Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:17:39 PM

  • girl deadbody is found at royal hotel

    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

  • 2 big networks busted in punjab

    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਹੁਣ 'ਬਿੱਗ ਬੌਸ 14' 'ਚ ਪਹੁੰਚਿਆ ਨੇਪੋਟਿਜ਼ਮ, ਇਸ ਮੁਕਾਬਲੇਬਾਜ਼ 'ਤੇ ਭੜਕੇ ਸਲਮਾਨ ਖ਼ਾਨ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਹੁਣ 'ਬਿੱਗ ਬੌਸ 14' 'ਚ ਪਹੁੰਚਿਆ ਨੇਪੋਟਿਜ਼ਮ, ਇਸ ਮੁਕਾਬਲੇਬਾਜ਼ 'ਤੇ ਭੜਕੇ ਸਲਮਾਨ ਖ਼ਾਨ (ਵੀਡੀਓ)

  • Edited By Sunita,
  • Updated: 01 Nov, 2020 09:50 AM
Jalandhar
bigg boss 14  salman khan slams rahul vaidya for his
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਸੁਸਾਈਡ ਕੇਸ ਤੋਂ ਬਾਅਦ ਸੋਸ਼ਲ ਮੀਡੀਆ ਤੋਂ ਲੈ ਕੇ ਫ਼ਿਲਮੀ ਗਲਿਆਰੀਆਂ ਤਕ ਨੇਪੋਟਿਜ਼ਮ 'ਤੇ ਨਵੀਂ ਬਹਿਸ ਨੇ ਜਨਮ ਲਿਆ ਹੈ। ਹੁਣ ਇਹ ਮੁੱਦਾ ਸੋਸ਼ਲ ਮੀਡੀਆ ਤੋਂ ਬਾਅਦ ਟੀ. ਵੀ. ਜਗਤ ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ 14' ਦੇ ਘਰ 'ਚ ਵੀ ਪਹੁੰਚ ਗਿਆ ਹੈ। ਦਰਅਸਲ ਹਾਲ ਹੀ 'ਚ 'ਬਿੱਗ ਬੌਸ 14' ਦੇ ਮੁਕਾਬਲੇਬਾਜ਼ ਰਾਹੁਲ ਵੈਦਿਆ, ਗਾਇਕ ਕੁਮਾਰ ਸਾਨੂ ਦੇ ਬੇਟੇ ਜਾਨ ਕੁਮਾਰ ਸਾਨੂ 'ਤੇ ਨੇਪੋਟਿਜ਼ਮ ਨੂੰ ਲੈ ਕੇ ਕੁਮੈਂਟ ਕਰਦੇ ਦਿਖੇ ਸੀ। ਇਸ ਤੋਂ ਬਾਅਦ ਇਹ ਮੁੱਦਾ 'ਵੀਕੈਂਡ ਕਾ ਵਾਰ' 'ਚ ਵੀ ਭੜਕਦਾ ਹੋਇਆ ਦਿਖਾਈ ਦਿੱਤਾ।

 
 
 
 
 
View this post on Instagram
 
 
 
 
 
 
 
 
 

Nepotism ke comment par huye @beingsalmankhan khafa aur unhone diya ek karara jawaab. Dekhiye aaj raat 9 baje #Colors par. Catch it before TV on @vootselect #BiggBoss2020 #BiggBoss14 #BB14 #WeekendKaVaar @plaympl @daburdantrakshak @tresemmeindia @lotus_herbals

A post shared by Colors TV (@colorstv) on Oct 30, 2020 at 9:57pm PDT

ਕਲਰਸ ਵੱਲੋ 'ਵੀਕੈਂਡ ਦਾ ਵਾਰ' ਦੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਨਜ਼ਰ ਆ ਰਿਹਾ ਹੈ ਕਿ ਸਲਮਾਨ ਖ਼ਾਨ ਨੇਪੋਟਿਜ਼ਮ ਨੂੰ ਲੈ ਕੇ ਗੱਲ ਕਰ ਰਹੇ ਹਨ। ਵੀਡੀਓ 'ਚ ਦਿਖ ਰਿਹਾ ਹੈ ਕਿ ਸਲਮਾਨ ਖ਼ਾਨ ਨੇਪੋਟਿਜ਼ਮ ਨੂੰ ਲੈ ਕੇ ਰਾਹੁਲ ਵੈਦਿਆ ਸੁਣਾ ਰਹੇ ਹਨ ਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ। ਸਲਮਾਨ ਖ਼ਾਨ ਦਾ ਕਹਿਣਾ ਹੈ ਕਿ 'ਜੇ ਕੋਈ ਮਾਤਾ-ਪਿਤਾ ਆਪਣੇ ਬੇਟੇ ਲਈ ਕੁਝ ਕਰਦੇ ਹਨ ਤਾਂ ਕੀ ਇਹ ਨੇਪੋਟਿਜ਼ਮ ਹੈ? ਨਾਲ ਹੀ ਸਲਮਾਨ ਲਗਾਤਾਰ ਨੇਪੋਟਿਜ਼ਮ ਨੂੰ ਲੈ ਕੇ ਰਾਹੁਲ ਦੀ ਕਲਾਸ ਲਗਾ ਰਹੇ ਹਨ ਤੇ ਉਹ ਚੁੱਪ-ਚਾਪ ਸਲਮਾਨ ਦੀ ਗੱਲ ਸੁਣ ਰਹੇ ਹਨ।

 
 
 
 
 
View this post on Instagram
 
 
 
 
 
 
 
 
 

Inka andaaz hai sabko bhaata, inke bina mazaa hi nahi aata! 🥰 Watch #WeekendKaVaar tonight at 9 PM. Catch it before TV on @vootselect #BiggBoss #BiggBoss2020 #BiggBoss14 #BB14 @beingsalmankhan

A post shared by Colors TV (@colorstv) on Oct 31, 2020 at 4:31am PDT

ਇਹ ਪੂਰੀ ਵੀਡੀਓ ਵੀਕੈਂਡ ਦਾ ਵਾਰ ਦੇ ਪ੍ਰਸਾਰਣ ਦੇ ਸਮੇਂ ਦੇਖਿਆ ਜਾ ਸਕਦਾ ਹੈ ਕਿ ਆਖੀਰ ਸਲਮਾਨ ਇੰਨਾ ਜ਼ਿਆਦਾ ਕਿਉਂ ਭੜਕ ਗਏ। ਨਾਲ ਹੀ ਉਹ ਨੇਪੋਟਿਜ਼ਮ ਨੂੰ ਲੈ ਕੇ ਕੀ-ਕੀ ਬੋਲ ਰਹੇ ਹਨ। ਨਾਲ ਹੀ ਸਲਮਾਨ ਨੇ ਇਹ ਵੀ ਕਿਹਾ ਕਿ 'ਬਿੱਗ ਬੌਸ' ਉਹ ਪਲੇਅ ਆਫ਼ ਨਹੀਂ ਹੈ, ਜਿੱਥੇ ਨੇਪੋਟਿਜ਼ਮ ਦੇ ਮੁੱਦੇ 'ਤੇ ਗੱਲ ਕੀਤੀ ਜਾਵੇ। ਕਈ ਹੋਰ ਵੀਡੀਓਜ਼ 'ਚ ਵੀ ਦਿਖ ਰਿਹਾ ਹੈ ਕਿ ਸਲਮਾਨ, ਜਾਨ ਸਾਨੂ ਤੋਂ ਪੁੱਛਦੇ ਹਨ ਕਿ ਤੁਹਾਡੇ ਪਿਤਾ ਨੇ ਤੁਹਾਨੂੰ ਕਿੰਨੇ ਜਗ੍ਹਾ ਰਿਕਮੈਂਡ ਕੀਤਾ ਹੈ? ਦੱਸਿਆ ਜਾ ਰਿਹਾ ਹੈ ਕਿ ਸ਼ੋਅ ਦੇ ਹੋਸਟ ਸਲਮਾਨ ਖ਼ਾਨ ਰਾਹੁਲ ਵੈਦਿਆ ਦੇ ਨਾਲ ਹੀ ਜੈਸਮੀਨ ਭਸੀਨ ਤੇ ਰੂਬੀਨਾ ਦਿਲੈਕ ਦੀ ਵੀ ਕਲਾਸ ਲੱਗੀ।

  • Bigg Boss 14
  • Salman Khan
  • Slams
  • Nepotis
  • Rubina Dilaik
  • Rahul Vaidya
  • Jaan Kumar Sanu

ਬਿੱਗ ਬੌਸ 14 : ਰੈੱਡ ਜ਼ੋਨ 'ਚ ਪਹੁੰਚੇ ਇਹ ਚਾਰ ਮੁਕਾਬਲੇਬਾਜ਼, ਕੌਣ ਹੋਵੇਗਾ ਇਸ ਹਫ਼ਤੇ ਘਰ ਤੋਂ ਬਾਹਰ?

NEXT STORY

Stories You May Like

  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • salman reveals in new  bigg boss 20  teaser  every contestant to get  vardaan
    'ਬਿੱਗ ਬੌਸ 20' ਦੇ ਨਵੇਂ ਟੀਜ਼ਰ 'ਚ ਸਲਮਾਨ ਖਾਨ ਦਾ ਖੁਲਾਸਾ, ਹਰ ਪ੍ਰਤੀਯੋਗੀ ਨੂੰ ਮਿਲੇਗਾ ਇੱਕ 'ਵਰਦਾਨ'
  • lightning strike 14 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
  • urban cooperative banks will have to focus on technology  transparency
    ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਮੁਕਾਬਲੇਬਾਜ਼ ਬਣੇ ਰਹਿਣ ਲਈ ਟੈਕਨਾਲੋਜੀ, ਪਾਰਦਰਸ਼ਤਾ ’ਤੇ ਦੇਣਾ ਪਵੇਗਾ ਜ਼ੋਰ : ਸ਼ਾਹ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • heavy rain next 14 hours monsoon
    Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼ ਹਨ੍ਹੇਰੀ-ਝੱਖੜ ਦਾ ਅਲਰਟ ਜਾਰੀ
  • delhi high court rules in favour of salman khan
    ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ ਹਟਾਉਣ ਦੇ ਦਿੱਤੇ ਨਿਰਦੇਸ਼
  • banks will remain closed for 14 days in august  know when and where
    August ਮਹੀਨੇ 14 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਕਦੋਂ ਤੇ ਕਿੱਥੇ ਬੰਦ ਰਹਿਣ ਵਾਲੇ ਹਨ ਬੈਂਕ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
Trending
Ek Nazar
iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • govinda was about to give his life but an accident changed the actor s life
      ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +