Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    10:20:12 AM

  • big relief for those buying and selling land in punjab

    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ...

  • jd vance becomes father

    ਅਮਰੀਕੀ ਉਪ-ਰਾਸ਼ਟਰਪਤੀ JD ਵੈਂਸ ਦੇ ਘਰ ਗੂੰਜੀ...

  • increase in crude oil prices  sharp fall in the stock market  know reason

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਰਮਿਆਨ ਸ਼ੇਅਰ...

  • be careful if you are traveling in punjab on august 3 4 and 5

    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਬਿੱਗ ਬੌਸ 14' ਫੇਮ ਸੋਨਾਲੀ ਫੋਗਾਟ ਦਾ 'ਅਫ਼ੀਮ' ਦੇ ਨਸ਼ੇ 'ਚ ਰੋਮਾਂਟਿਕ ਡਾਂਸ, ਲੋਕਾਂ ਨੇ ਕੀਤੇ ਅਜਿਹੇ ਕੁਮੈਂਟ

ENTERTAINMENT News Punjabi(ਤੜਕਾ ਪੰਜਾਬੀ)

'ਬਿੱਗ ਬੌਸ 14' ਫੇਮ ਸੋਨਾਲੀ ਫੋਗਾਟ ਦਾ 'ਅਫ਼ੀਮ' ਦੇ ਨਸ਼ੇ 'ਚ ਰੋਮਾਂਟਿਕ ਡਾਂਸ, ਲੋਕਾਂ ਨੇ ਕੀਤੇ ਅਜਿਹੇ ਕੁਮੈਂਟ

  • Edited By Sunita,
  • Updated: 18 May, 2021 09:27 AM
Mumbai
bigg boss 14 contestant sonali phogat trolled for her dance in new music video
  • Share
    • Facebook
    • Tumblr
    • Linkedin
    • Twitter
  • Comment

ਮੁੰਬਾਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੀ ਮੁਕਾਬਲੇਬਾਜ਼ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਸੋਸ਼ਲ ਮੀਡੀਆ ਸੈਨਸੇਸ਼ਨ ਹੈ। ਸੋਨਾਲੀ ਫੋਗਾਟ ਨੇ ਆਪਣੀ ਅਦਾਵਾਂ ਨਾਲ ਇੱਕ ਵਾਰ ਫਿਰ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਉਸ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਹੁਣ ਸੋਨਾਲੀ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ 'ਅਫੀਮ' ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਸੋਨਾਲੀ ਫੋਗਾਟ ਇਸ ਗੀਤ 'ਚ ਰੋਮਾਂਟਿਕ ਅੰਦਾਜ਼ 'ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਸ ਡਾਂਸ ਵੀਡੀਓ 'ਤੇ ਪ੍ਰਸ਼ੰਸਕ ਜ਼ਬਰਦਸਤ ਟਿੱਪਣੀਆਂ ਕਰ ਰਹੇ ਹਨ। ਇੱਕ ਯੂਜ਼ਰਸ ਨੇ ਲਿਖਿਆ, 'ਕਿੰਨਾ ਵਧੀਆ ਡਾਂਸ ਕੀਤਾ।' ਉਥੇ ਹੀ ਇੱਕ ਯੂਜ਼ਰ ਨੇ ਉਸ ਨੂੰ ਨਵੇਂ ਯੁੱਗ ਦੀ 'ਰਾਣੂ ਮੰਡਲ' ਕਿਹਾ ਹੈ।

PunjabKesari

ਦੱਸ ਦੇਈਏ ਕਿ 'ਬਿੱਗ ਬੌਸ' ਛੱਡਣ ਤੋਂ ਬਾਅਦ ਸੋਨਾਲੀ ਫੋਗਾਟ ਰਾਜਨੀਤੀ ਦੇ ਗਲਿਆਰੇ ਤੋਂ ਇਲਾਵਾ ਮਨੋਰੰਜਨ ਦੀ ਦੁਨੀਆਂ 'ਚ ਵੀ ਸਰਗਰਮ ਹੈ। ਹਾਲ ਹੀ 'ਚ ਸੋਨਾਲੀ ਫੋਗਾਟ ਦਾ ਗੀਚ 'ਅਫੀਮ' ਰਿਲੀਜ਼ ਹੋਇਆ ਹੈ। ਇਸ ਤੋਂ ਇਲਾਵਾ ਸੋਨਾਲੀ ਫੋਗਾਟ ਫ਼ਿਲਮਾਂ 'ਚ ਵੀ ਸਰਗਰਮ ਹੈ।

PunjabKesari

ਸੋਨਾਲੀ ਦੀ ਫ਼ਿਲਮ 'ਹੰਸਾ' ਜੁਲਾਈ 'ਚ ਆਉਣ ਵਾਲੀ ਹੈ। ਇਸ 'ਚ ਉਹ ਫ਼ਿਲਮ ਸਟਾਰ ਧਰਮਿੰਦਰ ਨਾਲ ਇੱਕ ਗੀਤ 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਸੋਨਾਲੀ ਫੋਗਟ ਜਲਦ ਹੀ ਹਰਿਆਣਵੀ ਪੌਪ ਗਾਇਕਾ ਅਤੇ ਰੈਪਰ ਐਮਡੀ-ਕੇਡੀ ਨਾਲ ਵੀ ਨਜ਼ਰ ਆਵੇਗੀ।

PunjabKesari

ਦੱਸਣਯੋਗ ਹੈ ਕਿ ਲੋਕ ਸੋਨਾਲੀ ਦੇ ਇਸ ਅੰਦਾਜ਼ 'ਤੇ ਬਹੁਤ ਪਿਆਰ ਬਰਸਾ ਰਹੇ ਹਨ। ਸੋਨਾਲੀ ਹਮੇਸ਼ਾ ਹੀ ਆਪਣੀ ਅਦਾਵਾਂ ਅਤੇ ਅੰਦਾਜ਼ ਨਾਲ ਲੋਕਾਂ ਦਾ ਦਿਲ ਜਿੱਤਦੀ ਹੈ। ਸੋਨਾਲੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਉਹ ਆਪਣੇ ਪ੍ਰਸ਼ੰਸਕਾਂ ਲਈ ਲਗਾਤਾਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਨੋਟ - ਸੋਨਾਲੀ ਫੋਗਾਟ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 

 

  • Bigg Boss 14
  • Sonali Phogat
  • Trolled
  • Afeem
  • Dance Video Viral

ਗੈਰੀ ਸੰਧੂ ਦਾ ਇਹ ਕੁਮੈਂਟ ਪੜ੍ਹ ਕਿਤੇ ਪਰਮੀਸ਼ ਵਰਮਾ, ਗਗਨ ਕੋਕਰੀ, ਨੀਟੂ ਤੇ ਹਰਮਨ ਚੀਮਾ ਗੁੱਸਾ ਤਾਂ ਨਹੀਂ ਕਰਨਗੇ?

NEXT STORY

Stories You May Like

  • big announcement for july 14 in punjab
    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • 14 brothers  marriage  video viral  social media
    14 ਸਕੇ ਭਰਾਵਾਂ ਦਾ ਇਕੋ ਮੰਡਪ 'ਚ ਹੋਇਆ ਵਿਆਹ ! ਪੂਰੀ ਖ਼ਬਰ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • rupee strengthens by 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • the fourth season of upt20 will start from august 14
    UPT20 ਦਾ ਚੌਥਾ ਸੀਜ਼ਨ 14 ਅਗਸਤ ਤੋਂ, ਰੈਨਾ ਬ੍ਰਾਂਡ ਅੰਬੈਸਡਰ ਬਣੇ ਰਹਿਣਗੇ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • no one will marry you
      "ਤੇਰੇ ਨਾਲ ਕੋਈ ਵਿਆਹ ਨਹੀਂ ਕਰਾਏਗਾ..!" ਜਦੋਂ ਮਸ਼ਹੂਰ ਅਦਾਕਾਰਾ ਨੂੰ ਮਾਂ ਨੇ ਹੀ...
    • deepika  performs action sequences for  raka  while seven months pregnant
      7 ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਦੀਪਿਕਾ ਪਾਦੂਕੋਣ ਨੇ ਕੀਤੇ "ਰਾਕਾ" ਲਈ...
    • web series raktanchal 3
      ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ...
    • bollywood superstar receives threat
      ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...
    • the heart touching song   india pakistan   from   ishqnama   released
      ‘ਇਸ਼ਕਨਾਮਾ’ ਦਾ ਰੂਹ ਨੂੰ ਛੂਹ ਲੈਣ ਵਾਲਾ ਗੀਤ ‘ਇੰਡੀਆ -ਪਾਕਿਸਤਾਨ’ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +