Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    2:16:16 PM

  • lpg consumers news

    ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ਼ੂਟਿੰਗ ਦੌਰਾਨ ਵੱਡੀ ਲਾਪਰਵਾਹੀ; 'ਧੁਰੰਦਰ 2' ਦੇ ਸੈੱਟ 'ਤੇ ਪਹੁੰਚੀ ਪੁਲਸ, ਸਾਮਾਨ ਕੀਤਾ ਜ਼ਬਤ, ਜਾਣੋ ਪੂਰਾ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਸ਼ੂਟਿੰਗ ਦੌਰਾਨ ਵੱਡੀ ਲਾਪਰਵਾਹੀ; 'ਧੁਰੰਦਰ 2' ਦੇ ਸੈੱਟ 'ਤੇ ਪਹੁੰਚੀ ਪੁਲਸ, ਸਾਮਾਨ ਕੀਤਾ ਜ਼ਬਤ, ਜਾਣੋ ਪੂਰਾ ਮਾਮਲਾ

  • Edited By Cherry,
  • Updated: 17 Feb, 2026 02:57 PM
Entertainment
bmc seeks blacklisting of aditya dhar s production house over violations
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਆਦਿਤਿਆ ਧਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੁੰਬਈ ਨਗਰ ਨਿਗਮ (BMC) ਦੇ 'ਏ-ਵਾਰਡ' ਦਫ਼ਤਰ ਨੇ ਆਦਿਤਿਆ ਧਰ ਦੇ ਪ੍ਰੋਡਕਸ਼ਨ ਹਾਊਸ 'B62 ਸਟੂਡੀਓਜ਼' ਨੂੰ ਬਲੈਕਲਿਸਟ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਕਾਰਵਾਈ ਰਣਵੀਰ ਸਿੰਘ ਸਟਾਰਰ ਫਿਲਮ 'ਧੁਰੰਧਰ 2' ਦੀ ਸ਼ੂਟਿੰਗ ਦੌਰਾਨ ਸੁਰੱਖਿਆ ਨਿਯਮਾਂ ਅਤੇ ਨਾਗਰਿਕ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਦੇ ਦੋਸ਼ ਹੇਠ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ, ਹਰਕਤਾਂ ਤੋਂ ਤੰਗ ਅਦਾਕਾਰਾ ਨੇ...

ਕੀ ਹਨ ਮੁੱਖ ਦੋਸ਼?

ਸੂਤਰਾਂ ਅਨੁਸਾਰ ਸ਼ੂਟਿੰਗ ਦੌਰਾਨ ਕਈ ਗੰਭੀਰ ਲਾਪਰਵਾਹੀਆਂ ਸਾਹਮਣੇ ਆਈਆਂ ਹਨ। ਸੈੱਟ 'ਤੇ ਖਾਣਾ ਬਣਾਉਣ ਲਈ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਸੀ, ਜੋ ਕਿ ਨਿਯਮਾਂ ਦੇ ਸਖ਼ਤ ਖ਼ਿਲਾਫ਼ ਹੈ। ਇਸ ਤੋਂ ਇਲਾਵਾ  ਹਾਈ-ਸਿਕਿਓਰਿਟੀ ਜ਼ੋਨ ਵਿੱਚ ਸ਼ੂਟਿੰਗ ਦੌਰਾਨ ਬਲਦੀਆਂ ਮਸ਼ਾਲਾਂ (Burning Torches) ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਮੁੰਬਈ ਪੁਲਸ ਨੂੰ ਦਖਲ ਦੇਣਾ ਪਿਆ ਅਤੇ ਸਾਮਾਨ ਜ਼ਬਤ ਕਰਨਾ ਪਿਆ। ਕਰੂ ਮੈਂਬਰਾਂ ਨੇ ਕਥਿਤ ਤੌਰ 'ਤੇ ਪ੍ਰਸ਼ਾਸਨ ਨੂੰ ਦੱਸੇ ਬਿਨਾਂ ਸ਼ੂਟਿੰਗ ਦੀ ਲੋਕੇਸ਼ਨ ਬਦਲੀ ਅਤੇ ਇਮਾਰਤ ਦੀ ਛੱਤ ਦੀ ਵਰਤੋਂ ਕੀਤੀ। ਇਹ ਵੀ ਦੱਸਿਆ ਗਿਆ ਹੈ ਕਿ ਸੈੱਟ 'ਤੇ ਦੋ ਜਨਰੇਟਰ ਵੈਨਾਂ ਬਿਨਾਂ ਕਿਸੇ ਵੈਧ ਮਨਜ਼ੂਰੀ ਦੇ ਚਲਾਈਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ: ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU 'ਚ ਚੱਲ ਰਿਹਾ ਇਲਾਜ

ਸਖ਼ਤ ਕਾਰਵਾਈ ਦੀ ਤਿਆਰੀ

BMC ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰੋਡਕਸ਼ਨ ਹਾਊਸ ਦੀ 25,000 ਰੁਪਏ ਦੀ ਸੁਰੱਖਿਆ ਰਾਸ਼ੀ ਜ਼ਬਤ ਕਰ ਲਈ ਹੈ ਅਤੇ 1 ਲੱਖ ਰੁਪਏ ਦਾ ਵਾਧੂ ਜੁਰਮਾਨਾ ਲਗਾਉਣ ਦੀ ਤਜਵੀਜ਼ ਰੱਖੀ ਹੈ। ਇਸ ਦੇ ਨਾਲ ਹੀ, ਡਿਪਟੀ ਮਿਉਂਸਪਲ ਕਮਿਸ਼ਨਰ (DMC) ਨੂੰ ਪੱਤਰ ਲਿਖ ਕੇ ਪ੍ਰੋਡਕਸ਼ਨ ਹਾਊਸ 'ਤੇ ਸਟੇਟ ਸਿੰਗਲ-ਵਿੰਡੋ ਪੋਰਟਲ ਰਾਹੀਂ ਸ਼ੂਟਿੰਗ ਕਰਨ 'ਤੇ ਸਥਾਈ ਪਾਬੰਦੀ ਲਗਾਉਣ ਦੀ ਤਜਵੀਜ਼ ਭੇਜੀ ਹੈ। ਹਾਲਾਂਕਿ, ਸਟੂਡੀਓ ਨੂੰ ਅਜੇ ਅਧਿਕਾਰਤ ਤੌਰ 'ਤੇ ਬਲੈਕਲਿਸਟ ਨਹੀਂ ਕੀਤਾ ਗਿਆ ਹੈ, ਪਰ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: 'ਦਿ ਕੇਰਲ ਸਟੋਰੀ 2' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

ਫਿਲਮ 'ਧੁਰੰਦਰ 2' ਬਾਰੇ ਜਾਣਕਾਰੀ

ਦੱਸਣਯੋਗ ਹੈ ਕਿ 'ਧੁਰੰਦਰ: ਦਿ ਰਿਵੈਂਜ' 19 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਵਿੱਚ ਰਣਵੀਰ ਸਿੰਘ ਦੇ ਨਾਲ ਆਰ. ਮਾਧਵਨ, ਅਕਸ਼ੈ ਖੰਨਾ, ਸੰਜੇ ਦੱਤ ਅਤੇ ਅਰਜੁਨ ਰਾਮਪਾਲ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦੀ ਕਹਾਣੀ ਇੱਕ ਭਾਰਤੀ ਖੁਫੀਆ ਏਜੰਟ (ਹਮਜ਼ਾ ਅਲੀ ਮਜ਼ਹਰੀ) 'ਤੇ ਆਧਾਰਿਤ ਹੈ ਜੋ ਪਾਕਿਸਤਾਨ ਵਿੱਚ ਅੱਤਵਾਦੀ ਨੈੱਟਵਰਕ ਨੂੰ ਨਸ਼ਟ ਕਰਨ ਦੇ ਮਿਸ਼ਨ 'ਤੇ ਨਿਕਲਦਾ ਹੈ।

ਇਹ ਵੀ ਪੜ੍ਹੋ: ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • BMC
  • blacklisting
  • Aditya Dhar
  • production house
  • Dhurandhar 2

ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ, ਹਰਕਤਾਂ ਤੋਂ ਤੰਗ ਅਦਾਕਾਰਾ ਨੇ...

NEXT STORY

Stories You May Like

  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • amazon will have to pay compensation
    ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
  • confiscated goods kept in police stations are now being stolen
    ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!
  • 15 shopkeepers were issued challans
    ਆਊਟਰ ਸਰਕੂਲਰ ਰੋਡ ’ਤੇ ਸਫਾਈ ਮੁਹਿੰਮ ਦੌਰਾਨ 15 ਦੁਕਾਨਦਾਰਾਂ ਦੇ ਕੀਤੇ ਚਲਾਨ, ਸਾਮਾਨ ਜ਼ਬਤ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ ਪੂਰਾ ਮਾਮਲਾ
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • police caught 2 youths in a drunken state
    ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • dug dug   released on prime video
      ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਫਿਲਮ 'ਡੁਗ ਡੁਗ'
    • tarsem jassar film dastar
      ਸਿੱਖ ਪਛਾਣ ਤੇ ਨਸਲਵਾਦ ਦੇ ਸੰਘਰਸ਼ ਦੀ ਦਾਸਤਾਨ ਬਿਆਨ ਕਰੇਗੀ ਤਰਸੇਮ ਜੱਸੜ ਦੀ ਫਿਲਮ...
    • pritam   pedro  becomes the most watched show on jiohotstar
      ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ...
    • will the famous actress get married again
      ਦੁਬਾਰਾ ਵਿਆਹ ਕਰਾਏਗੀ ਅਕਾਂਕਸ਼ਾ ਚਮੋਲਾ ? ਦੱਸੀ ਪਤੀ ਨਾਲ ਤਲਾਕ ਮਗਰੋਂ ਕੀ ਹੈ...
    • actress mahi vij takes a break from social media
      'ਦੁਆਵਾਂ 'ਚ ਯਾਦ ਰੱਖਣਾ...'; ਅਦਾਕਾਰਾ ਮਾਹੀ ਵਿੱਜ ਨੇ ਸੋਸ਼ਲ ਮੀਡੀਆ ਤੋਂ ਲਿਆ...
    • famous singer leaves the world at the age of 36
      36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...
    • hema malini reveals dharmendra s last message
      ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...
    • first look of  dada  the sourav ganguly story  released
      ‘ਦਾਦਾ-ਦਿ ਸੌਰਵ ਗਾਂਗੁਲੀ ਸਟੋਰੀ’ ਦਾ ਫਸਟ ਲੁੱਕ ਰਿਲੀਜ਼, 14 ਮਈ 2027 ਨੂੰ ਵੱਡੇ...
    • making   ekka   with stars like sunny and akshaye was like a dream  siddharth
      ਸਨੀ ਦਿਓਲ ਤੇ ਅਕਸ਼ੇ ਖੰਨਾ ਵਰਗੇ ਸਿਤਾਰਿਆਂ ਨਾਲ ‘ਇੱਕਾ’ ਬਣਾਉਣਾ ਸੁਪਨੇ ਵਰਗਾ ਸੀ...
    • atlee extends birthday wishes to ranveer singh
      ਨਿਰਦੇਸ਼ਕ ਐਟਲੀ ਨੇ ਰਣਵੀਰ ਸਿੰਘ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +