Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:59:01 PM

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕਾਜੋਲ ਦੇ 14 ਸਾਲਾ ਪੁੱਤਰ ਯੁਗ ਦੀ ਹੈ ਗਰਲਫ੍ਰੈਂਡ! ਪਿਤਾ ਨਾਲ ਸਾਂਝੀ ਕੀਤੀ ਲਵ ਲਾਈਫ

ENTERTAINMENT News Punjabi(ਤੜਕਾ ਪੰਜਾਬੀ)

ਕਾਜੋਲ ਦੇ 14 ਸਾਲਾ ਪੁੱਤਰ ਯੁਗ ਦੀ ਹੈ ਗਰਲਫ੍ਰੈਂਡ! ਪਿਤਾ ਨਾਲ ਸਾਂਝੀ ਕੀਤੀ ਲਵ ਲਾਈਫ

  • Edited By Priyanka,
  • Updated: 12 Nov, 2024 03:09 PM
Mumbai
bollywood actor  ajay devgun
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਜੇ ਦੇਵਗਨ 'ਸਿੰਘਮ ਅਗੇਨ' 'ਚ ਇੰਸਪੈਕਟਰ ਬਾਜੀਰਾਓ ਸਿੰਘਮ ਦੀ ਭੂਮਿਕਾ 'ਚ ਸਿਲਵਰ ਸਕ੍ਰੀਨ 'ਤੇ ਵਾਪਸੀ ਕਰ ਰਹੇ ਹਨ। ਅਦਾਕਾਰ ਹਮੇਸ਼ਾ ਆਪਣੇ ਕੰਮ 'ਚ ਰੁੱਝੇ ਰਹਿੰਦੇ ਹਨ ਪਰ ਉਹ ਆਪਣੇ ਬੱਚਿਆਂ ਨਿਆਸਾ ਅਤੇ ਯੁੱਗ ਨੂੰ ਸਮਾਂ ਦੇਣ ਤੋਂ ਨਹੀਂ ਖੁੰਝਦੇ।ਕਾਜੋਲ ਨਾਲ ਉਸ ਦੀ ਜ਼ਬਰਦਸਤ ਬਾਂਡਿੰਗ ਨੂੰ ਕੌਣ ਨਹੀਂ ਜਾਣਦਾ। 1999 ‘ਚ ਦੋਹਾਂ ਨੇ ਵਿਆਹ ਕਰਵਾ ਲਿਆ ਅਤੇ ਹਮੇਸ਼ਾ ਲਈ ਇਕ ਹੋ ਗਏ। ਜੋੜੇ ਦੇ ਦੋ ਬੱਚੇ ਹਨ, ਜਿਨ੍ਹਾਂ ਨਾਲ ਉਹ ਅਕਸਰ ਨਜ਼ਰ ਆਉਂਦੇ ਹਨ। ਅਜੇ ਦੇਵਗਨ ਨੂੰ ਉਨ੍ਹਾਂ ਸਿਤਾਰਿਆਂ ‘ਚ ਗਿਣਿਆ ਜਾਂਦਾ ਹੈ, ਜੋ ਥੋੜ੍ਹੇ ਸਖ਼ਤ ਲੱਗਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਉਹ ਆਪਣੇ ਬੱਚਿਆਂ ਨਾਲ ਬਹੁਤ ਦੋਸਤਾਨਾ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਹਾਲ ਹੀ ‘ਚ ਕੀਤਾ ਹੈ।ਅਜੇ ਦੇਵਗਨ ਦਾ ਆਪਣੇ 14 ਸਾਲ ਦੇ ਪੁੱਤਰ ਯੁਗ ਨਾਲ ਬਹੁਤ ਖਾਸ ਰਿਸ਼ਤਾ ਹੈ। ਉਹ ਅਤੇ ਉਸ ਦਾ ਪੁੱਤਰ ਯੁਗ ਅਕਸਰ ਡੇਟਿੰਗ ਦੇ ਵਿਸ਼ੇ ‘ਤੇ ਚਰਚਾ ਕਰਦੇ ਹਨ। ‘ਦਿ ਰਣਵੀਰ ਸ਼ੋਅ’ ‘ਚ ਗੱਲਬਾਤ ਕਰਦੇ ਹੋਏ ਅਜੇ ਦੇਵਗਨ ਨੇ ਕਿਹਾ ਕਿ ਉਹ ਉਨ੍ਹਾਂ ਨੌਜਵਾਨਾਂ ਤੋਂ ਸਿੱਖਣ ਦੀ ਕੋਸ਼ਿਸ਼ ਕਰਦੇ ਹਨ, ਜਿਨ੍ਹਾਂ ਨੂੰ ਡਰ ਹੁੰਦਾ ਹੈ ਕਿ ਉਹ ਭਵਿੱਖ ‘ਚ ਪਿੱਛੇ ਰਹਿ ਜਾਣਗੇ।

ਇਹ ਵੀ ਪੜ੍ਹੋ- ਵੈਂਟੀਲੇਟਰ 'ਤੇ ਇਹ ਗੀਤ ਗਾ ਰਹੀ ਸੀ ਲੋਕ ਗਾਇਕਾ, ਵੀਡੀਓ ਵਾਇਰਲ

ਅਦਾਕਾਰ ਨੇ ਪੋਡਕਾਸਟ ਵਿੱਚ ਅੱਗੇ ਕਿਹਾ ਕਿ ਆਪਣੇ ਪੁੱਤਰ ਨਾਲ ਉਨ੍ਹਾਂ ਦਾ ਰਿਸ਼ਤਾ ਅਜਿਹਾ ਹੈ ਕਿ ਉਹ ਕਿਸੇ ਵੀ ਮੁੱਦੇ ‘ਤੇ ਗੱਲ ਕਰ ਸਕਦਾ ਹੈ। ਅਜੇ ਨੇ ਦੱਸਿਆ ਕਿ ਉਸ ਦਾ ਪੁੱਤਰ ਉਸ ਨਾਲ ਆਪਣੇ Relationship ਦੀਆਂ ਕਹਾਣੀਆਂ ਸਾਂਝੀਆਂ ਕਰਦਾ ਹੈ। ਉਸ ਨੇ ਆਪਣੇ ਪੁੱਤਰ ਦੇ ਡੇਟਿੰਗ ਪੜਾਅ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਕਿਸ਼ੋਰਾਂ 'ਚ ਪਹਿਲਾਂ ਨਾਲੋਂ ਜ਼ਿਆਦਾ ਐਕਸਪੋਜਰ ਹੈ। ਉਹ ਵਧੇਰੇ ਗਿਆਨਵਾਨ ਹੈ। ਉਨ੍ਹਾਂ ਕੋਲ ਸਮਝਣ ਦੀ ਚੰਗੀ ਯੋਗਤਾ ਹੈ ਕਿਉਂਕਿ ਉਨ੍ਹਾਂ ਨੂੰ ਕੁਝ ਸਮਝਣ ਲਈ ਤੁਹਾਨੂੰ ਜ਼ਿਆਦਾ ਕੁਝ ਕਹਿਣ ਦੀ ਲੋੜ ਨਹੀਂ ਹੈ।ਅਜੇ ਨੇ ਅੱਗੇ ਕਿਹਾ ਕਿ ਯੁਗ ਮੇਰੇ ਨਾਲ Relationship ਬਾਰੇ ਗੱਲ ਕਰਦਾ ਹੈ। ਅਸੀਂ ਇਸ ਤਰ੍ਹਾਂ ਇੱਕ ਦੂਜੇ ਨਾਲ ਗੱਲ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਉਸ ਨੇ ਦੱਸਿਆ ਕਿ ਕਈ ਵਾਰ ਉਸ ਨੂੰ ਝਿੜਕਣਾ ਪੈਂਦਾ ਹੈ ਪਰ ਉਹ ਦੋਸਤਾਂ ਵਾਂਗ ਹਨ।

ਇਹ ਵੀ ਪੜ੍ਹੋ- ਇਹ ਅਦਾਕਾਰ ਬੋਤਲ 'ਚ ਕਰਦਾ ਸੀ ਪਿਸ਼ਾਬ, ਖੁਦ ਕੀਤਾ ਖੁਲਾਸਾ

ਕੰਮ ਦੀ ਗੱਲ ਕਰੀਏ ਤਾਂ ਅਦਾਕਾਰ ਇਨ੍ਹੀਂ ਦਿਨੀਂ ‘ਸਿੰਘਮ ਅਗੇਨ’ ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ। ਫਿਲਮ ਦੇ ਬਜਟ ਅਤੇ ਇਸ ਦੇ ਹੁਣ ਤੱਕ ਦੇ ਕਲੈਕਸ਼ਨ ਦੀ ਗੱਲ ਕਰੀਏ ਤਾਂ ‘ਸਿੰਘਮ ਅਗੇਨ’ ਦਾ ਬਜਟ ਲਗਭਗ 350 ਕਰੋੜ ਰੁਪਏ ਹੈ। ਫਿਲਮ ਨੇ 10 ਦਿਨਾਂ ‘ਚ 300 ਕਰੋੜ ਦਾ ਅੰਕੜਾ ਛੂਹ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Bollywood Actor
  • Ajay Devgun
  • Son
  • Jagbani

ਵੈਂਟੀਲੇਟਰ 'ਤੇ ਇਹ ਗੀਤ ਗਾ ਰਹੀ ਸੀ ਲੋਕ ਗਾਇਕਾ, ਵੀਡੀਓ ਵਾਇਰਲ

NEXT STORY

Stories You May Like

  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • junior hockey asia cup  india defeats indonesia 14 0
    ਜੂਨੀਅਰ ਹਾਕੀ ਏਸ਼ੀਆ ਕੱਪ : ਭਾਰਤ ਨੇ ਇੰਡੋਨੇਸ਼ੀਆ ਨੂੰ 14-0 ਨਾਲ ਦਿੱਤੀ ਕਰਾਰੀ ਹਾਰ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • sanjay leela bhansali wraps up shooting for  love   war
    ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • young man  boy  suicide
    17 ਸਾਲਾ ਮੁੰਡੇ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bir singh
      ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ...
    •   mirzapur  the movie   grosses over  65 crore at the box office
      "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ...
    • singer ankit balyan case
      ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ...
    • fans are excited about mohanlal  s film   operation ganga
      ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ
    • riteish genelia and jatinder attend dahi handi festival
      ਦਹੀ-ਹਾਂਡੀ ਉਤਸਵ ’ਚ ਸ਼ਾਮਿਲ ਹੋਏ ਰਿਤੇਸ਼-ਜੇਨੇਲੀਆ ਤੇ ਜਤਿੰਦਰ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • manoj bajpayee  s first look as   mahatma gandhi   leaked
      ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ
    • dominican republic beauty crowned new miss world
      ਡੋਮਿਨਿਕਨ ਰੀਪਬਲਿਕ ਦੀ ਹਸੀਨਾ ਬਣੀ ਨਵੀਂ ਮਿਸ ਵਰਲਡ, ਭਾਰਤ ਦੀ ਨਿਕੀਤਾ ਟਾਪ 20...
    • nawazuddin siddiqui s major statement on  tumbbad 2
      'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
    • mohanlal s  l367  gets a title  film to be known as  operation ganga
      ਮੋਹਨ ਲਾਲ ਦੀ 'L367' ਦਾ ਹੋਇਆ ਨਾਮਕਰਨ, 'ਆਪ੍ਰੇਸ਼ਨ ਗੰਗਾ' ਰੱਖਿਆ ਗਿਆ ਫਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +