Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    2:35:48 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਹਿਲੇ ਹਫ਼ਤੇ ਦਾ 'Shocking Eviction', ਸੀਨੀਅਰਾਂ ਨੇ ਮਿਲਕੇ ਸਾਰਾ ਗੁਰਪਾਲ ਲਈ ਲਿਆ ਵੱਡਾ ਫ਼ੈਸਲਾ

ENTERTAINMENT News Punjabi(ਤੜਕਾ ਪੰਜਾਬੀ)

ਪਹਿਲੇ ਹਫ਼ਤੇ ਦਾ 'Shocking Eviction', ਸੀਨੀਅਰਾਂ ਨੇ ਮਿਲਕੇ ਸਾਰਾ ਗੁਰਪਾਲ ਲਈ ਲਿਆ ਵੱਡਾ ਫ਼ੈਸਲਾ

  • Edited By Sunita,
  • Updated: 12 Oct, 2020 11:42 AM
Jalandhar
bigg boss 14 shocking eviction elimination sara gurpal evict
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 14' ਦੇ ਪਹਿਲੇ ਵੀਕੈਂਡ ਕਾ ਵਾਰ 'ਚ ਹੋਸਟ ਸਲਮਾਨ ਖਾਨ ਨੇ ਸਾਰੇ ਘਰ ਵਾਲਿਆਂ ਦੀ ਕਾਫ਼ੀ ਕਲਾਸ ਲਾਈ। 'ਵੀਕੈਂਡ ਕਾ ਵਾਰ' 'ਚ ਸਲਮਾਨ ਖ਼ਾਨ ਨੇ ਫ੍ਰੇਸ਼ਰਸ ਮੁਕਾਬਲੇਬਾਜ਼ ਨੂੰ ਸੁਚੇਤ ਕੀਤਾ ਕਿ ਉਹ ਆਪਣੀ ਖੇਡ 'ਚ ਟਵਿੱਸਟ ਲਿਆਉਣ ਨਹੀਂ ਤਾਂ ਉਨ੍ਹਾਂ ਨੂੰ 2 ਹਫ਼ਤਿਆਂ ਬਾਅਦ ਗੇਮ ਸ਼ੋਅ 'ਚੋਂ ਨਾ ਬਾਹਰ ਹੋਣਾ ਪਵੇ। ਸਲਮਾਨ ਨੇ ਜਾਂਦੇ-ਜਾਂਦੇ 10 ਫ੍ਰੇਸ਼ਰਸ ਨੂੰ ਕਿਹਾ ਸੀ ਕਿ ਸਾਰੇ ਆਪਣੇ ਬੈਗ ਪੈਕ ਕਰਕੇ ਇਸ ਘਰ 'ਚੋਂ ਬਾਹਰ ਨਿਕਲ ਜਾਓ।

 
 
 
 
 
View this post on Instagram
 
 
 
 
 
 
 
 
 

👉Follow Fast for biggboss14 updates FOLLOW ME FOR BIGGBOSS14 DAILY UPDATES 👉Follow @biggboss14jasoos 👉Follow @biggboss14jasoos 👉Follow @biggboss14jasoos Follow this page 👉Like 👉Comment 👉Share ➖➖➖➖➖➖➖➖➖➖➖ Exclusively on . @biggboss14jasoos Stay tuned  for more updates #BiggBoss #BB14 #biggboss14 #devoleenabhattacharjee #sidharthshukla #dipikakakar #rashmidesai #hinakhan #gauharkhan #salmankhan #shehnazgill #asimriaz #KhatronKeKhiladi #rodiesrevolution #rodies #EijazKhan #JasminBhasin #NishantSinghMalkani #abhinavshukla #NikkiTamboli #ShehzadDeol #rubinadilaik #RahulVaidya #pavitraPunia #SaraGurpal #shardulpandit #shardulpandit #JaanSanu ➖➖➖➖➖➖➖➖➖➖➖ . . . . **FAIR USE** Copyright Disclaimer under section 107 of the Copyright Act 1976, allowance is made for “fair use” for purposes such as criticism, comment, news reporting, teaching, scholarship, education and research. Fair use is a use permitted by copyright statute that might otherwise be infringing. Non-profit, educational or personal use tips the balance in favor of fair Use.

A post shared by BIGGBOSS 14 JASOOS (@biggboss14jasoos) on Oct 11, 2020 at 7:10pm PDT

ਕੀ ਸਾਰਾ ਗੁਰਪਾਲ ਹੋਈ ਬੇਘਰ
ਇਸ ਤੋਂ ਬਾਅਦ ਅੱਗੇ ਕੀ ਹੋਇਆ ਹੈ ਇਹ ਅੱਜ ਦੇ ਐਪੀਸੋਡ 'ਚ ਪਤਾ ਲੱਗੇਗਾ ਪਰ ਇੰਨਾ ਜ਼ਰੂਰ ਤੈਅ ਹੈ ਕਿ ਕੋਈ ਇਕ ਮੈਂਬਰ ਤਾਂ ਜ਼ਰੂਰ ਘਰ 'ਚੋਂ ਬਾਹਰ ਹੋਣ ਵਾਲਾ ਹੈ। ਇਸੇ ਦੌਰਾਨ ਪਹਿਲੇ ਐਵੀਕਸ਼ਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। 'ਬਿੱਗ ਬੌਸ' ਫੈਨਕਲੱਬ ਦੀ ਖ਼ਬਰ ਮੁਤਾਬਕ, ਪੰਜਾਬੀ ਗਾਇਕਾ ਸਾਰਾ ਗੁਰਪਾਲ ਸ਼ੋਅ 'ਚ ਬਾਹਰ ਹੋ ਗਈ ਹੈ। ਸਾਰਾ ਘਰ ਤੋਂ ਬਾਹਰ ਹੋਣ ਵਾਲੀ ਪਹਿਲੀ ਮੁਕਾਬਲੇਬਾਜ਼ ਬਣੀ ਹੈ। ਕਿਹਾ ਜਾ ਰਿਹਾ ਹੈ ਕਿ ਸਾਰਾ ਗੁਰਪਾਲ ਦੇ ਐਵੀਕਸ਼ਨ ਦਾ ਫ਼ੈਸਲਾ ਸੀਨੀਅਰ ਸਿਧਾਰਥ ਸ਼ੁਕਲਾ, ਗੌਹਰ ਖ਼ਾਨ ਤੇ ਹਿਨਾ ਖ਼ਾਨ ਨੇ ਲਿਆ ਹੈ। ਹੁਣ ਸਾਰਾ ਗੁਰਪਾਲ ਦੇ ਐਵੀਕਸ਼ਨ 'ਚ ਕਿੰਨੀ ਸੱਚਾਈ ਹੈ, ਇਸ ਦਾ ਖ਼ੁਲਾਸਾ ਆਉਣ ਵਾਲੇ ਐਪੀਸੋਡ 'ਚ ਹੋਵੇਗਾ।

 
 
 
 
 
View this post on Instagram
 
 
 
 
 
 
 
 
 

Kyun aisa sochte hain seniors ghar ke harr sadasya ke baare mein? Aur kya @beingsalmankhan karenge seniors ki sabhi baaton se agree? Dekhiye aaj raat 9 baje. Catch it before TV on @vootselect #BB14 #BiggBoss #BiggBoss2020 #BiggBoss14 #WeekendKaVaar

A post shared by Colors TV (@colorstv) on Oct 11, 2020 at 1:58am PDT

ਸੀਨੀਅਰਾਂ ਨੇ ਸਾਰਾ ਗੁਰਪਾਲ ਦਿੱਤੀ ਇਹ ਕੈਟਾਗਿਰੀ
ਦੱਸਣਯੋਗ ਹੈ ਕਿ ਸਲਮਾਨ ਖ਼ਾਨ ਨੇ ਵੀ ਵੀਕੈਂਡ ਕਾ ਵਾਰ 'ਚ ਕਿਹਾ ਸੀ ਕਿ ਸਾਰਾ ਗੁਰਪਾਲ ਸ਼ੋਅ 'ਚ ਕੁਝ ਖ਼ਾਸ ਕਰਦੀ ਨਹੀਂ ਨਜ਼ਰ ਆ ਰਹੀ ਹੈ। ਸ਼ੋਅ 'ਚ ਸਾਰਾ ਗੁਰਪਾਲ ਦੇ ਯੋਗਦਾਨ 'ਤੇ ਸੀਨੀਅਰਾਂ ਨੇ ਵੀ ਸਵਾਲ ਉੱਠਾਏ ਹਨ। ਉਨ੍ਹਾਂ ਨੇ ਇਕ ਟਾਸਕ ਦੌਰਾਨ ਸਾਰਾ ਗੁਰਪਾਲ ਨੂੰ 'ਇਸ 'ਚ ਉਹ ਗੱਲ ਹੀ ਨਹੀਂ ਹੈ' ਕੈਟਾਗਿਰੀ 'ਚ ਰੱਖਿਆ ਸੀ।

 
 
 
 
 
View this post on Instagram
 
 
 
 
 
 
 
 
 

Freshers ne kiya @beingsalmankhan ko disappoint. Kya aaj poora ghar ho jayega eliminate? Jaaniye raat 9 baje, sirf #Colors par. Catch it before TV on @vootselect #BB14 #BiggBoss #BiggBoss2020 #BiggBoss14 #WeekendKaVaar

A post shared by Colors TV (@colorstv) on Oct 11, 2020 at 1:29am PDT

ਬੀਤੇ ਸੀਜ਼ਨ 'ਚ ਪੰਜਾਬੀ ਹਸੀਨਾਵਾਂ ਨੇ ਜਿੱਤਿਆ ਸੀ ਦਿਲ
ਪਿਛਲੇ ਸੀਜ਼ਨ 'ਚ ਪੰਜਾਬ ਤੋਂ ਆਈ ਸ਼ਹਿਨਾਜ਼ ਕੌਰ ਗਿੱਲ ਤੇ ਹਿਮਾਂਸ਼ੀ ਖੁਰਾਣਾ ਤੋਂ ਬਾਅਦ ਇਸ ਸਾਲ 'ਬਿੱਗ ਬੌਸ' 'ਚ ਸਾਰਾ ਗੁਰਪਾਲ ਨੂੰ ਲਿਆਂਦਾ ਗਿਆ। ਹਿਮਾਂਸ਼ੀ ਤੇ ਸ਼ਹਿਨਾਜ਼ ਨੂੰ 'ਬਿੱਗ ਬੌਸ' ਤੋਂ ਕਾਫ਼ੀ ਪ੍ਰਸਿੱਧੀ ਮਿਲੀ। ਸ਼ੋਅ 'ਚ ਦੋਵਾਂ ਦਾ ਸਫ਼ਰ ਲੰਬਾ ਚੱਲਿਆ ਸੀ। ਆਖਦੇ ਹਨ ਕਿ ਸਾਰਾ ਗੁਰਪਾਲ ਪੰਜਾਬ 'ਚ ਹਿਮਾਂਸ਼ੀ ਤੇ ਸ਼ਹਿਨਾਜ਼ ਤੋਂ ਵੱਡਾ ਚਿਹਰਾ ਹੈ, ਇਸ ਲਈ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਉਹ ਸ਼ੋਅ 'ਚ ਚੰਗਾ ਕਰੇਗੀ ਪਰ 1 ਹਫ਼ਤੇ 'ਚ ਸਾਰਾ ਗੁਰਪਾਲ ਨੇ ਲੋਕਾਂ ਨੂੰ ਆਪਣੀ ਪਰਸਨੈਲਿਟੀ ਨਾਲ ਖ਼ਾਸ ਇੰਪ੍ਰੈੱਸ ਨਹੀਂ ਕੀਤਾ।

  • Bigg Boss 14
  • Salman Khan
  • Shocking Eviction Elimination
  • Sara Gurpal
  • Evict
  • Shehnaaz Kaur Gill
  • Sara Gurpal
  • Sidharth Shukla
  • Nikki Tamboli

ਨੇਹਾ ਕੱਕੜ ਨੇ ਵਿਆਹ ਦੀ ਕੀਤੀ ਅਨਾਊਂਸਮੈਂਟ, ਕਿਹਾ 'ਆਜਾ ਚੱਲ ਵਿਆਹ ਕਰਵਾਈਏ'

NEXT STORY

Stories You May Like

  • gram panchayat of village talwandi kooka major decision against drugs
    ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ
  • the panchayat of this village in punjab has taken a major decision
    ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਲੱਗੇਗਾ ਜੁਰਮਾਨਾ
  • major decision by punjab chemists association new directives issued chemists
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
  • algeria deploy troops abroad
    5 ਦਹਾਕਿਆਂ ਮਗਰੋਂ ਵਿਦੇਸ਼ 'ਚ ਫੌਜ ਭੇਜੇਗਾ ਇਹ ਦੇਸ਼, ਲੈ ਲਿਆ ਵੱਡਾ ਫ਼ੈਸਲਾ
  • on diwali supreme court took a big decision
    ਦੀਵਾਲੀ 'ਤੇ ਸਵੇਰੇ 1 ਤੇ ਸ਼ਾਮ ਨੂੰ 2 ਘੰਟੇ ਹੀ ਚੱਲਣਗੇ ਗ੍ਰੀਨ ਪਟਾਕੇ ! ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ ਸੰਭਾਵਨਾ
  • punjab assembly elections voting
    ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ
  • big news voter list after sir
    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ ਵਾਲਿਆਂ ਲਈ ਵੱਡੀ ਖ਼ਬਰ ! ਚੋਣ ਕਮਿਸ਼ਨ ਨੇ ਲਿਆ ਇਹ ਫ਼ੈਸਲਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bomb threat against diljit dosanjh s concert
      ਦਿਲਜੀਤ ਦੋਸਾਂਝ ਦੇ ਕੰਸਰਟ ’ਚ ਬੰਬ ਧਮਾਕੇ ਦੀ ਧਮਕੀ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +