Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    10:55:19 PM

  • viral video case acp naveen sharma s statement has come to light

    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ...

  • viral video case gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • firing outside sultanpur lodhi  s famous barista restaurant

    ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ...

  • major incident in ferozepur

    ਫਿਰੋਜ਼ਪੁਰ 'ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਮਿਰ ਖ਼ਾਨ ਨੇ ਕੀਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੀਡੀਓ ਕਾਲ

ENTERTAINMENT News Punjabi(ਤੜਕਾ ਪੰਜਾਬੀ)

ਆਮਿਰ ਖ਼ਾਨ ਨੇ ਕੀਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੀਡੀਓ ਕਾਲ

  • Edited By Sunita,
  • Updated: 02 Sep, 2024 01:12 PM
Mumbai
bollywood actor aamir khan and vinesh phogat
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਪੈਰਿਸ ਓਲੰਪਿਕ 'ਚ ਬਦਕਿਸਮਤੀ ਨਾਲ ਗੋਲਡ ਮੈਡਲ ਤੋਂ ਖੁੰਝਣ ਵਾਲੀ ਭਾਰਤ ਦੀ ਪਹਿਲਵਾਨ ਧੀ ਵਿਨੇਸ਼ ਫੋਗਾਟ ਹਾਲ ਹੀ 'ਚ ਦੇਸ਼ ਪਰਤੀ ਹੈ। 50 ਕਿਲੋਗ੍ਰਾਮ ਕੁਸ਼ਤੀ 'ਚ ਫਾਈਨਲ 'ਚ ਜਗ੍ਹਾਂ ਬਣਾਉਣ ਵਾਲੀ ਵਿਨੇਸ਼ ਜਦੋਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਫਾਈਨਲ 'ਚੋਂ ਬਾਹਰ ਹੋ ਗਈ ਤਾਂ ਪੂਰੇ ਦੇਸ਼ 'ਚ ਨਿਰਾਸ਼ਾ ਹੋਈ। ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਨੇ ਵਿਨੇਸ਼ ਫੋਗਾਟ ਨੂੰ ਹੌਂਸਲਾ ਦਿੱਤਾ ਅਤੇ ਸਲਾਮ ਕੀਤਾ। ਹੁਣ ਵਿਨੇਸ਼ ਫੋਗਾਟ ਅਤੇ ਬਾਲੀਵੁੱਡ ਸਟਾਰ ਆਮਿਰ ਖ਼ਾਨ ਦੀ ਗੱਲਬਾਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਆਮਿਰ ਖ਼ਾਨ ਪਹਿਲਵਾਨ ਵਿਨੇਸ਼ ਨਾਲ ਵੀਡੀਓ ਕਾਲ 'ਤੇ ਗੱਲ ਕਰਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ

ਇਸ ਵੀਡੀਓ 'ਚ ਆਮਿਰ ਖ਼ਾਨ ਪੈਰਿਸ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਪਹਿਲਵਾਨ ਵਿਨੇਸ਼ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਇਸ ਵਾਇਰਲ ਤਸਵੀਰ ਅਤੇ ਵੀਡੀਓ 'ਚ ਸਾਬਕਾ ਪਹਿਲਵਾਨ ਕ੍ਰਿਪਾ ਸ਼ੰਕਰ ਵੀ ਨਜ਼ਰ ਆ ਰਹੇ ਹਨ। ਇੱਥੇ ਆਮਿਰ ਨਾਲ ਗੱਲ ਕਰਦੇ ਹੋਏ ਵਿਨੇਸ਼ ਦੇ ਚਿਹਰੇ 'ਤੇ ਵੱਡੀ ਮੁਸਕਰਾਹਟ ਹੈ। ਇਸ ਦੇ ਨਾਲ ਹੀ ਇਹ ਵੀਡੀਓ ਅਤੇ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਤੇ ਸੋਸ਼ਲ ਮੀਡੀਆ ਯੂਜ਼ਰਸ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇੱਕ ਯੂਜ਼ਰ ਨੇ ਲਿਖਿਆ, 'ਲੱਗਦਾ ਹੈ ਦੰਗਲ 2 ਦੀ ਤਿਆਰੀ ਚੱਲ ਰਹੀ ਹੈ।' ਦੂਜੇ ਯੂਜ਼ਰ ਨੇ ਲਿਖਿਆ, 'ਚੈਂਪੀਅਨ' ਅਤੇ ਤੀਜੇ ਯੂਜ਼ਰ ਨੇ ਲਿਖਿਆ, 'ਇਹ ਆਮਿਰ ਅਤੇ ਵਿਨੇਸ਼ ਲਈ ਖਾਸ ਪਲ ਹੋਣ ਵਾਲਾ ਹੈ।' ਇਸ ਦੇ ਨਾਲ ਹੀ ਕਈ ਯੂਜ਼ਰਸ ਨੇ 'ਦੰਗਲ 2' ਦੀ ਮੰਗ ਵੀ ਕੀਤੀ ਹੈ।

https://www.instagram.com/p/C_YUuZ5zwKc/?utm_source=ig_web_copy_link

ਇਹ ਖ਼ਬਰ ਵੀ ਪੜ੍ਹੋ -  ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ

ਦੱਸ ਦੇਈਏ ਕਿ ਸਾਲ 2016 'ਚ ਆਮਿਰ ਨੇ ਫ਼ਿਲਮ 'ਦੰਗਲ' ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਸਾਬਕਾ ਪਹਿਲਵਾਨ ਮਹਾਵੀਰ ਫੋਗਾਟ ਦਾ ਕਿਰਦਾਰ ਨਿਭਾਇਆ ਸੀ। ਵਿਨੇਸ਼ ਫੋਗਾਟ ਸਾਬਕਾ ਪਹਿਲਵਾਨ ਮਹਾਵੀਰ ਸਿੰਘ ਫੋਗਾਟ ਦੀ ਭਤੀਜੀ ਹੈ। 'ਦੰਗਲ 2' ਭਾਰਤੀ ਸਿਨੇਮਾ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫ਼ਿਲਮ ਹੈ (2 ਹਜ਼ਾਰ ਰੁਪਏ ਤੋਂ ਵੱਧ)। ਹੁਣ ਆਮਿਰ ਦੇ ਪ੍ਰਸ਼ੰਸਕ ਫ਼ਿਲਮ 'ਦੰਗਲ 2' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਆਮਿਰ ਪਿਛਲੀ ਵਾਰ ਫ਼ਿਲਮ 'ਲਾਲ ਸਿੰਘ ਚੱਢਾ' 'ਚ ਨਜ਼ਰ ਆਏ ਸਨ ਅਤੇ ਹੁਣ ਉਨ੍ਹਾਂ ਨੇ ਆਪਣੇ ਪ੍ਰੋਡਕਸ਼ਨ ਹਾਊਸ 'ਚ ਸੰਨੀ ਦਿਓਲ ਨਾਲ ਫ਼ਿਲਮ 'ਲਾਹੌਰ 1947' ਕੀਤੀ ਹੈ ਅਤੇ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਇੰਤਜ਼ਾਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actor
  • Aamir Khan
  • Vinesh Phogat
  • Video Call

ਸੰਨੀ ਦਿਓਲ ਤੇ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਜਨਮ ਦਿਨ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

NEXT STORY

Stories You May Like

  • film   batwara 1947   will show an untold chapter of courage and struggle
    ਆਮਿਰ ਖ਼ਾਨ ਪ੍ਰੋਡਕਸ਼ਨਸ ਦੀ ‘ਬਟਵਾਰਾ 1947’ ’ਚ ਦਿਸੇਗਾ ਹਿੰਮਤ ਅਤੇ ਸੰਘਰਸ਼ ਦਾ ਅਣਕਿਹਾ ਅਧਿਆਏ
  • famous actress ran away from home with aamir khan  s brother
    18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ
  • cockroach janta party
    ਕਾਕਰੋਚ, ਕਠਪੁਤਲੀਆਂ ਤੇ ਹਾਰੇ ਹੋਏ ਪਹਿਲਵਾਨ
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25 ਰਾਊਂਡ ਕੀਤੀ ਫਾਇਰਿੰਗ
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • young man commits suicide by jumping under train
    ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
  • husband and wife cheated promising to send them to portugal on work permit
    ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ
  • bhagwant mann video viral sri akal takht sahib
    CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor got married to his   sister
      ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ
    • seema kapoor had a miscarriage due to om puri s affair
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਅਫੇਅਰ ਕਾਰਨ ਪਤਨੀ ਦਾ ਹੋ ਗਿਆ ਸੀ Miscarriage...
    • situations are the real villains in rajkumar hirani  s films  vikrant massey
      ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ:...
    • actress with stage 4 cancer treks at 11 000 feet
      ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...
    • comedy drama gram chikitsalay season 2
      ਇਸ ਸੀਜ਼ਨ ’ਚ ਮਰੀਜ਼ਾਂ ਦੀ ਕਤਾਰ ਵੀ ਹੈ ਤੇ ਚੁਣੌਤੀਆਂ ਦਾ ਅੰਬਾਰ ਵੀ : ਅਮੋਲ ਪਰਾਸ਼ਰ
    • allu arjun skips court appearance in theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ 'ਚ ਪੇਸ਼ ਨਹੀਂ ਹੋਏ ਅੱਲੂ ਅਰਜੁਨ
    • rs 370 biryani remark row  pranit more  himanshu jangra appear before ncw
      370 ਰੁੁਪਏ ਬਿਰਿਆਨੀ ਵਿਵਾਦ; ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋਏ ਪ੍ਰਣਿਤ ਮੋਰੇ ਤੇ...
    • ananya panday urges audiences to watch diverse films in theatres
      ਅਨੰਨਿਆ ਪਾਂਡੇ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਫਿਲਮਾਂ ਦੇਖਣ ਦੀ ਕੀਤੀ ਅਪੀਲ
    • gargi  prabhat relationship gram chikitsalay 2 akansha ranjan kapoor
      'ਗ੍ਰਾਮ ਚਿਕਿਤਸਾਲਿਆ 2' 'ਚ ਗਾਰਗੀ ਤੇ ਪ੍ਰਭਾਤ ਦੇ ਰਿਸ਼ਤੇ ਨੂੰ ਮਿਲੇਗੀ ਨਵੀਂ...
    • filmmaker atlee extends special birthday wishes to superstar vijay
      ਫਿਲਮ ਨਿਰਮਾਤਾ ਐਟਲੀ ਨੇ ਸੁਪਰਸਟਾਰ ਵਿਜੇ ਨੂੰ ਦਿੱਤੀਆਂ ਜਨਮਦਿਨ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +