Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:29:04 PM

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

  • big breaking education minister dharmendra pradhan resigns

    Big Breaking: ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਬੀਮਾਰ ਹੋਣ ਦੇ ਬਾਵਜੂਦ ਵੀ ਸ਼ਹਿਨਾਜ਼ ਨੇ ਪੂਰੀ ਕੀਤੀ ਫੈਨ ਦੀ ਇਹ ਮੰਗ, ਲੋਕਾਂ 'ਚ ਛਿੜੀ ਨਵੀਂ ਚਰਚਾ

ENTERTAINMENT News Punjabi(ਤੜਕਾ ਪੰਜਾਬੀ)

ਬੀਮਾਰ ਹੋਣ ਦੇ ਬਾਵਜੂਦ ਵੀ ਸ਼ਹਿਨਾਜ਼ ਨੇ ਪੂਰੀ ਕੀਤੀ ਫੈਨ ਦੀ ਇਹ ਮੰਗ, ਲੋਕਾਂ 'ਚ ਛਿੜੀ ਨਵੀਂ ਚਰਚਾ

  • Edited By Sunita,
  • Updated: 20 Dec, 2022 06:00 PM
Jalandhar
bigg boss fame shehnaaz gill fulfilled her fan demand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਗਿੱਲ ਆਪਣੇ ਦੇਸੀ ਅੰਦਾਜ਼ ਲਈ ਜਾਣੀ ਜਾਂਦੀ ਹੈ। ਜਦੋਂ ਉਹ ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ 13' 'ਚ ਆਈ ਸੀ ਤਾਂ ਉਹ ਆਪਣੇ ਆਪ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੱਸਦੀ ਸੀ। ਹੌਲੀ-ਹੌਲੀ ਉਸ ਨੇ ਆਪਣੇ ਦੇਸੀ ਅਤੇ ਸ਼ਰਾਰਤੀ ਅੰਦਾਜ਼ ਨਾਲ ਪੂਰੇ ਦੇਸ਼ ਦਾ ਦਿਲ ਜਿੱਤ ਲਿਆ ਸੀ। ਸ਼ਹਿਨਾਜ਼ ਵੀ ਆਪਣੇ ਪ੍ਰਸ਼ੰਸਕਾਂ ਨੂੰ ਬੇਹੱਦ ਪਿਆਰ ਕਰਦੀ ਹੈ। ਉਹ ਕਿਸੇ ਵੀ ਪ੍ਰਸ਼ੰਸਕ ਨਾਲ ਤਸਵੀਰ ਖਿਚਵਾਉਣ ਤੋਂ ਕਦੇ ਇਨਕਾਰ ਨਹੀਂ ਕਰਦੀ। ਹਾਲ ਹੀ 'ਚ ਸ਼ਹਿਨਾਜ਼ ਨੂੰ ਇਕ ਪ੍ਰਸ਼ੰਸਕ ਦੀ ਮੰਗ ਪੂਰੀ ਕਰਦੇ ਹੋਏ ਦੇਖਿਆ ਗਿਆ।

ਦਰਅਸਲ, ਸ਼ਹਿਨਾਜ਼ ਗਿੱਲ ਇੱਕ ਨਵੀਨਤਮ ਫੈਸ਼ਨ ਸ਼ੋਅ 'ਚ ਕੇਨ ਫਰਨਜ਼ ਲਈ ਸ਼ੋਅ ਸਟਾਪਰ ਬਣੀ। ਰੈਂਪ ਵਾਕ ਤੋਂ ਬਾਅਦ ਉਹ ਬੀਮਾਰ ਹੋ ਗਈ ਅਤੇ ਉਸ ਨੂੰ ਖੰਘ ਅਤੇ ਜ਼ੁਕਾਮ ਹੋ ਗਿਆ। ਰੈਂਪ ਵਾਕ ਤੋਂ ਬਾਅਦ ਸ਼ਹਿਨਾਜ਼ ਦੇ ਪ੍ਰਸ਼ੰਸਕ ਉਸ ਨੂੰ ਮਿਲਣ ਲਈ ਤਰਸ ਰਹੇ ਸਨ।

PunjabKesari

ਬੀਮਾਰ ਹੋਣ ਦੇ ਬਾਵਜੂਦ ਉਹ ਸਾਰੇ ਪ੍ਰਸ਼ੰਸਕਾਂ ਨੂੰ ਖੁਸ਼ ਕਰਨ 'ਚ ਲੱਗੀ ਹੋਈ ਸੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਪ੍ਰਸ਼ੰਸਕ ਸਨਾ ਨਾਲ ਵੀਡੀਓ ਕਾਲ ਕਰਨ ਲਈ ਕਹਿੰਦਾ ਹੈ ਪਰ ਜਦੋਂ ਤੱਕ ਉਹ ਫਰੀ ਹੁੰਦੀ ਹੈ ਤਾਂ ਫੈਨ ਪਹਿਲਾਂ ਹੀ ਸੌਂ ਚੁੱਕਾ ਹੁੰਦਾ ਹੈ।

ਵੀਡੀਓ 'ਚ ਅੱਗੇ, ਸ਼ਹਿਨਾਜ਼ ਗਿੱਲ ਉਸ ਪ੍ਰਸ਼ੰਸਕ ਦੇ ਰਿਸ਼ਤੇਦਾਰ ਨੂੰ ਮਿਲਦੀ ਹੈ ਅਤੇ ਉਸ ਨੂੰ ਵੀਡੀਓ ਕਾਲ ਕਰਨ ਲਈ ਕਹਿੰਦੀ ਹੈ। ਹਾਲਾਂਕਿ, ਉਹ ਸੁੱਤਾ ਪਿਆ ਹੋਵੇਗਾ। ਰਿਸ਼ਤੇਦਾਰ ਬੇਨਤੀ ਕਰਦਾ ਹੈ ਕਿ ਉਹ ਉਸ ਲਈ ਇੱਕ ਵੀਡੀਓ ਬਣਾਵੇ। ਉਹ ਉਸ ਨੂੰ ਪ੍ਰਸ਼ੰਸਕ ਨੂੰ ਆਈ ਲਵ ਯੂ ਕਹਿਣ ਲਈ ਕਹਿੰਦੀ ਹੈ ਪਰ ਸ਼ਹਿਨਾਜ਼ ਨੇ ਸਾਫ਼ ਇਨਕਾਰ ਕਰ ਦਿੱਤਾ ਕਿ ਉਹ ਇਹ ਨਹੀਂ ਕਹੇਗੀ ਕਿ ਮੈਂ ਤੁਹਾਨੂੰ ਪਿਆਰ ਕਰਦੀ ਹਾਂ। ਇਸ ਤੋਂ ਬਾਅਦ ਉਸ ਨੇ ਪ੍ਰਸ਼ੰਸਕ ਨੂੰ ਕੁਝ ਚੰਗੀਆਂ ਗੱਲਾਂ ਆਖੀਆਂ ਅਤੇ ਔਰਤ ਫੈਨ ਨੂੰ ਜੱਫੀ ਪਾ ਕੇ ਉਥੋਂ ਚਲੀ ਗਈ। ਇਸ ਦੌਰਾਨ ਸ਼ਹਿਨਾਜ਼ ਵਿੰਟਰ ਆਊਟਫਿਟ 'ਚ ਨਜ਼ਰ ਆਈ। ਸ਼ਹਿਨਾਜ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ 'ਕਿਸ ਕਾ ਭਾਈ ਕਿਸ ਕੀ ਜਾਨ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੀ ਕਰੋ।

  • Bigg Boss Fame Shehnaaz Gill
  • New Video
  • Bigg Boss 13
  • Fan Demand

ਪੰਜਾਬੀ ਲੋਕ ਗਾਇਕ ਹੁੰਦੇ ਸਨ ਕਦੇ ਪੰਜਾਬੀਆਂ ਦੇ ‘ਨਾਇਕ’! ਅੱਜ ਪੈਸੇ ਦੇ ਪੁੱਤ ਬਣੇ

NEXT STORY

Stories You May Like

  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • all party meeting
    All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • punjab bjp delegation meets governor
    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ
  • neet paper leak  discussion kiren rijiju
    NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress makes big revelation about ex husband
      'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...
    • akanksha chamola speaks on gaurav khanna s appearance in lockup 2
      'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...
    • famous singer passes away
      ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...
    • vikram kochhar wins acclaim for his role in  raktanchal season 3
      ਵੈੱਬ ਸੀਰੀਜ਼ "ਰਕਤਾਂਚਲ ਸੀਜ਼ਨ 3" 'ਚ ਵਿਕਰਮ ਕੋਚਰ ਦੀ ਭੂਮਿਕਾ ਨੇ ਜਿੱਤਿਆ...
    • varun dhawan and nora fatehi support protesting students
      ਵਰੁਣ ਧਵਨ ਤੇ ਨੋਰਾ ਫਤੇਹੀ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕੀਤਾ ਸਮਰਥਨ
    • shreyas talpade and kajal aggarwal urge audiences to watch   the india story
      ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ...
    • famous actress  s claim creates stir
      'ਮੈਂ ਵੀ ਡਰੱਗਜ਼ ਲਿਆ ਹੈ, ਪਾਰਟੀਆਂ 'ਚ ਹੁੰਦੀ ਹੈ ਨਸ਼ੇ ਦੀ ਖੁੱਲ੍ਹ ਕੇ...
    • famous couple from the industry is going to separate after 20 years of marriage
      ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • when faith becomes superstition  that  s where the problem starts  annu kapoor
      ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +