Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:07:41 PM

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਿਗ ਬੌਸ: ਰੂਬੀਨਾ ਦਿਲੈਕ ਅਤੇ ਅਭਿਨਵ ਸ਼ੁਕਲਾ ਫਿਰ ਤੋਂ ਕਰਨਗੇ ਵਿਆਹੁਤਾ ਜੀਵਨ ਦੀ ਸ਼ੁਰੂਆਤ

ENTERTAINMENT News Punjabi(ਤੜਕਾ ਪੰਜਾਬੀ)

ਬਿਗ ਬੌਸ: ਰੂਬੀਨਾ ਦਿਲੈਕ ਅਤੇ ਅਭਿਨਵ ਸ਼ੁਕਲਾ ਫਿਰ ਤੋਂ ਕਰਨਗੇ ਵਿਆਹੁਤਾ ਜੀਵਨ ਦੀ ਸ਼ੁਰੂਆਤ

  • Edited By Cherry,
  • Updated: 23 Feb, 2021 04:43 PM
Mumbai
bigg boss 14  rubina dilaik  abhinav shukla  married life  beginning
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) : ਟੀਵੀ ਅਦਾਕਾਰਾ ਅਤੇ ‘ਬਿਗ ਬੌਸ’ ਦੇ 14ਵੇਂ ਸੀਜ਼ਨ ਦੀ ਜੇਤੂ ਰੂਬੀਨਾ ਦਿਲੈਕ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਤੀ ਅਭਿਨਵ ਸ਼ੁਕਲਾ ਨੂੰ ਇਸ ਰਿਐਲਿਟੀ ਸ਼ੋਅ ਵਿਚ ਸ਼ਾਮਲ ਹੋਣ ਦੇ ਬਾਅਦ ਆਪਣੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਸਮਝਣ ਦਾ ਮੌਕਾ ਮਿਲਿਆ ਅਤੇ ਹੁਣ ਉਹ ਆਪਣੇ ਵਿਆਹੁਤਾ ਜੀਵਨ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਨ। 

ਇਹ ਵੀ ਪੜ੍ਹੋ: ਪਤਨੀ ਰੂਬੀਨਾ ਦੇ ਹੱਥ ’ਚ ਟਰਾਫ਼ੀ ਦੇਖ ਖ਼ੁਸ਼ ਹੋਏ ਅਭਿਨਵ ਸ਼ੁਕਲਾ, ਘਰ ਪੁੱਜਣ ’ਤੇ ਇੰਝ ਹੋਇਆ ਸਵਾਗਤ

‘ਛੋਟੀ ਬਹੂ’, ‘ਸ਼ਕਤੀ ਅਸਤਿਤਵ ਕੇ ਅਹਿਸਾਸ ਕੀ’ ਵਰਗੇ ਟੀਵੀ ਸੀਰੀਅਲਾਂ ਵਿਚ ਕੰਮ ਕਰਨ ਵਾਲੀ ਰੂਬੀਨਾ ਨੇ ‘ਸਿਲਸਿਲਾ ਬਦਲਤੇ ਰਿਸ਼ਤੋਂ ਕਾ’ ਦੇ ਕਲਾਕਾਰ ਅਭਿਨਵ ਸ਼ੁਕਲਾ ਨਾਲ ਜੂਨ, 2018 ਵਿਚ ਵਿਆਹ ਕਰਾਇਆ ਸੀ। ਦੋਵੇਂ ਹੀ ਬਿਗ ਬੌਸ ਦੇ ਘਰ ਵਿਚ ਇਕੱਠੇ ਆਏ ਸਨ। ਸ਼ੋਅ ਦੀ ਕਰੀਬ 5 ਮਹੀਨੇ ਦੀ ਯਾਤਰਾ ਦੌਰਾਨ ਸ਼ੁਕਲਾ ਘਰ ਤੋਂ ਬਾਹਰ ਨਿਕਲ ਗਏ। ਦੋਵਾਂ ਨੇ ਬਿਗ ਬੌਸ ਵਿਚ ਰਹਿੰਦੇ ਹੋਏ ਆਪਣੀ ਵਿਆਹੁਤਾ ਜ਼ਿੰਦਗੀ ਦੀਆਂ ਮੁਸ਼ਕਲਾਂ ਦੇ ਬਾਰੇ ਵਿਚ ਦੱਸਿਆ ਅਤੇ ਕਿਹਾ ਸੀ ਕਿ ਉਹ ਬਿਗ ਬੌਸ ਵਿਚ ਆਉਣ ਤੋਂ ਪਹਿਲਾਂ ਤਲਾਕ ਵੱਲ ਵੱਧ ਰਹੇ ਸਨ।

ਇਹ ਵੀ ਪੜ੍ਹੋ: ਜੱਸੀ ਗਿੱਲ ਦੀ ਅਗਲੀ ਮਿਊਜ਼ਿਕ ਵੀਡੀਓ ’ਚ ਨਜ਼ਰ ਆ ਸਕਦੀ ਹੈ ਇਸ ਭਾਰਤੀ ਕ੍ਰਿਕਟਰ ਦੀ ਪਤਨੀ

ਪੀ.ਟੀ.ਆਈ.-ਭਾਸ਼ਾ ਨਾਲ ਇੰਟਰਵਿਊ ਵਿਚ ਰੂਬੀਨਾ ਨੇ ਕਿਹਾ ਕਿ ਉਨ੍ਹਾਂ ਦੋਵਾਂ ਨੂੰ ਫਿਰ ਤੋਂ ਆਪਣੇ ਰਿਸ਼ਤੇ ਵਿਚ ਖ਼ੁਸ਼ੀਆਂ ਮਿਲਣ ਲੱਗੀਆਂ ਹਨ। ਉਨ੍ਹਾਂ ਨੇ ਕਿਹਾ, ‘ਅਸੀਂ ਫਿਰ ਤੋਂ ਵਾਅਦਾ ਲਵਾਂਗੇ। ਘਰ ਤੋਂ ਬਾਹਰ ਨਿਕਲਣ ਦੇ ਬਾਅਦ ਕਾਫ਼ੀ ਰੁੱਝੇ ਹੋਣ ਕਾਰਨ ਅਸੀਂ ਇਸ ਬਾਰੇ ਵਿਚ ਗੱਲ ਨਹੀਂ ਕਰ ਸਕੇ ਅਤੇ ਇਸ ਯੋਜਨਾ ਨਹੀਂ ਬਣਾ ਸਕੇ ਪਰ ਨਿਸ਼ਚਿਤ ਤੌਰ ‘ਤੇ ਕੁੱਝ ਹੋਵੇਗਾ।’

ਇਹ ਵੀ ਪੜ੍ਹੋ: ਕਰੀਨਾ ਕਪੂਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਨੈਨੀ ਦੀ ਗੋਦ ’ਚ ਨਜ਼ਰ ਆਇਆ ਤੈਮੂਰ ਦਾ ਭਰਾ

ਅਦਾਕਾਰਾ ਨੇ ਸ਼ੋਅ ਨੂੰ ਸਿਹਰਾ ਦਿੰਦੇ ਹੋਏ ਕਿਹਾ ਕਿ ਇਯ ਦੀ ਵਜ੍ਹਾ ਨਾਲ ਉਹ ਇਕ-ਦੂਜੇ ਨੂੰ ਚੰਗੀ ਤਰ੍ਹਾਂ ਨਾਲ ਸਮਝ ਸਕੇ। ਉਨ੍ਹਾਂ ਕਿਹਾ ਕਿ ਬਿਗ ਬੌਸ ਦੇ ਘਰ ਵਿਚ ਇਕ ਨਿਸ਼ਚਿਤ ਦਾਇਰਾ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਆਪਣੀ ਵਿਆਹੁਤਾ ਜ਼ਿੰਦਗੀ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਇਲਾਵਾ ਕੋਈ ਬਦਲ ਨਹੀਂ ਸੀ ਅਤੇ ਅਜਿਹੇ ਵਿਚ ਉਹ ਉਲਝਣਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਲੱਗੇ ਸੀ। ਐਤਵਾਰ ਨੂੰ ਰੂਬੀਨਾ ਬਿਗ ਬੌਸ ਦੀ ਜੇਤੂ ਘੋਸ਼ਿਤ ਹੋਈ ਅਤੇ ਰਾਹੁਲ ਵੈਦਿਆ ਰਨਰ ਅਪ ਰਹੇ।

ਇਹ ਵੀ ਪੜ੍ਹੋ: ਨਿਊਯਾਰਕ ਦੇ ਟਾਈਮਸ ਸਕਵਾਇਰ ਪੁੱਜਣ ਵਾਲੀ ਪਹਿਲੀ ਪੰਜਾਬੀ ਮਹਿਲਾ ਸੈਲੀਬ੍ਰਿਟੀ ਬਣੀ ਹਿਮਾਂਸ਼ੀ ਖੁਰਾਨਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  

  • Bigg Boss 14
  • Rubina Dilaik
  • Abhinav Shukla
  • Married Life
  • Beginning
  • ਬਿਗ ਬੌਸ 14
  • ਰੂਬੀਨਾ ਦਿਲੈਕ
  • ਅਭਿਨਵ ਸ਼ੁਕਲਾ
  • ਵਿਆਹੁਤਾ ਜੀਵਨ
  • ਸ਼ੁਰੂਆਤ

‘ਤੁਸੀਂ ਜਿਸ ਸਕੂਲ ’ਚ ਪੜ੍ਹਦੇ ਹੋ, ਮੈਂ ਉਥੇ ਦੀ ਪ੍ਰਿੰਸੀਪਲ ਹਾਂ’, ਜਾਣੋ ਕੰਗਨਾ ਰਣੌਤ ਨੇ ਕਿਉਂ ਆਖੀ ਇਹ ਗੱਲ

NEXT STORY

Stories You May Like

  • keeping ravi bishnoi out will reduce his confidence  abhinav mukund
    ਰਵੀ ਬਿਸ਼ਨੋਈ ਨੂੰ ਬਾਹਰ ਰੱਖਣ 'ਤੇ ਉਸ ਦਾ ਆਤਮਵਿਸ਼ਵਾਸ ਡਿੱਗੇਗਾ : ਅਭਿਨਵ ਮੁਕੁੰਦ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • newlywed  suspicious death
    ਨਵ-ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਬਲਦੀ ਚਿਖ਼ਾ ਤੋਂ ਪੁਲਸ ਨੇ ਹੇਠਾਂ ਉਤਾਰੀ ਲਾਸ਼
  • yash starrer   toxic   postponed again  actor shares on new release date
    ਫਿਰ ਟਲੀ ਯਸ਼ ਦੀ ਫਿਲ 'ਟੌਕਸਿਕ' ਦੀ ਰਿਲੀਜ਼, ਮੇਕਰਜ਼ ਜਲਦ ਕਰਨਗੇ ਨਵੀਂ ਤਰੀਕ ਦਾ ਐਲਾਨ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • bathinda central jail under question again
    ਬਠਿੰਡਾ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ 'ਚ, ਸੁਪਰੀਡੈਂਟ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ
  • life disrupted by blizzard in saskatchewan
    ਸਸਕੈਚਵਨ 'ਚ ਬਰਫੀਲੇ ਤੂਫ਼ਾਨ ਕਾਰਨ ਜਨ ਜੀਵਨ ਪ੍ਰਭਾਵਿਤ
  • moral science prepares children for life
    ਬੱਚਿਆਂ ਨੂੰ ਜੀਵਨ ਲਈ ਤਿਆਰ ਕਰਦੀ ਹੈ ‘ਮੋਰਲ ਸਾਇੰਸ’
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • famous actresses who were miss india retire
      ਮਿਸ ਇੰਡੀਆ ਰਹੀ ਮਸ਼ਹੂਰ ਅਦਾਕਾਰਾ ਨੇ ਲਿਆ ਸੰਨਿਆਸ ; ਗਲੈਮਰ ਦੀ ਦੁਨੀਆਂ ਨੂੰ...
    • akshay kumar admitted to hospital
      ਹਸਪਤਾਲ 'ਚ ਦਾਖ਼ਲ ਹੋਏ ਅਕਸ਼ੈ ਕੁਮਾਰ ! ਜਾਣੋ ਕੀ ਹੋਈ Problem
    • thalapathy cm vijay
      'ਥਾਲਾਪਤੀ' ਨਹੀਂ, 'CM' ਵਿਜੈ ! ਧਮਾਕੇਦਾਰ ਜਿੱਤ ਮਗਰੋਂ ਫ਼ਿਲਮ 'ਜਨ ਨਾਇਕਨ' ਦੀ...
    • tvk vijay  governor 118 mla take the oath
      ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ! ਕਿਹਾ- ''118 ਵਿਧਾਇਕ ਲੈ...
    • urvashi reveals secrets of south superstar
      ਉਰਵਸ਼ੀ ਨੇ ਸਾਊਥ ਸੁਪਰਸਟਾਰ ਦੇ ਖੋਲ੍ਹੇ ਭੇਤ ! ਦੱਸਿਆ ਸੈੱਟ 'ਤੇ ਕਰਦੇ ਕਿਹੋ...
    • rp singh diljit dosanjh punjabi singer
      RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ...
    • famous actor goes live while taking a bath in the bathroom
      ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ...
    • humne wahin lagaya dil   from   pati patni aur woh 2   released
      'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +