Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    10:50:54 AM

  • gold and silver prices fall check rates before buying

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਖਰੀਦਣ...

  • legend retires

    ਇਕ ਹਾਰ ਤੇ ਸਭ ਖ਼ਤਮ ! ਦੁਨੀਆ ਦੇ ਸਭ ਤੋਂ ਦਿੱਗਜ...

  • indian housewife kanika wins jackpot in uae

    UAE 'ਚ ਭਾਰਤੀ ਹਾਊਸ ਵਾਈਫ ਕਨਿਕਾ ਦੀ ਚਮਕੀ ਕਿਸਮਤ,...

  • global passport index  india  passport  visa free entry

    ਗਲੋਬਲ ਪਾਸਪੋਰਟ ਇੰਡੈਕਸ 'ਚ ਇਕ ਸਥਾਨ ਹੇਠਾਂ ਡਿੱਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Bigg Boss 15 : ਘਰ 'ਚ ਹਾਈ ਵੋਲਟੇਜ਼ ਡਰਾਮਾ, ਅਫਸਾਨਾ ਖ਼ਾਨ ਨੇ ਤੇਜਸਵੀ ਨੂੰ ਕਿਹਾ ਨੌਕਰਾਣੀ

ENTERTAINMENT News Punjabi(ਤੜਕਾ ਪੰਜਾਬੀ)

Bigg Boss 15 : ਘਰ 'ਚ ਹਾਈ ਵੋਲਟੇਜ਼ ਡਰਾਮਾ, ਅਫਸਾਨਾ ਖ਼ਾਨ ਨੇ ਤੇਜਸਵੀ ਨੂੰ ਕਿਹਾ ਨੌਕਰਾਣੀ

  • Edited By Aarti Dhillon,
  • Updated: 15 Oct, 2021 01:48 PM
Mumbai
bigg boss 15  high voltage drama home  afsana tejaswi a maid
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- 'ਬਿਗ ਬੌਸ 15' ਵਿਚ ਲੋਕ ਸਭ ਤੋਂ ਜ਼ਿਆਦਾ ਤੇਜਸਵੀ ਪ੍ਰਕਾਸ਼ ਨੂੰ ਹੀ ਪਸੰਦ ਕਰ ਰਹੇ ਹਨ। ਉਨ੍ਹਾਂ ਦਾ ਮਸਤੀ ਭਰਿਆ ਅੰਦਾਜ਼ ਲੋਕਾਂ ਨੂੰ ਪਸੰਦ ਆ ਰਿਹਾ ਹੈ। ਉਨ੍ਹਾਂ ਨੂੰ 'ਬਿੱਗ ਬੌਸ 15' ਦਾ ਸਭ ਤੋਂ ਦਮਦਾਰ ਮੁਕਾਬਲੇਬਾਜ਼ ਮੰਨਿਆ ਜਾ ਰਿਹਾ ਹੈ। ਉਹ ਹਮੇਸ਼ਾ ਹੱਸਦੀ ਅਤੇ ਮਜ਼ਾਕ ਕਰਦੀ ਨਜ਼ਰ ਆਉਂਦੀ ਹੈ। ਲੋਕਾਂ ਨੂੰ ਹੁਣ ਤੱਕ ਉਹ ਕਾਫੀ ਇੰਟਰਟੇਨ ਲੱਗ ਰਹੀ ਹੈ। ਇੱਥੇ ਤੱਕ ਕਿ ਵੀਕੈਂਡ ਦੇ ਵਾਰ ਵਿਚ ਸਲਮਾਨ ਖ਼ਾਨ ਨੇ ਵੀ ਉਨ੍ਹਾਂ ਦੀ ਤਾਰੀਫ਼ ਕੀਤੀ ਸੀ। ਹਾਲ ਹੀ ਵਿਚ ਟੈਲੀਕਾਸਟ ਹੋਏ ਐਪੀਸੋਡ ਵਿਚ ਤੇਜਸਵੀ ਅਫਸਾਨਾ ਖ਼ਾਨ ਦੇ ਵਿਚ ਜ਼ੋਰਦਾਰ ਝੜਪ ਦੇਖਣ ਨੂੰ ਮਿਲੀ ਹੈ।


ਦਰਅਸਲ, ਤੇਜਸਵੀ ਪ੍ਰਕਾਸ਼ ਅਤੇ ਅਫਸਾਨਾ ਖਾਨ ਵਿਚਕਾਰ ਕਾਫੀ ਲੜਾਈ ਹੋਈ ਸੀ। ਝਗੜੇ ਦੌਰਾਨ ਅਫਸਾਨਾ ਖਾਨ ਨੇ ਤੇਜਸਵੀ ਪ੍ਰਕਾਸ਼ ਨੂੰ ਘਰ ਦੀ 'ਨੌਕਰਾਣੀ' ਵੀ ਕਿਹਾ ਹੈ। ਤੇਜਸਵੀ ਪ੍ਰਕਾਸ਼ ਘਰ ਦੀ ਰਸੋਈ ਡਿਊਟੀ ਵਿਚ ਹੈ ਅਤੇ ਘਰ ਵਿਚ ਖਾਣਾ ਪਕਾ ਰਹੀ ਹੈ। ਅਫਸਾਨਾ ਖਾਨ ਦੀ ਇਸ ਟਿੱਪਣੀ ਤੋਂ ਬਾਅਦ ਤੇਜਸਵੀ ਪ੍ਰਕਾਸ਼ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਗੁੱਸੇ ਵਿਚ ਹਨ। ਉਨ੍ਹਾਂ ਨੇ ਤੇਜਸ਼ਵੀ ਪ੍ਰਕਾਸ਼ ਲਈ ਅਫਸਾਨਾ ਖਾਨ ਦੀ ਇਸ ਟਿੱਪਣੀ ਨੂੰ ਬਿਲਕੁਲ ਵੀ ਪਸੰਦ ਨਹੀਂ ਕੀਤਾ ਹੈ। ਸੋਸ਼ਲ ਮੀਡੀਆ 'ਤੇ ਮੁਕਾਬਲੇਬਾਜ਼ ਅਫਸਾਨਾ ਖਾਨ 'ਤੇ ਬਹੁਤ ਗੁੱਸਾ ਕੱਢ ਰਹੇ ਹਨ। ਪ੍ਰਸ਼ੰਸਕ ਅਫਸਾਨਾ ਖਾਨ ਨੂੰ ਤੇਜਸਵੀ ਪ੍ਰਕਾਸ਼ ਨਾਲ ਆਦਰ-ਮਾਣ ਨਾਲ ਗੱਲ ਕਰਨ ਲਈ ਕਹਿ ਰਹੇ ਹਨ, ਕਿਉਂਕਿ ਉਹ ਇਕੱਲੀ ਹੀ ਹੈ ਜੋ ਬਿੱਗ ਬੌਸ ਦੇ ਘਰ ਵਿਚ ਖੁਸ਼ੀ ਨਾਲ ਖਾਣਾ ਬਣਾ ਰਹੀ ਹੈ ਅਤੇ ਸਾਰਿਆਂ ਦੀ ਦੇਖਭਾਲ ਕਰ ਰਹੀ ਹੈ। ਇਸ ਲਈ, ਕਰਨ ਕੁੰਦਰਾ, ਜੈ ਭਾਨੁਸ਼ਾਲੀ ਵਰਗੇ ਮੁਕਾਬਲੇਬਾਜ਼ਾਂ ਦੁਆਰਾ ਉਸ ਦੀ ਪ੍ਰਸ਼ੰਸਾ ਵੀ ਕੀਤੀ।

  • Bigg Boss 15
  • High voltage drama
  • home
  • Afsana Khan
  • maid
  • ਤੇਜਸਵੀ ਪ੍ਰਕਾਸ਼
  • ਮਸਤੀ
  • ਡਰਾਮਾ
  • ਅਫਸਾਨਾ ਖ਼ਾਨ

'ਗਰਬੇ ਕੀ ਰਾਤ' ਗਾਣੇ ਨੂੰ ਲੈ ਕੇ ਵਧੀ ਰਾਹੁਲ ਵੈਦਿਆ ਦੀ ਮੁਸ਼ਕਿਲ, ਮਿਲ ਰਹੀ ਹੈ ਜਾਨ ਤੋਂ ਮਾਰਨ ਦੀ ਧਮਕੀ

NEXT STORY

Stories You May Like

  • ajnala around 15 robbers rob government godown
    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ ਨੂੰ ਬੰਧਕ ਬਣਾ ਕੀਤੀ ਵੱਡੀ ਲੁੱਟ
  • 15 shopkeepers were issued challans
    ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ, ਸਾਮਾਨ ਜ਼ਬਤ
  • home roobery in tanda
    ਘਰ ’ਚ ਚੋਰੀ ਕਰਕੇ ਭੱਜੇ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • 15 year old vaibhav suryavanshi creates history
    ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ ਸਚਿਨ ਦਾ ਰਿਕਾਰਡ
  • woman arrested with 15 bottles of illicit liquor
    15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
  • punjab haryana high court  lawyer  house  theft
    ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ
  • preparations are being made to mix 15  isobutanol in diesel  nitin gadkari
    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15% ਆਈਸੋਬੁਟਾਨੋਲ ਮਿਲਾਉਣ ਦੀ ਤਿਆਰੀ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ
  • indigo will start new flight service from july 15
    Indigo ਨੇ ਲਾਂਚ ਕੀਤੀ ਸਸਤੀ ਉਡਾਣ ਸੇਵਾ, 15 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸਿਸਟਮ
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • saif ali khan sent a letter to ex amrita before his wedding to kareena
      ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...
    • padma vibhushan pandavani singer teejan bai passes away
      ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS 'ਚ ਲਏ...
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • alia bhatt starrer   alpha   opens to rs 16 1 crore at global box office
      ਬਾਕਸ ਆਫਿਸ 'ਤੇ ਛਾਈ ਆਲੀਆ ਭੱਟ ਦੀ 'Alpha', ਪਹਿਲੇ ਦਿਨ ਕੀਤੀ 16.1 ਕਰੋੜ ਦੀ...
    • sidhu moosewala s father balkaur singh speaks on the allegations of encroachment
      "ਮੈਂ ਦੱਬਣ ਵਾਲਿਆਂ 'ਚੋਂ ਨਹੀਂ..."; ਕਬਜ਼ੇ ਦੇ ਇਲਜ਼ਾਮਾਂ 'ਤੇ ਬੋਲੇ ਸਿੱਧੂ...
    • salman khan films denies cbfc trouble for  maatrubhumi  may war rest in peace
      ਫਿਲਮ 'ਮਾਤ੍ਰਭੂਮੀ' ਦੇ ਸਰਟੀਫਿਕੇਸ਼ਨ ਬਾਰੇ ਫੈਲੀਆਂ ਝੂਠੀਆਂ ਅਫਵਾਹਾਂ, ਸਲਮਾਨ...
    • welcome to the jungle   taught me the nuances of comedy  disha patani
      "ਵੈਲਕਮ ਟੂ ਦਿ ਜੰਗਲ" ਨੇ ਕਾਮੇਡੀ ਦੀਆਂ ਬਾਰੀਕੀਆਂ ਸਿਖਾਈਆਂ: ਦਿਸ਼ਾ ਪਟਾਨੀ
    • another famous couple is separating after 8 years of marriage
      ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...
    • yash praises baby do dai do expresses pride in huma qureshi
      ਯਸ਼ ਨੇ 'ਬੇਬੀ ਡੂ ਡਾਈ ਡੂ' ਦੀ ਕੀਤੀ ਪ੍ਰਸ਼ੰਸਾ, ਹੁਮਾ ਕੁਰੈਸ਼ੀ 'ਤੇ ਜਤਾਇਆ ਮਾਣ
    • tiger shroff to star in a new action film directed by remo d  souza
      ਰੇਮੋ ਡਿਸੂਜ਼ਾ ਦੇ ਨਿਰਦੇਸ਼ਨ 'ਚ ਨਵੀਂ ਐਕਸ਼ਨ ਫਿਲਮ ਕਰਨਗੇ ਟਾਈਗਰ ਸ਼ਰਾਫ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +