ਮੁੰਬਈ: ਫ਼ਿਲਮਮੇਕਰ ਅਨੁਰਾਗ ਕਸ਼ਯਪ ਦੀ ਧੀ ਆਲੀਆ ਕਸ਼ਯਪ ਆਪਣੀ ਬੋਲਡ ਲੁੱਕ ਨੂੰ ਲੈ ਕੇ ਚਰਚਾ ’ਚ ਬਣੀ ਰਹਿੰਦੀ ਹੈ। ਆਲੀਆ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ’ਚ ਆਲੀਆ ਨੇ ਸੋਸ਼ਲ ਮੀਡੀਆ ਤੇ ਬਿਕਨੀ ’ਚ ਤਸਵੀਰ ਸ਼ੇਅਰ ਕੀਤੀ ਹੈ, ਜੋ ਖ਼ੂਬ ਵਾਇਰਲ ਹੋ ਰਹੀ ਹੈ।
ਇਸ ਤਸਵੀਰ ’ਚ ਆਲੀਆ ਬਲੈਕ ਬਿਕਨੀ ’ਚ ਨਜ਼ਰ ਆ ਰਹੀ ਹੈ। ਆਲੀਆ ਨੇ ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਤਸਵੀਰ ’ਚ ਆਲੀਆ ਇਨਰਵੇਅਰ ਬ੍ਰੈਂਡ ਦਾ ਵਿਗਿਆਪਨ ਕਰ ਰਹੀ ਹੈ। ਆਲੀਆ ਇਸ ਲੁੱਕ ’ਚ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ। ਫੈਨਜ਼ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਵੀ ਕਰ ਰਹੇ ਹਨ।
ਦੱਸ ਦੇਈਏ ਕਿ ਆਲੀਆ ਹਾਲੇ ਫ਼ਿਲਮੀ ਦੁਨੀਆ ਤੋਂ ਦੂਰ ਹੈ। ਫ਼ਿਲਮੀ ਦੁਨੀਆ ਤੋਂ ਦੂਰ ਹੋਣ ਦੇ ਬਾਵਜੂਦ ਵੀ ਆਲੀਆ ਚਰਚਾ ’ਚ ਬਣੀ ਰਹਿੰਦੀ ਹੈ। ਆਲੀਆ ਦੇ ਸੋਸ਼ਲ ਮੀਡੀਆ ’ਤੇ ਕਾਫ਼ੀ ਪ੍ਰਸ਼ੰਸਕ ਹਨ। ਪ੍ਰਸ਼ੰਸਕ ਆਲੀਆ ਦੀਆਂ ਬੋਲਡ ਤਸਵੀਰਾਂ ਅਤੇ ਵੀਡੀਓਜ਼ ਨੂੰ ਕਾਫ਼ੀ ਪਸੰਦ ਕਰਦੇ ਹਨ।
ਇਸ ਕੰਮ ਲਈ ਵਿਰਾਟ ਤੋਂ ਕਿਤੇ ਵੱਧ ਫੀਸ ਲੈਂਦੀ ਹੈ ਪ੍ਰਿਅੰਕਾ ਚੋਪੜਾ, ਕਰੋੜਾਂ ਰੁਪਏ ਕਰਦੀ ਹੈ ਚਾਰਜ
NEXT STORY