ਕੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਰਾਖੀ ਨਹੀਂ ਕੋਈ ਹੋਰ ਹੈ। ਸ਼ੀਸ਼ੇ 'ਚ ਖ਼ੁਦ ਨੂੰ ਦੇਖ ਕੇ ਉਹ ਆਪਣੇ ਆਪ ਨਾਲ ਗੱਲਾਂ ਕਰ ਰਹੀ ਹੈ ਅਤੇ ਬਾਕੀ ਲੋਕਾਂ ਨਾਲ ਅਜੀਬ ਜਿਹੀਆਂ ਹਰਕਤਾਂ ਕਰ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਅਰਸ਼ੀ ਖ਼ਾਨ, ਰਾਖੀ ਸਾਵੰਤ ਤੋਂ ਪੁੱਛ ਰਹੀ ਹੈ, 'ਕੀ ਤੂੰ ਰਾਖੀ ਹੈ? ਤੂੰ ਇਸ ਦੇ ਨਾਲ ਰਹਿਣਾ ਹੈ? ਇਸ 'ਤੇ ਰਾਖੀ ਸਿਰਫ਼ ਸਿਰ ਹਿਲਾ ਕੇ ਹਾਂ ਕਹਿ ਦਿੰਦੀ ਹੈ। ਇਸ ਤੋਂ ਬਾਅਦ ਰਾਖੀ, ਬਾਥਰੂਮ ਏਰੀਆ 'ਚ ਖੜ੍ਹੇ ਹੋ ਕੇ ਅਜੀਬ ਤਰੀਕੇ ਦੀਆਂ ਹਰਕਤਾਂ ਕਰਦੀ ਹੈ, ਜਿਸ ਨੂੰ ਦੇਖ ਕੇ ਜੈਸਮੀਨ ਡਰ ਜਾਂਦੀ ਹੈ ਤੇ ਉਸ ਨੂੰ ਪੁੱਛਦੀ ਹੈ 'ਕੀ ਕਰ ਰਹੀ ਆਂ।' ਜੈਸਮੀਨ ਦੇ ਸਵਾਲ ਦਾ ਰਾਖੀ ਕੋਈ ਜਵਾਬ ਨਹੀਂ ਦਿੰਦੀ। ਰਾਖੀ ਕਹਿ ਰਹੀ ਹੈ ਮੈਂ 200 ਸਾਲ ਤੋਂ ਖੁਸ਼ ਨਹੀਂ ਹਾਂ ਇਹ ਮੇਰੀ ਜਗ੍ਹਾ ਹੈ। ਹੁਣ ਰਾਖੀ ਇਹ ਸਭ ਸਿਰਫ਼ ਮਸਤੀ ਕਰ ਰਹੀ ਹੈ ਜਾਂ ਫਿਰ ਕੋਈ ਟਾਸਕ ਹੈ? ਜਾਂ ਰਾਖੀ ਦੇ ਉਪਰ ਕੋਈ ਓਪਰੀ ਛੈਅ ਹੈ ਤਾਂ ਐਪੀਸੋਡ ਦੇਖਣ ਤੋਂ ਬਾਅਦ ਹੀ ਪਤਾ ਚਲੇਗਾ।

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

ਦੱਸਣਯੋਗ ਹੈ ਕਿ 'ਬਿੱਗ ਬੌਸ 13' 'ਚ ਸ਼ਹਿਨਾਜ਼ ਕੌਰ ਗਿੱਲ ਵੀ ਅਜਿਹੀਆਂ ਹਰਕਤਾਂ ਕਰਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਕੇਂਦਰਿਤ ਕਰਦੀ ਸੀ। ਉਸ ਦੀਆਂ ਅਜਿਹੀਆਂ ਹਰਕਤਾਂ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਸਨ। ਹੁਣ ਰਾਖੀ ਸਾਵੰਤ ਵੀ ਬਿਲਕੁਲ ਸ਼ਹਿਨਾਜ਼ ਵਾਂਗ ਹੀ ਸਾਰਿਆਂ ਦਾ ਧਿਆਨ ਆਪਣੇ ਵੱਲ ਕੇਂਦਰਿਤ ਕਰ ਰਹੀ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)

 

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।

  • Bigg Boss 14
  • Salman Khan
  • Rakhi Sawant
  • Shehnaaz Kaur Gill
  • Arshi Khan
  • Jasmin Bhasin

ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਦਿਲ ਦਾ ਦੌਰਾ ਪੈਣ ਕਾਰਨ ਸੀਨੀਅਰ ਅਦਾਕਾਰਾ ਦੀ ਹੋਈ ਮੌਤ

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • deadly attacked on man
    ਪਿਓ 'ਤੇ ਪੁੱਤ ਨੇ ਇੱਟਾਂ ਮਾਰ-ਮਾਰ ਕੀਤਾ ਅੱਧਮਰਿਆ, ਪੰਜਾਬ ਦੀ ਇਹ ਵੀਡੀਓ ਵੇਖ ਖੜ੍ਹੇ ਹੋਣਗੇ ਰੌਂਗਟੇ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • pakistani cream damages kidneys of 18 women 3 beauty products banned
    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ 3 ਸੁੰਦਰਤਾ ਉਤਪਾਦਾਂ 'ਤੇ ਲੱਗਾ...
  • aamir khan productions to collaborate with autralian production for silkyara 41
    ਉੱਤਰਾਖੰਡ ਸੁਰੰਗ ਹਾਦਸੇ 'ਤੇ ਬਣੇਗੀ ਫ਼ਿਲਮ 'Silkyara 41', ਆਮਿਰ ਖ਼ਾਨ ਤੇ ਕਬੀਰ ਖ਼ਾਨ ਮਿਲਾਉਣਗੇ ਹੱਥ!
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • power cut today
    ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ, ਪੰਜਾਬ ਦੇ ਇਸ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ...
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • famous actress becomes bride for the second time
      ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
    • supreme court allows release of   mahaprabhu jagannath   film
      ਸੁਪਰੀਮ ਕੋਰਟ ਨੇ ਦਿੱਤੀ ‘ਮਹਾਪ੍ਰਭੂ ਜਗਨਨਾਥ’ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ
    • pakistan  s historic entry into   miss world   after 73 years
      73 ਸਾਲਾਂ ਬਾਅਦ ਪਾਕਿਸਤਾਨ ਦੀ 'ਮਿਸ ਵਰਲਡ' 'ਚ ਇਤਿਹਾਸਕ ਐਂਟਰੀ ! ਅਨਿਕਾ ਜਮਾਲ...
    • famous actor secretly got engaged shared beautiful pictures
      ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +