Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    5:00:22 PM

  • gold punjabi man canada

    ਕੈਨੇਡਾ 'ਚ ਕਰੋੜਾਂ ਦਾ 'ਸੋਨਾ' ਚੋਰੀ, ਪੰਜਾਬੀ...

  • action in ludhiana

    ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ...

  • indians in hormuz

    ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ...

  • tehrik e taliban claims responsibility for attack on asi

    ਵੱਡੀ ਖਬਰ: ASI 'ਤੇ ਹਮਲੇ ਦੀ ਤਹਿਰੀਕ-ਏ-ਤਾਲਿਬਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੰਮ ਨਾ ਮਿਲਣ ਕਾਰਨ ਬੌਬੀ ਦਿਓਲ ਦੇ ਬੱਚੇ ਵੀ ਸੋਚਣ ਲੱਗੇ ਸਨ ਇਹ ਗੱਲਾਂ, ਹੋ ਗਿਆ ਸੀ ਇਹ ਹਾਲ

ENTERTAINMENT News Punjabi(ਤੜਕਾ ਪੰਜਾਬੀ)

ਕੰਮ ਨਾ ਮਿਲਣ ਕਾਰਨ ਬੌਬੀ ਦਿਓਲ ਦੇ ਬੱਚੇ ਵੀ ਸੋਚਣ ਲੱਗੇ ਸਨ ਇਹ ਗੱਲਾਂ, ਹੋ ਗਿਆ ਸੀ ਇਹ ਹਾਲ

  • Author Rahul Singh,
  • Updated: 04 Mar, 2021 01:22 PM
Mumbai
bobby deol condition when he is not working
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਦਿੱਗਜ ਅਦਾਕਾਰ ਬੌਬੀ ਦਿਓਲ ਇਕ ਵਾਰ ਮੁੜ ਤੋਂ ਆਪਣੇ ਕਰੀਅਰ ਦੇ ਚੰਗੇ ਮੁਕਾਮ ’ਤੇ ਹਨ। ਉਨ੍ਹਾਂ ਨੂੰ ਹਾਲ ਹੀ ’ਚ ਬਹੁ-ਚਰਚਿਤ ਵੈੱਬ ਸੀਰੀਜ਼ ‘ਆਸ਼ਰਮ’ ਲਈ ‘ਦਾਦਾ ਸਾਹਿਬ ਫਾਲਕੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਕ ਸਮਾਂ ਅਜਿਹਾ ਸੀ ਜਦੋਂ ਬੌਬੀ ਦਿਓਲ ਨੂੰ ਆਪਣੇ ਕਰੀਅਰ ’ਚ ਕਈ ਅਸਫਲਤਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਉਸ ਸਮੇਂ ਬੌਬੀ ਕੋਲ ਬਾਲੀਵੁੱਡ ’ਚ ਕੰਮ ਵੀ ਘੱਟ ਸੀ। ਉਸ ਦਾ ਉਹ ਖਰਾਬ ਦੌਰ ਸੀ।

ਹੁਣ ਬੌਬੀ ਦਿਓਲ ਨੇ ਆਪਣੇ ਕਰੀਅਰ ਦੇ ਖਰਾਬ ਦੌਰ ਨੂੰ ਲੈ ਕੇ ਢੇਰ ਸਾਰੀਆਂ ਗੱਲਾਂ ਕੀਤੀਆਂ ਹਨ। ਬੌਬੀ ਨੇ ਦੱਸਿਆ ਕਿ ਜਦੋਂ ਉਹ ਹਰ ਸਮੇਂ ਘਰ ’ਚ ਰਹਿੰਦੇ ਸਨ ਤਾਂ ਉਨ੍ਹਾਂ ਦੇ ਬੱਚੇ ਇਹ ਸੋਚਣ ਲੱਗੇ ਸਨ ਕਿ ਉਨ੍ਹਾਂ ਦੇ ਪਿਤਾ ਕੁਝ ਨਹੀਂ ਕਰਦੇ ਹਨ। ਇਹ ਗੱਲ ਬੌਬੀ ਦਿਓਲ ਨੇ ਅੰਗਰੇਜ਼ੀ ਵੈੱਬਸਾਈਟ ਬਾਲੀਵੁੱਡ ਲਾਈਫ ਨੂੰ ਦਿੱਤੇ ਆਪਣੇ ਇਕ ਵੀਡੀਓ ਇੰਟਰਵਿਊ ’ਚ ਆਖੀ ਹੈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਅਹਿਮ ਮੋੜ ਨੂੰ ਲੈ ਕੇ ਵੀ ਗੱਲਬਾਤ ਕੀਤੀ ਤੇ ਦੱਸਿਆ ਕਿਹੜਾ ਸਮਾਂ ਉਨ੍ਹਾਂ ਦੀ ਜ਼ਿੰਦਗੀ ’ਚ ਅਹਿਮ ਸੀ।

ਬੌਬੀ ਦਿਓਲ ਨੇ ਕਿਹਾ, ‘ਮੇਰੀ ਜ਼ਿੰਦਗੀ ਦਾ ਟਰਨਿੰਗ ਪੁਆਇੰਟ ਉਹ ਸੀ, ਜਦੋਂ ਮੈਂ ਘਰ ’ਤੇ ਖਾਲੀ ਬੈਠਾ ਹੁੰਦਾ ਸੀ ਤੇ ਮੇਰੇ ਬੱਚੇ ਵੀ ਹੈਰਾਨ ਸਨ ਕਿ ਪਿਤਾ ਹਮੇਸ਼ਾ ਘਰ ’ਤੇ ਹੀ ਕਿਉਂ ਰਹਿੰਦੇ ਹਨ। ਇਹ ਉਹ ਪਲ ਸੀ, ਜਦੋਂ ਮੈਨੂੰ ਮਹਿਸੂਸ ਹੋਇਆ ਕਿ ਮੈਂ ਅਸਲ ’ਚ ਸਖਤ ਮਿਹਨਤ ਕਰਨੀ ਹੈ। ਇਸ ਇੰਡਸਟਰੀ ’ਚ ਆਉਣ ਵਾਲੇ ਸਾਰੇ ਨੌਜਵਾਨ ਲੜਕਿਆਂ ਤੇ ਲੜਕੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਸ ਇੰਡਸਟਰੀ ’ਚ ਟਿਕੇ ਰਹਿਣਾ ਬਹੁਤ ਸੌਖਾ ਨਹੀਂ ਹੈ। ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ, ਖੁਦ ’ਤੇ ਭਰੋਸਾ ਰੱਖਣਾ ਚਾਹੀਦਾ ਹੈ। ਜੇਕਰ ਤੁਹਾਡੇ ਅੰਦਰ ਉਹ ਗੱਲ ਹੈ ਤਾਂ ਯਕੀਨ ਮੰਨੋ ਸਫਲਤਾ ਜ਼ਰੂਰ ਮਿਲੇਗੀ।’ ਬੌਬੀ ਕਹਿੰਦੇ ਹਨ ਕਿ ਇਹੀ ਸਭ ਉਨ੍ਹਾਂ ਨੇ ਸਿੱਖਿਆ ਹੈ।

‘ਦਾਦਾ ਸਾਹਿਬ ਫਾਲਕੇ’ ਐਵਾਰਡ ਹਾਸਲ ਕਰਨ ’ਤੇ ਬੌਬੀ ਦਿਓਲ ਨੇ ਆਪਣੀ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਅੱਗੇ ਕਿਹਾ, ‘ਇਹ ਸਭ ਮੇਰੇ ਪ੍ਰਸ਼ੰਸਕਾਂ ਦੀ ਵਜ੍ਹਾ ਕਾਰਨ ਹੈ, ਜਿਨ੍ਹਾਂ ਨੇ ਮੈਨੂੰ ਇੰਨਾ ਪਿਆਰ ਦਿੱਤਾ ਤੇ ਉਨ੍ਹਾਂ ਦੀ ਵਜ੍ਹਾ ਕਾਰਨ ਇਹ ਸੰਭਵ ਹੋ ਸਕਿਆ। ਉਨ੍ਹਾਂ ਨੇ ਮੇਰੀ ਮਿਹਨਤ ਦੇਖੀ ‘ਆਸ਼ਰਮ’ ’ਚ ਮੇਰਾ ਕੰਮ ਦੇਖਿਆ। ਮੈਂ ਸੋਚਦਾ ਹਾਂ ਕਿ ਇਕ ਕਲਾਕਾਰ ਦੇ ਤੌਰ ’ਤੇ ਮੇਰੇ ਕੰਮ ’ਚ ਵੈਰੀਏਸ਼ਨ ਹੈ। ‘ਆਸ਼ਰਮ’ ਨੂੰ ਕਾਫੀ ਪਿਆਰ ਮਿਲਿਆ ਹੈ। ਮੈਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਉਸ ਦਾ ਮੈਂ ਬਹੁਤ ਧੰਨਵਾਦੀ ਹਾਂ। ਮੈਂ ਜਦੋਂ ‘ਆਸ਼ਰਮ’ ਕਰ ਰਿਹਾ ਸੀ ਤਾਂ ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਨੂੰ ਐਵਾਰਡ ਮਿਲੇਗਾ ਜਾਂ ਐਵਾਰਡ ਲਈ ਕੰਮ ਕਰ ਰਿਹਾ ਹਾਂ।’

ਨੋਟ– ਬੌਬੀ ਦਿਓਲ ਦੀ ‘ਆਸ਼ਰਮ’ ਵੈੱਬ ਸੀਰੀਜ਼ ’ਚ ਅਦਾਕਾਰੀ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Bobby Deol
  • Ashram
  • Dada Saheb Phalke Award
  • Web Series

ਸੋਨੂੰ ਸੂਦ ਦਾ ਮਨੁੱਖਤਾ ਲਈ ਇੱਕ ਹੋਰ ਪਰਉਪਕਾਰ, ਬਣਾਉਣਗੇ ਦੇਸ਼ ਦਾ ਸੱਭ ਤੋਂ ਵੱਡਾ ਬਲੱਡ ਬੈਂਕ

NEXT STORY

Stories You May Like

  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼ ਪ੍ਰਦਰਸ਼ਨ, ਐੱਫ. ਆਈ. ਆਰ. ਦਰਜ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • indians  in sri lanka
    ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ...
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of  tu hai meri kiran  to be released tomorrow
      ‘ਤੂ ਹੈ ਮੇਰੀ ਕਿਰਨ’ ਦਾ ਟ੍ਰੇਲਰ ਅੱਜ ਹੋਵੇਗਾ ਰਿਲੀਜ਼, 23 ਅਕਤੂਬਰ ਨੂੰ...
    • nushrratt bharuccha
      ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...
    • famous actor lost his battle with cancer
      ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
    • kiran rao on how today  s youth perceive romantic relationships
      'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...
    • actress janhvi kapoor furious over  ai  video
      ‘AI’ ਵੀਡੀਓ ’ਤੇ ਭੜਕੀ ਅਦਾਕਾਰਾ ਜਾਹਨਵੀ ਕਪੂਰ, ਕਿਹਾ- ਇਹ ਜਿਨਸੀ ਸ਼ੋਸ਼ਣ ਵਾਂਗ
    • vidyut jammwal holding breath and not blinking for 16 minutes
      ਵਿਦਯੁਤ ਜਾਮਵਾਲ ਦਾ ਕਮਾਲ: 16 ਮਿੰਟ ਤੱਕ ਬਿਨਾਂ ਪਲਕ ਝਪਕਾਏ ਤੇ ਸਾਹ ਰੋਕ ਕੇ ਸਭ...
    • rakul preet singh breaks silence on it raid reports
      'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...
    • court reprimands rajpal yadav in cheque bounce case
      'ਤੁਹਾਡੀ ਜਗ੍ਹਾ ਜੇਲ੍ਹ 'ਚ ਹੈ'; ਅਦਾਲਤ ਨੇ ਰਾਜਪਾਲ ਯਾਦਵ ਨੂੰ ਲਾਈ ਫਟਕਾਰ, ਦੇ'ਤਾ...
    • actress koel mallick files nomination for rajya sabha election
      ਅਦਾਕਾਰਾ ਕੋਇਲ ਮਲਿਕ ਨੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
    • scripted conversation sanjay dutt on his remarks in show
      ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +