Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:44:30 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਾਰਟੀ 'ਚ ਜ਼ਹਿਰ ਤੇ ਕੁੜੀਆਂ ਦੀ ਸਪਲਾਈ ਦੇ ਦੋਸ਼ਾਂ 'ਤੇ ਐਲਵਿਸ਼ ਯਾਦਵ ਦਾ ਬਿਆਨ ਆਇਆ ਸਾਹਮਣੇ

ENTERTAINMENT News Punjabi(ਤੜਕਾ ਪੰਜਾਬੀ)

ਪਾਰਟੀ 'ਚ ਜ਼ਹਿਰ ਤੇ ਕੁੜੀਆਂ ਦੀ ਸਪਲਾਈ ਦੇ ਦੋਸ਼ਾਂ 'ਤੇ ਐਲਵਿਸ਼ ਯਾਦਵ ਦਾ ਬਿਆਨ ਆਇਆ ਸਾਹਮਣੇ

  • Edited By Sunita,
  • Updated: 03 Nov, 2023 02:05 PM
Mumbai
bigg boss ott 2 fame elvish yadav statement came out
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅੱਜ ਸਵੇਰੇ ਤੋਂ ਲਗਾਤਾਰ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ OTT 2' ਦੇ ਜੇਤੂ ਐਲਵਿਸ਼ ਯਾਦਵ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਨੇ ਕਿ ਨੋਇਡਾ 'ਚ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਐਲਵਿਸ਼ 'ਤੇ ਕਲੱਬਾਂ ਤੇ ਪਾਰਟੀਆਂ 'ਚ ਸੱਪਾਂ ਦੇ ਡੰਗ ਮਰਵਾਉਣ ਅਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਸਣੇ ਕਈ ਗੰਭੀਰ ਦੋਸ਼ ਵੀ ਲੱਗੇ ਹਨ। ਇਹ ਸਭ ਵੇਖਦਿਆਂ ਐਲਵਿਸ਼ ਨੇ ਪੂਰਾ ਮਾਮਲਾ ਜਨਤਕ ਕਰ ਦਿੱਤਾ। ਦਰਅਸਲ, ਹਾਲ ਹੀ 'ਚ ਐਲਵਿਸ਼ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਆਖ ਰਿਹਾ ਹੈ ਕਿ - ਮੈਂ ਸਵੇਰੇ ਉੱਠਿਆ ਤਾਂ ਵੇਖਿਆ ਕਿ ਮੀਡੀਆ 'ਚ ਮੇਰੇ ਖ਼ਿਲਾਫ਼ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਕਿ ਐਲਵਿਸ਼ ਯਾਦਵ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਹੋ ਗਿਆ ਹੈ। ਮੇਰੇ 'ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਹਨ, ਮੈਂ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਾ ਹਾਂ। ਮੈਂ ਯੂਪੀ ਪੁਲਸ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਾਂ। ਮੈਂ ਮਾਣਯੋਗ ਮੁੱਖ ਮੰਤਰੀ ਆਦਿਤਿਆ ਨਾਥ ਯੋਗੀ ਜੀ ਅਤੇ ਯੂਪੀ ਪੁਲਸ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਮੇਰੇ ਖਿਲਾਫ਼ ਕੋਈ ਵੀ ਠੋਸ ਸਬੂਤ ਮਿਲਦਾ ਹੈ ਤਾਂ ਮੈਂ ਇਸ ਦੀ ਜਿੰਮੇਦਾਰੀ ਲੈਣ ਨੂੰ ਤਿਆਰ ਹਾਂ। ਮੈਂ ਮੀਡੀਆ ਨੂੰ ਅਪੀਲ ਕਰਦਾ ਹਾਂ ਕਿ ਬਿਨਾਂ ਸਬੂਤਾਂ ਦੇ ਮੇਰੇ ਨਾਂ ਨਾਲ ਕੁਝ ਵੀ ਨਾ ਲਿਖਿਆ ਜਾਵੇ, ਮੇਰਾ ਨਾਮ ਨਾ ਖ਼ਰਾਬ ਕੀਤਾ ਜਾਵੇ। 

ਦੱਸ ਦਈਏ ਕਿ PFA ਦੀ ਟੀਮ ਨੇ ਨੋਇਡਾ ਦੇ ਸੈਕਟਰ 49 'ਚ ਇਕ ਪਾਰਟੀ 'ਤੇ ਛਾਪਾ ਮਾਰ ਕੇ ਕੋਬਰਾ ਸੱਪ ਅਤੇ ਸੱਪ ਦਾ ਜ਼ਹਿਰ ਵੀ ਬਰਾਮਦ ਕੀਤਾ ਹੈ। ਇਸ ਪਾਰਟੀ ਦੇ 5 ਹੋਰ ਲੋਕਾਂ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। FIR 'ਚ ਐਲਵਿਸ਼ ਯਾਦਵ ਨੂੰ ਇਸ ਗੈਂਗ ਦਾ ਮੁੱਖੀ ਦੱਸਿਆ ਗਿਆ ਹੈ। ਐਲਵੀਸ਼ ਯਾਦਵ 'ਤੇ ਨੋਇਡਾ ਅਤੇ ਐੱਨ. ਸੀ. ਆਰ. 'ਚ ਹਾਈ ਪ੍ਰੋਫਾਈਲ ਸੱਪ ਬਾਈਟ ਪਾਰਟੀਆਂ ਆਯੋਜਿਤ ਕਰਨ ਦਾ ਦੋਸ਼ ਹੈ। 

PunjabKesari

ਦੱਸਣਯੋਗ ਹੈ ਕਿ ਮੇਨਕਾ ਗਾਂਧੀ ਨਾਲ ਜੁੜੀ ਸੰਸਥਾ PFA ਨੂੰ ਸੂਚਨਾ ਮਿਲੀ ਸੀ ਕਿ ਐਲਵੀਸ਼ ਯਾਦਵ NCR 'ਚ ਫਾਰਮ ਹਾਊਸਾਂ ਦੀਆਂ ਰੇਵ ਪਾਰਟੀਆਂ 'ਚ ਲਾਈਵ ਸੱਪਾਂ ਨਾਲ ਵੀਡੀਓ ਸ਼ੂਟ ਕਰਦਾ ਹੈ। ਵਿਨ ਵਿਭਾਗ ਦੀ ਟੀਮ ਅਤੇ ਪੁਲਸ ਨੇ ਛਾਪਾ ਮਾਰ ਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਲਵਿਸ਼ ਯਾਦਵ ਸਣੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

 

  • Elvish Yadav
  • FIR
  • Snakes
  • Snake Venom
  • Noida Rave
  • Rave Party
  • Case
  • Bigg Boss OTT 2

ਐਲਵਿਸ਼ ਯਾਦਵ ਖ਼ਿਲਾਫ਼ FIR ਦਰਜ, ਰੇਵ ਪਾਰਟੀ 'ਚ ਜ਼ਹਿਰ ਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਦਾ ਦੋਸ਼

NEXT STORY

Stories You May Like

  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • shai hope  s statement
    ਭਾਰਤ ਤੋਂ ਪਹਿਲੇ ਟੀ-20 'ਚ ਹਾਰ 'ਤੇ ਨਿਰਾਸ਼ ਸ਼ਾਈ ਹੋਪ ਦਾ ਬਿਆਨ ਆਇਆ ਸਾਹਮਣੇ, ਕਿਹਾ...
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • elon musk s statement sparks social media debate
    ਐਲਨ ਮਸਕ ਦੇ ਦਿੱਤੇ ਬਿਆਨ 'ਤੇ ਸ਼ੋਸ਼ਲ ਮੀਡੀਆ 'ਤੇ ਛਿੜੀ ਬਹਿਸ ! ਕਿਹਾ - 'ਇੰਸਟਾਗ੍ਰਾਮ ਕੁੜੀਆਂ ਲਈ ਹੈ'
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • find out when these two films starring nana patekar will be released
      ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
    • big b got emotional remembering nana patekar on the kbc stage
      ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ...
    • wife and son perform the last rites of nana patekar
      ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ ਬੇਟੇ ਨੇ ਦਿੱਤੀ ਮੁਖਾਗਨੀ
    • cm fadnavis personally carries nana patekar s coffin
      CM ਫੜਨਵੀਸ ਨੇ ਖੁਦ ਚੁੱਕਿਆ ਨਾਨਾ ਪਾਟੇਕਰ ਦਾ ਕੌਫਿਨ, ਭਾਵੁਕ ਦਿਖਿਆ ਮਾਹੌਲ (Pic)
    • nana patekar
      ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ...
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +