Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    11:43:21 PM

  • pbks vs mi

    IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • list of bjp candidates for municipal corporation

    Municipal Corporation ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਰੋਹਿਤ ਸ਼ੈੱਟੀ ਨੇ ਕੀਤੀ ਅਨਾਊਸਮੈਂਟ, ਇਹ ਅਦਾਕਾਰਾ ਹੋਵੇਗੀ 'ਬਿੱਗ ਬੌਸ 18' ਪਹਿਲੀ ਮੁਕਾਬਲੇਬਾਜ਼

ENTERTAINMENT News Punjabi(ਤੜਕਾ ਪੰਜਾਬੀ)

ਰੋਹਿਤ ਸ਼ੈੱਟੀ ਨੇ ਕੀਤੀ ਅਨਾਊਸਮੈਂਟ, ਇਹ ਅਦਾਕਾਰਾ ਹੋਵੇਗੀ 'ਬਿੱਗ ਬੌਸ 18' ਪਹਿਲੀ ਮੁਕਾਬਲੇਬਾਜ਼

  • Edited By Sunita,
  • Updated: 30 Sep, 2024 03:40 PM
Entertainment
bigg boss 18 confirmed contestant
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਸਲਮਾਨ ਖ਼ਾਨ ਦਾ ਮਸ਼ਹੂਰ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਦਾ 6 ਅਕਤੂਬਰ ਨੂੰ ਪ੍ਰੀਮੀਅਰ ਹੋਣ ਜਾ ਰਿਹਾ ਹੈ। ਇਸ ਐਲਾਨ ਮਗਰੋਂ ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਇਸ ਵਾਰ 'ਬਿੱਗ ਬੌਸ' ਦੇ ਘਰ ’ਚ ਕਿਹੜੇ-ਕਿਹੜੇ ਮੁਕਾਬਲੇਬਾਜ਼ ਕੈਦ ਹੋਣ ਵਾਲੇ ਹਨ। ਜੀ ਹਾਂ, ਸ਼ੋਅ ਨੂੰ ਆਪਣਾ ਪਹਿਲਾ Confirmed Contestant ਮਿਲ ਗਿਆ ਹੈ।

'ਖਤਰੋਂ ਕੇ ਖਿਲਾੜੀ 14' ਦੇ ਫਿਨਾਲੇ ਦੌਰਾਨ ਹੋਸਟ ਰੋਹਿਤ ਸ਼ੈੱਟੀ ਨੇ ਦੱਸਿਆ ਕਿ ਨਿਆ ਸ਼ਰਮਾ ਜਲਦ ਹੀ 'ਬਿੱਗ ਬੌਸ' ਦੇ ਘਰ 'ਚ ਐਂਟਰੀ ਕਰਨ ਵਾਲੀ ਹੈ। ਪਿਛਲੇ ਕਈ ਸੀਜ਼ਨਾਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਨਿਆ ਸ਼ਰਮਾ ਨੂੰ ਸ਼ੋਅ ਲਈ ਅਪ੍ਰੋਚ ਕੀਤਾ ਜਾ ਰਿਹਾ ਹੈ, ਹਾਲਾਂਕਿ ਉਹ ਇਸ ਲਈ ਲਗਾਤਾਰ ਇਨਕਾਰ ਕਰ ਰਹੀ ਸੀ। ਹੁਣ ਲੱਗਦਾ ਹੈ ਕਿ ਮੇਕਰਜ਼ ਨੇ ਆਖ਼ਰਕਾਰ ਉਸ ਨੂੰ ਮਨਾ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ -  ਆਈਫਾ ਐਵਾਰਡ 'ਚ ਗੂੰਜਿਆ ਕਰਨ ਔਜਲਾ ਦਾ ਨਾਂ, ਮਿਲਿਆ ਇਹ ਖ਼ਾਸ ਸਨਮਾਨ

Nia Sharma ਨੂੰ ਦਿੱਤੀਆਂ ਵਧਾਈਆਂ
ਦਰਅਸਲ Nia Sharma ਭਾਰਤੀ ਸਿੰਘ ਨਾਲ 'ਖਤਰੋਂ ਕੇ ਖਿਲਾੜੀ' ਦੇ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ 'ਤੇ ਮਹਿਮਾਨ ਵਜੋਂ ਪਹੁੰਚੀ ਸੀ। ਇਸ ਦੌਰਾਨ ਰੋਹਿਤ ਸ਼ੈੱਟੀ ਨੇ ਸਾਰੇ ਪ੍ਰਤੀਯੋਗੀਆਂ ਨੂੰ ਪੁੱਛਿਆ ਕਿ ਕੀ ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਇਸ ਸਾਲ 'ਬਿੱਗ ਬੌਸ 18' 'ਚ ਕੌਣ ਜਾਣ ਵਾਲਾ ਹੈ? ਜਦੋਂ ਸਾਰੇ ਖਿਡਾਰੀਆਂ ਨੇ ਉਸ ਨੂੰ ਦੱਸਣ ਲਈ ਕਿਹਾ ਤਾਂ ਉਸ ਨੇ ਕਿਹਾ, 'ਇਸ ਵਾਰ Nia Sharma ਸਲਮਾਨ ਖ਼ਾਨ ਦੇ 'ਬਿੱਗ ਬੌਸ 18' 'ਚ ਜਾਣ ਵਾਲੀ ਹੈ।’

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ ਛਾਇਆ ਮਾਤਮ, ਦਰਿਆ ’ਚੋਂ ਮਿਲੀ ਪ੍ਰਸਿੱਧ ਅਦਾਕਾਰ ਦੀ ਲਾਸ਼

ਕੌਣ-ਕੌਣ ਆ ਸਕਦਾ ਨਜ਼ਰ
ਜ਼ਿਕਰਯੋਗ ਹੈ ਕਿ ਇਸ ਵਾਰ 'ਬਿੱਗ ਬੌਸ' ਦਾ ਥੀਮ ਦਾ ਤਾਂਡਵ ਰੱਖਿਆ ਗਿਆ ਹੈ, ਜਿਸ 'ਚ ਪ੍ਰਤੀਯੋਗੀਆਂ ਦਾ ਭਵਿੱਖ ਵੀ ਦਿਖਾਇਆ ਜਾਵੇਗਾ। ਹੋਰ ਮੁਕਾਬਲੇਬਾਜ਼ ਜਿਨ੍ਹਾਂ ਦੇ ਨਾਂ ਸਾਹਮਣੇ ਆ ਰਹੇ ਹਨ, ਉਨ੍ਹਾਂ 'ਚ ਵੀਰ ਮਹਿਰਾ, ਨਾਇਰਾ ਬੈਨਰਜੀ, ਚਾਹਤ ਪਾਂਡੇ, ਸ਼ਹਿਜ਼ਾਦਾ ਧਾਮੀ, ਅਵਿਨਾਸ਼ ਮਿਸ਼ਰਾ, ਸ਼ੋਏਬ ਇਬਰਾਹਿਮ, ਧੀਰਜ ਧੂਪਰ, ਸਮੀਰਾ ਰੈੱਡੀ, ਡੌਲੀ ਚਾਏਵਾਲਾ, ਕਰਨ ਪਟੇਲ ਅਤੇ ਈਸ਼ਾ ਕੋਪੀਕਰ ਸ਼ਾਮਲ ਹਨ। Nia Sharma ਇਸ ਤੋਂ ਪਹਿਲਾਂ 'ਬਿੱਗ ਬੌਸ ਓਟੀਟੀ-1' 'ਚ ਨਜ਼ਰ ਆਈ ਸੀ ਪਰ ਉਸ ਸਮੇਂ ਉਹ ਮੁਕਾਬਲੇਬਾਜ਼ ਨਹੀਂ ਸੀ ਪਰ ਕੁਝ ਸਮੇਂ ਲਈ ਸ਼ੋਅ 'ਚ ਮਹਿਮਾਨ ਵਜੋਂ ਪਹੁੰਚੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Salman Khan
  • Bigg Boss 18
  • Confirmed Contestant
  • Rohit Shetty
  • Nia Sharma
  • Bigg Boss

ਖੁਸ਼ਖਬਰੀ! ਮੁੜ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

NEXT STORY

Stories You May Like

  • dynamic island will be removed from iphone 18 pro max
    iPhone 18 Pro Max 'ਚੋਂ ਹੋਵੇਗੀ Dynamic Island ਦੀ ਛੁੱਟੀ ! ਹੋਰ ਵੀ ਹੋਣਗੇ ਕਈ ਵੱਡੇ ਬਦਲਾਅ
  • kunika sadanand s sharp target on the government
    ਬਿੱਗ ਬੌਸ ਫੇਮ ਕੁਨਿਕਾ ਸਦਾਨੰਦ ਦਾ ਸਰਕਾਰ 'ਤੇ ਤਿੱਖਾ ਨਿਸ਼ਾਨਾ: 'ਸਭ ਕੁਝ ਤਬਾਹ ਹੋ ਰਿਹਾ ਹੈ'
  • trailer for ram charan  s   peddi   to release on may 18
    ਰਾਮ ਚਰਨ ਦੀ "ਪੈਡੀ" ਦਾ ਟ੍ਰੇਲਰ 18 ਮਈ ਨੂੰ ਹੋਵੇਗਾ ਰਿਲੀਜ਼, 3 ਜੂਨ ਨੂੰ ਸ਼ਾਨਦਾਰ ਪ੍ਰੀਮੀਅਰ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • 32 year old famous actress got her eggs freez
    'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ ਫ੍ਰੀਜ਼ ਕਰਵਾਏ ਐੱਗਜ਼
  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay kumar  vidya balan reunite for untitled comedy film
      ਅਕਸ਼ੇ ਕੁਮਾਰ ਅਤੇ ਵਿਦਿਆ ਬਾਲਨ ਦੀ ਨਵੀਂ ਕਾਮੇਡੀ ਫ਼ਿਲਮ 4 ਦਸੰਬਰ ਨੂੰ ਹੋਵੇਗੀ...
    • famous comedian shares first glimpse of newborn daughter
      ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ
    • trailer launch of thriller series   vimal khanna
      ਥ੍ਰਿਲਰ ਸੀਰੀਜ਼ ‘ਵਿਮਲ ਖੰਨਾ’ ਦਾ ਟ੍ਰੇਲਰ ਲਾਂਚ
    • actor dileep raj dies of heart attack
      ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ
    • famous actor s wife diagnosed with cancer for the 6th time
      ਮਸ਼ਹੂਰ ਅਦਾਕਾਰ ਦੀ ਪਤਨੀ ਨੂੰ 6ਵੀਂ ਵਾਰ ਹੋਇਆ ਕੈਂਸਰ, ਖੁਦ ਕੀਤਾ ਖੁਲਾਸਾ
    • was trisha s tattoo the reason for vijay thalapathy s victory
      ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...
    • mouni roy  s husband suraj deletes his instagram account amidst divorce rumours
      ਟੁੱਟ ਰਹੀ ਹੈ ਬਾਲੀਵੁੱਡ ਦੀ ਇੱਕ ਹੋਰ ਜੋੜੀ? ਮੌਨੀ ਰਾਏ ਦੇ ਪਤੀ ਨੇ Pics ਹਟਾਉਣ...
    • ntr  s fans will get a big gift on his birthday
      ਐੱਨ.ਟੀ.ਆਰ. ਦੇ ਬਰਥ-ਡੇਅ ’ਤੇ ਫੈਨਜ਼ ਨੂੰ ਮਿਲੇਗਾ ਵੱਡਾ ਤੋਹਫ਼ਾ
    • firing at the house of diljit dosanjh close associate
      ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ ਗੈਂਗ ਨੇ ਕੀਤਾ ਦਾਅਵਾ
    • jacqueline fernandez s big u turn
      ਮਨੀ ਲਾਂਡਰਿੰਗ ਕੇਸ: ਜੈਕਲੀਨ ਫਰਨਾਂਡੀਜ਼ ਦਾ ਵੱਡਾ 'ਯੂ-ਟਰਨ', ਸਰਕਾਰੀ ਗਵਾਹ ਬਣਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +