Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    12:26:40 AM

  • rcb vs gt qualifier 1

    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ...

  • sikh man murdered uni student

    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼,...

  • bengaluru made the highest score in playoff history

    Qualifier 1: RCB ਨੇ ਪਲੇਆਫ ਇਤਿਹਾਸ 'ਚ ਬਣਾਇਆ...

  • indigo bengaluru chennai flight evacuated after smoke

    ਬੈਂਗਲੁਰੂ ਹਵਾਈ ਅੱਡੇ 'ਤੇ ਇੰਡੀਗੋ ਦੀ ਫਲਾਈਟ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਦਾਕਾਰ ਸਿੱਦੀਕੀ 'ਤੇ ਲੱਗੇ ਅਦਾਕਾਰਾ ਨਾਲ ਬਲਾਤਕਾਰ ਦੇ ਦੋਸ਼

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰ ਸਿੱਦੀਕੀ 'ਤੇ ਲੱਗੇ ਅਦਾਕਾਰਾ ਨਾਲ ਬਲਾਤਕਾਰ ਦੇ ਦੋਸ਼

  • Edited By Priyanka,
  • Updated: 13 Nov, 2024 11:04 AM
Mumbai
bollywood actor  siddiqui
  • Share
    • Facebook
    • Tumblr
    • Linkedin
    • Twitter
  • Comment


ਮੁੰਬਈ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਜਿਨਸੀ ਸ਼ੋਸ਼ਣ ਮਾਮਲੇ 'ਚ ਮਲਿਆਲਮ ਅਦਾਕਾਰ ਸਿੱਦੀਕੀ ਦੀ ਅੰਤਰਿਮ ਅਗਾਊਂ ਜ਼ਮਾਨਤ ਨੂੰ ਇਕ ਹਫਤੇ ਲਈ ਵਧਾ ਦਿੱਤਾ ਹੈ। ਸਿੱਦੀਕੀ 'ਤੇ ਇਕ ਅਦਾਕਾਰਾ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ।ਸਿੱਦੀਕੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ, ਜਿਸ ਤੋਂ ਬਾਅਦ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਐਸਸੀ ਸ਼ਰਮਾ ਦੀ ਬੈਂਚ ਨੇ ਅੰਤਰਿਮ ਰਾਹਤ ਦੀ ਮਿਆਦ ਵਧਾਉਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ- ਕੈਂਸਰ ਨੂੰ ਹਰਾਉਣ ਤੋਂ ਬਾਅਦ ਇਸ ਬੀਮਾਰੀ ਨਾਲ ਜੂਝ ਰਹੀ ਹੈ ਮਨੀਸ਼ਾ ਕੋਇਰਾਲਾ

ਸਿੱਦੀਕੀ ਨੇ ਜਾਂਚ 'ਚ ਨਹੀਂ ਕੀਤਾ ਸਹਿਯੋਗ : ਕੇਰਲ ਪੁਲਸ
ਸੁਣਵਾਈ ਦੌਰਾਨ ਕੇਰਲ ਪੁਲਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ "ਸਿੱਦੀਕੀ ਜਾਂਚ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋਇਆ ਪਰ ਉਸ ਨੇ ਜਾਂਚ 'ਚ ਸਹਿਯੋਗ ਨਹੀਂ ਦਿੱਤਾ ਅਤੇ ਟਾਲ-ਮਟੋਲ ਦੇ ਜਵਾਬ ਦਿੰਦੇ ਰਹੇ।" ਉਸ ਦਾ ਮੋਬਾਈਲ ਅਤੇ ਲੈਪਟਾਪ ਮੰਗਿਆ ਗਿਆ ।ਉਠਾਏ ਗਏ ਵਿਵਾਦਾਂ 'ਤੇ ਵਿਚਾਰ ਕੀਤੇ ਬਿਨਾਂ, ਸੁਪਰੀਮ ਕੋਰਟ ਨੇ ਮੁਕੁਲ ਰੋਹਤਗੀ ਦੀ ਬੇਨਤੀ 'ਤੇ ਕੇਸ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਅਤੇ ਇਸ ਦੌਰਾਨ ਅੰਤਰਿਮ ਰਾਹਤ ਨੂੰ ਇਕ ਹਫ਼ਤੇ ਲਈ ਵਧਾ ਦਿੱਤਾ।ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸਿੱਦੀਕੀ ਦੇ ਵਕੀਲ ਦੁਆਰਾ ਕੇਰਲ ਪੁਲਸ ਦੁਆਰਾ ਦਾਇਰ ਸਥਿਤੀ ਰਿਪੋਰਟ 'ਤੇ ਜਵਾਬੀ ਦਲੀਲਾਂ ਦਾਇਰ ਕਰਨ ਲਈ ਸਮਾਂ ਮੰਗਣ ਤੋਂ ਬਾਅਦ ਅੰਤਰਿਮ ਅਗਾਊਂ ਜ਼ਮਾਨਤ ਦੋ ਹਫ਼ਤਿਆਂ ਲਈ ਵਧਾ ਦਿੱਤੀ ਸੀ। ਕੇਰਲ ਪੁਲਸ ਨੇ ਵਾਰ-ਵਾਰ ਕਿਹਾ ਹੈ ਕਿ ਸਿੱਦੀਕੀ ਸਬੂਤ ਨਸ਼ਟ ਕਰਨ ਲਈ ਆਪਣੀ ਆਜ਼ਾਦੀ ਦੀ ਦੁਰਵਰਤੋਂ ਕਰ ਰਿਹਾ ਹੈ ਅਤੇ ਚੱਲ ਰਹੀ ਜਾਂਚ 'ਚ ਸਹਿਯੋਗ ਕਰਨ 'ਚ ਅਸਫਲ ਰਿਹਾ ਹੈ। 30 ਸਤੰਬਰ ਨੂੰ ਦਿੱਤੇ ਇੱਕ ਹੁਕਮ 'ਚ ਸੁਪਰੀਮ ਕੋਰਟ ਨੇ ਸਿੱਦੀਕੀ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਅਤੇ ਉਸ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ।

ਇਹ ਵੀ ਪੜ੍ਹੋ- ਮਸ਼ਹੂਰ ਦਿੱਗਜ ਅਦਾਕਾਰਾ ਨੇ ਕਿਉਂ ਕੀਤੀ ਸੀ ਖੁਦਕੁਸ਼ੀ ਦੀ ਕੋਸ਼ਿਸ਼!

ਸੁਪਰੀਮ ਕੋਰਟ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ 
ਸੁਪਰੀਮ ਕੋਰਟ ਨੇ ਕਿਹਾ, “ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਪਟੀਸ਼ਨਰ ਦੀ ਗ੍ਰਿਫਤਾਰੀ ਦੀ ਸਥਿਤੀ ਵਿੱਚ, ਉਸ ਨੂੰ ਹੇਠਲੀ ਅਦਾਲਤ ਦੁਆਰਾ ਲਗਾਈਆਂ ਗਈਆਂ ਸ਼ਰਤਾਂ ਅਤੇ ਜਾਂਚ ਵਿੱਚ ਸ਼ਾਮਲ ਹੋਣ ਅਤੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਦੇ ਅਧੀਨ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇਗਾ। "

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Bollywood Actor
  • siddiqui
  • Rape Case
  • Jagbani

ਅਦਾਕਾਰਾ ਰੇਖਾ ਨੇ ਕਿਉ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼! ਸਾਹਮਣੇ ਆਈ ਵਜ੍ਹਾ

NEXT STORY

Stories You May Like

  • punjabi youths arrested in canada
    ਕੈਨੇਡਾ 'ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ ਦੋਸ਼
  • big news case registered against actor yograj singh
    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ ਦਰਜ
  • famous actor passed away
    ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
  • famous bollywood actor  s wife cheated of crores
    ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਪਤਨੀ ਨਾਲ ਵੱਜੀ ਕਰੋੜਾਂ ਦੀ ਠੱਗੀ !
  • punjabi singer  accident  dhurandhar 2
    ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ ਲਹੂ-ਲੁਹਾਨ, ਮੱਥੇ 'ਤੇ ਲੱਗੇ ਟਾਂਕੇ
  • poor quality cement  panchayat work
    ਪੰਚਾਇਤ ਦੇ ਕੰਮਾਂ 'ਚ ਘਟੀਆ ਸੀਮਿੰਟ ਵਰਤਣ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
Trending
Ek Nazar
viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • ranveer singh will no longer be able to work in bollywood
      ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...
    • kapil sharma s house in amritsar
      ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ...
    • punjabi singer arrested with 5 kg heroin
      ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
    • 131 personalities of the country received padma awards
      ਦੇਸ਼ ਦੀਆਂ 131 ਹਸਤੀਆਂ ਨੂੰ ਮਿਲਿਆ 'ਪਦਮ ਪੁਰਸਕਾਰ', ਰਾਸ਼ਟਰਪਤੀ ਦ੍ਰੌਪਦੀ...
    • dharmendra posthumously awarded padma vibhushan
      ਧਰਮਿੰਦਰ ਨੂੰ ਮਰਨ ਉਪਰੰਤ ਮਿਲਿਆ 'ਪਦਮ ਵਿਭੂਸ਼ਣ' ਸਨਮਾਨ, ਰਾਸ਼ਟਰਪਤੀ ਭਵਨ 'ਚ...
    • spectacular bts glimpses emerge from the sets of  swayambhu
      ਨਿਖਿਲ ਸਿਧਾਰਥ ਦੀ ਫਿਲਮ 'ਸਵਯੰਭੂ' ਤੋਂ BTS ਤਸਵੀਰਾਂ ਆਈਆਂ ਸਾਹਮਣੇ, ਝਲਕ ਦੇਖ...
    • mourning spreads in the house of famous actress  father passes away
      ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +