Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:25:23 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਆਮਿਰ ਖ਼ਾਨ ਦੀ ਫ਼ਿਲਮ 'ਲਾਪਤਾ ਲੇਡੀਜ਼' ਨੂੰ ਆਸਕਰ 2025 'ਚ ਭਾਰਤ ਦੀ ਐਂਟਰੀ ਮਿਲੀ

ENTERTAINMENT News Punjabi(ਤੜਕਾ ਪੰਜਾਬੀ)

ਆਮਿਰ ਖ਼ਾਨ ਦੀ ਫ਼ਿਲਮ 'ਲਾਪਤਾ ਲੇਡੀਜ਼' ਨੂੰ ਆਸਕਰ 2025 'ਚ ਭਾਰਤ ਦੀ ਐਂਟਰੀ ਮਿਲੀ

  • Edited By Sunita,
  • Updated: 23 Sep, 2024 03:11 PM
Entertainment
bollywood actor aamir khan film lapta ladies
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਕਿਰਨ ਰਾਓ ਦੀ ਕਾਮੇਡੀ ਡਰਾਮਾ 'ਲਾਪਾਤਾ ਲੇਡੀਜ਼' ਨੇ 97ਵੇਂ ਆਸਕਰ ਐਵਾਰਡਜ਼ 'ਚ ਐਂਟਰੀ ਕਰ ਲਈ ਹੈ। ਫ਼ਿਲਮ ਨੂੰ ਸਰਵੋਤਮ ਵਿਦੇਸ਼ੀ ਭਾਸ਼ਾ ਸ਼੍ਰੇਣੀ ਲਈ ਚੁਣਿਆ ਗਿਆ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਕਿਰਨ ਰਾਓ ਨੇ ਕੀਤਾ ਹੈ ਅਤੇ ਆਮਿਰ ਖ਼ਾਨ ਇਸ ਦੇ ਸਹਿ-ਨਿਰਮਾਤਾ ਹਨ। ਇਹ ਫ਼ਿਲਮ ਇਸ ਸਾਲ ਦੇ ਸ਼ੁਰੂ 'ਚ ਰਿਲੀਜ਼ ਹੋਈ ਸੀ ਅਤੇ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤੀ ਗਈ ਸੀ। ਫ਼ਿਲਮ 'ਚ ਨਿਤਾਂਸ਼ੀ ਗੋਇਲ, ਪ੍ਰਤਿਭਾ ਰਾਂਤਾ, ਸਪਸ਼ ਸ਼੍ਰੀਵਾਸਤਵ, ਛਾਇਆ ਕਦਮ ਅਤੇ ਰਵੀ ਕਿਸ਼ਨ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

ਹਾਲ ਹੀ 'ਚ ਕਿਰਨ ਰਾਓ ਨੇ ਕਿਹਾ ਸੀ ਕਿ ਇਹ ਉਨ੍ਹਾਂ ਦਾ ਸੁਫ਼ਨਾ ਹੈ ਕਿ 'ਲਾਪਾਤਾ ਲੇਡੀਜ਼' ਆਸਕਰ 'ਚ ਜਾਵੇ। ਇਸ ਤੋਂ ਬਾਅਦ ਫ਼ਿਲਮ 'ਫੈਡਰੇਸ਼ਨ ਆਫ ਇੰਡੀਆ' ਦੇ ਮੈਂਬਰ ਚੇਨਈ 'ਚ ਇਕੱਠੇ ਹੋਏ ਅਤੇ ਐਲਾਨ ਕੀਤਾ ਕਿ ਉਹ 97ਵੇਂ ਅਕੈਡਮੀ ਐਵਾਰਡ 'ਚ ਭਾਰਤ ਦੀ ਅਧਿਕਾਰਤ ਐਂਟਰੀ ਵਜੋਂ 'ਲਾਪਾਤਾ ਲੇਡੀਜ਼' ਨੂੰ ਭੇਜ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅੱਲੂ ਅਰਜੁਨ ਦੀ 'ਪੁਸ਼ਪਾ 2' 'ਚ ਡੇਵਿਡ ਵਾਰਨਰ ਦੀ ਐਂਟਰੀ! ਵਾਇਰਲ ਹੋਇਆ ਲੁੱਕ

ਆਮਿਰ ਖ਼ਾਨ ਪ੍ਰੋਡਕਸ਼ਨ ਅਤੇ ਕਿੰਡਲਿੰਗ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਫ਼ਿਲਮ 'ਲਾਪਾਤਾ ਲੇਡੀਜ਼' ਨਾਲ ਕਿਰਨ ਰਾਓ ਨੇ ਨਿਰਦੇਸ਼ਨ 'ਚ ਵਾਪਸੀ ਕੀਤੀ ਹੈ। ਇਸ ਦੀ ਥੀਏਟਰਿਕ ਰਿਲੀਜ਼ ਤੋਂ ਪਹਿਲਾਂ ਫ਼ਿਲਮ ਨੂੰ 2023 'ਚ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ 'ਚ ਪ੍ਰਦਰਸ਼ਿਤ ਕੀਤਾ ਗਿਆ ਸੀ। ਇਸ ਨੂੰ ਫੈਸਟੀਵਲ 'ਚ ਮੌਜੂਦ ਦਰਸ਼ਕਾਂ ਵੱਲੋਂ ਖੜ੍ਹ ਕੇ ਤਾੜੀਆਂ ਮਾਰੀਆਂ ਗਈਆਂ। 95ਵਾਂ ਅਕੈਡਮੀ ਐਵਾਰਡ ਭਾਰਤ ਲਈ ਬਹੁਤ ਖ਼ਾਸ ਸੀ ਕਿਉਂਕਿ SS ਰਾਜਾਮੌਲੀ ਦੇ 'RRR' ਦੇ ਗੀਤ 'ਨਾਟੂ ਨਾਟੂ' ਨੇ ਸਰਵੋਤਮ ਮੂਲ ਗੀਤ ਲਈ ਅਕੈਡਮੀ ਐਵਾਰਡ ਜਿੱਤਿਆ ਸੀ। ਭਾਰਤ ਨੇ ਦਸਤਾਵੇਜ਼ੀ ਭਾਗ 'ਚ ਵੀ ਜਿੱਤ ਪ੍ਰਾਪਤ ਕੀਤੀ, ਜਿਸ 'ਚ ਦਿ ਐਲੀਫੈਂਟ ਵਿਸਪਰਸ ਨੇ ਸਰਵੋਤਮ ਡਾਕੂਮੈਂਟਰੀ ਦਾ ਖਿਤਾਬ ਜਿੱਤਿਆ। ਸ਼ੌਨਕ ਸੇਨ ਦੀ ਆਲ ਦੈਟ ਬ੍ਰੀਥਜ਼ ਨੂੰ ਵੀ ਸਰਵੋਤਮ ਦਸਤਾਵੇਜ਼ੀ ਫੀਚਰ ਲਈ ਨਾਮਜ਼ਦਗੀ ਮਿਲੀ ਪਰ ਜਿੱਤ ਨਹੀਂ ਸਕੀ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ, ਹਾਲਤ ਨਾਜ਼ੁਕ

'ਲਾਪਾਤਾ ਲੇਡੀਜ਼' ਦੀ ਕਹਾਣੀ ਦੋ ਲਾੜੀਆਂ ਦੇ ਆਲੇ-ਦੁਆਲੇ ਘੁੰਮਦੀ ਹੈ, ਜੋ ਰੇਲ ਸਫ਼ਰ ਦੌਰਾਨ ਬਦਲ ਜਾਂਦੀਆਂ ਹਨ। ਉਤਰਾਅ-ਚੜ੍ਹਾਅ ਨਾਲ ਭਰਿਆ ਇਹ ਸਫ਼ਰ ਉਦੋਂ ਸ਼ੁਰੂ ਹੁੰਦਾ ਹੈ, ਜਦੋਂ ਉਸ ਦਾ ਪਤੀ ਅਸਲੀ ਦੁਲਹਨ ਦੀ ਭਾਲ ਸ਼ੁਰੂ ਕਰਦਾ ਹੈ। ਕਾਮੇਡੀ ਦੇ ਨਾਲ ਫ਼ਿਲਮ 'ਚ ਇੱਕ ਸਮਾਜਿਕ ਸੰਦੇਸ਼ ਵੀ ਹੈ, ਜੋ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲੈਂਦਾ ਹੈ। ਰਿਲੀਜ਼ ਹੋਣ ਤੋਂ ਬਾਅਦ ਹੀ ਇਸ ਫ਼ਿਲਮ ਨੂੰ ਹਰ ਪਾਸਿਓਂ ਪ੍ਰਸ਼ੰਸਾ ਮਿਲ ਰਹੀ ਹੈ ਅਤੇ ਹੁਣ ਆਸਕਰ 'ਚ ਇਸ ਦੀ ਐਂਟਰੀ ਦੇਸ਼ ਲਈ ਮਾਣ ਵਾਲੀ ਗੱਲ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actor
  • Aamir Khan
  • Film
  • Lapta Ladies
  • Oscars 2025

ਫ਼ਿਲਮ 'ਦਿ ਗੋਟ' ਦੀ ਅਦਾਕਾਰਾ ਸਮੇਤ 5 ਖ਼ਿਲਾਫ ਮਾਮਲਾ ਦਰਜ, ਜਾਣੋ ਪੂਰਾ ਮਾਮਲਾ

NEXT STORY

Stories You May Like

  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • country  s edible oil imports increase
    'ਦੇਸ਼ ਦੀ ਖਾਣ ਵਾਲੇ ਤੇਲ ਦੀ ਦਰਾਮਦ 2025-26 ’ਚ 3 ਫੀਸਦੀ ਵਧੀ'
  • missing person  vacant plot  body found
    ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
  • big change in india   a   team
    ਭਾਰਤ 'ਏ' ਟੀਮ ਵਿੱਚ ਵੱਡਾ ਬਦਲਾਅ: ਜ਼ਖ਼ਮੀ ਰਿਆਨ ਪਰਾਗ ਦੀ ਜਗ੍ਹਾ ਰੁਤੂਰਾਜ ਗਾਇਕਵਾੜ ਨੂੰ ਮਿਲੀ ਜਗ੍ਹਾ
  • changes in india a squad for sri lanka tri series
    ਭਾਰਤੀ ਕ੍ਰਿਕਟ ਟੀਮ 'ਚ ਅਚਾਨਕ ਹੋ ਗਿਆ ਬਦਲਾਅ, ਕੌਣ ਹੋਇਆ ਬਾਹਰ ਤੇ ਕਿਸ ਨੂੰ ਮਿਲੀ ਐਂਟਰੀ
  • deadbody of unidentified person found
    ਪਿੰਡ ਥਰੀਏਵਾਲ ਦੀ ਡਰੇਨ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • ebola in india
    ਇਬੋਲਾ ਦੀ ਭਾਰਤ 'ਚ ਐਂਟਰੀ ! ਏਅਰਪੋਰਟ 'ਤੇ ਲੱਛਣ ਦਿਖਣ ਮਗਰੋਂ ਮਹਿਲਾ ਯਾਤਰੀ ਨੂੰ ਕੀਤਾ ਗਿਆ Isolate
  • oscar winning   star wars   editor marcia lucas dies
    ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mortal remains of actor ajith  s mother cremated in chennai
      ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
    •   brown   trailer released  karisma kapoor to play the role of a police officer
      "ਬ੍ਰਾਊਨ" ਦਾ ਟ੍ਰੇਲਰ ਰਿਲੀਜ਼, ਕਰਿਸ਼ਮਾ ਕਪੂਰ ਨਿਭਾਏਗੀ ਪੁਲਸ ਅਧਿਕਾਰੀ ਦੀ ਭੂਮਿਕਾ
    • new promo for stunt reality show   khatron ke khiladi 15   released
      ਸਟੰਟ ਰਿਐਲਿਟੀ ਸ਼ੋਅ "ਖਤਰੋਂ ਕੇ ਖਿਲਾੜੀ 15" ਦਾ ਨਵਾਂ ਪ੍ਰੋਮੋ ਜਾਰੀ
    • surbhi jyoti celebrates her 38th birthday bash and baby shower
      ਅਦਾਕਾਰਾ ਸੁਰਭੀ ਜੋਤੀ ਨੇ ਮਨਾਇਆ ਆਪਣਾ 38ਵਾਂ ਜਨਮਦਿਨ; ਬੇਬੀ ਸ਼ਾਵਰ ਦੀਆਂ...
    • notices against celina jaitly by peter haag for alleged defamation
      ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ...
    • famous actress seen begging on the streets of mumbai
      ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...
    • the biggest problems of a famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ...
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • bobby deol shares deep connection with his character in the film   bandaar
      ਬੌਬੀ ਦਿਓਲ ਦਾ ਫਿਲਮ "ਬੰਦਰ" ਦੇ ਕਿਰਦਾਰ ਨਾਲ ਹੈ ਡੂੰਘਾ ਸਬੰਧ
    • uttar da puttar   starring annu kapoor to release on july 24
      ਅਨੂ ਕਪੂਰ ਦੀ ਫਿਲਮ ‘ਉੱਤਰ ਦਾ ਪੁੱਤਰ’ 24 ਜੁਲਾਈ ਨੂੰ ਹੋਵੇਗੀ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +