Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:17:25 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • punjab police sho

    ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Bigg Boss 15: ਬਾਇਸੈਕਸੂਅਲ ਹੋਣ ਦੇ ਦੋਸ਼ਾਂ 'ਤੇ ਈਸ਼ਾਨ ਸਹਿਗਲ ਨੇ ਤੋੜੀ ਚੁੱਪੀ, ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

Bigg Boss 15: ਬਾਇਸੈਕਸੂਅਲ ਹੋਣ ਦੇ ਦੋਸ਼ਾਂ 'ਤੇ ਈਸ਼ਾਨ ਸਹਿਗਲ ਨੇ ਤੋੜੀ ਚੁੱਪੀ, ਆਖੀ ਇਹ ਗੱਲ

  • Edited By Aarti Dhillon,
  • Updated: 27 Oct, 2021 03:24 PM
Mumbai
bigg boss 15 ishaan sehgal silence over allegations of bisexuality
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : 'ਬਿਗ ਬੌਸ 15' 'ਚ ਜਦੋਂ ਤੋਂ ਸ਼ਮਿਤਾ ਸ਼ੈਟੀ ਦੇ ਮੂੰਹ ਬੋਲੇ ​ਭਰਾ ਰਾਜੀਵ ਅਦਾਤੀਆ ਨੇ ਐਂਟਰੀ ਕੀਤੀ ਹੈ ਤਾਂ ਘਰ 'ਚ ਤੂਫਾਨ ਆ ਗਿਆ ਹੈ। ਰਾਜੀਵ ਨੇ ਘਰ 'ਚ ਗੱਲ ਹੀ ਸ਼ਮਿਤਾ ਸ਼ੈਟੀ ਅਤੇ ਵਿਸ਼ਾਲ ਕੋਟੀਅਨ 'ਚ ਲਿਆ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਾਰਨ ਲਵ ਬਰਡ ਮਾਈਸ਼ਾ ਅਤੇ ਈਸ਼ਾਨ ਦੇ ਕਈ ਵਾਰ ਝਗੜੇ ਹੋ ਜਾਂਦੇ ਹਨ। ਰਾਜੀਵ, ਈਸ਼ਾਨ ਅਤੇ ਮਾਈਸ਼ਾ ਦੇ ਅਫੇਅਰ ਤੋਂ ਬਾਅਦ ਖੁਸ਼ ਨਹੀਂ ਅਤੇ ਇਹ ਸਾਫ ਨਜ਼ਰ ਆ ਰਿਹਾ ਹੈ। ਇਸ ਬਾਰੇ ਰਾਜੀਵ ਕਈ ਵਾਰ ਖੁੱਲ੍ਹ ਕੇ ਆਪਣਾ ਪੱਖ ਰੱਖ ਚੁੱਕੇ ਹਨ ਕਿ ਇਹ ਲਵ ਫੇਕ ਹੈ।
ਰਾਜੀਵ ਦੇ ਇਸ ਪ੍ਰਤੀਕਿਰਿਆ ਦੇ ਪਿੱਛੇ ਇਕ ਹੋਰ ਕਾਰਨ ਮੰਨਿਆ ਜਾ ਰਿਹਾ ਹੈ। ਖ਼ਬਰਾਂ ਹਨ ਕਿ ਰਾਜੀਵ ਅਤੇ ਈਸ਼ਾਨ ਪਹਿਲਾਂ ਰਿਲੇਸ਼ਨਸ਼ਿਪ 'ਚ ਰਹਿ ਚੁੱਕੇ ਹਨ। ਖ਼ਬਰਾਂ ਮੁਤਾਬਕ ਈਸ਼ਾਨ ਬਾਏਸੈਕਸੂਅਲ ਹਨ। ਹਾਲਾਂਕਿ ਸ਼ੋਅ 'ਚ ਹੁਣ ਤੱਕ ਇਸ ਦਾ ਜ਼ਿਕਰ ਨਾ ਈਸ਼ਾਨ ਵੱਲੋਂ ਨਾ ਹੀ ਰਾਜੀਵ ਵੱਲੋਂ ਕੀਤਾ ਗਿਆ ਹੈ ਪਰ ਜਦੋਂ ਤੋਂ ਰਾਜੀਵ ਘਰ 'ਚ ਆ ਜਾਂਦੇ ਹਨ ਤਾਂ ਜਿਸ ਤਰ੍ਹਾਂ ਈਸ਼ਾਨ ਅਤੇ ਮਾਈਸ਼ਾ ਦੇ ਅਫੇਅਰ ਤੋਂ ਚਿੜ੍ਹ ਰਹੇ ਹਨ ਇਹ ਗੱਲ ਨਾ ਤਾਂ ਈਸ਼ਾਨ ਨੂੰ ਹਜ਼ਮ ਹੋ ਰਹੀ ਹੈ ਅਤੇ ਨਾ ਹੀ ਦਰਸ਼ਕਾਂ ਨੂੰ। ਬੀਤੇ ਐਪੀਸੋਡ 'ਚ ਈਸ਼ਾਨ ਨੂੰ ਰਾਜੀਵ ਤੋਂ ਇਹ ਕਹਿੰਦੇ ਹੋਏ ਵੀ ਦੇਖਿਆ ਗਿਆ ਸੀ ਕਿ ਤੁਸੀਂ ਜਿਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹੋ ਉਸ ਨਾਲ ਮੇਰਾ ਮਜ਼ਾਕ ਬਣ ਰਿਹਾ ਹੈ ਲੋਕ ਮੈਨੂੰ ਗਲਤ ਸਮਝ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by ColorsTV (@colorstv)


ਹੁਣ ਇਸੇ ਵਿਚਕਾਰ ਕਲਰਜ਼ ਨੇ ਇੰਸਟਾਗ੍ਰਾਮ 'ਤੇ ਅੱਜ ਐਪੀਸੋਡ ਦਾ ਇਕ ਪ੍ਰੋਮੋ ਸ਼ੇਅਰ ਕੀਤਾ ਹੈ। ਇਸ ਪ੍ਰੋਮੋ 'ਚ ਈਸ਼ਾਨ, ਰਾਜੀਵ ਨੂੰ ਸਾਰਿਆਂ ਸਾਹਮਣੇ ਇਹ ਕਹਿ ਰਹੇ ਹਨ ਕਿ ਉਹ ਸਟ੍ਰੇਟ ਹਨ, ਪਰ ਅਜੇ ਵੀ ਗਲਤ ਦਿਖ ਰਹੇ ਹਨ। ਇਸ ਦੌਰਾਨ ਰਾਜੀਵ ਕਾਫ਼ੀ ਗੁੱਸੇ 'ਚ ਨਜ਼ਰ ਆ ਰਿਹਾ ਹਨ ਅਤੇ ਉਹ ਚਿਤਾਵਨੀ ਦਿੰਦੇ ਹਨ ਕਿ ‘ਮੇਰਾ ਮੂੰਹ ਨਾ ਖੁੱਲਵਾਉ। ਜਿਸ 'ਤੇ ਰਾਜੀਵ ਕਹਿੰਦੇ ਹਨ, 'ਮੈਨੂੰ ਪਤਾ ਹੈ ਮੈਂ ਟੂ ਸਟ੍ਰੇਟ ਹਾਂ ਤਾਂ ਜਿੰਨਾ ਮੂੰਹ ਖੋਲ੍ਹਣਾ ਹੈ ਖੋਲ੍ਹਦੇ ਰਹੋ'। ਇਸ ਤੋਂ ਇਲਾਵਾ ਰਾਜੀਵ ਅਤੇ ਮਾਈਸ਼ਾ ਵੀ ਕੁਝ ਕੁਮੈਂਟ ਦਿਖਾਈ ਦੇ ਰਹੇ ਹਨ।

  • Bigg Boss 15
  • Ishaan Sehgal
  • silence
  • bisexuality
  • ਸ਼ਮਿਤਾ ਸ਼ੈਟੀ
  • ਬਾਇਸੈਕਸੂਅਲ
  • ਈਸ਼ਾਨ ਸਹਿਗਲ

ਮਾਲਦੀਵ ਤੋਂ ਸਾਹਮਣੇ ਆਈਆਂ ਰਸ਼ਮੀ ਦੀਆਂ ਤਸਵੀਰਾਂ, ਡੀਪਨੈੱਕ ਡਰੈੱਸ 'ਚ ਅਦਾਕਾਰਾ ਨੇ ਦਿੱਤੇ ਪੋਜ਼

NEXT STORY

Stories You May Like

  • head breaks silence for the first time on dispute with kohli
    ਕੋਹਲੀ ਨਾਲ ਵਿਵਾਦ ਲੈ ਕੇ ਹੇਡ ਨੇ ਪਹਿਲੀ ਵਾਰ ਤੋੜੀ ਚੁੱਪੀ, ਆਖ਼ੀ ਇਹ ਗੱਲ
  • famous couple from the industry is going to separate after 20 years of marriage
    ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ ਤੋੜੀ ਚੁੱਪੀ
  • first glimpse of bigg boss hindi season 20 revealed
    ਬਿੱਗ ਬੌਸ ਦੇ 20ਵੇਂ ਸੀਜ਼ਨ ਦੀ ਪਹਿਲੀ ਝਲਕ ਜਾਰੀ, ਨਵੇਂ ਅਵਤਾਰ 'ਚ ਸਾਹਮਣੇ ਆਈ ਆਈਕਾਨਿਕ 'ਅੱਖ'
  • rohit sharma breaks silence  gives a befitting reply to retirement rumours
    ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ
  • 3 members of a gang of thieves arrested with 15 stolen motorcycles
    ਚੋਰੀ ਦੇ 15 ਮੋਟਰਸਾਈਕਲਾਂ ਸਣੇ ਚੋਰ ਗਿਰੋਹ ਦੇ 3 ਮੈਂਬਰਾਂ ਕਾਬੂ
  • delhi polices big statement on the news of deepke detention
    ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • neet controversy  nda  senior leaders
    NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ ਗੱਲ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +