Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:34:18 PM

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਬਾ ਮਹਾਕਾਲ ਦੇ ਦਰਬਾਰ 'ਚ ਸੋਨੂੰ ਸੂਦ ਨੇ ਟੇਕਿਆ ਮੱਥਾ, ਫਿਲਮ 'ਫਤਿਹ' ਲਈ ਮੰਗਿਆ ਅਸ਼ੀਰਵਾਦ

ENTERTAINMENT News Punjabi(ਤੜਕਾ ਪੰਜਾਬੀ)

ਬਾਬਾ ਮਹਾਕਾਲ ਦੇ ਦਰਬਾਰ 'ਚ ਸੋਨੂੰ ਸੂਦ ਨੇ ਟੇਕਿਆ ਮੱਥਾ, ਫਿਲਮ 'ਫਤਿਹ' ਲਈ ਮੰਗਿਆ ਅਸ਼ੀਰਵਾਦ

  • Edited By Priyanka,
  • Updated: 03 Dec, 2024 09:20 AM
Mumbai
bollywood actor  sonu sood
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਬਾ ਮਹਾਕਾਲ ਦੀ ਨਗਰੀ ਵਿੱਚ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਮਹਾਕਾਲ ਦਾ ਦਰਬਾਰ ਫਿਲਮੀ ਸਿਤਾਰਿਆਂ ਨੂੰ ਵੀ ਬਹੁਤ ਆਕਰਸ਼ਿਤ ਕਰਦਾ ਹੈ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਬਾਬਾ ਮਹਾਕਾਲ ਦੇ ਦਰਬਾਰ ਵਿੱਚ ਮੱਥਾ ਟੇਕਣ ਪਹੁੰਚੇ।ਫਿਲਮ ਅਦਾਕਾਰ ਸੋਨੂੰ ਸੂਦ ਆਪਣੇ ਦੋਸਤਾਂ ਨਾਲ ਉਜੈਨ ਪਹੁੰਚੇ।

PunjabKesari

ਉਨ੍ਹਾਂ ਨੰਦੀ ਹਾਲ ਤੋਂ ਭਗਵਾਨ ਮਹਾਕਾਲ ਦਾ ਸਿਮਰਨ ਵੀ ਕੀਤਾ। ਮੰਦਰ ਦੇ ਪੁਜਾਰੀ ਪ੍ਰਸ਼ਾਂਤ ਅਤੇ ਪ੍ਰਦੀਪ ਸ਼ਰਮਾ ਨੇ ਮਹਾਕਾਲੇਸ਼ਵਰ ਜੀ ਦੇ ਪਾਵਨ ਅਸਥਾਨ ਦੇ ਪ੍ਰਵੇਸ਼ ਦੁਆਰ ਤੋਂ ਬਾਬਾ ਮਹਾਕਾਲੇਸ਼ਵਰ ਜੀ ਦੀ ਪੂਜਾ ਕਰਵਾਈ। ਬਾਬਾ ਮਹਾਕਾਲੇਸ਼ਵਰ ਜੀ ਦਾ ਜਲਾਭਿਸ਼ੇਕ ਵੀ ਕਰਵਾਇਆ। ਉਨ੍ਹਾਂ ਨੇ ਭਗਵਾਨ ਮਹਾਕਾਲ ਤੋਂ ਆਪਣੀ ਮਨਕਾਮਨਾਵਾਂ ਮੰਗੀ।

PunjabKesari

ਸੋਨੂੰ ਸੂਦ ਆਪਣੀ ਨਵੀਂ ਫਿਲਮ ਦੀ ਸਫਲਤਾ ਲਈ ਮਹਾਕਾਲ ਦੇ ਦਰਬਾਰ ‘ਚ ਪਹੁੰਚੇ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਮੈਂ ਫਿਲਮ ਫਤਿਹ ਦੇ ਨਿਰਮਾਣ ਦੀ ਸ਼ੁਰੂਆਤ ‘ਚ ਹੀ ਬਾਬਾ ਮਹਾਕਾਲ ਦਾ ਆਸ਼ੀਰਵਾਦ ਲਿਆ ਸੀ। ਅੱਜ ਉਹ ਫਿਲਮ ਪੂਰੀ ਹੋ ਗਈ ਹੈ ਅਤੇ ਜਲਦੀ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਲਈ ਮੈਂ ਰੱਬ ਦਾ ਸ਼ੁਕਰਾਨਾ ਕਰਨ ਆਇਆ ਹਾਂ।

PunjabKesari

ਅਦਾਕਾਰ ਸੋਨੂੰ ਸੂਦ ਨੇ ਬਾਬਾ ਮਹਾਕਾਲ ਦੇ ਦਰਸ਼ਨ ਕਰਕੇ ਅਸ਼ੀਰਵਾਦ ਲਿਆ। ਫਿਲਮ ਦੀ ਸਫਲਤਾ ਲਈ ਪੁਜਾਰੀ ਨੇ ਓਮ ਨਮਹ ਸ਼ਿਵਾਏ ਦਾ ਚੋਲਾ ਪਾ ਕੇ ਅਸ਼ੀਰਵਾਦ ਵੀ ਵੀ ਦਿੱਤਾ। ਦੱਸ ਦੇਈਏ ਕਿ ਉਨ੍ਹਾਂ ਦੀ ਨਵੀਂ ਫਿਲਮ 10 ਜਨਵਰੀ ਨੂੰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਫਿਲਮ ਦੀ ਪ੍ਰਮੋਸ਼ਨ ਇੱਥੋਂ ਹੀ ਸ਼ੁਰੂ ਹੋਵੇਗੀ।

PunjabKesari

ਸੋਨੂੰ ਸੂਦ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਫਿਲਮ ਹੈ। ਇਹ ਫਿਲਮ ਸਾਈਬਰ ਕਰਾਈਮ ‘ਤੇ ਆਧਾਰਿਤ ਹੈ। ਇਹ ਦੇਸ਼ ਦੀ ਫਿਲਮ ਹੈ।

PunjabKesari

ਮਹਾਕਾਲ ਬਾਬਾ ਦੀ ਕਿਰਪਾ ਨਾਲ ਫਿਲਮ ਦੀ ਸ਼ੂਟਿੰਗ ਬਹੁਤ ਹੀ ਵਧੀਆ ਢੰਗ ਨਾਲ ਹੋਈ ਹੈ।

 

  • Bollywood Actor
  • Sonu Sood
  • mahakal darbar
  • jagbani

ਐਕਟਿੰਗ ਹੋਵੇ ਤਾਂ ਅਜਿਹੀ ! ਬਾਲੀਵੁੱਡ ਦਾ ਐਸਾ ਕਲਾਕਾਰ ਜਿਸ ਦੇ 'ਹੰਝੂਆਂ' ਦੀ ਵੀ ਲਗਦੀ ਸੀ ਕੀਮਤ

NEXT STORY

Stories You May Like

  • new punjab congress president pargat singh paid obeisance at sri darbar sahib
    ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol  s film   surya   to release in cinemas on november 20
      ਸੰਨੀ ਦਿਓਲ ਦੀ ਫਿਲਮ "ਸੂਰਿਆ" 20 ਨਵੰਬਰ ਨੂੰ ਸਿਨੇਮਾਘਰਾਂ 'ਚ ਹੋਵੇਗੀ  ਰਿਲੀਜ਼
    • the new song of   pehla pyaar doosri baar     jane kis mor pe   has been released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
    • aakriti and prithvi reunited a few weeks after breaking off their engagement
      ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ ਆਕ੍ਰਿਤੀ ਤੇ ਪ੍ਰਿਥਵੀ ਸ਼ਾਅ,...
    • famous actress arrested upon landing at new york airport
      ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +