Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:39:01 PM

  • water level rises in ravi river

    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ...

  • akali dal punar surjit expels iqbal singh jhunda from the party

    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ...

  • building rules  changes in rules

    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ...

  • charanjit channi sukhjinder singh randhawa police custody

    ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰ ਬਿਨੂੰ ਢਿੱਲੋਂ ਨੇ ਸ਼ੁਰੂ ਕੀਤੀ ਨਵੀਂ ਫ਼ਿਲਮ ਦੀ ਸ਼ੂਟਿੰਗ, ਨਿਰਮਲ ਰਿਸ਼ੀ ਨੇ ਕੀਤੀ ਅਰਦਾਸ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਬਿਨੂੰ ਢਿੱਲੋਂ ਨੇ ਸ਼ੁਰੂ ਕੀਤੀ ਨਵੀਂ ਫ਼ਿਲਮ ਦੀ ਸ਼ੂਟਿੰਗ, ਨਿਰਮਲ ਰਿਸ਼ੀ ਨੇ ਕੀਤੀ ਅਰਦਾਸ

  • Edited By Sunita,
  • Updated: 29 Jul, 2024 05:32 PM
Entertainment
binnu dhillon film khushkhabri  shooting starts
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਆਪਣੀ ਦਮਦਾਰ ਅਦਾਕਾਰੀ ਲਈ ਮਸ਼ਹੂਰ ਹਨ। ਫ਼ਿਲਮ 'ਕੈਰੀ ਆਨ ਜੱਟਾ 3' ਤੋਂ ਬਾਅਦ ਬਿਨੂੰ ਢਿੱਲੋਂ ਜਲਦ ਹੀ ਆਪਣੀ ਨਵੀਂ ਫ਼ਿਲਮ 'ਖੁਸ਼ਖਬਰੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਖੁਦ ਅਦਾਕਾਰ ਵੱਲੋਂ ਵੀਡੀਓ ਸ਼ੇਅਰ ਕਰਕੇ ਦਿੱਤ ਗਈ ਹੈ। 

ਦੱਸ ਦਈਏ ਕਿ ਬਿਨੂੰ ਢਿੱਲੋਂ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨੂੰ ਆਪਣੇ ਨਵੇਂ ਪ੍ਰੋਜੈਕਟਸ ਤੇ ਫ਼ਿਲਮਾਂ ਬਾਰੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਬਿਨੂੰ ਢਿੱਲੋਂ ਨੇ ਆਪਣੀ ਨਵੀਂ ਫ਼ਿਲਮ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਹੁਣ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਜਾਣਕਾਰੀ ਖ਼ੁਦ ਬਿਨੂੰ ਢਿੱਲੋਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸਾਂਝੀ ਕਰਕੇ ਦਿੱਤੀ ਹੈ। 

ਇਸ ਵੀਡੀਓ 'ਚ ਤੁਸੀਂ ਫ਼ਿਲਮ ਦਾ ਮਹੂਰਤ ਹੁੰਦੇ ਹੋਏ ਵੇਖ ਸਕਦੇ ਹੋ, ਜਿਸ ਨੂੰ ਕਿ ਕਿਸੇ ਵੀ ਫ਼ਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਕੀਤਾ ਜਾਂਦਾ ਹੈ। ਇਸ ਦੌਰਾਨ ਬਿਨੂੰ ਢਿੱਲੋਂ ਸਣੇ ਸੈੱਟ 'ਤੇ ਕਈ ਹੋਰ ਪੰਜਾਬੀ ਕਲਾਕਾਰ ਮੌਜੂਦ ਹਨ। ਇਸ ਵੀਡੀਓ 'ਚ ਨਿਰਮਲ ਰਿਸ਼ੀ ਜੀ ਸੈੱਟ 'ਤੇ ਪੂਜਾ ਕਰਕੇ ਅਤੇ ਅਰਦਾਸ ਕਰਦੇ ਹੋਏ ਨਜ਼ਰ ਆ ਰਹੇ ਹਨ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi Actor
  • Binnu Dhillon
  • Upcoming Film
  • KhushKhabri
  • Shooting Start

ਅਦਾਕਾਰਾ ਸ਼ਿਲਪਾ ਸ਼ੈੱਟੀ ਤੇ ਹਿਮਾਂਸ਼ੀ ਖੁਰਾਣਾ ਪਹੁੰਚੀਆਂ ਧੂਰੀ, ਨੇਤਰਦਾਨ ਕੈਂਪ 'ਚ ਕੀਤੀ ਸ਼ਿਰਕਤ

NEXT STORY

Stories You May Like

  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • ccpa  s strictness   41 restaurants  heavy fine imposed
    CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ ਜੁਰਮਾਨਾ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • bjp president dhillon bows down at takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • nikke ghuman  final ardas ceremony  kewal singh dhillon
    ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਦੀ ਅੰਤਿਮ ਅਰਦਾਸ ਸਮਾਗਮ 'ਚ ਹੋਏ ਸ਼ਾਮਲ ਕੇਵਲ ਢਿੱਲੋਂ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • kewal singh dhillon filed a complaint with the ec
    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
  • building rules  changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
Trending
Ek Nazar
surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • cockroach janata party punjabi singer diljit dosanjh
      ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ...
    • entertainment industry mourns death of veteran actor
      ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...
    • mia khalifa earned crores of rupees fifa world cup
      FIFA ਵਰਲਡ ਕੱਪ ਦੇ ਚਲਦੇ ਮੈਚਾਂ 'ਚ ਮੀਆ ਖਲੀਫਾ ਨੇ ਕਮਾਏ ਕਰੋੜਾਂ ਰੁਪਏ !
    • punjabi singer khan saab s appeal to the youth in bapu lal badshah mela
      ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
    • ram kapoor and shreya kalra controversy
      'ਇੰਨਾ ਪਿਆਰ ਤਾਂ ਮੇਰੇ ਪਾਪਾ ਨੇ ਵੀ ਨਹੀਂ ਕੀਤਾ', ਰਾਮ ਕਪੂਰ ਦੀ ਇਸ ਹਰਕਤ 'ਤੇ...
    • jasmine sandlas subjected to misconduct  live show
      ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ
    • punjabi singer heart attack
      ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
    • dia mirza  sonam wangchuk  support  students
      ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • harbhajan mann show
      22 ਜੁਲਾਈ ਨੂੰ ਹੋਵੇਗਾ ਲੋਕ ਗਾਇਕ ਤੇ ਅਦਾਕਾਰ ਹਰਭਜਨ ਮਾਨ ਦਾ ਸ਼ੋਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +