Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:22:02 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • 'ਆਸ਼ਰਮ' ਵੈਬ ਸੀਰੀਜ਼ ਵੇਖਣ ਵਾਲਿਆਂ ਲਈ ਵੱਡੀ ਖ਼ਬਰ, ਇਸ ਮਹੀਨੇ ਦੂਜਾ ਭਾਗ ਹੋਵੇਗਾ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

'ਆਸ਼ਰਮ' ਵੈਬ ਸੀਰੀਜ਼ ਵੇਖਣ ਵਾਲਿਆਂ ਲਈ ਵੱਡੀ ਖ਼ਬਰ, ਇਸ ਮਹੀਨੇ ਦੂਜਾ ਭਾਗ ਹੋਵੇਗਾ ਰਿਲੀਜ਼

  • Edited By Sunita,
  • Updated: 09 Oct, 2020 09:26 AM
Jalandhar
bobby deol mx player second season of aashram will be
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਬੌਬੀ ਦਿਓਲ ਦੀ ਨੈੱਟਫਲਿਕਸ 'ਤੇ ਰਿਲੀਜ਼ ਹੋਈ ਫ਼ਿਲਮ 'ਕਲਾਸ ਆਫ 83' ਦੀ ਲੋਕਪ੍ਰਿਯਤਾ ਦਾ ਫਾਇਦਾ ਐੱਮ. ਐਕਸ. ਪਲੇਅਰ 'ਤੇ ਰਿਲੀਜ਼ ਹੋਈ ਪ੍ਰਕਾਸ਼ ਝਾਅ ਦੀ ਵੈੱਬ ਸੀਰੀਜ਼ 'ਆਸ਼ਰਮ' ਨੂੰ ਕਾਫ਼ੀ ਮਿਲ ਰਿਹਾ ਹੈ। ਓ. ਟੀ. ਟੀ. ਨੇ ਕਈ ਅੰਕੜੇ ਦਿਖਾ ਕੇ ਇਸ ਦੀ ਸ਼ੋਹਰਤ ਦਾ ਡੰਕਾ ਵੀ ਖ਼ੂਬ ਵਜਾਇਆ ਹੈ ਪਰ ਕਿਸੇ ਤੀਸਰੀ ਪਾਰਟੀ ਵਲੋਂ ਇਹ ਅੰਕੜੇ ਸਾਬਿਤ ਕਰਨ ਨੂੰ ਕੋਈ ਤਕਨੀਕ ਹੁਣ ਤੱਕ ਬਣੀ ਨਹੀਂ ਹੈ। ਖ਼ੁਦ ਐੱਮ. ਐਕਸ. ਪਲੇਅਰ ਨੂੰ ਵੀ ਹੁਣ ਲੱਗਣ ਲੱਗਾ ਹੈ ਕਿ ਇਨ੍ਹਾਂ ਅੰਕੜਿਆਂ ਦੇ ਮਾਇਆ ਜਾਲ 'ਚ ਦਰਸ਼ਕ ਅਗਲੇ ਸਾਲ ਤੱਕ ਸੀਰੀਜ਼ ਦਾ ਇੰਤਜ਼ਾਰ ਨਹੀਂ ਕਰਨ ਵਾਲੇ। ਦਰਅਸਲ ਸੱਚ ਇਹ ਵੀ ਹੈ ਕਿ 'ਆਸ਼ਰਮ' ਸੀਰੀਜ਼ ਦੇ ਨਿਰਮਾਤਾਵਾਂ ਨੇ ਇਸ ਦਾ ਪਹਿਲਾ ਤੇ ਦੂਜਾ ਸੀਜ਼ਨ ਇਕੱਠੇ ਹੀ ਸ਼ੂਟ ਕਰ ਰੱਖਿਆ ਹੈ। ਸਿਰਫ਼ ਦਰਸ਼ਕਾਂ ਨੂੰ ਭਰਮਾਉਣ ਲਈ ਇਹ ਪ੍ਰਸਾਰਿਤ ਕੀਤਾ ਗਿਆ ਕਿ ਪਹਿਲੇ ਸੀਜ਼ਨ ਤੋਂ ਬਾਅਦ ਦੂਜੇ ਸੀਜ਼ਨ ਦੀ ਸ਼ੂਟਿੰਗ ਫਰਵਰੀ 'ਚ ਹੋਵੇਗੀ ਅਤੇ ਉਦੋ ਦੂਜਾ ਸੀਜ਼ਨ ਮਾਰਚ 2021 'ਚ ਰਿਲੀਜ਼ ਕੀਤਾ ਜਾਵੇਗਾ ਪਰ ਸੀਰੀਜ਼ ਦੇ ਪਹਿਲੇ ਸੀਜ਼ਨ ਦਾ ਆਕਰਸ਼ਨ ਜਿੰਨੀ ਤੇਜੀ ਨਾਲ ਓ. ਟੀ. ਟੀ. 'ਤੇ ਹੇਠਾ ਗਿਆ ਹੈ, ਉਸ ਨਾਲ ਓ. ਟੀ. ਟੀ. ਦੀ ਟੀਮ ਚਿੰਤਾ 'ਚ ਹੈ।

PunjabKesari
ਸੂਤਰ ਦੱਸਦੇ ਹਨ ਕਿ 'ਆਸ਼ਰਮ' ਸੀਰੀਜ਼ ਨੂੰ ਸਭ ਤੋਂ ਜ਼ਿਆਦਾ ਵੇਖੀ ਜਾਣ ਵਾਲੀ ਸੀਰੀਜ਼ ਦਾ ਦਾਅਵਾ ਕਰਨ ਵਾਲੇ ਓ. ਟੀ. ਟੀ. ਦੀ ਮਾਰਕਿਟਿੰਗ ਟੀਮ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਡੇਲੀ ਨਿਊਜ਼ 'ਚ ਇਸ ਸੀਰੀਜ਼ ਨੂੰ ਦੇਖਣ ਵਾਲਿਆਂ ਦਾ ਅੰਕੜਾ ਬਹੁਤ ਤੇਜੀ ਨਾਲ ਹੇਠਾ ਗਿਆ ਹੈ। ਇਸੇ ਦੇ ਚੱਲਦਿਆਂ ਹੁਣ ਇਸ ਦਾ ਦੂਜਾ ਭਾਗ ਅਗਲੇ ਸਾਲ ਦੀ ਬਜਾਏ ਇਸੇ ਸਾਲ ਰਿਲੀਜ਼ ਕਰਨ ਦੀ ਯੋਜਨਾ 'ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਦੂਜਾ ਸੀਜ਼ਨ ਜਲਦ ਹੀ ਆਉਣ ਵਾਲਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪ੍ਰਕਾਸ਼ ਝਾਅ ਨੇ ਜਦੋਂ ਇਸ ਸੀਰੀਜ਼ ਨੂੰ ਲਗਭਗ ਤਿੰਨ ਮਹੀਨੇ ਤੱਕ ਅਯੋਧਿਆ 'ਚ ਫ਼ਿਲਮਾਇਆ ਸੀ, ਉਦੋਂ ਉਨ੍ਹਾਂ ਨੇ ਸੀਰੀਜ਼ ਨੂੰ 2 ਭਾਗਾਂ 'ਚ ਰਿਲੀਜ਼ ਕਰਨ ਦਾ ਫ਼ੈਸਲਾ ਕਰ ਲਿਆ ਸੀ। ਇਸ ਸੀਰੀਜ਼ ਦਾ ਦੂਜਾ ਭਾਗ ਫ਼ਿਲਹਾਲ ਪੋਸਟ ਪ੍ਰੋਡਕਸ਼ਨ 'ਚ ਹੈ ਅਤੇ ਜਲਦ ਹੀ ਇਸ ਦੀ ਰਿਲੀਜ਼ਿੰਗ ਤਾਰੀਖ ਦੀ ਘੋਸ਼ਣਾ ਹੋ ਸਕਦੀ ਹੈ।
PunjabKesari
ਦੱਸਣਯੋਗ ਹੈ ਕਿ ਇਸ ਸੀਰੀਜ਼ 'ਚ ਬੌਬੀ ਦਿਓਲ ਨੇ ਕਾਸ਼ੀਪੁਰਵਾਲੇ ਬਾਬੇ ਨਿਰਾਲਾ ਦਾ ਕਿਰਦਾਰ ਨਿਭਾਇਆ ਹੈ। ਕਹਾਣੀ ਮੁਤਾਬਕ, ਕੁਝ ਅਜਿਹੀਆਂ ਚੀਜ਼ਾਂ ਹਨ, ਜੋ ਬਾਬੇ ਬਾਰੇ ਦੂਜੇ ਭਾਗ 'ਚ ਪਤਾ ਲੱਗਣਗੀਆਂ। ਦੂਜੇ ਭਾਗ 'ਚ ਅਦਾਕਾਰ ਅਧਿਆਯਨ ਸੁਮਨ ਵੀ ਇਕ ਦਮਦਾਰ ਕਿਰਦਾਰ 'ਚ ਨਜ਼ਰ ਆਉਣਗੇ। ਉਨ੍ਹਾਂ ਦਾ ਕਿਰਦਾਰ ਇਸ ਸੀਰੀਜ਼ 'ਚ ਤਿਨਕਾ ਸਿੰਘ ਦਾ ਹੋਵੇਗਾ, ਜੋ ਇਕ ਰੌਕ ਪਰਫਾਰਮਰ ਹੈ। ਤਿਨਕਾ ਸਿੰਘ ਹੀ ਉਹ ਇਨਸਾਨ ਹੋਵੇਗਾ, ਜਿਹੜਾ ਬਾਬੇ ਨੂੰ ਹੋਰ ਵੀ ਜ਼ਿਆਦਾ ਵੱਡੇ ਪੱਧਰ 'ਤੇ ਲੋਕਾਂ 'ਚ ਪਹੁੰਚਾਏਗਾ। ਇਸ 'ਚ ਓ. ਟੀ. ਟੀ. ਸੀਰੀਜ਼ ਦੇ ਅੰਕੜਿਆਂ ਬਾਰੇ 'ਚ ਵੀ ਇੱਕ ਨਿਆਇਕ ਸੰਸਥਾ ਦੀ ਮੰਗ ਉੱਠਣ ਲੱਗੀ ਹੈ। ਦਰਸ਼ਕਾਂ ਦਾ ਕਹਿਣਾ ਹੈ ਕਿ ਜਿਵੇਂ ਟੀ. ਵੀ. ਸੀਰੀਜ਼ ਦੀ ਲੋਕਪ੍ਰਿਯਤਾ ਲਈ ਸਰਕਾਰ ਨੇ ਬਾਰਕ ਦਾ ਗਠਨ ਕੀਤਾ, ਉਂਝ ਹੀ ਓ. ਟੀ. ਟੀ. ਸੀਰੀਜ਼ ਦੇ ਸਹੀ ਅੰਕੜੇ ਜਾਣਨ ਦਾ ਵੀ ਦਰਸ਼ਕਾਂ ਨੂੰ ਹੱਕ ਹੈ ਅਤੇ ਇਸ ਬਾਰੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
PunjabKesari
 

  • Bobby Deol
  • Mx Player
  • Second Season
  • Aashram
  • Adhyayan Suman

ਵਿੰਦੂ ਦਾਰਾ ਸਿੰਘ ਨੇ ਯੂ.ਪੀ. ਦੇ ਸੀ.ਐੱਮ ਨਾਲ ਕੀਤੀ ਮੁਲਾਕਾਤ, ਹਾਥਰਸ ਮਾਮਲੇ ਚ ਆਖੀਆਂ ਇਹ ਗੱਲਾਂ

NEXT STORY

Stories You May Like

  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • indians visa free entry
    ਭਾਰਤੀ ਪਾਸਪੋਰਟ ਹੋਲਡਰਾਂ ਲਈ ਵੱਡੀ ਖ਼ਬਰ ; ਇਸ ਦੇਸ਼ ਨੇ 60 ਤੋਂ ਘਟਾ ਕੇ 30 ਦਿਨ ਲਈ ਵੀਜ਼ਾ ਐਂਟ੍ਰੀ ਕੀਤੀ Free
  • no trailer release for  the paradise
    ਨਹੀਂ ਰਿਲੀਜ਼ ਹੋਵੇਗਾ "ਦਿ ਪੈਰਾਡਾਈਜ਼" ਦਾ ਟ੍ਰੇਲਰ
  • strengthen law and order in amritsar
    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗਾ ਐਕਸ਼ਨ
  • good news for iphone users
    iPhone ਯੂਜ਼ਰਾਂ ਲਈ ਖੁਸ਼ਖਬਰੀ ! ਅੱਜ ਰਿਲੀਜ਼ ਹੋਵੇਗਾ iOS 27 ਅਪਡੇਟ, ਇੰਝ ਕਰੋ ਡਾਊਨਲੋਡ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • on janmashtami  gold and silver prices fall
    ਜਨਮਅਸ਼ਟਮੀ ਮੌਕੇ ਗਹਿਣੇ ਖ਼ਰੀਦਣ ਵਾਲਿਆਂ ਲਈ ਵੱਡੀ ਰਾਹਤ, ਡਿੱਗੇ ਸੋਨੇ-ਚਾਂਦੀ ਦੇ ਭਾਅ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • pashmina roshan welcomes ganpati bappa home
      ਪਸ਼ਮੀਨਾ ਰੋਸ਼ਨ ਨੇ ਘਰ 'ਚ ਕੀਤਾ ਗਣਪਤੀ ਬੱਪਾ ਦਾ ਸਵਾਗਤ
    • female athletes slam sydney sweeney ad  call it demeaning
      ਅਦਾਕਾਰਾ ਸਿਡਨੀ ਸਵੀਨੀ ਦੇ ਇਸ਼ਤਿਹਾਰ 'ਤੇ ਭੜਕੀਆਂ ਮਹਿਲਾ ਖਿਡਾਰਨਾਂ, ਲਾਏ...
    • vimal elaichi case
      ਵਿਮਲ ਇਲਾਇਚੀ ਮਾਮਲਾ, ਸ਼ਾਹਰੁਖ, ਅਜੈ ਤੇ ਟਾਈਗਰ ਨੂੰ ਝਟਕਾ, ਅਦਾਲਤ ਨੇ ਕੰਪਨੀ ਦੀ...
    • neelam kothari breaks silence on her relationship with govinda
      'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...
    • ganesh acharya announces his next film   ganesh  dust to stardust
      ਗਣੇਸ਼ ਆਚਾਰੀਆ ਨੇ ਆਪਣੀ ਅਗਲੀ ਫਿਲਮ "ਗਣੇਸ਼ ਡਸਟ ਟੂ ਸਟਾਰਡਸਟ" ਦਾ ਕੀਤਾ ਐਲਾਨ
    • first look of   roja   starring amrapali dubey released
      ਅਦਾਕਾਰਾ ਆਮ੍ਰਪਾਲੀ ਦੁਬੇ ਦੀ ਨਵੀਂ ਫਿਲਮ 'ਰੋਜ਼ਾ' ਦਾ ਫਸਟ ਲੁੱਕ ਜਾਰੀ
    • sach ka daira    a song from the film   daira    released in b praak  s voice
      ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ...
    • veteran actress battling stage four cancer
      ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ
    • elephants in the fog   selected as nepal  s official entry for the oscars
      ਆਸਕਰ ਐਵਾਰਡਜ਼ 'ਚ ਨੇਪਾਲ ਦੀ ਨੁਮਾਇੰਦਗੀ ਕਰੇਗੀ ਫਿਲਮ 'ਐਲੀਫੈਂਟਸ ਇਨ ਦਿ ਫੌਗ'
    • cbi registers fir in disha salian death case
      ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਦੀ ਮੌਤ ਦਾ ਮਾਮਲਾ: CBI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +