ਵੈੱਬ ਡੈਸਕ : Sara Gurpal ਪੰਜਾਬੀ ਫਿਲਮ ਅਤੇ ਸੰਗੀਤ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਸਾਰਾ ਸੋਸ਼ਲ ਮੀਡੀਆ ਉੱਤੇ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਕਾਰਨ ਅਕਸਰ ਸੁਰਖੀਆਂ ਵਿਚ ਰਹਿੰਦੀ ਹੈ।

ਹੁਣ ਸਾਰੇ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੰਨੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ ਕਿ ਉਨ੍ਹਾਂ ਦੇ ਫੈਨਜ਼ ਹੈਰਾਨ ਰਹਿ ਗਏ ਹਨ।

ਉਨ੍ਹਾਂ ਵਿਚੋਂ ਇਕ ਨੇ ਤਾਂ ਇਥੋਂ ਤਕ ਕਹਿ ਦਿੱਤਾ ਕਿ ਮੈਡਮ ਤੁਸੀਂ ਓਨਲੀਫੈਨਜ਼ ਜੁਆਇਨ ਕਰ ਲਓ।

'ਬਿੱਗ ਬੌਸ 14' ਵਿੱਚ ਆਉਣ ਤਾਂ ਬਾਅਦ ਸਾਰਾ ਗੁਰਪਾਲ ਲਾਈਮ ਲਾਈਟ ਵਿਚ ਆ ਗਈ। ਸਾਰਾ ਆਪਣੇ ਫੈਸ਼ਨ ਦੇ ਮਾਮਲੇ ਵਿੱਚ ਮਹਿਲਾ ਪ੍ਰਤੀਯੋਗੀਆਂ ਨੂੰ ਸਖ਼ਤ ਟੱਕਰ ਦੇ ਰਹੀ ਸੀ।

ਬਦਕਿਸਮਤੀ ਨਾਲ, ਉਹ ਬੀਬੀ ਹਾਊਸ ਤੋਂ ਬਾਹਰ ਕੱਢੀ ਜਾਣ ਵਾਲੀ ਪਹਿਲੀ ਪ੍ਰਤੀਯੋਗੀ ਬਣ ਗਈ।

ਸਾਰਾ ਗੁਰਪਾਲ ਦੇ ਇਸ ਮਨਮੋਹਕ ਅੰਦਾਜ਼ ਨੂੰ ਦੇਖ ਕੇ ਲੱਖਾਂ ਲੋਕ ਦੀਵਾਨੇ ਹੋ ਰਹੇ ਹਨ।

ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਨੂੰ ਲੱਖਾਂ ਲੋਕ ਪਸੰਦ ਕਰਦੇ ਹਨ।

ਸਾਰਾ ਅਕਸਰ ਆਪਣੇ ਪ੍ਰਸ਼ੰਸਕਾਂ ਲਈ ਆਪਣੀਆਂ ਖੂਬਸੂਰਤ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਣਵੀਰ ਇਲਾਹਾਬਾਦੀਆ ਖ਼ਿਲਾਫ਼ ਹੁਣ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਲਿਆ ਵੱਡਾ ਐਕਸ਼ਨ
NEXT STORY