Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    4:00:23 PM

  • voting begins in dharamkot

    ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ...

  • political equations will change with the akali bjp alliance

    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ...

  • canada asylum

    ਮਾਵਾਂ ਪੁੱਤਾਂ ਨੂੰ 'ਵੱਖ' ਕਰ ਰਿਹੈ ਕੈਨੇਡਾ ਦਾ ਮੋਹ...

  • aam aadmi party candidates list

    ਆਮ ਆਦਮੀ ਪਾਰਟੀ ਵੱਲੋਂ 8 ਹੋਰ ਉਮੀਦਵਾਰਾਂ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Akshay Kumar ਨੇ ਅਯੁੱਧਿਆ ਲਈ ਕੀਤਾ ਇਹ ਨੇਕ ਕੰਮ

ENTERTAINMENT News Punjabi(ਤੜਕਾ ਪੰਜਾਬੀ)

Akshay Kumar ਨੇ ਅਯੁੱਧਿਆ ਲਈ ਕੀਤਾ ਇਹ ਨੇਕ ਕੰਮ

  • Edited By Priyanka,
  • Updated: 30 Oct, 2024 12:36 PM
Mumbai
bollywood actor akshay kumar
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰ ਅਕਸ਼ੈ ਕੁਮਾਰ ਆਪਣੀ ਆਉਣ ਵਾਲੀ ਫ਼ਿਲਮ ਹਾਊਸਫੁੱਲ 5 ਨੂੰ ਲੈ ਕੇ ਸੁਰਖੀਆਂ 'ਚ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਦੀ ਸ਼ੂਟਿੰਗ ਅਜੇ ਚੱਲ ਰਹੀ ਹੈ। ਜਿੱਥੇ ਫਿਲਮ ਦੀ ਕਾਸਟ ਨੂੰ ਲੈ ਕੇ ਕੋਈ ਨਾ ਕੋਈ ਖਬਰ ਦਰਸ਼ਕਾਂ ਵਿਚਾਲੇ ਆਉਂਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਅਦਾਕਾਰ ਮੁੜ ਤੋਂ ਸੁਰਖੀਆਂ 'ਚ ਆ ਗਏ ਹਨ। ਦੀਵਾਲੀ ਤੋਂ ਪਹਿਲਾਂ ਅਯੁੱਧਿਆ 'ਚ ਅਦਾਕਾਰ ਦੇ ਕੰਮ ਲਈ ਲੋਕ ਉਸ ਦੀ ਤਾਰੀਫ ਕਰ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ -ਅਦਾਕਾਰਾ ਅਨੰਨਿਆ ਦਾ ਇਸ ਵਿਦੇਸ਼ੀ ਮਾਡਲ 'ਤੇ ਆਇਆ ਦਿਲ

1 ਕਰੋੜ ਦੇਣ ਦਾ ਕੀਤਾ ਫੈਸਲਾ
ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੀ ਕਾਫੀ ਸੋਸ਼ਲ ਵਰਕ ਕਰਦੇ ਨਜ਼ਰ ਆ ਚੁੱਕੇ ਹਨ। ਹੁਣ ਇਕ ਰਿਪੋਰਟ ਮੁਤਾਬਕ ਖਬਰ ਸਾਹਮਣੇ ਆਈ ਹੈ ਕਿ ਅਕਸ਼ੈ ਕੁਮਾਰ ਨੇ ਦੀਵਾਲੀ ਤੋਂ ਪਹਿਲਾਂ ਅਯੁੱਧਿਆ ਦੇ ਬਾਂਦਰਾਂ ਨੂੰ ਭੋਜਨ ਦੇਣ ਵਾਲੇ ਟਰੱਸਟ ਨੂੰ ਦਾਨ ਦੇਣ ਦਾ ਫੈਸਲਾ ਕੀਤਾ ਹੈ। ਅਕਸ਼ੈ ਕੁਮਾਰ ਨੇ ਇਸ ਟਰੱਸਟ ਦੀ ਪਹਿਲਕਦਮੀ ਵਿੱਚ ਸ਼ਾਮਲ ਹੋ ਕੇ ਇੱਕ ਕਰੋੜ ਰੁਪਏ ਦਾਨ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਅਯੁੱਧਿਆ ਵਿੱਚ ਹਰ ਰੋਜ਼ ਵੱਧ ਤੋਂ ਵੱਧ ਬਾਂਦਰਾਂ ਨੂੰ ਭੋਜਨ ਦਿੱਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਸੈਲਫੀ ਦੇ ਚੱਕਰ 'ਚ ਦੋ ਮਸ਼ਹੂਰ ਮਾਡਲਾਂ ਨੇ ਗਵਾਈ ਆਪਣੀ ਜਾਨ

ਅਦਾਕਾਰ ਦੀ ਹੋਈ ਤਾਰੀਫ਼
ਜਦੋਂ ਤੋਂ ਅਕਸ਼ੈ ਕੁਮਾਰ ਨੇ ਟਰੱਸਟ ਨੂੰ ਦਾਨ ਦੇਣ ਦਾ ਫੈਸਲਾ ਕੀਤਾ ਹੈ ਲੋਕ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕਦੇ। ਰਿਪੋਰਟ ਮੁਤਾਬਕ ਸੇਵਾ ਟਰੱਸਟ ਦੀ ਫਾਊਂਡਰ ਟਰੱਸਟੀ ਪ੍ਰਿਆ ਗੁਪਤਾ ਨੇ ਕਿਹਾ ਹੈ ਕਿ ਮੈਂ ਹਮੇਸ਼ਾ ਤੋਂ ਅਕਸ਼ੈ ਕੁਮਾਰ ਨੂੰ ਬਹੁਤ ਹੀ ਦਿਆਲੂ ਅਤੇ ਉਦਾਰ ਵਿਅਕਤੀ ਵਜੋਂ ਜਾਣਦੀ ਹਾਂ। ਆਪਣੀ ਟੀਮ ਅਤੇ ਸਟਾਫ ਤੋਂ ਇਲਾਵਾ, ਉਹ ਹਮੇਸ਼ਾ ਆਪਣੇ ਸਹਿ-ਸਿਤਾਰਿਆਂ ਨਾਲ ਪਰਿਵਾਰ ਵਾਂਗ ਪੇਸ਼ ਆਉਂਦਾ ਹੈ। ਉਸ ਨੇ ਨਾ ਸਿਰਫ਼ ਇੱਕ ਕਰੋੜ ਰੁਪਏ ਦਾਨ ਕੀਤੇ ਹਨ। ਦਰਅਸਲ, ਉਸ ਨੇ ਇਹ ਸੇਵਾ ਆਪਣੇ ਮਾਤਾ-ਪਿਤਾ ਅਤੇ ਸੱਸ-ਸਹੁਰੇ ਨੂੰ ਵੀ ਸਮਰਪਿਤ ਕੀਤੀ ਹੈ। ਅਕਸ਼ੈ ਕੁਮਾਰ ਦੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਦੀਆਂ ਪਿਛਲੀਆਂ ਕਈ ਫਿਲਮਾਂ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀਆਂ। ਹੁਣ ਅਕਸ਼ੇ ਕੁਮਾਰ ਨੂੰ ਆਪਣੀ ਆਉਣ ਵਾਲੀ ਫਿਲਮ ਹਾਊਸਫੁੱਲ 5 ਤੋਂ ਕਾਫੀ ਉਮੀਦਾਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bollywood Actor
  • Akshay Kumar
  • Ayodhya
  • Monkeys
  • Trust
  • Jagbani

ਧਨਤੇਰਸ ਮੌਕੇ ਸਲਮਾਨ ਦੇ ਪਿਤਾ ਸਲੀਮ ਖ਼ਾਨ ਨੇ ਖਰੀਦੀ ਨਵੀਂ ਕਾਰ

NEXT STORY

Stories You May Like

  • cbi  sujit kumar  uae  india  police
    18 ਸਾਲਾਂ ਤੋਂ ਫਰਾਰ ਸੀ ਕਤਲ ਦਾ ਦੋਸ਼ੀ, UAE ਤੋਂ ਲਿਆਂਦਾ ਗਿਆ ਭਾਰਤ
  • australia tightens visa extension rules
    ਆਸਟ੍ਰੇਲੀਆ ਨੇ ਵੀਜ਼ਾ ਵਧਾਉਣ ਦੇ ਨਿਯਮ ਕਰ'ਤੇ ਸਖ਼ਤ ! ਖੇਤਰੀ ਕੰਮ ਦੇ ਦਿਨਾਂ ਦੀ ਗਿਣਤੀ ਵਧਾ ਕੇ 120 ਕੀਤੀ
  • minor subjected to sexual assault
    ਲਿਫ਼ਟ ਦੇ ਬਹਾਨੇ ਹੋਟਲ ਲਿਜਾ ਕੇ ਨਾਬਾਲਗ ਨਾਲ ਕੀਤਾ ਗਲਤ ਕੰਮ ! ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਸਜ਼ਾ
  • allahabad high court cancels election of mla om kumar
    ਬਿਜਨੌਰ 'ਚ ਭਾਜਪਾ ਨੂੰ ਵੱਡਾ ਝਟਕਾ: MLA ਓਮ ਕੁਮਾਰ ਦੀ ਚੋਣ ਇਲਾਹਾਬਾਦ ਹਾਈ ਕੋਰਟ ਵੱਲੋਂ ਰੱਦ
  • hackers breach us air force  cloud    several  functions disrupted
    ਅਮਰੀਕੀ ਹਵਾਈ ਫੌਜ ਦੇ ‘ਕਲਾਊਡ ਸਿਸਟਮ’ ਵਿਚ ਹੈਕਰਾਂ ਨੇ ਲਾਈ ਸੰਨ੍ਹ, ਸਿਸਟਮ ਦੇ ਕਈ ਕੰਮ ਰੁਕੇ
  • today this young man has become an example for youtubers all over the world
    ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ ਬਣਿਆ ਇਹ ਨੌਜਵਾਨ !
  • important news for rail passengers
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! 6 ਤੋਂ 13 ਦਸੰਬਰ ਤੱਕ ਇਹ ਟਰੇਨ ਰਹੇਗੀ ਅੰਸ਼ਕ ਤੌਰ 'ਤੇ ਰੱਦ
  •  morkal  defends  kamboj  amidst criticism
    ‘ਮੋਰਕਲ’ ਨੇ ਆਲੋਚਨਾਵਾਂ ’ਚ ਘਿਰੇ ‘ਕੰਬੋਜ’ ਦਾ ਕੀਤਾ ਬਚਾਅ
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
  • gurpreet singh bhullar taken charge as police commissioner of jalandhar
    ਜਲੰਧਰ 'ਚ IPS ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • ssp harkamalpreet singh khakh 14 kg of heroin and 6 pistols in jalandhar
    ਅਮਰੀਕਾ ਬੈਠੇ ਗੈਂਗਸਟਰ ਨਵਜੋਤ ਗੈਰੀ ਨੇ ਭੇਜੀ ਸੀ 14 ਕਿੱਲੋ ਹੈਰੋਇਨ ਅਤੇ 6...
  • deadbody of a person found at jalandhar bus stand
    ਜਲੰਧਰ ਬੱਸ ਸਟੈਂਡ ਤੋਂ ਮਿਲੀ ਵਿਅਕਤੀ ਦੀ ਲਾਸ਼
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
Trending
Ek Nazar
harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

today this young man has become an example for youtubers all over the world

ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ...

insurance amount wife husband son police arrested

2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ...

Daily Horoscope
    Previous Next
    • ਤੜਕਾ ਪੰਜਾਬੀ ਦੀਆਂ ਖਬਰਾਂ
    • vishal chaturvedi train sequence hanuman ansh
      1.5 ਕਰੋੜ ਦੀ ਥਾਂ ਮਹਿਜ਼ 11.5 ਲੱਖ ਰੁਪਏ ’ਚ ਤਿਆਰ ਕੀਤਾ ‘ਹਨੂੰਮਾਨ ਅੰਸ਼’ ਦਾ...
    • actor nagarjuna  participates  union minister g kishan reddy padayatra
      ਅਦਾਕਾਰ ਨਾਗਾਰਜੁਨ ਨੇ ਕੇਂਦਰੀ ਮੰਤਰੀ ਕਿਸ਼ਨ ਰੈੱਡੀ ਦੀ ਨਸ਼ਾ ਵਿਰੋਧੀ ਪੈਦਲ ਯਾਤਰਾ...
    • malayalam director  martin prakkat phone number film fir
      ਫ਼ਿਲਮ ’ਚ ਮੋਬਾਈਲ ਨੰਬਰ ਦਿਖਾਉਣ ’ਤੇ ਨਿਰਦੇਸ਼ਕ ਮਾਰਟਿਨ ਪ੍ਰਕਾਟ ਸਣੇ 3 ਖ਼ਿਲਾਫ਼...
    • nora fatehi joins john abraham s action film  force 3
      ਜੌਨ ਅਬ੍ਰਾਹਮ ਦੀ ਐਕਸ਼ਨ ਫ਼ਿਲਮ ‘ਫੋਰਸ 3’ ’ਚ ਨੋਰਾ ਦੀ ਐਂਟਰੀ, 6 ਸਾਲ ਬਾਅਦ ਵੱਡੇ...
    • the actor spoke about his childhood struggles
      “ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...
    • today this young man has become an example for youtubers all over the world
      ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ...
    • famous actress gets married
      ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ, ਸਾਹਮਣੇ ਆਈਆਂ ਖੂਬਸੂਰਤ...
    • this web series has been banned even before its release
      ਇਸ ਵੈੱਬ ਸੀਰੀਜ਼ 'ਤੇ ਰਿਲੀਜ਼ ਤੋਂ ਪਹਿਲਾਂ ਹੀ ਲੱਗ ਗਿਆ Ban ! ਕੇਂਦਰ ਸਰਕਾਰ ਨੇ...
    • new twist in tiger shroff assault case
      ਟਾਈਗਰ ਸ਼ਰਾਫ਼ ਹਮਲਾ ਕੇਸ 'ਚ ਨਵਾਂ ਮੋੜ! ਵਿਸ਼ੇਸ਼ ਅਦਾਲਤ ਨੇ ਦਿੱਤਾ ਇਹ ਵੱਡਾ ਹੁਕਮ
    • mumbai  4 locations  amitabh bachchan  jalsa
      26/11 ਹਮਲੇ ਦੀ ਬਰਸੀ ’ਤੇ ਮੁੰਬਈ ’ਚ 4 ਥਾਵਾਂ ਨੂੰ ਉਡਾਉਣ ਦੀ ਧਮਕੀ, ਪੁਲਸ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +